Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    10:04:44 AM

  • hopes of peace in west asia boost stock market  nifty

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ ਸ਼ੇਅਰ...

  • 4 boys die in heartbreaking accident in punjab

    ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ...

  • petrol diesel price hike

    ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ...

  • jalandhar gutka sahib beadbi

    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਿੱਖ ਨੌਜਵਾਨ ਦੀ ਜੁਗਾੜੂ ਕਾਢ, ਸਾਈਕਲ-ਸਕੂਟਰ ਦਾ ਅਨੋਖਾ ਜੋੜ ਬਣਿਆ ਚਰਚਾ ਦਾ ਵਿਸ਼ਾ (ਤਸਵੀਰਾਂ)

PUNJAB News Punjabi(ਪੰਜਾਬ)

ਸਿੱਖ ਨੌਜਵਾਨ ਦੀ ਜੁਗਾੜੂ ਕਾਢ, ਸਾਈਕਲ-ਸਕੂਟਰ ਦਾ ਅਨੋਖਾ ਜੋੜ ਬਣਿਆ ਚਰਚਾ ਦਾ ਵਿਸ਼ਾ (ਤਸਵੀਰਾਂ)

  • Updated: 27 Aug, 2020 02:29 PM
Ludhiana
ludhiana sikh youth jugaar bicycle
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ ਮਹਿੰਦਰੂ) : ਕੋਰੋਨਾ ਮਹਾਮਾਰੀ ਕਾਰਨ ਲੱਗੇ ਤਾਲਾਬੰਦੀ ਕਾਰਨ ਕੰਮਕਾਜ ਠੱਪ ਹੋ ਗਏ, ਜਿਸ ਕਾਰਨ ਲੋਕ ਘਰਾਂ 'ਚ ਵਿਹਲੇ ਰਹਿਣ ਨੂੰ ਮਜ਼ਬੂਰ ਹਨ। ਇਸ ਸਮੇਂ ਦੌਰਾਨ ਕੁਝ ਅਜਿਹੇ ਲੋਕ ਵੀ ਸਾਹਮਣੇ ਆਏ ਨੇ ਜਿਨ੍ਹਾਂ ਵਲੋਂ ਘਰ 'ਚ ਮੌਜੂਦ ਸਾਮਾਨ ਤੋਂ ਹੀ ਜੁਗਾੜ ਲਗਾ ਕੇ ਨਵੀਂਆਂ ਕਾਢਾਂ ਕੱਢ ਦਿੱਤੀਆਂ ਗਈਆਂ। ਅਜਿਹਾ ਹੀ ਇਕ ਜੁਗਾੜ ਲਗਾ ਕੇ ਨੌਜਵਾਨ ਵਲੋਂ ਇਕ ਸਾਈਕਲ ਤਿਆਰ ਕੀਤਾ ਗਿਆ ਹੈ, ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਦੂਰੋਂ ਵੇਖਣ 'ਤੇ ਇਹ ਸਾਈਕਲ ਸੂਕਟਰ ਦਾ ਭੁਲੇਖਾ ਪਾਉਂਦਾ ਹੈ।

ਇਹ ਵੀ ਪੜ੍ਹੋ : ਜੇ ਚੀਨ ਨਾਲ ਯੁੱਧ ਹੋਇਆ ਤਾਂ ਪਾਕਿ ਨਾਲ ਵੀ ਕਰਨੇ ਪੈਣਗੇ ਦੋ ਹੱਥ : ਕੈਪਟਨ ਅਮਰਿੰਦਰ ਸਿੰਘ
PunjabKesariਇਸ ਸਾਈਕਲ ਨੂੰ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਹਰਮਨਜੋਤ ਸਿੰਘ ਵਲੋਂ ਜੁਗਾੜ ਲਗਾ ਕੇ ਬਣਾਇਆ ਗਿਆ ਹੈ। ਇਸ ਸਕੂਟਰ ਨੁਮਾ ਸਾਈਕਲ ਨੂੰ ਤਿਆਰ ਕਰਨ ਵਾਲੇ ਹਰਮਨਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਾਈਕਲ ਤੇ ਸਕੂਟਰ ਦੇ ਪੁਰਜਿਆਂ ਨੂੰ ਜੋੜਕੇ 15 ਦਿਨਾਂ ਦੇ ਅੰਦਰ ਇਸ ਵਾਹਨ ਨੂੰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਹਨ ਦੇ ਨਿਰਮਾਣ 'ਚ ਘਰ 'ਚ ਮੌਜੂਦ ਕੁਝ ਸਾਮਾਨ ਦੀ ਵਰਤੋਂ ਕੀਤੀ ਗਈ ਹੈ, ਜਦੋਂ ਕਿ ਕੁਝ ਸਾਮਾਨ ਬਾਹਰੋਂ ਵੀ ਖਰੀਦਣਾ ਪਿਆ ਹੈ । ਹਰਮਨ ਮੁਤਾਬਕ ਉਸ ਦੇ ਸਕੂਟਰ ਨੁਮਾ ਸਾਈਕਲ ਦੀ ਹਰ ਪਾਸੇ ਚਰਚਾ ਹੈ ਤੇ ਲੋਕ ਦੂਰ ਦੁਰਾਡੇ ਤੋਂ ਇਸ ਨੂੰ ਦੇਖਣ ਲਈ ਆਉਂਦੇ ਹਨ। 

ਇਹ ਵੀ ਪੜ੍ਹੋ : ਹਵਸ ਦੇ ਭੁੱਖਿਆ ਦੀ ਕਰਤੂਤ: ਫ਼ੈਕਟਰੀ 'ਚ ਦੁਪਹਿਰ ਦੇ ਖਾਣੇ ਸਮੇਂ ਕੁੜੀ ਨਾਲ ਹੈਵਾਨੀਅਤ

PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਹਰਮਨ ਜੋਤ ਦੇ ਪਿਤਾ ਨੇ ਦੱਸਿਆ ਕਿ ਉਹ ਰੰਗ ਦਾ ਕੰਮ ਕਰਦੇ ਹਨ ਅਤੇ ਇਹ ਸਾਈਕਲ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਬੱਚੇ ਵਲੋਂ ਲਾਏ ਗਏ ਦਿਮਾਗ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 10 ਹਜ਼ਾਰ ਰੁਪਏ ਦੀ ਲਾਗਤ ਨਾਲ ਇਸ ਨੂੰ ਤਿਆਰ ਕੀਤਾ ਗਿਆ ਹੈ।

PunjabKesari

  • Ludhiana
  • Sikh Youth
  • Jugaar
  • Bicycle
  • ਲੁਧਿਆਣਾ
  • ਸਿੱਖ ਨੌਜਵਾਨ
  • ਜੁਗਾੜ
  • ਸਾਈਕਲ

ਪੰਜਾਬ ਦੇ ਇਸ ਅਧਿਆਪਕ ਨੂੰ ਮਿਲੇਗਾ ਰਾਸ਼ਟਰੀ ਸਨਮਾਨ, ਗ਼ਰੀਬ ਸਿਖਿਆਰਥੀਆਂ ਲਈ 2008 ਤੋਂ ਕਰ ਰਹੇ ਨੇ ਸੰਘਰਸ਼

NEXT STORY

Stories You May Like

  • bicycle  court  high court judge
    ਸਰਕਾਰੀ ਗੱਡੀ ਛੱਡ ਸਾਈਕਲ 'ਤੇ ਕੋਰਟ ਪੁੱਜੇ ਹਾਈਕੋਰਟ ਦੇ ਜੱਜ, ਚਰਚਾ ਦਾ ਵਿਸ਼ਾ ਬਣੀ ਸਾਦਗੀ
  • isha ambani wore a gold saree and a blouse worth 200 crores hold mango
    ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • was trisha s tattoo the reason for vijay thalapathy s victory
    ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ 'ਤੇ ਛਿੜੀ ਨਵੀਂ ਚਰਚਾ !
  • young man dies painfully
    ਅਵਾਰਾ ਪਸ਼ੂ ਬਣਿਆ ਕਾਲ, ਨੌਜਵਾਨ ਦੀ ਦਰਦਨਾਕ ਮੌਤ
  • narendra modi  chief district judge  bicycle  court
    PM ਮੋਦੀ ਦੀ ਅਪੀਲ ਦਾ ਅਸਰ, ਸਾਈਕਲ 'ਤੇ ਕੋਰਟ ਪਹੁੰਚੇ ਮੁੱਖ ਜ਼ਿਲ੍ਹਾ ਜੱਜ
  • sikh youth symposium 2026 organized
    ਡੇਟਨ ਅਤੇ ਸਿਨਸਿਨਾਟੀ ਵਿਖੇ ਸਾਲਾਨਾ “ਸਿੱਖ ਯੂਥ ਸਿਮਪੋਜ਼ੀਅਮ 2026” ਦਾ ਆਯੋਜਨ
  • love affair became the reason for the death of the young man
    ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ ਮੁੱਖ ਮੁਲਜ਼ਮ ਕੀਤਾ ਕਾਬੂ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • news of oil shortage in chandigarh is a rumor  administration clarifies
      Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • punjab weather heatwave yellow alert
      ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
    • terror gangster
      ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ...
    • powercom department punjab employees
      ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +