Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    3:45:21 AM

  • srh vs rr  ipl 2026 eliminator

    ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ,...

  • ed power to double central government

    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED...

  • family of hyderabad mountaineer decides to leave body on everest

    'ਉਹ ਭਗਵਾਨ ਸ਼ਿਵ ਦੇ ਨਿਵਾਸ ਸਥਾਨ 'ਚ ਹਨ',...

  • ipl 2026 eliminator srh vs rr

    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਿਫਟਿੰਗ ਨਾ ਹੋਣ ਕਾਰਨ ਮਾਛੀਵਾੜਾ ਮੰਡੀ ’ਚੋਂ ਕਣਕ ਦੀਆਂ ਬੋਰੀਆਂ ਹੋਣ ਲੱਗੀਆਂ ਚੋਰੀ

PUNJAB News Punjabi(ਪੰਜਾਬ)

ਲਿਫਟਿੰਗ ਨਾ ਹੋਣ ਕਾਰਨ ਮਾਛੀਵਾੜਾ ਮੰਡੀ ’ਚੋਂ ਕਣਕ ਦੀਆਂ ਬੋਰੀਆਂ ਹੋਣ ਲੱਗੀਆਂ ਚੋਰੀ

  • Edited By Gurminder Singh,
  • Updated: 28 Apr, 2026 06:26 PM
Chandigarh
machhiwara mandi  wheat theft  cctv video
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਅਨਾਜ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵਲੋਂ ਦੌਰਾ ਕੀਤਾ ਗਿਆ ਜਿੱਥੇ ਕਿ ਆੜ੍ਹਤੀਆਂ ਨੇ ਉਨ੍ਹਾਂ ਅੱਗੇ ਲਿਫਟਿੰਗ ਨਾ ਹੋਣ ਕਾਰਨ ਚੋਰੀ ਅਤੇ ਵਜ਼ਨ ਘਟਣ ਦਾ ਡਰ ਤੋਂ ਇਲਾਵਾ ਟਰੱਕਾਂ ਦੀ ਘਾਟ ਕਾਰਨ ਢੋਆ-ਢੁਆਈ ਬਹੁਤ ਹੀ ਮੱਧਮ ਰਫ਼ਤਾਰ ਹੋਣ ਦੀਆਂ ਸਮੱਸਿਆਵਾਂ ਦੱਸੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਬੇਸ਼ੱਕ ਲੁਧਿਆਣਾ ਜ਼ਿਲਾ ਬੇਸ਼ੱਕ ਲਿਫਟਿੰਗ ਦੇ ਮਾਮਲੇ ਵਿਚ ਸੂਬੇ ’ਚ ਸਭ ਤੋਂ ਮੋਹਰੀ ਹੈ ਪਰ ਫਿਰ ਵੀ ਕਈ ਮੰਡੀਆਂ ਵਿਚ ਉਨ੍ਹਾਂ ਵਲੋਂ ਦੌਰਾ ਕੀਤਾ ਜਿੱਥੇ ਢੋਆ-ਢੁਆਈ ਦਾ ਕੰਮ ਮੱਧਮ ਰਫ਼ਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਜਿਸ ਸਬੰਧੀ ਮਾਰਕਫੈੱਡ ਦੇ ਬਣ ਰਹੇ ਨਵੇਂ ਗੁਦਾਮ ਵਿਚ 1 ਲੱਖ ਬੋਰੀ ਸਟੋਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਖੁਰਾਕ ਸਪਲਾਈ ਵਿਭਾਗ ਨਾਲ ਰਾਬਤਾ ਕਾਇਮ ਮੰਡੀਆਂ ’ਚੋਂ ਸਪੈਸ਼ਲਾਂ ਰਾਹੀਂ ਸਿੱਧੀ ਬਾਹਰਲੇ ਸੂਬਿਆਂ ਵਿਚ ਕਣਕ ਭੇਜਣ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆੜ੍ਹਤੀਆਂ ਨੇ ਇਹ ਮੁੱਦਾ ਵੀ ਧਿਆਨ ’ਚ ਲਿਆਂਦਾ ਕਿ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਦੇ ਫੜ੍ਹਾਂ ’ਚੋਂ ਚੋਰ ਦਿਨ-ਰਾਤ ਜਦੋਂ ਵੀ ਮੌਕਾ ਮਿਲਦਾ ਹੈ ਬੋਰੀਆਂ ਚੋਰੀ ਕਰਕੇ ਲੈ ਜਾਂਦੇ ਹਨ ਜਿਸ ਕਾਰਨ ਕਿਸਾਨਾਂ ਤੇ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਮੌਕੇ ’ਤੇ ਮੌਜੂਦ ਡੀ.ਐੱਸ.ਪੀ. ਪ੍ਰਿਤਪਾਲ ਸਿੰਘ ਨੂੰ ਵੀ ਹਦਾਇਤ ਕੀਤੀ ਗਈ ਕਿ ਮੰਡੀ ’ਚ ਪੁਲਸ ਦੀ ਗਸ਼ਤ ਵਧਾ ਦਿੱਤੀ ਜਾਵੇ ਅਤੇ ਜਿਹੜਾ ਵੀ ਕੋਈ ਚੋਰ ਕਾਬੂ ਆਉਂਦਾ ਹੈ ਉਸ ’ਤੇ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇ। ਇਸ ਮੌਕੇ ਆੜ੍ਹਤੀਆਂ ਵਲੋਂ ਪੁਲਸ ਨੂੰ ਸੀਸੀਟੀਵੀ ਫੁਟੇਜ ਵੀ ਦਿੱਤੀ ਗਈ ਜਿੱਥੇ ਐਕਟਿਵਾ ’ਤੇ 2 ਵਿਅਕਤੀ 1 ਕਣਕ ਦੀ ਬੋਰੀ ਚੋਰੀ ਕਰਕੇ ਲਿਜਾ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਦੇ ਦੌਰੇ ਤੋਂ ਬਾਅਦ ਲਿਫਟਿੰਗ ਦੇ ਕੰਮ ਵਿਚ ਕਿੰਨੀ ਕੁ ਤੇਜ਼ੀ ਆਉਂਦੀ ਹੈ ਇਹ ਤਾਂ ਭਲਕੇ ਮੰਡੀ ਦੇ ਹਾਲਾਤ ਤੋਂ ਹੀ ਪਤਾ ਲੱਗ ਸਕੇਗਾ। ਇਸ ਮੌਕੇ ਐੱਸ.ਡੀ.ਐੱਮ. ਗੁਰਸਿਮਰਨਜੀਤ ਕੌਰ, ਤਹਿਸੀਲਦਾਰ ਸੰਦੀਪ ਚੁਘ, ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ, ਪ੍ਰਧਾਨ ਮੋਹਿਤ ਕੁੰਦਰਾ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਗੁਰਨਾਮ ਸਿੰਘ ਨਾਗਰਾ, ਟਹਿਲ ਸਿੰਘ ਔਜਲਾ, ਅਰਵਿੰਦਰਪਾਲ ਸਿੰਘ ਵਿੱਕੀ, ਨਿਤਿਨ ਜੈਨ, ਰਾਜੀਵ ਕੌਸ਼ਲ, ਹਰਿੰਦਰਮੋਹਣ ਸਿੰਘ ਕਾਲੜਾ, ਸੁਰਿੰਦਰ ਅਗਰਵਾਲ, ਸ਼ਸ਼ੀ ਭਾਟੀਆ, ਅਮਿਤ ਭਾਟੀਆ, ਹਰਵਿੰਦਰ ਸਿੰਘ ਸ਼ੇਰੀਆਂ, ਹੈਪੀ ਬਾਂਸਲ, ਪ੍ਰਿੰਸ ਮਿੱਠੇਵਾਲ, ਸੁਖਵਿੰਦਰ ਸਿੰਘ ਭੱਟੀਆਂ, ਸਕੱਤਰ ਅਰੁਨਿੰਦਰ ਸਿੰਘ ਮਾਂਗਟ, ਇੰਸਪੈਕਟਰ ਯਾਦਵਿੰਦਰ ਸਿੰਘ, ਮੈਨੇਜਰ ਤਰਸਦੀਪ ਸ਼ਰਮਾ, ਹਰਫ਼ੂਲ ਸਿੰਘ ਵੀ ਮੌਜੂਦ ਸਨ।

ਪਨਸਪ ਕੋਲ ਨਾ ਫਸਲ ਸਟੋਰੇਜ ਲਈ ਗੁਦਾਮ, ਨਾ ਕਰੇਟ ਅਤੇ ਨਾ ਹੀ ਹੋਰ ਪੁਖਤਾ ਪ੍ਰਬੰਧ

ਸਰਕਾਰ ਵਲੋਂ ਖਰੀਦ ਪ੍ਰਬੰਧਾਂ ਤੋਂ ਪਹਿਲਾਂ ਦਾਅਵੇ ਕੀਤੇ ਜਾਂਦੇ ਹਨ ਕਿ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਪਰ ਮਾਛੀਵਾੜਾ ’ਚ ਇੱਕ ਸਰਕਾਰੀ ਖਰੀਦ ਏਜੰਸੀ ਪਨਸਪ ਜਿਸ ਨੂੰ ਕਿਸਾਨਾਂ ਦੀ ਫਸਲ ਖਰੀਦਣ ਦਾ ਕੰਮ ਤਾਂ ਸੌਂਪ ਦਿੱਤਾ ਗਿਆ ਪਰ ਨਾ ਉਨ੍ਹਾਂ ਕੋਲ ਮਾਛੀਵਾੜਾ ਵਿਖੇ ਫਸਲ ਸਟੋਰੇਜ ਲਈ ਗੁਦਾਮ ਹਨ, ਨਾ ਹੀ ਕਰੇਟ ਅਤੇ ਨਾ ਹੀ ਹੋਰ ਪੁਖਤਾ ਪ੍ਰਬੰਧ। ਅੱਜ ਆੜ੍ਹਤੀਆਂ ਨੇ ਦੱਸਿਆ ਕਿ ਅਜਿਹੀ ਏਜੰਸੀ ਨੂੰ ਪ੍ਰਸ਼ਾਸਨ ਵਲੋਂ ਖਰੀਦ ਦਾ ਕੰਮ ਕਿਉਂ ਸੌਂਪਿਆ ਜਾਂਦਾ ਹੈ ਜਿਸ ਕੋਲ ਫਸਲ ਦੀ ਸੰਭਾਲ ਦੇ ਪ੍ਰਬੰਧ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਪਨਸਪ ਵਲੋਂ ਖਰੀਦ ਕਣਕ ਦੀ ਲਿਫਟਿੰਗ ਬਹੁਤ ਨਾਮਾਤਰ ਹੈ ਜਿਸ ਦਾ ਖੁਮਿਆਜਾ ਕਿਸਾਨਾਂ ਤੇ ਆੜ੍ਹਤੀਆਂ ਨੂੰ ਭੁਗਤਨਾ ਪੈ ਰਿਹਾ ਹੈ।

  • Machhiwara Mandi
  • wheat theft
  • CCTV video
  • ਮਾਛੀਵਾੜਾ ਮੰਡੀ
  • ਕਣਕ ਚੋਰੀ
  • ਸੀਸੀਟੀਵੀ ਵੀਡੀਓ

ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ

NEXT STORY

Stories You May Like

  • messi left the field during the match  suspected of being injured
    ਮੈਸੀ ਨੇ ਮੈਚ ਦੌਰਾਨ ਛੱਡਿਆ ਮੈਦਾਨ, ਜ਼ਖ਼ਮੀ ਹੋਣ ਦਾ ਸ਼ੱਕ
  • municipal council elections  voting arrangements
    ਬਜ਼ੁਰਗਾਂ ਲਈ ਵੀਲਚੇਅਰ ਨਾ ਹੋਣ ਕਾਰਨ ਵੱਡੀ ਪ੍ਰੇਸ਼ਾਨੀ, 12 ਵਜੇ ਤੱਕ 32.55 ਫੀਸਦੀ ਪੋਲਿੰਗ ਹੋਈ
  • theft case
    ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • youth from lakhimpur kheri commits suicide
    NEET ਪ੍ਰੀਖਿਆ ਰੱਦ ਹੋਣ ਕਾਰਨ ਟੁੱਟਿਆ ਸੁਪਨਾ ! ਲਖੀਮਪੁਰ ਖੀਰੀ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ
  • gas cylinder leak explosion 9 people burnt
    ਫਤਿਹਪੁਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਹਿੱਲ ਗਈਆਂ ਕੰਧਾਂ, ਝੁਲਸੇ 9 ਲੋਕ
  • gas leak in hospital ward
    ਵੱਡੀ ਖ਼ਬਰ : ਏਸੀ ਗੈਸ ਲੀਕ ਹੋਣ ਕਾਰਨ ਛੇ ਨਵਜੰਮਿਆਂ ਦੀ ਮੌਤ, ਢਾਕਾ 'ਚ ਸੋਗ ਦੀ ਲਹਿਰ
  • special arrangements made for devotees visiting sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਇੰਤਜ਼ਾਮ, ਲਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two consecutive holidays  in punjab
      ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
    • theft in ludhiana
      ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • accident case
      ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +