Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    7:40:41 PM

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • 4 smugglers arrested in punjab with 27 kg of heroin and weapons

    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ...

  • youth police station punjab police

    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ...ਤੇ ਹੁਣ 'ਲੁਧਿਆਣਾ' ਨੂੰ ਮਿਲੇਗੀ ਟ੍ਰੈਫਿਕ ਤੋਂ ਨਿਜਾਤ

PUNJAB News Punjabi(ਪੰਜਾਬ)

...ਤੇ ਹੁਣ 'ਲੁਧਿਆਣਾ' ਨੂੰ ਮਿਲੇਗੀ ਟ੍ਰੈਫਿਕ ਤੋਂ ਨਿਜਾਤ

  • Edited By Babita,
  • Updated: 11 Feb, 2019 05:19 PM
Ludhiana
ludhiana traffic
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਸ਼ਹਿਰ 'ਚ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਖਾਲੀ ਪਲਾਟ 'ਚ ਪਾਰਕਿੰਗ ਬਣਾਉਣ ਦੀ ਮਨਜ਼ੂਰੀ ਦੇਣ ਦੀ ਜਿਹੜੀ ਯੋਜਨਾ 'ਯੂਨੀਫਾਈਡ ਮੈਟਰੋਪਲੇਟਿਨ ਅਥਾਰਟੀ' ਦੀ ਮੀਟਿੰਗ ਦੌਰਾਨ ਬਣਾਈ ਗਈ ਸੀ, ਉਸ 'ਤੇ ਐੱਮ. ਪੀ. ਰਵਨੀਤ ਬਿੱਟੂ ਨੇ ਐਤਵਾਰ ਨੂੰ ਮੇਅਰ ਦੀ ਹਾਜ਼ਰੀ 'ਚ ਮੋਹਰ ਲਾ ਦਿੱਤੀ ਹੈ।  ਉਨ੍ਹਾਂ ਨੇ ਕਿਹਾ ਕਿ ਟ੍ਰੈਫਿਕ ਜਾਮ ਦੀ ਸਮੱਸਿਆ ਪਾਰਕਿੰਗ ਦੀ ਕਮੀ ਦੇ ਰੂਪ 'ਚ ਸਾਹਮਣੇ ਆਈ ਹੈ, ਜਿਸ ਸਮੱਸਿਆ ਦੇ ਹੱਲ ਲਈ ਨਵੀਂ ਮਲਟੀ ਸਟੋਰੀ ਪਾਰਕਿੰਗ ਕੰਪਲੈਕਸ ਬਣਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਤੋਂ ਇਲਾਵਾ ਫੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਦੇ ਖਾਲੀ ਪਲਾਟ ਪਏ ਹੋਏ ਹਨ, ਉਨ੍ਹਾਂ ਨੂੰ ਪਾਰਕਿੰਗ ਬਣਾਉਣ ਦੀ ਮਨਜ਼ੂਰੀ ਦਿੱਤੀ ਜਾਵੇ। ਇਸ ਲਈ ਲੋਕਾਂ ਨੂੰ ਸਿਰਫ ਰਜਿਸਟਰੀ ਦੀ ਕਾਪੀ, ਨਕਸ਼ੇ ਨਾਲ ਅਪਲਾਈ ਕਰਨ ਪਵੇਗਾ। ਉਨ੍ਹਾਂ ਨੇ ਸਾਫ ਕੀਤਾ ਕਿ ਮਨਜ਼ੂਰੀ ਦੇਣ ਲਈ ਨਗਰ ਨਿਗਮ ਵਲੋਂ ਕੋਈ ਚੇਂਜ ਆਫ ਲੈਂਡ ਯੂਜ਼ ਫੀਸ ਜਾਂ ਪ੍ਰਾਪਰਟੀ ਟੈਕਸ ਨਹੀਂ ਦੇਣਾ ਪਵੇਗਾ। ਇਸ 'ਤੇ ਇਹ ਸ਼ਰਤ ਲਾਈ ਜਾਵੇਗੀ ਕਿ ਇਨ੍ਹਾਂ ਲੋਕਾਂ ਨੂੰ ਨਗਰ ਨਿਗਮ ਵਲੋਂ ਫਿਕਸ ਕੀਤੀ ਜਾਣ ਵਾਲੀ ਪਾਰਕਿੰਗ ਫੀਸ ਵਸੂਲਣ ਦੀ ਛੋਟ ਹੋਵੇਗੀ। 
 

  • Ludhiana
  • traffic
  • empty plots
  • parking
  • ਲੁਧਿਆਣਾ
  • ਟ੍ਰੈਫਿਕ
  • ਖਾਲੀ ਪਲਾਟ
  • ਪਾਰਕਿੰਗ

ਕਾਂਗਰਸੀ ਵਿਧਾਇਕ ਨੇ ਆਪਣੇ ਹੀ ਮੁੱਖ ਮੰਤਰੀ 'ਤੇ ਚੁੱਕੇ ਸਵਾਲ (ਵੀਡੀਓ)

NEXT STORY

Stories You May Like

  • brics summit  police  traffic restrictions
    ਬ੍ਰਿਕਸ ਸੰਮੇਲਨ: ਪੁਲਸ ਵਲੋਂ ਟ੍ਰੈਫਿਕ ਪਾਬੰਦੀਆਂ ਲਾਗੂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • flights cancelled in britain
    ਵੱਡੀ ਖ਼ਬਰ : 1,000 ਤੋਂ ਵੱਧ ਉਡਾਣਾਂ ਹੋਈਆਂ ਰੱਦ !  ਬ੍ਰਿਟੇਨ ਦੇ ਏਅਰ ਟ੍ਰੈਫਿਕ ਕੰਟਰੋਲ 'ਚ ਆਈ ਖਰਾਬੀ
  • threat to blow up ludhiana court with a bomb
    ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ ਅੱਡੇ ਵੀ ਨਿਸ਼ਾਨੇ 'ਤੇ
  • traffic problem in tarn taran city has become a problem for the people
    ਤਰਨਤਾਰਨ ਸ਼ਹਿਰ ’ਚ ਵੱਧ ਰਹੀ ਟ੍ਰੈਫਿਕ ਸਮੱਸਿਆ ਲੋਕਾਂ ਲਈ ਬਣੀ ਮੁਸੀਬਤ
  • air traffic service
    ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ ਸਪੱਸ਼ਟੀਕਰਨ
  • sensational incident in ludhiana in the middle of the night
    ਲੁਧਿਆਣਾ 'ਚ ਅੱਧੀ ਰਾਤੀਂ ਸਨਸਨੀਖੇਜ਼ ਵਾਰਦਾਤ, ਦੋ ਰਾਹਗੀਰਾਂ ਨੂੰ ਨੰਗੀਆਂ ਤਲਵਾਰਾਂ ਦਿਖਾ ਲੁੱਟਿਆ
  • dera beas dera sangat
    ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
  • ludhiana road collapse
    ਲੁਧਿਆਣਾ 'ਚ ਸੜਕਾਂ ਧਸਣ ਦਾ ਸਿਲਸਿਲਾ ਜਾਰੀ! ਹੁਣ ਕ੍ਰਿਸ਼ਨਾ ਨਗਰ 'ਚ ਪਿਆ ਵੱਡਾ ਟੋਇਆ
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • youth caught consuming drugs
      ਪੁਰਾਣੀ ਤਹਿਸੀਲ ਦੇ ਮੇਨ ਗੇਟ ਕੋਲੋਂ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
    • big announcement for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ...
    • controversy shooting of singer nijjar s new song in dav college jalandhar
      ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
    • theft case
      ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +