Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    4:59:20 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

  • heavy rain  roof of house

    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: 'ਪਿਟਾਰੇ' 'ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

PUNJAB News Punjabi(ਪੰਜਾਬ)

ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: 'ਪਿਟਾਰੇ' 'ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

  • Edited By Inder Prajapati,
  • Updated: 20 Jun, 2025 05:17 AM
Punjab
ludhiana west by election
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ/ ਚੰਡੀਗੜ੍ਹ/ ਜਲੰਧਰ (ਪੰਕਜ, ਅੰਕੁਰ, ਧਵਨ) - ਲੁਧਿਆਣਾ ਪੱਛਮੀ ਹਲਕੇ ਦੀ ਉਪ-ਚੋਣ ਲਈ ਵੋਟਿੰਗ ਵੀਰਵਾਰ ਨੂੰ ਸਵੇਰੇ 7  ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਸ਼ਾਂਤੀਪੂਰਵਕ ਸਮਾਪਤ ਹੋ ਗਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਸ਼ਾਮ 7 ਵਜੇ ਤੱਕ ਅਪਲੋਡ ਕੀਤੇ ਗਏ ਡਾਟਾ ਅਨੁਸਾਰ ਲੱਗਭਗ  51.33 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। 

 ਇਸ ਸੀਟ ’ਤੇ ਆਮ ਆਦਮੀ ਪਾਰਟੀ ਦੇ  ਉਮੀਦਵਾਰ ਸੰਜੀਵ ਅਰੋੜਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਰਤੀ ਜਨਤਾ  ਪਾਰਟੀ ਦੇ ਜੀਵਨ ਗੁਪਤਾ, ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ, ਅਕਾਲੀ ਦਲ  ਅੰਮ੍ਰਿਤਸਰ ਦੇ ਨਵਨੀਤ ਕੁਮਾਰ ਸਮੇਤ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 14 ਉਮੀਦਵਾਰ  ਮੈਦਾਨ ’ਚ ਸਨ, ਜਿਨ੍ਹਾਂ ਦਾ ਭਵਿੱਖ ਈ. ਵੀ. ਐੱਮ. ’ਚ  ਕੈਦ ਹੋ ਗਿਆ ਹੈ। ਵੋਟਾਂ ਦੀ  ਗਿਣਤੀ 23 ਜੂਨ ਨੂੰ ਹੋਵੇਗੀ। 

ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪ੍ਰਸ਼ਾਸਨ ਵਲੋਂ 194  ਪੋਲਿੰਗ ਕੇਂਦਰ ਸਥਾਪਿਤ ਕੀਤੇ ਗਏ ਸਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ  ਜ਼ਿਆਦਾਤਰ ਲੋਕਾਂ ਨੇ ਵੋਟਿੰਗ ਸ਼ੁਰੂ ਹੁੰਦੇ ਸਾਰ ਹੀ ਵੋਟ ਪਾਉਣੀ ਬਿਹਤਰ ਸਮਝੀ।  ਵੋਟਿੰਗ ਸ਼ੁਰੂ ਹੁੰਦੇ ਸਾਰ ਹੀ ਡੀ. ਸੀ. ਹਿਮਾਂਸ਼ੂ ਜੈਨ ਵੀ ਵੋਟ ਪਾਉਣ ਲਈ ਪਹੁੰਚ ਗਏ ਅਤੇ  ਉਨ੍ਹਾਂ ਨੇ ਲੋਕਾਂ ਨੂੰ ਵੱਡੀ ਗਿਣਤੀ ’ਚ ਵੋਟ ਪਾਉਣ ਦੀ ਅਪੀਲ ਵੀ ਕੀਤੀ। ਦੁਪਹਿਰ 1  ਵਜੇ ਤਕ 33.1 ਫੀਸਦੀ ਵੋਟਿੰਗ ਹੋ ਚੁੱਕੀ ਸੀ ਪਰ ਉਸ ਤੋਂ ਬਾਅਦ ਤੇਜ਼ ਗਰਮੀ ਕਾਰਨ  ਜ਼ਿਆਦਾਤਰ ਪੋਲਿੰਗ ਕੇਂਦਰਾਂ ’ਤੇ ਚੁੱਪ ਛਾਈ ਰਹੀ ਅਤੇ ਬਹੁਤ ਘੱਟ ਵੋਟਰ ਵੋਟ ਪਾਉਣ ਲਈ  ਘਰਾਂ ’ਚੋਂ ਬਾਹਰ ਆਉਂਦੇ ਦਿਖਾਈ ਦਿੱਤੇ। 

 ਵੋਟਿੰਗ ਦੌਰਾਨ  ਕੁਝ ਥਾਵਾਂ ’ਤੇ ਬਾਹਰੀ ਇਲਾਕਿਆਂ ਦੇ ਲੋਕਾਂ ਦੇ ਇਕੱਠੇ ਹੋਣ ਅਤੇ ਕੁਝ ਪੋਲਿੰਗ ਕੇਂਦਰਾਂ ’ਤੇ ਜਾਅਲੀ ਵੋਟਾਂ ਪਾਉਣ ਆਏ ਲੋਕਾਂ ਨੂੰ ਰਾਜਨੀਤਕ ਪਾਰਟੀਆਂ ਦੇ ਸਮਰਥਕਾਂ ਨੇ ਰੋਕ ਦਿੱਤਾ। ਹਾਲਾਂਕਿ ਇਸ ਸਮੇਂ ਦੌਰਾਨ ਪੁਲਸ ਪੂਰੀ ਤਰ੍ਹਾਂ ਚੌਕਸ ਸੀ ਅਤੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਖੁਦ ਪੋਲਿੰਗ ਕੇਂਦਰਾਂ ਦਾ ਦੌਰਾ ਕਰਦੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ  ਲੈਂਦੇ  ਹੋਏ ਦੇਖਿਆ ਗਿਆ।  ਜਿਉਂ ਹੀ ਘੜੀ ’ਤੇ 6 ਵੱਜੇ  ਤਾਂ  ਸਾਰੇ ਪੋਲਿੰਗ ਕੇਂਦਰਾਂ ਦੇ ਮੁੱਖ ਗੇਟ ਬੰਦ ਕਰ ਦਿੱਤੇ ਗਏ ਅਤੇ ਇਸ ਦੌਰਾਨ ਪੋਲਿੰਗ  ਬੂਥਾਂ ਦੇ ਅੰਦਰ ਖੜ੍ਹੇ ਵੋਟਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਗਈ।

4 ਸੂਬਿਆਂ ਦੀਆਂ 5 ਸੀਟਾਂ ਲਈ ਹੋਈਆਂ ਉਪ ਚੋਣਾਂ
ਪੰਜਾਬ, ਪੱਛਮੀ ਬੰਗਾਲ, ਗੁਜਰਾਤ ਅਤੇ ਕੇਰਲ ਵਿਧਾਨ ਸਭਾ ਦੀਆਂ 5 ਸੀਟਾਂ ’ਤੇ ਉਪ ਚੋਣਾਂ ਹੋਈਆਂ, ਜਿਸ ਵਿਚ ਪੱਛਮੀ ਬੰਗਾਲ ਦੀ ਕਾਲੀਗੰਜ ਸੀਟ ’ਤੇ ਸ਼ਾਮ 5 ਵਜੇ ਤੱਕ 69.85 ਫੀਸਦੀ ਵੋਟਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਉਪ ਚੋਣਾਂ ਸ਼ਾਂਤਮਈ ਰਹੀਆਂ। ਗੁਜਰਾਤ, ਪੱਛਮੀ ਬੰਗਾਲ ਅਤੇ ਪੰਜਾਬ ਵਿਚ ਮੌਜੂਦਾ ਵਿਧਾਇਕਾਂ ਦੀ ਮੌਤ ਕਾਰਨ ਇਕ-ਇਕ ਸੀਟ ’ਤੇ ਉਪ ਚੋਣ ਕਰਾਉਣੀ ਪਈ ਜਦਕਿ 2 ਵਿਧਾਇਕਾਂ ਦੇ ਅਸਤੀਫੇ ਕਾਰਨ ਕੇਰਲ ਅਤੇ ਗੁਜਰਾਤ ਦੀ ਇਕ-ਇਕ ਸੀਟ ’ਤੇ ਉਪ ਚੋਣ ਹੋਈ। ਉਪ ਚੋਣਾਂ ਵਿਚ ਦੇਸ਼ ਵਿਚ ਪਹਿਲੀ ਵਾਰ ਪੋਲਿੰਗ ਬੂਥਾਂ ਦੇ ਐਂਟਰੀ ਗੇਟ ’ਤੇ ਮੋਬਾਈਲ ਡਿਪਾਜਿਟ ਸਹੂਲਤ ਅਤੇ ਉੱਨਤ ਵੀ. ਟੀ. ਆਰ. (ਵੋਟਾਂ ਦੇ ਅੰਕੜੇ) ਦੱਸਣ ਦੀ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ਦੀ 100 ਫੀਸਦੀ ਵੈੱਬ ਕਾਸਟਿੰਗ ਵਰਗੇ ਪ੍ਰਯੋਗ ਸ਼ੁਰੂ ਕੀਤੇ ਗਏ ਹਨ।

  • Ludhiana West by-election
  • Voting
  • Election Commission

ਦਿੱਲੀ ਦੀ ਲੜਕੀ ਨਾਲ ਲੁਧਿਆਣਾ ਬੁਲਾ ਕੇ ਜਬਰ-ਜ਼ਨਾਹ

NEXT STORY

Stories You May Like

  • bankipur  datia and manjalpur by election results today
    ਬਾਂਕੀਪੁਰ, ਦਤੀਆ ਅਤੇ ਮਾਂਜਲਪੁਰ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ
  • announcement of byelections
    ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ ਘਟਨਾ
  • bankipur seat  prashant kishor  congress  bjp  gujarat  by elections
    ਜ਼ਿਮਨੀ ਚੋਣ ਨਤੀਜੇ : ਬਾਂਕੀਪੁਰ ਸੀਟ ਤੋਂ ਪ੍ਰਸ਼ਾਂਤ ਕਿਸ਼ੋਰ ਅੱਗੇ, ਦਤੀਆ 'ਚ ਕਾਂਗਰਸ ਦੀ ਬੜ੍ਹਤ, ਗੁਜਰਾਤ 'ਚ ਭਾਜਪਾ...
  • scorpio  cctv  security  car  panchkula
    ਤੇਜ਼ ਰਫ਼ਤਾਰ ਸਕਾਰਪੀਓ ਨੇ ਮਚਾਈ ਤਬਾਹੀ, CCTV 'ਚ ਕੈਦ ਹੋਈ ਪੂਰੀ ਘਟਨਾ
  • ludhiana strike
    ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • datia bye election  voting
    ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ ਪਈਆਂ ਵੋਟਾਂ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • malaout ayushman kendra
      ਮਲੋਟ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਬਾਥਰੂਮ ’ਚ 18 ਘੰਟੇ ਬੰਦ ਰਹੀ ਬਜ਼ੁਰਗ ਔਰਤ
    • 2 thieves arrested for stealing submersible motor wires from fields
      ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
    • punjab agriculture department
      ਪੰਜਾਬ ਦੇ ਖੇਤਾਂ ’ਚ ਵਰਤੇ ਜਾ ਰਹੇ ਘਟੀਆ ਕੀਟਨਾਸ਼ਕ! 3 ਸਾਲਾਂ ’ਚ ਮਿਲੀਆਂ 254...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਪੈੈ ਗਿਆ ਵੱਡਾ ਟੋਇਆ; ਆਵਾਜਾਈ ਠੱਪ
    • transport department  s surprise checkpoint
      ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +