ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਇਕ 13 ਸਾਲ ਦੀ ਬੱਚੀ ਨਾਲ ਛੇੜਛਾੜ ਕਰਨ ਤੇ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਮੁਹੰਮਦ ਰੋਜਿਤ ਪੁੱਤਰ ਮੁਹੰਮਦ ਕਲੀਮ ਵਾਸੀ ਮੁਹੱਲਾ ਨਿਊ ਹੀਰਾਨਗਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਵਾਹਨ ਚਾਲਕ ਸਾਵਧਾਨ! ਇਨ੍ਹਾਂ ਥਾਵਾਂ 'ਤੇ ਲੱਗ ਗਏ ਵਿਸ਼ੇਸ਼ ਨਾਕੇ, ਮੌਕੇ 'ਤੇ ਜ਼ਬਤ ਕੀਤੇ ਜਾ ਰਹੇ ਵਾਹਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਅਦਬੀਆਂ ਦੇ ਮੁੱਦੇ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਅਕਾਲੀ ਦਲ ਨੂੰ ਕਦੇ ਮੁਆਫ਼ੀ ਨਹੀਂ ਮਿਲਣੀ
NEXT STORY