Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    11:28:33 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੀਚੀ ਖਾਣ ਤੋਂ ਪਹਿਲਾਂ ਥੋੜਾ ਸਾਵਧਾਨ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

PUNJAB News Punjabi(ਪੰਜਾਬ)

ਲੀਚੀ ਖਾਣ ਤੋਂ ਪਹਿਲਾਂ ਥੋੜਾ ਸਾਵਧਾਨ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

  • Edited By Gurminder Singh,
  • Updated: 24 Jun, 2019 04:29 PM
Ludhiana
lychee baby fever
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ/ਜਲੰਧਰ (ਸਲੂਜਾ, ਸਹਿਗਲ, ਰੱਤਾ) : ਬਿਹਾਰ ਦੇ ਮੁਜੱਫਰਨਗਰ ਅਤੇ ਆਸ-ਪਾਸ ਐਕਿਊਟ ਇੰਸੇਫਲਾਈਟਸ ਸਿੰਡੋਮ ਯਾਨੀ ਚਮਕੀ ਬੁਖਾਰ ਦਾ ਕਹਿਰ ਜਾਰੀ ਹੈ। ਸੂਬੇ ਵਿਚ ਹੁਣ ਤੱਕ 100 ਤੋਂ ਜ਼ਿਆਦਾ ਬੱਚਿਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਇਸ ਰੋਗ ਨਾਲ ਬੱਚੇ ਦਾ ਸਰੀਰ ਤਪਣ ਲੱਗਦਾ ਹੈ, ਜਿਸ ਕਾਰਨ ਉਸ ਦੇ ਸਰੀਰ ਨੂੰ ਕੰਬਣੀ ਅਤੇ ਝਟਕੇ ਲੱਗਦੇ ਰਹਿੰਦੇ ਹਨ। ਸਰੀਰ ਵਿਚ ਵਾਰ-ਵਾਰ ਲੱਗਣ ਵਾਲੇ ਇਨ੍ਹਾਂ ਝਟਕਿਆਂ ਕਾਰਨ ਇਸ ਨੂੰ ਖੇਤਰੀ ਬੋਲੀ ਵਿਚ ਚਮਕੀ ਬੁਖਾਰ ਕਿਹਾ ਜਾਂਦਾ ਹੈ। ਇਹ ਪਹਿਲਾ ਮੌਕਾ ਨਹੀਂ, ਜਦੋਂ ਬਿਹਾਰ ਵਿਚ ਐਕਿਊਟ ਇੰਸੇਫਲਾਈਟਸ ਸਿੰਡੋਮ ਫੈਲਿਆ ਹੈ ਅਤੇ ਇਹ ਵੀ ਨਹੀਂ ਕਿ ਏ. ਆਈ. ਐੱਸ. ਸਿਰਫ ਬਿਹਾਰ ਵਿਚ ਹੀ ਫੈਲ ਰਿਹਾ ਹੈ।

PunjabKesari

ਇਕ ਅਧਿਕਾਰੀ ਨੇ ਦੱਸਿਆ ਕਿ ਜੇਕਰ ਅਸੀਂ ਸਾਰੇ ਫਲਾਂ ਦੀ ਗੱਲ ਕਰੀਏ ਤਾਂ ਸਭ ਤੋਂ ਜਲਦ ਖਰਾਬ ਹੋਣ ਵਾਲਾ ਫਲ ਲੀਚੀ ਹੈ। ਉਨ੍ਹਾਂ ਨੇ ਇਸ ਸਬੰਧੀ ਇਕ ਮਿਸਾਲ ਦਿੰਦੇ ਹੋਏ ਦੱਸਿਆ ਕਿ ਤੁਸੀਂ ਲੀਚੀ ਨੂੰ ਸਿਰਫ ਇਕ-ਦੋ ਘੰਟੇ ਲਈ ਧੁੱਪ ਵਿਚ ਰੱਖੋ ਤਾਂ ਉਸ ਤੋਂ ਬਾਅਦ ਜੇਕਰ ਤੁਸੀਂ ਖਾ ਲਈ ਤਾਂ ਤੁਹਾਡਾ ਬੀਮਾਰ ਹੋਣਾ ਯਕੀਨੀ ਹੈ ਕਿਉਂਕਿ ਧੁੱਪ ਲਗਦੇ ਹੀ ਲੀਚੀ ਵਿਚ ਫੰਗਸ ਪੈਦਾ ਹੋ ਜਾਂਦੀ ਹੈ, ਜੋ ਮਨੁੱਖ ਲਈ ਖਤਰਨਾਕ | ਸਾਬਤ ਹੋ ਸਕਦੀ ਹੈ। ਇਸ ਅਧਿਕਾਰੀ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਜੇਕਰ ਅਸੀਂ ਕੋਈ ਫਲ ਜਾਂ ਸਬਜ਼ੀ, ਜਿਸ 'ਤੇ ਤਾਜ਼ਾ ਸਪ੍ਰੇਅ ਹੋਇਆ ਹੋਵੇ, ਖਾ ਲੈਂਦੇ ਹਾਂ ਤਾਂ ਉਹ ਮਨੁੱਖ ਲਈ ਸਰੀਰਕ ਤੌਰ 'ਤੇ ਸਮੱਸਿਆ ਪੈਦਾ ਕਰ ਸਕਦਾ ਹੈ। ਜਿਸ ਤਰ੍ਹਾਂ ਹੋਰਨਾਂ ਫਸਲਾਂ ਨੂੰ ਕੀੜਾ ਲਗਦਾ ਹੈ, ਉਸੇ ਤਰ੍ਹਾਂ ਲੀਚੀ ਨੂੰ ਵੀ ਕੀੜਾ ਲਗਦਾ ਹੈ ਪਰ ਜੇਕਰ ਸਮਾਂ ਰਹਿੰਦੇ ਸਪ੍ਰੇਅ ਕਰ ਲਿਆ ਜਾਵੇ ਤਾਂ ਲੀਚੀ ਦਾ ਫਲ ਰੋਗ ਮੁਕਤ ਹੋ ਜਾਂਦਾ ਹੈ।

PunjabKesari

ਇਸ ਅਧਿਕਾਰੀ ਨੇ ਬਿਹਾਰ ਵਿਚ ਪੈਦਾ ਹੋਏ ਹਾਲਾਤ ਸਬੰਧੀ ਇਹ ਖੁਲਾਸਾ ਕੀਤਾ ਕਿ ਸਭ ਤੋਂ ਜ਼ਿਆਦਾ ਲੀਚੀ ਦੀ ਪੈਦਾਵਾਰ ਬਿਹਾਰ ਵਿਚ ਹੀ ਹੁੰਦੀ ਹੈ ਅਤੇ ਉੱਥੇ ਲੀਚੀ ਦੀ ਤੁੜਵਾਈ ਜ਼ਿਆਦਾਤਰ ਰਾਤ ਸਮੇਂ ਹੀ ਹੁੰਦੀ ਹੈ ਅਤੇ ਇਹ ਤੁੜਵਾਈ ਉੱਥੋਂ ਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਬੱਚੇ ਹੀ ਕਰਦੇ ਹਨ। ਤੋੜਣ ਸਮੇਂ ਇਹ ਬੱਚੇ ਜ਼ਮੀਨ ਤੇ ਡਿੱਗੀ ਲੀਚੀ ਖਾ ਲੈਂਦੇ ਹਨ ਜੋ ਉਨ੍ਹਾਂ ਲਈ ਜਾਨਲੇਵਾ ਸਾਬਤ ਹੋ ਰਹੀ ਹੈ ।

ਫਲ ਅਤੇ ਸਬਜ਼ੀਆਂ ਮਨੁੱਖ ਲਈ ਸਿਹਤਮੰਦ ਉਤਪਾਦ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਾਗਬਾਨੀ ਵਿਭਾਗ ਦੇ ਮੁਖੀ ਡਾ. ਹਰਮੋਹਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਲੀਚੀ ਸਮੇਤ ਫਲ ਅਤੇ ਸਬਜ਼ੀਆਂ ਮਨੁੱਖ ਲਈ ਫਾਇਦੇਮੰਦ ਉਤਪਾਦ ਹੈ। ਲੀਚੀ ਇਕ ਅਜਿਹਾ ਫਲ ਹੈ ਜੋ ਵਿਟਾਮਿਨ ਸੀ ਨਾਲ ਲੈਸ ਹੈ। ਇਸ ਫਲ ਦੀ ਤਾਂ ਮੈਡੀਕਲ ਤੌਰ 'ਤੇ ਡਾਕਟਰ ਵੀ ਸਿਫਾਰਸ਼ ਕਰਦੇ ਹਨ। ਪੰਜਾਬ ਵਿਚ ਲੀਚੀ ਖਾਣ ਨੂੰ ਲੈ ਕੇ ਕਿਸੇ ਵੀ ਪੱਧਰ 'ਤੇ ਕੋਈ ਸਮੱਸਿਆ ਨਹੀਂ ਹੈ। ਇਥੇ ਦੱਸ ਦੇਈਏ ਕਿ ਲੀਚੀ ਪ੍ਰਤੀ ਜਾਗਰੂਕਤਾ ਸਬੰਧੀ ਅੱਜ ਪਠਾਨਕੋਟ ਵਿਚ 'ਲੀਚੀ ਸ਼ੋਅ ਕਰਵਾਇਆ ਗਿਆ ਜਿਸ ਵਿਚ ਪੀ. ਏ. ਯੂ. ਅਤੇ ਬਾਗਬਾਨੀ ਵਿਭਾਗ ਦੇ ਮਾਹਰਾਂ ਨੇ ਲੋਕਾਂ ਨੂੰ ਦੱਸਿਆ ਕਿ ਲੀਚੀ ਖਾਣ ਦੇ ਕੀ-ਕੀ ਫਾਇਦੇ ਹਨ।

PunjabKesari

ਬਿਹਾਰ 'ਚ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਬਾਰੇ ਕੁਝ ਗੱਲਾਂ ਸਮਝਣਾ ਜ਼ਰੂਰੀ
ਬਿਹਾਰ ਵਿਚ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਦੇ ਸਿਲਸਿਲੇ ਵਿਚ ਕੁਝ ਗੱਲਾਂ ਨੂੰ ਸਮਝਣਾ ਜ਼ਰੂਰੀ ਹੈ। ਇਨ੍ਹਾਂ ਨੂੰ ਲੀਚੀ ਨਾਮੀ ਫਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਅਜਿਹੇ ਹਾਦਸੇ ਉੱਥੇ ਹੋ ਰਹੇ ਹਨ, ਜਿੱਥੇ ਲੀਚੀ ਦੇ ਬਾਗ ਹਨ। ਹੁਣ ਤੱਕ ਹੋਏ ਸਰਵੇਖਣ ਵਿਚ ਸਾਹਮਣੇ ਆਇਆ ਹੈ ਕਿ ਜੋ ਲੀਚੀ ਘੱਟ ਪੱਕੀ ਹੁੰਦੀ ਹੈ, ਉਹ ਬਲੱਡ ਵਿਚ ਗੁਲੂਕੋਜ਼ ਦੀ ਮਾਤਰਾ ਘੱਟ ਕਰਦੀ ਹੈ। ਜ਼ਿਆਦਾ ਪੱਕੀ ਲੀਚੀ ਵੀ ਬੀਮਾਰੀ ਦਾ ਕਾਰਣ ਹੁੰਦੀ ਹੈ। ਲੀਚੀ ਦੇ ਬਾਗਾਂ ਵਿਚ ਕੰਮ ਕਰਨ ਵਾਲਿਆਂ ਵਿਚ ਕਾਫੀ ਗਿਣਤੀ ਬੱਚਿਆਂ ਦੀ ਹੁੰਦੀ ਹੈ। ਸਵੇਰ ਤੜਕੇ ਕੰਮ 'ਤੇ ਜਾਣ ਵਾਲੇ ਬੱਚੇ ਰਾਤ ਨੂੰ ਬਿਨਾਂ ਕੁਝ ਖਾਧੇ ਜੇਕਰ ਸੌਂ ਜਾਣ ਅਤੇ ਸਵੇਰ ਖਾਲੀ ਪੇਟ ਜ਼ਮੀਨ 'ਤੇ ਡਿੱਗੀ ਲੀਚੀ ਖਾਣ ਤਾਂ ਬਲੱਡ ਵਿਚ ਸ਼ੂਗਰ ਅਚਾਨਕ ਘੱਟ ਹੋ ਜਾਵੇਗੀ ਕਿਉਂਕਿ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਵਿਚ ਗੁਲੂਕੋਜ਼ ਪਹਿਲਾਂ ਹੀ ਘੱਟ ਹੁੰਦਾ ਹੈ। ਅਜਿਹੇ ਵਿਚ ਉਨ੍ਹਾਂ ਨੂੰ ਖਾਲੀ ਪੇਟ ਲੀਚੀ ਖਾਣ ਨਾਲ ਹਾਈਪੋਗਲਾਈਸੀਮੀਆ ਹੋਣ ਦਾ ਖਤਰਾ ਪੈਦਾ ਹੋ ਜਾਂਦਾ ਹੈ। ਇਸ ਨਾਲ ਬ੍ਰੇਨ ਵਿਚ ਗੁਲੂਕੋਜ਼ ਦੀ ਮਾਤਰਾ ਘੱਟ ਹੋ ਜਾਂਦੀ ਹੈ।

PunjabKesari

ਬੱਚਾ ਰੋਗ ਮਾਹਰ ਰਜਿੰਦਰ ਗੁਲਾਟੀ ਦਾ ਦਾ ਕਹਿਣਾ ਹੈ ਕਿ ਜੇਕਰ ਬੱਚੇ ਨੂੰ ਤੇਜ਼ ਬੁਖਾਰ, ਬ੍ਰੇਨ ਫੰਕਸ਼ਨ ਵਿਚ ਗੜਬੜ, ਦੌਰੇ ਪੈਣਾ, ਕੋਮਾ ਵਿਚ ਚਲੇ ਜਾਣਾ ਵਰਗੇ ਹਾਦਸੇ ਪੇਸ਼ ਆ ਸਕਦੇ ਹਨ। ਇਸ ਸਥਿਤੀ ਤੋਂ ਬਚਣ ਲਈ ਮਾਹਰਾਂ ਸਮੂਹਕ ਰੂਪ ਨਾਲ ਇਸ ਨਤੀਜੇ 'ਤੇ ਪੁੱਜੇ ਹਨ ਕਿ ਬੱਚਿਆਂ ਨੂੰ ਰਾਤ ਨੂੰ ਖਾਲੀ ਪੇਟ ਨਾ ਸੌਣ ਦਿਓ। ਉਨ੍ਹਾਂ ਨੂੰ ਲੀਚੀ ਖਾਣ 'ਤੇ ਰੋਕ ਦੇਣਾ ਚਾਹੀਦਾ ਹੈ। ਖਾਸ ਕਰ ਕੇ ਜੋ ਲੀਚੀ ਦੇ ਬਾਗਾਂ ਵਿਚ ਕੰਮ ਕਰਦੇ ਹਨ।

PunjabKesari

ਜ਼ਿਲਾ ਸਿਹਤ ਅਧਿਕਾਰੀ ਡਾ. ਆਦੇਸ਼ ਕੰਗ ਦਾ ਕਹਿਣਾ ਹੈ ਕਿ ਬਾਜ਼ਾਰ ਵਿਚ ਲੀਚੀ ਵੇਚਣ ਵਾਲਿਆਂ ਨੂੰ ਇਸ ਗੱਲ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਵਧੀਆ ਕੁਆਲਿਟੀ ਦੀ ਲੀਚੀ ਵੇਚਣ ਨਾ ਤਾਂ ਉਹ ਜ਼ਿਆਦਾ ਪੱਕੀ ਹੋਵੇ ਅਤੇ ਨਾ ਹੀ ਅਧਪੱਕੀ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

  • lychee
  • baby
  • fever
  • ਲੀਚੀ
  • ਬੱਚੇ
  • ਬੁਖਾਰ

ਹੇਮਕੁੰਟ ਯਾਤਰਾ : ਭਾਰੀ ਬਰਫਬਾਰੀ 'ਚ ਵੀ ਨਾ ਡੁੱਲਿਆ ਸੰਗਤ ਦਾ ਭਰੋਸਾ

NEXT STORY

Stories You May Like

  • those who apply lemon on their face should be careful
    ਚਿਹਰੇ 'ਤੇ ਨਿੰਬੂ ਲਗਾਉਣ ਵਾਲੇ ਹੋ ਜਾਣ ਸਾਵਧਾਨ! ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ...
  • keep these things in mind from the kitchen to the bedroom
    ਰਸੋਈ ਤੋਂ ਲੈ ਕੇ ਬੈੱਡਰੂਮ ਤੱਕ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਨਹੀਂ ਤਾਂ ਹੋ ਸਕਦੈ ਭਾਰੀ ਨੁਕਸਾਨ
  • hoshiarpur  s litchi reaches oman for the first time
    ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
  • india will face england in the fourth t20i match today
    ਚੌਥੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਖਾਸ ਗੱਲਾਂ 'ਤੇ ਮਾਰੋ ਇਕ ਝਾਤ
  • keep these things at home before the month of sawan begins
    ਸਾਵਣ ਦਾ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਘਰ 'ਚ ਰੱਖੋ ਇਹ ਚੀਜ਼ਾਂ! ਮਾਂ ਲਕਸ਼ਮੀ ਦਾ ਹੋਵੇਗੀ, ਆਵੇਗਾ ਪੈਸਾ ਹੀ ਪੈਸਾ
  • first t20 match between india and england today  a look at the highlights
    ਭਾਰਤ ਤੇ ਇੰਗਲੈਂਡ ਦਰਮਿਆਨ ਪਹਿਲਾ ਟੀ20 ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ
  • women t20 wc  eng to face aus in final today
    Women T20 WC : ਅੱਜ ਫਾਈਨਲ 'ਚ ENG ਦਾ ਸਾਹਮਣਾ AUS ਨਾਲ, ਖਾਸ ਗੱਲਾਂ 'ਤੇ ਮਾਰੋ ਇਕ ਝਾਤ
  • a mountain of sorrow will fall on these 4 zodiac signs
    ਸਾਵਧਾਨ! ਇਨ੍ਹਾਂ 4 ਰਾਸ਼ੀਆਂ 'ਤੇ ਟੁੱਟੇਗਾ ਦੁੱਖਾਂ ਦਾ ਪਹਾੜ, ਕਾਰੋਬਾਰ 'ਚ ਵੀ ਹੋਵੇਗਾ ਨੁਕਸਾਨ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +