ਲੁਧਿਆਣਾ (ਰਾਜ): ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਦੀਆਂ 8 ਥਾਵਾਂ 'ਤੇ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਇਸ ਸਪੈਸ਼ਲ ਚੈਕਿੰਗ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਦੇ ਨਾਲ ਏ.ਡੀ.ਸੀ.ਪੀ. ਮਨਦੀਪ ਸਿੰਘ ਤੇ ਏ.ਸੀ.ਪੀ. ਸੁਮਿਤ ਸੂਦ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਅੱਜ ਤੋਂ...
ਇਹ ਨਾਕਾਬੰਦੀ ਥਾਣਾ ਹੈਬੋਵਾਲ, ਥਾਣਾ ਡਵੀਜ਼ਨ ਨੰਬਰ 8, ਥਾਣਾ ਡਵੀਜ਼ਨ ਨੰਬਰ 7, ਥਾਣਾ ਡਵੀਜ਼ਨ ਨੰਬਰ 1, ਥਾਣਾ ਡਵੀਜ਼ਨ ਨੰਬਰ 5 ਤੇ ਥਾਣਾ ਸਰਾਭਾ ਨਗਰ ਦੇ ਅਧੀਨ ਪੈਂਦੇ ਇਲਾਕਿਆਂ ਵਿਚ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਖੋਲ੍ਹੇਗੀ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੀਆਂ ਪਰਤਾਂ, ਹਸਪਤਾਲ ਨਾਲ ਹੋਈ ਸੀ 50 ਲੱਖ ਦੀ ਡੀਲ!
NEXT STORY