helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 02, 2025
ਸੱਜਰੀ ਵਿਆਹੀ ਨੇ ਸਹੁਰੇ ਘਰ ਆਉਣ ਦੇ ਹਫ਼ਤੇ ਬਾਅਦ ਹੀ...
Flipkart ਨੇ ਬੰਦ ਕੀਤਾ ANS ਕਾਮਰਸ, ਸਾਰੇ...
ਲੁਧਿਆਣਾ ਵੈਸਟ ਸੀਟ ਦੀ ਉਪ ਚੋਣਾਂ 'ਚ ਹੋਵੇਗਾ...
ਚਰਚ ਦੇ ਤਿਉਹਾਰ ਦੌਰਾਨ ਵਾਪਰਿਆ ਦਰਦਨਾਕ ਹਾਦਸਾ,...
ਪੰਜਾਬ
ਮਨੋਰੰਜਨ
Photos
Videos
ਲੁਧਿਆਣਾ (ਗੁਰਦੇਵ) : ਲੁਧਿਆਣਾ ਦੇ ਨੇੜੇ ਸਾਹਨੇਵਾਲ ਇਲਾਕੇ ਦੇ ਪਿੰਡ ਸਾਹਨੀ ਖੁਰਦ ਵਿੱਚ ਇਕ ਅਜੀਬ ਕਿਸਮ ਦਾ ਮਾਮਲਾ ਸਾਮਣੇ ਆਇਆ ਹੈ। ਇੱਥੇ ਇਕ ਗਰੀਬ ਪਰਿਵਾਰ ਦੀ ਜਨਾਨੀ ਦੀ ਮੌਤ ਹੋ ਹਈ। ਪਿੰਡ ਦੇ ਸਰਪੰਚ ਵੱਲੋਂ ਮ੍ਰਿਤਕ ਜਨਾਨੀ ਦਾ ਸੰਸਕਾਰ ਪਿੰਡ 'ਚ ਨਹੀਂ ਕਰਨ ਦਿੱਤਾ ਗਿਆ। ਇਸ ਦਾ ਕਾਰਨ ਸੀ ਕਿ ਸਰਪੰਚ ਵੱਲੋਂ ਸ਼ਮਸ਼ਾਨ ਘਾਟ ਵਿਚ ਇਕ ਬੋਰਡ 'ਤੇ ਬਾਹਰ ਤੋਂ ਆਏ ਕਿਰਾਏਦਾਰਾਂ ਵਾਸਤੇ ਕਾਨੂੰਨ ਦੀਆਂ ਹਦਾਇਤਾਂ ਲਿਖੀਆਂ ਸਨ। ਇਸ ਕਾਰਨ ਮ੍ਰਿਤਕ ਜਨਾਨੀ ਦੇ ਪਰਿਵਾਰਿਕ ਮੈਂਬਰਾਂ ਨੂੰ ਉਸ ਦਾ ਅੰਤਿਮ ਸੰਸਕਾਰ ਕਿਸੇ ਦੂਜੇ ਪਿੰਡ ਜਾ ਕੇ ਕਰਨਾ ਪਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਕੋਰੋਨਾ ਵੈਕਸੀਨ ਸਰਟੀਫਿਕੇਟ' ਤੋਂ ਹਟੀ PM ਮੋਦੀ ਦੀ ਤਸਵੀਰ, ਜਾਣੋ ਕਾਰਨ
ਮ੍ਰਿਤਕ ਦੇ ਪਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਉਸ ਦੀ ਪਤਨੀ ਦੀ ਟਾਈਫਾਈਡ ਕਾਰਨ ਮੌਤ ਹੋ ਗਈ ਸੀ ਪਰ ਉਸ ਦੀ ਕੋਰੋਨਾ ਦੀ ਰਿਪੋਰਟ ਨੈਗੇਟਿਵ ਆਈ ਸੀ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਇਸ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਹ ਇਸ ਪਿੰਡ ਵਿੱਚ ਬਤੌਰ ਕਿਰਾਏਦਾਰ ਰਹਿੰਦੇ ਹਨ ਤੇ ਲੇਬਰ ਦਾ ਕੰਮ ਕਰਦੇ ਹਨ। ਇਸੇ ਕਰਕੇ ਉਨ੍ਹਾਂ ਨੂੰ ਇਹ ਤਕਲੀਫ਼ ਸਹਿਣੀ ਪਈ। ਇਸ ਮਾਮਲੇ ਨੇ ਉਸ ਵੇਲੇ ਰੰਗਤ ਫੜ੍ਹ ਲਈ, ਜਦੋਂ ਇਹ ਗੱਲ ਸੁਣ ਕੇ ਕਈ ਸਿਆਸੀ ਪਾਰਟੀਆਂ ਵੱਲੋਂ ਅਤੇ ਪਿੰਡ ਵਿਚ ਰਹਿਣ ਵਾਲਿਆਂ ਵੱਲੋਂ ਵੀ ਸਰਪੰਚ ਦੀ ਨਿੰਦਾ ਕੀਤੀ ਗਈ।
ਇਹ ਵੀ ਪੜ੍ਹੋ : CBSE 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਨਤੀਜੇ ਮਗਰੋਂ ਮੁਹੱਈਆ ਨਹੀਂ ਹੋਵੇਗੀ ਇਹ ਸਹੂਲਤ ਜਦ ਇਸ ਮਾਮਲੇ ਵਿੱਚ ਪਿੰਡ ਦੇ ਸਰਪੰਚ ਨਾਲ ਸੰਪਰਕ ਕੀਤਾ ਗਿਆ ਤਾਂ ਸਰਪੰਚ ਦੇ ਨਾਲ ਮੁਲਾਕਾਤ ਨਾ ਹੋ ਸਕੀ, ਪਰ ਪਿੰਡ ਵਿੱਚ ਸਰਪੰਚ ਨੇ ਆਪਣਾ ਪੱਖ ਰੱਖਦੇ ਹੋਏ ਇਕ ਵੀਡੀਓ ਭੇਜ ਕੇ ਕਿਹਾ ਕਿ ਅੱਜ-ਕੱਲ੍ਹ ਜਿਸ ਤਰ੍ਹਾਂ ਮਹਾਮਾਰੀ ਦਾ ਦੌਰ ਹੈ, ਕੁੱਝ ਕਿਰਾਏਦਾਰ ਮ੍ਰਿਤਕ ਨੂੰ ਸਾੜਨ ਵੇਲੇ ਲੱਕੜਾ ਦਾ ਇਸਤੇਮਾਲ ਘੱਟ ਕਰਦੇ ਹਨ। ਇਸ ਕਰਨ ਕੁੱਤੇ ਲਾਸ਼ ਨੂੰ ਖਰਾਬ ਕਰ ਦਿੰਦੇ ਹਨ। ਉਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਅਸੀਂ ਸ਼ਮਸ਼ਾਨ ਘਾਟ ਵਿਚ ਬੋਰਡ ਵੀ ਲਗਾ ਦਿੱਤਾ ਹੈ ਕਿ ਕਿਰਾਏਦਾਰ ਦੇ ਪਰਿਵਾਰਾਂ ਦਾ ਅੰਤਿਮ ਸੰਸਕਾਰ ਜਾਂਚ ਤੋਂ ਬਾਅਦ ਹੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਪਿੰਡ ਵਿਚ ਹਜ਼ਾਰਾਂ ਕਿਰਾਏਦਾਰ ਰਹਿੰਦੇ ਹਨ। ਪਿੰਡ ਵਿਚ ਕੋਈ ਮਹਾਮਾਰੀ ਨਾ ਫੈਲ ਜਾਵੇ, ਇਸ ਕਾਰਨ ਅਸੀਂ ਆਪਣੇ ਪਿੰਡ ਦੀ ਸਰਹੱਦ ਵਿਚ ਅੰਤਿਮ ਸੰਸਕਾਰ ਕਰਨ ਤੋਂ ਪਹਿਲਾਂ ਹਰ ਗੱਲ ਦੀ ਪੂਰੀ ਤਰ੍ਹਾਂ ਜਾਂਚ ਕਰਨਾ ਚਾਹੁੰਦੇ ਹਾਂ। ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਜਲੰਧਰ 'ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, 26 ਸਾਲਾ ਵਿਆਹੁਤਾ ਨਾਲ ਗੈਂਗਰੇਪ ਕਰਦਿਆਂ ਬਣਾਈ ਵੀਡੀਓ
Stories You May Like
ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ...
'ਯੁੱਧ ਨਸ਼ੇ ਵਿਰੁੱਧ': ਪੰਜਾਬ 'ਚ ਪੁਲਸ ਨੇ ਵੱਡੇ ਪੱਧਰ ’ਤੇ ਚਲਾਈ ਮੁਹਿੰਮ, 290...
2 ਮਾਰਚ ਤੋਂ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਕਾਰੋਬਾਰ ਅਤੇ ਧਨ 'ਚ...
ਪਾਕਿਸਤਾਨੀ ਔਰਤ ਨੇ ਮਨਾਇਆ ਤਲਾਕ ਦਾ ਜਸ਼ਨ, ਵੀਡੀਓ 'ਚ ਦਿੱਤਾ ਖ਼ਾਸ ਸੰਦੇਸ਼
ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ,...
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਮਾਰਚ 'ਚ 14 ਦਿਨ ਬੰਦ ਰਹਿਣਗੇ ਬੈਂਕ, ਚੈੱਕ ਕਰੋ ਪੂਰੀ ਲਿਸਟ
ਦੱਖਣੀ ਅਫਗਾਨਿਸਤਾਨ 'ਚ ਜ਼ਮੀਨ ਖਿਸਕੀ, 6 ਲੋਕਾਂ ਦੀ ਮੌਤ
ਬੱਚਿਆਂ 'ਚ ਗਣਿਤ ਦੇ ਹੁਨਰ ਨੂੰ ਬਿਹਤਰ ਬਣਾਉਣ ਲਈ ਰਿਸ਼ੀ ਸੁਨਕ, ਅਕਸ਼ਤਾ ਮੂਰਤੀ...
ਹੁਣ ਤੋਤੇ ਵੀ ਫਸੇ ਨਸ਼ਿਆਂ ਦੇ ਜਾਲ 'ਚ, ਉਡਾਈ ਕਿਸਾਨਾਂ ਦੀ ਨੀਂਦ
ਟਰੰਪ-ਜ਼ੇਲੇਂਸਕੀ ਦੀ ਤਿੱਖੀ ਬਹਿਸ ਦੌਰਾਨ ਯੂਕ੍ਰੇਨੀ ਰਾਜਦੂਤ ਦਾ Reaction ਵਾਇਰਲ
ਦੱਖਣੀ ਅਫਰੀਕਾ 'ਚ ਮੰਕੀਪੌਕਸ ਦੇ ਤਿੰਨ ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ...
ਬੀਮਾਰ ਪੋਪ ਨੇ ਸ਼ਨੀਵਾਰ ਨੂੰ ਕੀਤਾ ਆਰਾਮ
ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੇਂਸਕੀ ਨੂੰ ਥੱਪੜ ਮਾਰਨ ਤੋਂ ਖ਼ੁਦ ਨੂੰ...
ਯੂਟਿਊਬਰ Armaan Malik ਦੀ ਪਤਨੀ ਮੁੜ ਨਹੀਂ ਹੋਣਾ ਚਾਹੁੰਦੀ ਪ੍ਰੈਗਨੈਂਟ, ਖੋਲ੍ਹਿਆ...
ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ...
ਰੂਸ ਨੇ ਬੇਲਾਰੂਸ ਨਾਲ ਸੁਰੱਖਿਆ ਸਮਝੌਤੇ ਦੀ ਕੀਤੀ ਪੁਸ਼ਟੀ
Subscribe Now!