Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    11:43:13 AM

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

  • travel advisory

    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਗਰਮੀ ਦਾ ਕਹਿਰ ਤੇ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਪਰੇਸ਼ਾਨ ਲੁਧਿਆਣਾ ਵਾਸੀ

PUNJAB News Punjabi(ਪੰਜਾਬ)

ਗਰਮੀ ਦਾ ਕਹਿਰ ਤੇ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਪਰੇਸ਼ਾਨ ਲੁਧਿਆਣਾ ਵਾਸੀ

  • Edited By Anuradha,
  • Updated: 14 May, 2022 05:36 PM
Ludhiana
ludhiana residents upset over unannounced power cuts
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ(ਸਲੂਜਾ) : ਇਸ ਸਮੇਂ ਗਰਮੀ ਦਾ ਕਹਿਰ ਅਤੇ ਬਿਜਲੀ ਦੇ ਅਣਐਲਾਨੇ ਕੱਟ ਲੁਧਿਆਣਵੀਆਂ ਦੀ ਜਾਨ ਕੱਢਣ ’ਤੇ ਤੁਲੇ ਹੋਏ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਘਰ ਅਤੇ ਦਫ਼ਤਰ ਦੇ ਅੰਦਰ ਰਹਿੰਦੇ ਹਾਂ ਤਾਂ ਬਿਜਲੀ ਨਹੀਂ ਹੁੰਦੀ, ਬਾਹਰ ਕਦਮ ਰੱਖਦੇ ਹਨ ਤਾਂ ਜਾਨ ਕੱਢ ਕੇ ਰੱਖ ਦੇਣ ਵਾਲੀ ਤਿੱਖੀ ਧੁੱਪ ਬੇਹਾਲ ਕਰ ਦਿੰਦੀ ਹੈ। ਇਸ ਹਾਲਾਤ ’ਚ ਲੁਧਿਆਣਵੀਆਂ ਦੇ ਸਾਹ ਫੁੱਲਣ ਲੱਗੇ ਹਨ। ਆਖਿਰ ਜਾਣ ਤਾਂ ਕਿੱਥੇ ਜਾਣ? 

ਕੀ ਰਿਹਾ ਤਾਪਮਾਨ

ਪੰਜਾਬ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ 41 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 29.2 ਡਿਗਰੀ ਸੈਲਸੀਅਸ ਰਿਹਾ। ਸਵੇਰ ਸਮੇਂ ਹਵਾ ਵਿਚ ਨਮੀ ਦੀ ਮਾਤਰਾ 46 ਫੀਸਦੀ ਅਤੇ ਸ਼ਾਮ ਨੂੰ ਨਮੀ ਦੀ ਮਾਤਰਾ 28 ਫੀਸਦੀ ਰਹੀ। 

ਕਿਵੇਂ ਰਹੇਗਾ ਮੌਸਮ ਦਾ ਮਿਜਾਜ਼

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਨੇੜੇ ਦੇ ਇਲਾਕਿਆਂ ’ਚ ਗਰਮ ਹਵਾਵਾਂ ਚੱਲਣ ਨਾਲ ਮੌਸਮ ਦਾ ਮਿਜਾਜ਼ ਗਰਮ ਅਤੇ ਖੁਸ਼ਕ ਬਣਿਆ ਰਹਿ ਸਕਦਾ ਹੈ।

ਇਹ ਵੀ ਪੜ੍ਹੋ :- ਵਿਦੇਸ਼ 'ਚ ਬੈਠੇ ਅੱਤਵਾਦੀਆਂ ਨੂੰ ਡਿਪੋਰਟ ਕਰਨ ਲਈ ਜੁਆਇੰਟ ਪਲਾਨ ਤਿਆਰ ਕਰ ਰਹੀ ਪੁਲਸ

ਪਾਵਰਕਾਮ ਦੀ ਕਾਰਜਗੁਜ਼ਾਰੀ ’ਤੇ ਚੁੱਕੇ ਸਵਾਲ

ਲੁਧਿਆਣਾ ਦੇ ਵੱਖ-ਵੱਖ ਕੈਟਾਗਿਰੀ ਨਾਲ ਸਬੰਧਤ ਲੋਕਾਂ ਨੇ ਸੰਪਰਕ ਕਰਨ ’ਤੇ ਪਾਵਰਕਾਮ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਹਰ ਸਾਲ ਹੀ ਗਰਮੀ ਅਤੇ ਝੋਨੇ ਦੀ ਸ਼ੁਰੂਆਤ ਤੋਂ ਪਹਿਲਾਂ ਪਾਵਰਕਾਮ ਵਲੋਂ ਬਿਜਲੀ ਲਾਈਨਾਂ ਪਾਵਰ ਗ੍ਰਿਡ ਅਤੇ ਟਰਾਂਸਫਾਰਮਰਾਂ ਦੀ ਮੁਰੰਮਤ ਕਰਨ ਦਾ ਐਲਾਨ ਕੀਤਾ ਜਾਂਦਾ ਹੈ ਪਰ ਜਦੋਂ ਗਰਮੀ ਦਾ ਆਗਾਜ਼ ਹੋ ਜਾਂਦਾ ਹੈ ਤਾਂ ਪਾਵਰਕਾਮ ਦਾ ਸਮੁੱਚਾ ਸਿਸਟਮ ਹੀ ਡਗਮਗਾ ਜਾਂਦਾ ਹੈ।

ਇਹ ਵੀ ਪੜ੍ਹੋ :- ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਜਾਰੀ

ਪਾਵਰਕਾਮ ਦੇ ਟਰਾਂਸਫਾਰਮਰ ਅਤੇ ਸਬ-ਸਟੇਸ਼ਨ ਓਵਰਲੋਡ ਹੋ ਜਾਂਦੇ ਹਨ, ਜਿਸ ਕਾਰਨ ਜਨਤਾ ਨੂੰ ਲਗਾਤਾਰ ਲੱਗਣ ਵਾਲੇ ਅਣਐਲਾਨੇ ਬਿਜਲੀ ਕੱਟਾਂ ਦਾ ਸੰਤਾਪ ਭੋਗਣਾ ਪੈਂਦਾ ਹੈ। ਜਦ ਬਿਜਲੀ ਗੁੱਲ ਦੀ ਸ਼ਿਕਾਇਤ ਦਰਜ ਕਰਵਾਉਂਦੇ ਹਨ ਤਾਂ ਪਾਵਰਕਾਮ ਦੇ ਆਨਲਾਈਨ ਸ਼ਿਕਾਇਤ ਕੇਂਦਰ ਬਿਨ੍ਹਾਂ ਸ਼ਿਕਾਇਤ ਦਾ ਨਿਬੇੜਾ ਕੀਤੇ ਹੀ ਸਬੰਧਤ ਉਪਭੋਗਤਾਵਾਂ ਨੂੰ ਇਹ ਸੰਦੇਸ਼ ਦਿੱਤਾ ਜਾਂਦਾ ਹੈ ਕਿ ਤੁਹਾਡੀ ਸ਼ਿਕਾਇਤ ਦਾ ਨਿਬੇੜਾ ਕਰ ਦਿੱਤਾ ਗਿਆ ਹੈ। ਜਦਕਿ ਸ਼ਿਕਾਇਤ ਦਾ ਹੱਲ ਹੋਇਆ ਨਹੀਂ ਹੁੰਦਾ। ਇਸ ਸਬੰਧ ’ਚ ਲੋਕ ਪਾਵਰਕਾਮ ਦੇ ਅਧਿਕਾਰੀਆਂ ਨੂੰ ਲਗਾਤਾਰ ਮੰਗ-ਪੱਤਰ ਸੌਂਪ ਕੇ ਮੰਗ ਕਰਦੇ ਆ ਰਹੇ ਹਨ।

ਇਹ ਵੀ ਪੜ੍ਹੋ :-  ਡਿਮਾਂਡ ’ਚ 35 ਫੀਸਦੀ ਵਾਧਾ ,ਆਰਥਿਕ ਤੰਗੀ ਕਾਰਨ ਬਿਜਲੀ ਦੀ ਸਪਲਾਈ ’ਤੇ ਆਵੇਗਾ 2800 ਕਰੋੜ ਦਾ ਖਰਚਾ

ਕੀ ਕਹਿੰਦੇ ਹਨ ਪਾਵਰਕਾਮ ਦੇ ਅਧਿਕਾਰੀ

ਪਾਵਰਕਾਮ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਾਵਰਕਾਮ ’ਚ ਪਿਛਲੇ ਕਈ ਸਾਲਾਂ ਤੋਂ ਹੀ ਰੈਗੂਲਰ ਆਧਾਰ ’ਤੇ ਨਵੀਂਆ ਭਰਤੀਆਂ ਨਾ ਹੋਣ ਦੀ ਵਜ੍ਹਾ ਨਾਲ ਵਿਭਾਗ ਵਿਚ ਜੇ. ਈ. ਤੋਂ ਲੈ ਕੇ ਐੱਸ. ਡੀ. ਓ. ਤੱਕ ਦੀਆਂ ਪੋਸਟਾਂ ਖਾਲੀ ਪਈਆਂ ਹਨ। ਵਿਭਾਗ ਨੂੰ ਹਰ ਸਾਲ ਹੀ ਕੰਟ੍ਰੈਕਟ ਆਧਾਰ ’ਤੇ ਬਿਜਲੀ ਗੁੱਲ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਕਰਨ ਲਈ ਮੋਟਰਸਾਈਕਲ ਸਵਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਲੈਣੀਆਂ ਪੈਂਦੀਆਂ ਹਨ। ਕਈ ਵਾਰ ਤਾਂ ਬਿਜਲੀ ਬਿੱਲਾਂ ਦੀ ਵਸੂਲੀ ਲਈ ਸੇਵਾਮੁਕਤ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਲੈਣੀਆਂ ਪੈਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਦ ਜ਼ਿਆਦਾ ਗਰਮੀ ਦੀ ਵਜ੍ਹਾ ਨਾਲ ਪਾਵਰ ਸਪਲਾਈ ਪ੍ਰਭਾਵਿਤ ਹੋ ਜਾਂਦੀ ਹੈ ਤਾਂ ਪਾਵਰਕਾਮ ਦੇ ਸ਼ਿਕਾਇਤ ਕੇਂਦਰਾਂ ’ਤੇ ਕੁਝ ਸਮੇਂ ’ਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਿਕਾਇਤਾਂ ਆ ਜਾਂਦੀਆਂ ਹਨ, ਜਿਨ੍ਹਾਂ ਦਾ ਨਿਬੇੜਾ ਕਰਨ ’ਚ ਦੇਰੀ ਹੋ ਜਾਂਦੀ ਹੈ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਕਈ ਵਾਰ ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਲਿਖਿਆ ਜਾ ਚੁੱਕਾ ਹੈ ਤਾਂ ਕਿ ਖਪਤਕਾਰਾਂ ਨੂੰ ਬਿਹਤਰ ਸਰਵਿਸ ਪ੍ਰਦਾਨ ਕੀਤੀ ਜਾ ਸਕੇ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • ludhiana
  • powercut
  • summer
  • high temperature
  • ਲੁਧਿਆਣਾ
  • ਪਾਵਰਕੱਟ
  • ਗਰਮੀਆਂ
  • ਉੱਚ ਤਾਪਮਾਨ

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਲੈ ਕੇ ਹੋਇਆ ਫਰਾਰ, ਮਾਮਲਾ ਦਰਜ

NEXT STORY

Stories You May Like

  • 12 18 hour power cuts in cities like ludhiana
    ਰਾਜਾ ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ’ਚ 12 ਤੋਂ 18 ਘੰਟੇ ਤੱਕ ਬਿਜਲੀ ਦੇ ਕੱਟਾਂ ਦਾ ਚੁੱਕਿਆ ਮੁੱਦਾ
  • fear of long power cuts in punjab
    ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ
  • punjabis get relief from long power cuts
    ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ ਟਰਾਂਸਫਾਰਮਰ ਤੇ ਗਰਿੱਡ
  • punjab in darkness due to false claims of aap government
    ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ
  • lightning  electrical equipment  family
    ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • electricity cut power cut pspcl
    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ ਫ਼ੈਸਲਾ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
Trending
Ek Nazar
salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • robbery assault girl child family
      ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ...
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +