ਮੋਗਾ (ਗਰੋਵਰ/ਗੋਪੀ, ਬੀ.ਐੱਨ. 168/12) - ਮੈਕਰੋ ਗਲੋਬਲ ਮੋਗਾ, ਜੋ ਕਿ ਪੰਜਾਬ ਦੀ ਨੰਬਰ ਵਨ ਸੰਸਥਾ ਬਣ ਚੁੱਕੀ ਹੈ। ਇਸ ਦੀ ਵਿਸ਼ੇਸ਼ ਵਜ੍ਹਾ ਵਿਦਿਆਰਥੀਆਂ ਨੂੰ ਸਹੀ ਸੇਧ ਦੇ ਕੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ 'ਚ ਮਦਦ ਕਰਦਾ ਹੈ। ਮੈਕਰੋ ਗਲੋਬਲ ਮੋਗਾ 'ਚ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਕਰਵਾਈ ਜਾਂਦੀ ਹੈ। ਮੈਕਰੋ ਗਲੋਬਲ 'ਚ ਐਕਸਟਰਾ ਕਲਾਸਾਂ ਦਿੱਤੀਆਂ ਜਾਂਦੀਆਂ ਹਨ।
ਸੰਸਥਾ ਦੇ ਐੱਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ 'ਚ ਰੀਡਿੰਗ, ਲਿਸਨਿੰਗ, ਰਾਈਟਿੰਗ ਅਤੇ ਸਪੀਕਿੰਗ ਦੇ ਸੈਸ਼ਨ ਵੀ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀ ਸਾਰਿਆਂ ਵਿਸ਼ਿਆਂ 'ਚ ਵਧੀਆ ਬੈਂਡ ਪ੍ਰਾਪਤ ਕਰ ਸਕਣ। ਇਸ ਦੇ ਨਾਲ ਹੀ ਸੰਸਥਾ ਦੇ ਮਾਹਿਰਾਂ ਵੱਲੋਂ ਸਟੱਡੀ ਵੀਜ਼ੇ ਸਬੰਧੀ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਕੋਰਸਾਂ 'ਚ ਨਵੇਂ ਨਿਯਮਾਂ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ। ਐੱਮ. ਡੀ. ਨੇ ਦੱਸਿਆ ਕਿ ਇਸ ਤਰੀਕੇ ਨਾਲ ਵਿਦਿਆਰਥੀਆਂ ਨੂੰ ਭਵਿੱਖ 'ਚ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਮੈਕਰੋ ਗਲੋਬਲ ਮੋਹਾਲੀ 'ਚ ਵਿਦਿਆਰਥੀਆਂ ਲਈ ਸਪੈਸ਼ਲ ਕਲਾਸਾਂ ਚੱਲ ਰਹੀਆਂ ਹਨ ਤੇ 6 ਦਸੰਬਰ ਨੂੰ ਮੋਹਾਲੀ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਗੁਜਰਾਤ ਚੋਣਾਂ 'ਚ ਕਾਂਗਰਸ ਲਈ ਚੋਣ ਪ੍ਰਚਾਰ ਕਰਨਗੇ ਕੈਬਨਿਟ ਮੰਤਰੀ ਧਰਮਸੌਤ
NEXT STORY