Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:48:02 PM

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

  • college students  rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ...

  • 21 people vijay mallya nirav modi declared fugitive economic offenders

    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ
  • ਯੂ. ਕੇ. ਦੀ ਮਦਦ ਨਾਲ ਲੁਧਿਆਣਾ ਸ਼ਹਿਰ ਬਣੇਗਾ 'ਸਮਾਰਟ'

PUNJAB News Punjabi(ਪੰਜਾਬਂ)

ਯੂ. ਕੇ. ਦੀ ਮਦਦ ਨਾਲ ਲੁਧਿਆਣਾ ਸ਼ਹਿਰ ਬਣੇਗਾ 'ਸਮਾਰਟ'

  • Updated: 11 Aug, 2017 01:12 PM
ਲੁਧਿਆਣਾ
ludhiana smart city
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਹਿਲ)-ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮਿਨਿਕ ਨੇ ਭਾਰਤ ਅਤੇ ਇੰਗਲੈਂਡ ਵਿਚ ਕਾਰੋਬਾਰੀ ਰਿਸ਼ਤਿਆਂ 'ਚ ਵਾਧਾ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੀ ਆਰਥਿਕ ਰਾਜਧਾਨੀ ਲੁਧਿਆਣਾ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। 
ਸੀ. ਆਈ. ਆਈ. ਵੱਲੋਂ ਆਯੋਜਿਤ ਇਸ ਮੀਟਿੰਗ ਵਿਚ ਭਾਰਤੀ ਸਮੂਹ ਦੇ ਰਾਕੇਸ਼ ਭਾਰਤੀ ਮਿੱਤਲ, ਹੀਰੋ ਸਾਈਕਲ ਦੇ ਅਭਿਸ਼ੇਕ ਮੁੰਜਾਲ, ਐੱਸ. ਕੇ. ਰਾਏ, ਹੀਰੋ ਈਕੋਟੈੱਕ ਤੋਂ ਗੌਰਵ ਮੁੰਜਾਲ, ਹਾਲ ਮਾਰਕ ਤੋਂ ਨੀਰਜ ਸਤੀਜਾ, ਮਨਜਿੰਦਰ ਸਚਦੇਵਾ, ਸਚਿਨ ਜੈਨ ਆਦਿ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਏਸਕਵੀਥ, ਡਿਪਟੀ ਹਾਈ ਕਮਿਸ਼ਨਰ ਐਂਡਰਿਊ ਹੇਅਰ, ਆਸ਼ੀਸ਼ ਕਪੂਰ, ਡਿਪਟੀ ਹੈੱਡ ਬ੍ਰਿਟਿਸ਼ ਮਿਸ਼ਨ ਚਰਨਜੀਤ ਸਿੰਘ ਸੱਚਰ ਨਾਲ ਯੂ. ਕੇ. ਅਤੇ ਭਾਰਤ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ 'ਤੇ ਗੰਭੀਰ ਚਰਚਾ ਕੀਤੀ।
ਸਰ ਡੋਮਿਨਿਕ ਏਸਕਵੀਥ ਨੇ ਕਾਰੋਬਾਰੀਆਂ ਨੂੰ ਯੂ. ਕੇ. ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਉਥੇ ਇੰਡਸਟਰੀ ਸਥਾਪਿਤ ਕਰਨ ਤੇ ਸਰਕਾਰ ਵੱਲੋਂ ਸਿੰਗਲ ਵਿੰਡੋ ਸਿਸਟਮ ਤਹਿਤ ਬਿਹਤਰੀਨ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ।
ਇਸ ਦੇ ਨਾਲ ਹੀ ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਭਾਰਤ ਵਿਚ ਵੀ ਨਿਵੇਸ਼ ਕਰਨ ਵਿਚ ਰੁਚੀ ਦਿਖਾਉਂਦੇ ਹੋਏ ਕਿਹਾ ਕਿ ਭਾਰਤ ਵਿਚ ਸਿੰਗਲ ਵਿੰਡੋ ਸਿਸਟਮ ਤਹਿਤ ਪਾਰਦਰਸ਼ਤਾ ਨਾਲ ਬਿਨਾਂ ਕਿਸੇ ਰੁਕਾਵਟ ਦੇ ਸੁਵਿਧਾਵਾਂ ਮਿਲਣ ਦੀ ਹਾਲਤ ਵਿਚ ਬ੍ਰਿਟਿਸ਼ ਸਰਕਾਰ ਇਥੇ ਕਿਸੇ ਵੀ ਸਟੇਟ ਵਿਚ ਨਿਵੇਸ਼ ਕਰਨ ਨੂੰ ਤਿਆਰ ਹੈ।
ਟਰਾਂਸਪੋਰਟ, ਬੁੱਢਾ ਨਾਲਾ, ਵਾਟਰ ਸਪਲਾਈ ਅਤੇ ਸੀਵਰੇਜ ਸਮੱਸਿਆਵਾਂ ਨੂੰ ਦੂਰ ਕਰਨਾ ਜ਼ਰੂਰੀ
ਭਾਰਤ ਦੇ 100 ਸਮਾਰਟ ਸਿਟੀ ਪ੍ਰੋਜੈਕਟਾਂ ਵਿਚ ਸ਼ੁਮਾਰ ਉਦਯੋਗਿਕ ਸ਼ਹਿਰ ਲੁਧਿਆਣਾ ਦੀ ਨੁਹਾਰ ਨੂੰ ਬਦਲਣ ਲਈ ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿੰਦੇ ਹੋਏ ਨਗਰ ਨਿਗਮ ਕਮਿਸ਼ਨਰ ਜਸਕਿਰਨ ਸਿੰਘ ਨੂੰ ਕਿਹਾ ਕਿ ਲੁਧਿਆਣਾ ਨੂੰ ਸਮਾਰਟ ਸਿਟੀ ਬਣਾਉਣ ਵਿਚ ਟਰਾਂਸਪੋਰਟ, ਬੁੱਢਾ ਨਾਲਾ, ਵਾਟਰ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨਾ ਬੇਹੱਦ ਜ਼ਰੂਰੀ ਹੈ। ਸਰ ਡੋਮਿਨਿਕ ਨੇ ਡਿਪਟੀ ਹਾਈ ਕਮਿਸ਼ਨਰ ਏਂਡਰਿਊ ਹੇਅਰ ਨੂੰ ਲੁਧਿਆਣਾ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਨਗਰ ਨਿਗਮ ਕਮਿਸ਼ਨਰ ਨੂੰ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਿਧਾਇਕ ਭਾਰਤ ਭੂਸ਼ਨ ਆਸ਼ੂ, ਵਿਧਾਇਕ ਸੰਜੇ ਤਲਵਾੜ ਅਤੇ ਪ੍ਰਮੁੱਖ ਕਾਂਗਰਸ ਨੇਤਾ ਰਮਨ ਸੁਬਰਾਮਨੀਅਮ ਨੇ ਹਾਈ ਕਮਿਸ਼ਨਰ ਤੋਂ ਲੁਧਿਆਣਾ ਦੀ ਕਾਨੂੰਨ ਵਿਵਸਥਾ, ਵਾਤਾਵਰਣ ਸਬੰਧੀ ਸਮੱਸਿਆਵਾਂ 'ਤੇ ਚਰਚਾ ਕੀਤੀ ਅਤੇ ਇਨ੍ਹਾਂ ਨੂੰ ਹੱਲ ਕਰਨ ਬਾਰੇ ਸੁਝਾਅ ਲਏ। 
ਬ੍ਰਿਟਿਸ਼ ਸਰਕਾਰ ਨੇ ਮੱਧ ਪ੍ਰਦੇਸ਼ ਨੂੰ ਸਮਾਰਟ ਸਿਟੀ ਬਣਾਉਣ ਵਿਚ ਅਹਿਮ ਮਦਦ ਕੀਤੀ ਹੈ। ਜਿਸ ਦੇ ਮੱਦੇਨਜ਼ਰ ਮੈਂ ਖੁਦ ਅਤੇ ਐਡੀਸ਼ਨਲ ਕਮਿਸ਼ਨਰ ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮਿਨਿਕ ਨੂੰ ਦਿੱਲੀ ਵਿਚ ਮਿਲੇ ਸੀ। ਉਨ੍ਹਾਂ ਨੇ ਲੁਧਿਆਣਾ ਦਾ ਦੌਰਾ ਖੁਦ ਕਰ ਕੇ ਸਮੱਸਿਆਵਾਂ ਦਾ ਹੱਲ ਕਰ ਕੇ ਲੁਧਿਆਣਾ ਨੂੰ ਸਮਾਰਟ ਸਿਟੀ ਬਣਾਉਣ ਵਿਚ ਹਰ ਸੰਭਵ ਮਦਦ ਦਾ ਵਿਸ਼ਵਾਸ ਦਿੱਤਾ ਸੀ। ਉਨ੍ਹਾਂ ਨੇ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਨੂੰ ਇਸ ਸੰਦਰਭ ਵਿਚ ਡਿਊਟੀ ਲਾਈ ਹੈ।
-ਜਸਕਿਰਨ ਸਿੰਘ, ਨਗਰ ਨਿਗਮ ਕਮਿਸ਼ਨਰ, ਲੁਧਿਆਣਾ

  • ਸਮਾਰਟ
  • ਲੁਧਿਆਣਾ
  • Ludhiana
  • smart city

ਲੁਟੇਰੇ ਆਂਗਣਵਾੜੀ ਵਰਕਰ ਦਾ ਪਰਸ ਖੋਹ ਕੇ ਫ਼ਰਾਰ

NEXT STORY

Stories You May Like

  • smart meter  electricity meter  meter sim
    ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
  • ludhiana railway station
    ਲੁਧਿਆਣਾ ਰੇਲਵੇ ਸਟੇਸ਼ਨ 'ਤੇ ਦਿਖੇਗੀ 'ਬ੍ਰਿਟਿਸ਼ ਰਾਜ' ਦੀ ਝਲਕ: 80 ਸਾਲ ਪੁਰਾਣਾ ਰੋਡ ਰੋਲਰ ਬਣੇਗਾ ਖਿੱਚ ਦਾ ਕੇਂਦਰ
  • hooliganism in ludhiana
    ਲੁਧਿਆਣਾ 'ਚ ਗੁੰਡਾਗਰਦੀ: ਆਰਤੀ ਸਿਨੇਮਾ ਕੋਲ ਮਹਿਲਾ ਡਾਕਟਰ ਨੂੰ ਧੱਕਾ ਮਾਰ ਕੇ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫ਼ਰਾਰ
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • ludhiana shopkeepar fraud
    ਲੁਧਿਆਣਾ ਦੇ ਦੁਕਾਨਦਾਰ ਨਾਲ ਹਜ਼ਾਰਾਂ ਰੁਪਏ ਦੀ ਠੱਗੀ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • punjab weather  weather u turn
    ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab agricultural university  recruitment  job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • snatching in ludhiana
      ਦੁਗਰੀ 'ਚ ਦਿਨ-ਦਿਹਾੜੇ ਹੋਈ ਲੁੱਟ! ਕੁੜੀ ਤੋਂ iPhone ਤੇ ਹੋਰ ਸਾਮਾਨ ਖੋਹ ਕੇ ਲੈ...
    • fir case
      ਸ਼ਗਨ ਸਕੀਮ 'ਚ ਵਿਭਾਗ ਨਾਲ ਧੋਖਾਧੜੀ ਕਰਨ ਵਾਲੀ ਔਰਤ 'ਤੇ ਪਰਚਾ ਦਰਜ
    • gardens struggling with intense sun and heat
      ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...
    • ludhiana shopkeepar fraud
      ਲੁਧਿਆਣਾ ਦੇ ਦੁਕਾਨਦਾਰ ਨਾਲ ਹਜ਼ਾਰਾਂ ਰੁਪਏ ਦੀ ਠੱਗੀ
    • vikramjit case protest
      ਵਿਕਰਮਜੀਤ ਮਾਮਲੇ 'ਚ ਗ੍ਰਿਫ਼ਤਾਰੀ ਨਾ ਹੋਣ 'ਤੇ ਭੁੱਖ ਹੜਤਾਲ 'ਤੇ ਬੈਠਿਆ ਪਰਿਵਾਰ
    • electrical equipment burnt due to voltage surge in sawara
      ਸਵਾੜਾ ’ਚ ਵੋਲਟੇਜ ਵੱਧਣ ਕਾਰਨ ਬਿਜਲੀ ਉਪਕਰਣ ਸੜੇ
    • drug addiction destroys family
      ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
    • village mallake  canada police  police officer
      ਨਿੱਕੇ ਜਿਹੇ ਪਿੰਡ ਮੱਲਕੇ ਦੀ ਧੀ ਨੇ ਕੈਨੇਡਾ 'ਚ ਹਾਸਲ ਕੀਤਾ ਵੱਡਾ ਮੁਕਾਮ, ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +