Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    8:00:11 PM

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

  • new twist case of a daughter murdered by her father

    ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ ਝਾੜ, ਕਿਹਾ ਵਾਪਸ ਕਰੋ ਪੈਸੇ

PUNJAB News Punjabi(ਪੰਜਾਬ)

1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ ਝਾੜ, ਕਿਹਾ ਵਾਪਸ ਕਰੋ ਪੈਸੇ

  • Edited By Shivani Attri,
  • Updated: 13 Aug, 2026 06:40 PM
Chandigarh
luxury watch fails chandigarh consumer panel orders rs 1 26 lakh refund
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)- ਘੜੀ ਖਰਾਬ ਨਿਕਲਣ 'ਤੇ ਚੰਡੀਗੜ੍ਹ ਦੇ ਜ਼ਿਲ੍ਹਾ ਖ਼ਪਤਕਾਰ ਨਿਵਾਰਣ ਕਮਿਸ਼ਨ ਨੇ ਈਥੋਸ ਸਮਿਟ ਸਟੋਰ ਨੂੰ ਮੋਟਾ ਜੁਰਮਾਨਾ ਲਗਾਇਆ ਹੈ। ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਣ ਕਮਿਸ਼ਨ ਨੇ ਈਥੋਸ ਸਮਿਟ ਸਟੋਰ, ਏਲਾਂਟੇ ਮਾਲ, ਇੰਡਸਟਰੀਅਲ ਏਰੀਆ ਫੇਜ਼ ਚੰਡੀਗੜ੍ਹ ਅਤੇ ਓਰਿਸ ਵਾਚਸ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਇਕ ਸ਼ਹਿਰ ਦੇ ਨਿਵਾਸੀ ਨੂੰ 1,26,800 ਰੁਪਏ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ਹਿਰ ਵਾਸੀ ਹਿਤੇਸ਼ ਅਗਰਵਾਲ ਵੱਲੋਂ ਖ਼ਰੀਦੀ ਗਈ ਲਗਜ਼ਰੀ ਘੜੀ ਤੁਰੰਤ ਖ਼ਰਾਬ ਹੋ ਗਈ ਸੀ।  ਕਮਿਸ਼ਨ ਨੇ ਦੋਵਾਂ ਧਿਰਾਂ ਨੂੰ ਸ਼ਿਕਾਇਤ ਕਰਤਾ ਨੂੰ ਮਾਨਸਿਕ ਪੀੜਾ ਅਤੇ ਪਰੇਸ਼ਾਨੀ ਪਹੁੰਚਾਉਣ ਲਈ ਮੁਆਵਜ਼ੇ ਵਜੋਂ 10,000 ਰੁਪਏ ਅਤੇ ਮੁਕੱਦਮੇ ਦੇ ਖ਼ਰਚੇ ਦਾ ਭੁਗਤਾਨ ਕਰਨ ਦਾ ਵੀ ਨਿਰਦੇਸ਼ ਦਿੱਤਾ।

ਇਹ ਵੀ ਪੜ੍ਹੋ: ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ

ਚੰਡੀਗੜ੍ਹ ਸੈਕਟਰ 36 ਸੀ ਦੇ ਰਹਿਣ ਵਾਲੇ ਸ਼ਿਕਾਇਤ ਕਰਤਾ ਹਿਤੇਸ਼ ਅਗਰਵਾਲ ਨੇ ਕਮਿਸ਼ਨ ਨੂੰ ਦਾਇਰ ਕੀਤੀ ਗਈ ਸ਼ਿਕਾਇਤ ਵਿਚ ਕਿਹਾ ਕਿ ਉਸ ਨੇ 30 ਦਸੰਬਰ 2023 ਨੂੰ ਏਲਾਂਟੇ ਮਾਲ, ਚੰਡੀਗੜ੍ਹ ਵਿਖੇ ਅਧਿਕਾਰਤ ਰੀਸੈਲਰ, ਈਥੋਸ ਸਮਿਟ ਸਟੋਰ ਤੋਂ 1,26,800 ਰੁਪਏ 'ਚ ਇਕ ਲਗਜ਼ਰੀ ਓਰਿਸ ਬਿਗ ਕਰਾਊਨ ਵਾਚ ਖ਼ਰੀਦੀ ਸੀ। ਘੜੀ ਖ਼ਰੀਦਣ ਵੇਲੇ ਉਸ ਨੂੰ ਇਕ ਵਾਰੰਟੀ ਕਾਰਡ ਦਿੱਤਾ ਗਿਆ ਸੀ, ਜਿਸ ਵਿਚ ਦੋ ਸਾਲ ਤੱਕ ਬਿਨਾਂ ਕਿਸੇ ਖ਼ਰਾਬੀ ਦੇ ਚੱਲਣ ਅਤੇ ਰਿਪੇਅਰ ਸਰਵਿਸ ਦੀ ਗਾਰੰਟੀ ਦੇਣ ਵਾਲਾ ਇਕ ਵਾਰੰਟੀ ਕਾਰਡ ਦਿੱਤਾ ਗਿਆ ਸੀ। ਹਾਲਾਂਕਿ ਘੜੀ ਨੇ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ ਅਤੇ 10 ਜੂਨ 2024 ਨੂੰ ਰੀਪੇਅਰ ਲਈ ਦਿੱਤੀ ਗਈ ਸੀ। ਭਰੋਸਾ ਦਿਵਾਏ ਜਾਣ ਦੇ ਬਾਵਜੂਦ ਤਿੰਨ ਮਹੀਨਿਆਂ ਦੇ ਅੰਦਰ ਫਿਰ ਤੋਂ ਘੜੀ ਵਿਚ ਖ਼ਰਾਬੀ ਆ ਗਈ, ਜਿਸ ਤੋਂ ਬਾਅਦ 19 ਸਤੰਬਰ 2024 ਨੂੰ ਇਸ ਨੂੰ ਦੂਜੀ ਵਾਰ ਰੀਪੇਅਰ ਲਈ ਜਮ੍ਹਾ ਕਰਵਾਉਣਾ ਪਿਆ। ਫਿਰ ਦੂਜੀ ਵਾਰ ਮੁਰੰਮਤ ਦੇ ਦੋ ਮਹੀਨਿਆਂ ਦੇ ਅੰਦਰ ਹੀ ਘੜੀ ਖਰਾਬ ਹੋ ਗਈ। ਇਸ ਦੌਰਾਨ ਸ਼ਿਕਾਇਤ ਕਰਤਾ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਇਸ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਘੜੀ ਵਿਚ ਮੈਨਿਊਫੈਕਚਰਿੰਗ ਨਾਲ ਜੁੜੀ ਕੋਈ ਖ਼ਰਾਬੀ ਹੀ ਅਤੇ ਤੀਜੀ ਵਾਰ ਜਮ੍ਹਾ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ 12 ਨਵੰਬਰ 2024 ਨੂੰ ਫਿਰ ਤੋਂ ਤੀਜੀ ਵਾਰ ਘੜੀ ਨੂੰ ਰੀਪੇਅਰ ਲਈ ਦਿੱਤਾ ਗਿਆ। ਤੀਜੀ ਵਾਰ ਰੀਪੇਅਰ ਹੋਣ ਦੇ ਬਾਵਜੂਦ ਘੜੀ ਕੰਮ ਨਹੀਂ ਕਰ ਰਹੀ ਸੀ। ਜਦੋਂ ਉਨ੍ਹਾਂ ਨੇ ਜਵਾਬਦੇਹੀ ਦੀ ਮੰਗ ਕੀਤੀ ਤਾਂ ਸਟੋਰ ਕੋਈ ਪੱਕਾ ਜਵਾਬ ਜਾਂ ਮੁਆਵਜ਼ੇ ਵਾਲੀ ਸਰਵਿਸ ਦੇਣ ਵਿਚ ਅਸਫ਼ਲ ਰਿਹਾ।  ਸ਼ਿਕਾਇਤ ਕਰਤਾ ਦਾ ਦੋਸ਼ ਹੈ ਕਿ ਸਟੋਰ ਅਤੇ ਕੰਪਨੀ ਵੱਲੋਂ ਕੀਤਾ ਗਿਆ ਇਹ ਕੰਮ ਸਰਵਿਸ ਵਿਚ ਕਮੀ ਅਤੇ ਗਲਤ ਤਰੀਕਾ ਸੀ। 

ਉਥੇ ਹੀ ਦੂਜੇ ਪਾਸੇ ਵਿਰੋਧੀ ਧਿਰਾਂ ਨੇ ਖ਼ਪਤਕਾਰਾਂ ਦੀ ਸ਼ਿਕਾਇਤ ਦਾ ਵਿਰੋਧ ਕੀਤਾ ਅਤੇ ਆਪਣਾ ਲਿਖਤੀ ਜਵਾਬ ਕੀਤਾ। ਸਟੋਰ ਦਾ ਕਹਿਣਾ ਹੈ ਕਿ ਪ੍ਰੀਮੀਅਮ ਘੜੀਆਂ ਦਾ ਇਕ ਅਧਿਕਾਰਤ ਪ੍ਰਚੂਨ ਵਿਕਰੇਤਾ ਹੋਣ ਦੇ ਨਾਤੇ, ਉਸ ਨੇ ਉਤਪਾਦ ਦੀ ਵਿਕਰੀ ਅਤੇ ਵਾਰੰਟੀ ਸੇਵਾ ਨੂੰ ਸੁਚਾਰੂ ਬਣਾਉਣ ਵਿੱਚ ਚੰਗੇ ਵਿਸ਼ਵਾਸ ਨਾਲ ਕੰਮ ਕੀਤਾ ਸੀ। ਉਸ ਨੇ ਨਾਂ ਤਾਂ ਇਸ ਨੂੰ ਬਣਾਇਆ ਸੀ ਅਤੇ ਨਾ ਹੀ ਇਸ ਵਿਚ ਕੋਈ ਬਦਲਾਅ ਕੀਤਾ ਸੀ। ਇਸ ਲਈ ਕਿਸੇ ਵੀ ਗੁਪਤ ਮੈਨਿਊਫੈਕਚਰਿੰਗ ਖ਼ਰਾਬੀ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਕਿਉਂਕਿ ਇਹ ਮੈਨਿਊਫੈਕਚਰਿੰਗ ਦੇ ਦਾਅਰੇ ਵਿਚ ਆਉਂਦਾ ਹੈ।  ਇਹ ਮੰਨਿਆ ਗਿਆ ਕਿ ਸ਼ਿਕਾਇਤ ਕਰਤਾ ਨੇ ਵਾਰੰਟੀ ਤਹਿਤ ਅਧਿਕਾਰਤ ਸਰਵਿਸ ਸੈਂਟਰ ਨਾਲ ਸੰਪਰਕ ਕੀਤਾ ਸੀ ਅਤੇ ਬਿਨਾਂ ਦੇਰੀ ਕੀਤੇ ਇਸ ਨੂੰ ਸਹੀ ਢੰਗ ਨਾਲ ਪੂਰਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼

ਵਾਚ ਕੰਪਨੀ ਨੂੰ ਨੋਟਿਸ ਸਹੀ ਭੇਜਿਆ ਗਿਆ ਸੀ। ਹਾਲਾਂਕਿ ਨੋਟਿਸ ਮਿਲਣ ਦੇ ਬਾਵਜੂਦ ਜਦੋਂ ਕੰਪਨੀ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਈ ਤਾਂ 8 ਦਸੰਬਰ 2025 ਨੂੰ ਉਸ ਦੇ ਖ਼ਿਲਾਫ਼ ਇਕ ਤਰਫ਼ਾ ਕਾਰਵਾਈ ਕੀਤੀ ਗਈ।  ਦਲੀਲਾਂ ਸੁਣਨ ਤੋਂ ਬਾਅਦ ਕਮਿਸ਼ਨ ਨੇ ਵੇਖਿਆ ਕਿ ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਹੈ ਕਿ ਵਾਰੰਟੀ ਦੀ ਮਿਆਦ ਦੇ ਅੰਦਰ ਘੜੀ ਖ਼ਰਾਬ ਹੋਣ ਲੱਗ ਪਈ ਸੀ ਅਤੇ ਵਿਰੋਧੀ ਧਿਰਾਂ ਦੁਆਰਾ ਮੁਰੰਮਤ ਦੀਆਂ ਤਿੰਨ ਕੋਸ਼ਿਸ਼ਾਂ ਦੇ ਬਾਵਜੂਦ ਘੜੀ ਵਿਚ ਇਹ ਖ਼ਰਾਬੀ ਬਣੀ ਰਹੀ। ਕਮਿਸ਼ਨ ਨੇ ਕਿਹਾ ਕਿ ਇਸ ਮੁਤਾਬਕ ਇਹ ਮੰਨਣਾ ਸੁਰੱਖਿਅਤ ਹੈ ਕਿ ਘੜੀ ਮੁਰੰਮਤਯੋਗ ਨਹੀਂ ਹੈ ਅਤੇ ਓਪੀ ਸ਼ਿਕਾਇਤ ਕਰਤਾ ਨੂੰ ਇਨਵੌਇਸ ਕੀਮਤ ਵਾਪਸ ਕਰਨ ਲਈ ਜ਼ਿੰਮੇਵਾਰ ਹਨ। 

ਇਹ ਵੀ ਪੜ੍ਹੋ: ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70 ਹਜ਼ਾਰ ਡਾਲਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Luxury watch fails
  • Chandigarh consumer panel
  • orders Rs 1.26 lakh refund
  • ਲਗਜ਼ਰੀ ਘੜੀ
  • ਜ਼ਿਲ੍ਹਾ ਖ਼ਪਤਕਾਰ ਕਮਿਸ਼ਨ
  • ਈਥੋਸ ਸਮਿਟ ਸਟੋਰ

ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ ਵੱਡੀ ਮੰਗ

NEXT STORY

Stories You May Like

  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • supreme court takes a strict stance on illegal mining river pollution
    ਰਾਜਸਥਾਨ ’ਚ ਗੈਰ-ਕਾਨੂੰਨੀ ਮਾਈਨਿੰਗ ਤੇ ਦਰਿਆਵਾਂ ’ਚ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਸੂਬਾ ਸਰਕਾਰ ਨੂੰ ਪਾਈ ਝਾੜ
  • pharmaceutical company  gas leak  chloroform  hospital
    ਦਵਾਈ ਕੰਪਨੀ 'ਚ ਗੈਸ ਹੋ ਗਈ ਲੀਕ, 2 ਦੀ ਗਈ ਜਾਨ, 4 ਹਸਪਤਾਲ 'ਚ ਦਾਖ਼ਲ
  • indian company emudhra  s big mistake compromised the security
    ਭਾਰਤੀ ਕੰਪਨੀ eMudhra ਦੀ ਵੱਡੀ ਗਲਤੀ , ਖ਼ਤਰੇ 'ਚ ਪਾਈ ਬੈਂਕਿੰਗ ਵੈੱਬਸਾਈਟਾਂ ਦੀ ਸੁਰੱਖਿਆ, ਜਾਣੋ ਪੂਰਾ ਮਾਮਲਾ
  • powerful suv gets cheaper company is offering a discount
    ਸਸਤੀ ਹੋ ਗਈ ਧਾਕੜ SUV ! ਕੰਪਨੀ ਦੇ ਰਹੀ 90,000 ਤੱਕ ਦਾ Discount
  • fraud worth lakhs of rupees committed by promising to double money
    ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 6.64 ਲੱਖ ਰੁਪਏ ਦੀ ਠੱਗੀ, 2 ਖ਼ਿਲਾਫ਼ ਮਾਮਲਾ ਦਰਜ
  • dmk  6 mlas  petition dismissed
    DMK ਛੱਡਣ ਵਾਲੇ 6 ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਖਾਰਿਜ, ਸੁਪਰੀਮ ਕੋਰਟ ਨੇ ਕਿਹਾ-ਸਿਆਸੀ ਪ੍ਰਕਿਰਿਆ ਦਾ ਹਿੱਸਾ
  • bengal elections  cbi  supreme court
    ਬੰਗਾਲ ਚੋਣਾਂ ਮਗਰੋਂ ਹਿੰਸਾ; CBI ਨੇ ਸੁਪਰੀਮ ਕੋਰਟ ਤੋਂ ਵਾਪਸ ਲਈਆਂ 20 ਪਟੀਸ਼ਨਾਂ, ਹਾਲਾਤ ਦਾ ਦਿੱਤਾ ਹਵਾਲਾ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • missing boy deadbody found bein river
      ਵੇਈਂ ਨਦੀ 'ਚੋਂ ਮਿਲੀ ਕਰੀਬ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਇਲਾਕੇ ’ਚ...
    • drug trafficking network busted in amritsar
      ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • punjab bus car
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ
    • big incident in ludhiana
      ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ ਦਾ ਕਤਲ!
    • firing in muktsar
      ਘਰ ਦੇ ਬਾਹਰ ਖੜ੍ਹੇ ਮੁੰਡੇ ਦੇ ਮਾਰੀਆਂ ਗੋਲ਼ੀਆਂ! ਪੈ ਗਈਆਂ ਭਾਜੜਾਂ
    • aap mlas raise questions about the party following resignations
      ਅਸਤੀਫ਼ੇ ਮਗਰੋਂ 'ਆਪ' ਵਿਧਾਇਕਾਂ ਨੇ ਪਾਰਟੀ 'ਤੇ ਚੁੱਕੇ ਸਵਾਲ, ਰੇਤ ਮਾਫ਼ੀਆ ਨੂੰ...
    • checking in moga
      ਦੀਵਾਲੀ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਵੱਲੋਂ ਮਿਠਾਈਆਂ ਤੇ ਕਰਿਆਨੇ ਦੀਆਂ ਦੁਕਾਨਾਂ...
    • jathedar gargajj in uk
      ਜਥੇਦਾਰ ਗੜਗੱਜ ਨੇ ਯੂ.ਕੇ. 'ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ...
    • a major gift from the central government to the residents of chandigarh
      ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +