Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:32:07 PM

  • major incident in punjab pastor

    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

  • mad sandhu social media influencer

    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਛੀਵਾੜਾ ਮੰਡੀ ’ਚ ਦੂਜੇ ਸੂਬਿਆਂ ਤੋਂ ਕਰੋੜਾਂ ਦਾ ਝੋਨਾ ਵਿਕਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੀ ਖੁੱਲ੍ਹੀ ਅੱਖ

PUNJAB News Punjabi(ਪੰਜਾਬ)

ਮਾਛੀਵਾੜਾ ਮੰਡੀ ’ਚ ਦੂਜੇ ਸੂਬਿਆਂ ਤੋਂ ਕਰੋੜਾਂ ਦਾ ਝੋਨਾ ਵਿਕਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੀ ਖੁੱਲ੍ਹੀ ਅੱਖ

  • Edited By Babita,
  • Updated: 19 Oct, 2020 03:43 PM
Chandigarh
machiwara mandi
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਅਨਾਜ ਮੰਡੀ ’ਚ 27 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ਅਤੇ ਉਸ ਦਿਨ ਤੋਂ ਹੁਣ ਤੱਕ ਕਰੋੜਾਂ ਰੁਪਏ ਦਾ ਯੂ. ਪੀ. ਤੋਂ ਸਸਤਾ ਝੋਨਾ ਲਿਆ ਕੇ ਇਸ ਮੰਡੀ ’ਚ ਵੇਚ ਕੇ ਕੁਝ ਆੜ੍ਹਤੀ ਤੇ ਸ਼ੈਲਰ ਮਾਲਕ ਮਾਲੋ-ਮਾਲ ਹੋ ਰਹੇ ਸਨ ਕਿ ਅਚਾਨਕ ਪੁਲਸ ਪ੍ਰਸ਼ਾਸਨ ਦੀ ਅੱਖ ਖੁੱਲ੍ਹੀ, ਜਿਸ ਤਹਿਤ ਪੰਜ ਆੜ੍ਹਤੀਆਂ, ਇੱਕ ਸ਼ੈਲਰ ਮਾਲਕ ਅਤੇ ਡਰਾਈਵਰ ’ਤੇ ਪਰਚਾ ਦਰਜ ਕਰ ਇਸ ਘਪਲੇ ਦੀਆਂ ਪਰਤਾਂ ਖੋਲ੍ਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਮਾਛੀਵਾੜਾ ਪੁਲਸ ਤੇ ਖੁਰਾਕ ਸਪਲਾਈ ਮਹਿਕਮੇ ਵਲੋਂ ਅਨਾਜ ਮੰਡੀ ਦੇ ਆੜ੍ਹਤੀ ਦਾ ਯੂ. ਪੀ. ਤੋਂ ਆਇਆ ਟਰੱਕ ਕਾਬੂ ਕਰ ਲਿਆ ਗਿਆ, ਜਦਕਿ ਮੁਖ਼ਬਰ ਦੀ ਸੂਚਨਾ ’ਤੇ 4 ਹੋਰ ਆੜ੍ਹਤੀਆਂ ਤੇ ਬੇਟ ਖੇਤਰ ਸ਼ੇਰਪੁਰ ਨੇੜ੍ਹੇ ਇੱਕ ਸ਼ੈਲਰ ਮਾਲਕ ’ਤੇ ਇਸ ਗੋਰਖਧੰਦੇ ’ਚ ਸ਼ਮੂਲੀਅਤ ਹੋਣ ’ਤੇ ਮਾਮਲਾ ਦਰਜ ਕਰਨ ਤੋਂ ਬਾਅਦ ਮੰਡੀ ’ਚ ਹੜਕੰਪ ਮਚ ਗਿਆ ਕਿ ਇਹ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਕੁਝ ਆੜ੍ਹਤੀ ਆਪਣੀਆਂ ਜੇਬਾਂ ਭਰਨ ਲਈ ਬਾਹਰਲੇ ਸੂਬਿਆਂ ਤੋਂ ਸਸਤਾ ਝੋਨਾ ਲਿਆ ਉਨ੍ਹਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੇ ਹਨ।

ਪੁਲਸ ਵਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਆੜ੍ਹਤੀਆ ਦੇ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ ਕਿ ਯੂ.ਪੀ. ਤੋਂ ਆਇਆ ਝੋਨਾ ਮਾਛੀਵਾੜਾ ਅਨਾਜ ਮੰਡੀ ’ਚ ਕਿਨ੍ਹਾਂ ਫ਼ਰਜ਼ੀ ਕਿਸਾਨਾਂ ਦੇ ਨਾਮ ’ਤੇ ਜੇ ਫਾਰਮ ਤਿਆਰ ਮਾਛੀਵਾੜਾ ਮੰਡੀ ’ਚ ਮਹਿੰਗੇ ਭਾਅ ਸਰਕਾਰੀ ਰੇਟ ’ਤੇ ਵੇਚ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਗਈ। ਜਾਣਕਾਰੀ ਅਨੁਸਾਰ ਮਾਛੀਵਾੜਾ ਮੰਡੀ ’ਚ ਕਰੀਬ 70 ਤੋਂ 100 ਦੇ ਕਰੀਬ ਝੋਨੇ ਦੇ ਟਰੱਕ ਯੂ. ਪੀ. ਤੋਂ ਲਿਆ ਕੇ ਇੱਥੇ ਕਿਸਾਨਾਂ ਦੇ ਨਾਮ ’ਤੇ ਵੇਚ ਦਿੱਤੇ ਗਏ, ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ ਅਤੇ ਇਸ ਧੰਦੇ ਨਾਲ ਜੁੜਿਆ ਆੜ੍ਹਤੀ ਕੁੱਝ ਹੀ ਦਿਨਾਂ ’ਚ ਲੱਖਾਂ ਰੁਪਏ ਦੀ ਕਾਲੀ ਕਮਾਈ ਕਰ ਸਰਕਾਰ ਨੂੰ ਚੂਨਾ ਲਗਾ ਗਿਆ। ਇਸ ਤੋਂ ਇਲਾਵਾ ਮਾਛੀਵਾੜਾ ਇਲਾਕੇ ਦੇ 2 ਕੁ ਸ਼ੈਲਰ ਵਾਲਿਆਂ ਨੇ ਵੀ ਸਿੱਧੇ ਤੌਰ ’ਤੇ ਯੂ. ਪੀ. ਤੋਂ ਸਸਤਾ ਝੋਨਾ ਮੰਗਵਾ ਆਪਣੀਆਂ ਮਿੱਲਾਂ 'ਚ ਉਤਾਰ ਲਿਆ ਅਤੇ ਕੁਝ ਆੜ੍ਹਤੀਆਂ ਨਾਲ ਗੰਢ-ਤੁੱਪ ਕਰ ਇਲਾਕੇ ਨਾਲ ਸਬੰਧਿਤ ਕਿਸਾਨਾਂ ਦੇ ਨਾਮ ’ਤੇ ਫ਼ਰਜ਼ੀ ਜੇ ਫਾਰਮ ਤਿਆਰ ਕਰ ਸਰਕਾਰ ਦੇ ਖਾਤਿਆਂ ’ਚ ਇਹ ਝੋਨਾ ਸਰਕਾਰੀ ਦਿਖਾਇਆ ਅਤੇ ਲੱਖਾਂ ਰੁਪਏ ਰਾਤੋ-ਰਾਤ ਕਮਾ ਲਏ। ਪੁਲਸ ਤੇ ਪ੍ਰਸ਼ਾਸਨ ਬਾਹਰਲੇ ਸੂਬੇ ਤੋਂ ਆਉਂਦੇ ਸਸਤੇ ਝੋਨੇ ਦੇ ਗੋਰਖਧੰਦੇ ਦੀ ਜੇਕਰ ਹੁਣ ਬਰੀਕੀ ਨਾਲ ਜਾਂਚ ਕਰ ਆੜ੍ਹਤੀਆਂ ਤੇ ਸ਼ੈਲਰਾਂ ਦੇ ਰਿਕਾਰਡ ਨੂੰ ਖੰਗਾਲੇ ਤਾਂ ਇਸ ਕਰੋੜਾਂ ਰੁਪਏ ਦੇ ਘਪਲੇ ਤੋਂ ਪਰਦਾ ਬੇਨਕਾਬ ਹੋ ਸਕਦਾ ਹੈ।

ਮਾਰਕੀਟ ਕਮੇਟੀ ਨੇ 5 ਆੜ੍ਹਤੀਆਂ ਨੂੰ ਕੱਢੇ ਨੋਟਿਸ

ਮਾਛੀਵਾੜਾ ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਕੌਰ ਵਲੋਂ ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਦੇ ਕਥਿਤ ਦੋਸ਼ ਹੇਠ ਪੁਲਸ ਵਲੋਂ ਨਾਮਜ਼ਦ ਕੀਤੇ ਗਏ 5 ਆੜ੍ਹਤੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ ਅਤੇ ਇਸ ਮਾਮਲੇ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ। ਨੋਟਿਸ ’ਚ ਇਨ੍ਹਾਂ ਆੜ੍ਹਤੀਆਂ ਨੂੰ ਸਪੱਸ਼ਟ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਇਸ ਸਬੰਧੀ ਆਪਣਾ ਰਿਕਾਰਡ ਜਾਂ ਪੱਖ ਪੇਸ਼ ਨਾ ਕੀਤਾ ਤਾਂ ਉਨ੍ਹਾਂ ਦੀ ਆੜ੍ਹਤ ਦੇ ਲਾਈਸੈਂਸ ਮੁਅੱਤਲ ਕਰ ਦਿੱਤੇ ਜਾਣਗੇ।

ਐੱਸ.ਡੀ.ਐੱਮ ਨੇ ਮਾਛੀਵਾੜਾ ਮੰਡੀ ਦੀ ਕੀਤੀ ਜਾਂਚ

ਬਾਹਰਲੇ ਸੂਬਿਆਂ ਤੋਂ ਝੋਨਾ ਮਾਛੀਵਾੜਾ ਮੰਡੀ ’ਚ ਵਿਕਣ ਲਈ ਆਉਣ ਤੋਂ ਬਾਅਦ ਸੁਰਖ਼ੀਆਂ ’ਚ ਆਈ ਮੰਡੀ ’ਚ ਵਿਸ਼ੇਸ਼ ਤੌਰ ’ਤੇ ਪ੍ਰਸ਼ਾਸਨ ਵਲੋਂ ਐੱਸ.ਡੀ.ਐੱਮ ਗੀਤਿਕਾ ਸਿੰਘ ਪੁੱਜੇ, ਜਿਨ੍ਹਾਂ ਮਾਰਕਿਟ ਕਮੇਟੀ ਅਧਿਕਾਰੀਆਂ ਤੇ ਪੁਲਸ ਨਾਲ ਮੀਟਿੰਗ ਕਰ ਇਸ ਸਬੰਧੀ ਸਾਰੀ ਜਾਣਕਾਰੀ ਹਾਸਲ ਕੀਤੀ। ਐੱਸ. ਡੀ.ਐੱਮ ਵਲੋਂ ਮਾਛੀਵਾੜਾ ਅਨਾਜ ਮੰਡੀ ’ਚ ਜਾ ਕੇ ਝੋਨੇ ਨਾਲ ਭਰੀਆਂ ਬੋਰੀਆਂ ਦਾ ਤੋਲ ਵੀ ਚੈੱਕ ਕੀਤਾ, ਜਿੱਥੇ ਕੋਈ ਕੁਤਾਹੀ ਸਾਹਮਣੇ ਨਾ ਆਈ ਪਰ ਮਾਰਕਿਟ ਕਮੇਟੀ ਦੇ ਨਮੀ ਮਾਤਰਾ ਜਾਂਚਣ ਵਾਲੇ ਮੀਟਰ ਖ਼ਰਾਬ ਪਾਏ ਗਏ, ਜਿਸ ਕਾਰਣ ਉਨ੍ਹਾਂ ਇਸ ’ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਤੁਰੰਤ ਠੀਕ ਕਰਵਾਉਣ ਦੇ ਨਿਰਦੇਸ਼ ਦਿੱਤੇ। ਐੱਸ. ਡੀ. ਐੱਮ. ਗੀਤਿਕਾ ਸਿੰਘ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੌਰਾਨ ਪ੍ਰਸ਼ਾਸਨ ਵਲੋਂ ਹੁਣ ਅਚਨਚੇਤ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕਿਤੇ ਵੀ ਕੋਈ ਕੁਤਾਹੀ ਪਾਈ ਗਈ ਤਾਂ ਉਸ ਉਪਰ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
 

  • Machiwara Mandi
  • Paddy
  • Other States
  • Sale
  • Police
  • ਮਾਛੀਵਾੜਾ ਮੰਡੀ
  • ਝੋਨਾ
  • ਬਾਹਰਲੇ ਸੂਬੇ
  • ਵਿਕਰੀ
  • ਪੁਲਸ

ਰਾਤ ਤੋਂ ਗਾਇਬ ਨੌਜਵਾਨ ਦੀ ਸਵੇਰੇ ਪਾਰਕ 'ਚ ਮਿਲੀ ਲਾਸ਼

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • 4 diamonds found after 6 months of hard work
    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਮਿਲੇ 4 ਹੀਰੇ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • punjab police administration reshuffle notification
    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
  • man dies after injecting drugs
    ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਵਿਅਕਤੀ ਦੀ ਮੌਤ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • accident in khanna
      ਖੰਨਾ 'ਚ SSP ਦਫ਼ਤਰ ਮੂਹਰੇ ਵੱਡਾ ਹਾਦਸਾ! ਟਰੱਕ ਡਰਾਇਵਰ ਨੂੰ ਨੀਂਦ ਦਾ ਝੋਂਕਾ ਆਉਣ...
    • accident case
      ਟਾਇਲਾਂ ਖ਼ਰੀਦਣ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਔਰਤ ਦੀ ਮੌਤ
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • two senior leaders from punjab could join the modi cabinet
      ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • fir case
      ਹਾਲ-ਚਾਲ ਪੁੱਛਣ 'ਤੇ ਤਿੰਨ ਵਿਅਕਤੀਆਂ ਵੱਲੋਂ ਹਮਲਾ, ਨੌਜਵਾਨ ਦੀਆਂ ਕਾਪੇ ਨਾਲ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +