Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    11:16:23 PM

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕਿਸਾਨ ਹਿੱਤਾਂ ਤੇ ਇਲਾਕੇ ਦੀ ਤਰੱਕੀ ਲਈ ਨਵੀਂ ਚੁਣੀ ਟੀਮ ਤਨਦੇਹੀ ਨਾਲ ਕੰਮ ਕਰੇ : ਢਿੱਲੋਂ

PUNJAB News Punjabi(ਪੰਜਾਬ)

ਕਿਸਾਨ ਹਿੱਤਾਂ ਤੇ ਇਲਾਕੇ ਦੀ ਤਰੱਕੀ ਲਈ ਨਵੀਂ ਚੁਣੀ ਟੀਮ ਤਨਦੇਹੀ ਨਾਲ ਕੰਮ ਕਰੇ : ਢਿੱਲੋਂ

  • Edited By Babita,
  • Updated: 24 Jun, 2020 01:46 PM
Ludhiana
machiwara market commettee
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਮਾਰਕਿਟ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੇ ਅਹੁਦਿਆਂ ਸਬੰਧੀ ਤਾਜਪੋਸ਼ੀ ਸਮਾਰੋਹ ਹੋਇਆ, ਜਿਸ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਦਰਸ਼ਨ ਕੁੰਦਰਾ ਤੇ ਸ਼ਕਤੀ ਆਨੰਦ ਨੂੰ ਅਹੁਦਿਆਂ ’ਤੇ ਬਿਠਾਇਆ। ਇਸ ਸਮਾਰੋਹ ਮੌਕੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਰਕਿਟ ਕਮੇਟੀ ਦੇ ਚੇਅਰਮੈਨ ਦਰਸ਼ਨ ਕੁੰਦਰਾ ਤੇ ਉਪ ਚੇਅਰਮੈਨ ਸ਼ਕਤੀ ਆਨੰਦ ਤੋਂ ਇਲਾਵਾ ਚੁਣੀ ਗਈ ਸਮੂਹ ਕਮੇਟੀ ਮੈਂਬਰ ਕਿਸਾਨ ਹਿੱਤਾਂ ਤੇ ਇਲਾਕੇ ਦੀ ਖੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ।

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਵੱਧ ਤੋਂ ਵੱਧ ਗ੍ਰਾਂਟਾ ਲਿਆ ਕੇ ਇਲਾਕੇ ਦਾ ਵਿਕਾਸ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਚੇਅਰਮੈਨ ਦਾ ਅਹੁਦਾ ਸੰਭਾਲਣ ਉਪਰੰਤ ਦਰਸ਼ਨ ਕੁੰਦਰਾ ਨੇ ਪੰਜਾਬ ਦੇ ਮੁੱਖ ਮੰਤਰੀ, ਵਿਧਾਇਕ ਢਿੱਲੋਂ ਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਮੇਟੀ ਮੈਂਬਰਾਂ ਤੇ ਮਾਰਕਿਟ ਕਮੇਟੀ ਦੇ ਸਟਾਫ਼ ਨੂੰ ਨਾਲ ਲੈ ਕੇ ਕੰਮ ਕਰਨਗੇ। 
ਇਸ ਮੌਕੇ ਪ੍ਰਦੇਸ਼ ਕਾਂਗਰਸ ਖਜਾਨਚੀ ਕਮਲਜੀਤ ਸਿੰਘ ਢਿੱਲੋਂ, ਕਾਂਗਰਸੀ ਆਗੂ ਕਰਨਵੀਰ ਸਿੰਘ ਢਿੱਲੋਂ, ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ, ਜੇ.ਪੀ ਸਿੰਘ ਮੱਕੜ, ਡਾ. ਸੁਨੀਲ ਦੱਤ, ਰੁਪਿੰਦਰ ਸਿੰਘ ਬੈਨੀਪਾਲ, ਰਾਜਵੰਤ ਸਿੰਘ ਕੂੰਨਰ, ਅਸ਼ੋਕ ਸੂਦ, ਸੁਰਜੀਤ ਸਿੰਘ ਕਾਹਲੋਂ, ਛਿੰਦਰਪਾਲ ਹਿਯਾਤਪੁਰ, ਜਸਦੇਵ ਸਿੰਘ ਟਾਂਡਾ, ਚੇਅਰਮੈਨ ਸਿਮਰਨਜੀਤ ਕੌਰ, ਰਾਣਾ ਬਲਵੀਰ ਸਿੰਘ, ਜੈਦੀਪ ਸਿੰਘ ਕਾਹਲੋਂ, ਸੋਨੂੰ ਕੁੰਦਰਾ, ਪ੍ਰਿੰਸ ਮਿੱਠੇਵਾਲ, ਚੇਅਰਮੈਨ ਸੁਖਵੀਰ ਸਿੰਘ ਪੱਪੀ, ਪੀ.ਏ. ਲਵੀ ਢਿੱਲੋਂ, ਰਜਿੰਦਰ ਸਿੰਘ ਢਿੱਲੋਂ, ਪਵਨ ਕੁਮਾਰ, ਚੇਤਨ ਚੌਰਾਇਆ, ਕਪਿਲ ਆਨੰਦ, ਗੁਰਨਾਮ ਖਾਲਸਾ, ਸੁਰਿੰਦਰ ਜੋਸ਼ੀ, ਪਰਮਜੀਤ ਪੰਮੀ, ਪਰਮਜੀਤ ਸਿੰਘ ਪੰਮਾ, ਵਿਜੈ ਕੁਮਾਰ, ਬਲਵਿੰਦਰ ਰਾਏ ਸੋਨੀ (ਸਾਰੇ ਕੌਂਸਲਰ), ਸਾਬਕਾ ਕੌਂਸਲਰ ਸੁਰਿੰਦਰ ਜੋਸ਼ੀ, ਵਿਨੀਤ ਸ਼ਰਮਾ, ਲੈਕ. ਸਵਰਨ ਸਿੰਘ ਛੌੜੀਆਂ, ਸ਼ਾਮ ਲਾਲ ਕੁੰਦਰਾ, ਜਤਿੰਦਰ ਕੁੰਦਰਾ, ਡਾ. ਪਰਸ ਰਾਮ ਆਦਿ ਵੀ ਮੌਜੂਦ ਸਨ।
 

  • Machiwara Market Commettee
  • Chairman
  • Vice Chairman
  • ਮਾਛੀਵਾੜਾ ਮਾਰਕਿਟ ਕਮੇਟੀ
  • ਚੇਅਰਮੈਨ
  • ਉਪ ਚੇਅਰਮੈਨ
  • ਤਾਜਪੋਸ਼ੀ

ਬੇਰਹਿਮ ਨੂੰਹ ਦੀ ਕਰਤੂਤ, ਸੁੱਤੀ ਪਈ ਸੱਸ ਨੂੰ ਪੈਟਰੋਲ ਪਾ ਕੇ ਲਾਈ ਅੱਗ

NEXT STORY

Stories You May Like

  • aap should face the ed probe instead of panicking
    ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
  • sbi  s digital expansion  emphasis on protecting customer interests
    SBI ਦਾ ਡਿਜੀਟਲ ਵਿਸਥਾਰ, ਗਾਹਕ ਹਿੱਤਾਂ ਦੀ ਸੁਰੱਖਿਆ ’ਤੇ ਜ਼ੋਰ
  • narendra modi  jairam ramesh  congress  us parliament
    PM ਨੇ ਟਰੰਪ ਨੂੰ ਖੁਸ਼ ਕਰਨ ਲਈ ਭਾਰਤ ਦੇ ਹਿੱਤਾਂ ਨਾਲ ਕੀਤਾ ਸਮਝੌਤਾ : ਜੈਰਾਮ ਰਮੇਸ਼
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • dhillon strongly condemns the desecration of baba sahib  s statue
    ਹੁਸ਼ਿਆਰਪੁਰ 'ਚ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਅਤੇ ਭਾਜਪਾ ਆਗੂਆਂ 'ਤੇ ਹਮਲੇ ਦੀ ਢਿੱਲੋਂ ਵੱਲੋਂ ਸਖ਼ਤ ਨਿੰਦਾ
  • drug free punjab  bjp  kewal singh dhillon
    ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
  • dhillon attacks aap government
    ਢਿੱਲੋਂ ਦਾ ਆਪ ਸਰਕਾਰ 'ਤੇ ਹਮਲਾ: ਰੰਗ-ਰੋਗਨ ਕਰਕੇ ਬਣਾਏ ਸਕੂਲ ਆਫ ਐਮੀਨੈਂਸ, ਟੀਚਰਾਂ ਦੀ ਕਮੀ ਨਾਲ ਪੜ੍ਹਾਈ ਰੁਲੀ
  • amit shah  hanuman ansh  team  meeting  film
    ਅਮਿਤ ਸ਼ਾਹ ਨੇ 'ਹਨੂੰਮਾਨ ਅੰਸ਼' ਦੀ ਟੀਮ ਨਾਲ ਕੀਤੀ ਮੁਲਾਕਾਤ, ਫਿਲਮ ਦੀ ਸਫ਼ਲਤਾ 'ਤੇ ਦਿੱਤੀ ਵਧਾਈ
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +