Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    5:14:19 PM

  • girl deadbody is found at royal hotel

    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

  • 2 big networks busted in punjab

    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ

PUNJAB News Punjabi(ਪੰਜਾਬ)

ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ

  • Edited By Gurminder Singh,
  • Updated: 10 Jul, 2026 10:06 PM
Jalandhar
madan lal jalalpur bhupesh baghel
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਮਨਦੀਪ ਸਿੰਘ ਸੋਢੀ) : ਪੰਜਾਬ ਕਾਂਗਰਸ ਵਿਚ ਅਨੁਸ਼ਾਸਨਹੀਣਤਾ ਨੂੰ ਲੈ ਕੇ ਵੱਡੀ ਕਾਰਵਾਈ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਜਾ ਸਕਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਜਲਾਲਪੁਰ ਨੇ ਪਾਰਟੀ ਦਾ ਅਨੁਸ਼ਾਸਨ (ਡਸਿਪਲਨ) ਭੰਗ ਕੀਤਾ ਹੈ, ਜਿਸ ਨੂੰ ਪਾਰਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਹਾਲਾਂਕਿ ਜਲਾਲਪੁਰ ਵੱਲੋਂ ਪਾਰਟੀ ਨੂੰ ਆਪਣਾ ਸਪੱਸ਼ਟੀਕਰਨ/ਜਵਾਬ ਭੇਜਿਆ ਗਿਆ ਸੀ ਪਰ ਪਾਰਟੀ ਹਾਈਕਮਾਂਡ ਜਲਾਲਪੁਰ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਹੁਣ ਪਾਰਟੀ ਨੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ, ਜਿਸ ਦੇ ਚੱਲਦੇ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ। 

ਇਹ ਵੀ ਪੜ੍ਹੋ : 21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ

ਜਲਾਲਪੁਰ ਨੂੰ ਜਾਰੀ ਹੋਇਆ ਸੀ ਨੋਟਿਸ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਨੇ ਕੁਝ ਦਿਨ ਪਹਿਲਾਂ ਹੀ ਘਨੌਰ ਦੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਨੋਟਿਸ ਜਾਰੀ ਕੀਤਾ ਸੀ। ਇਹ ਨੋਟਿਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਵੱਲੋਂ ਜਾਰੀ ਕੀਤਾ ਗਿਆ ਹੈ। ਜਾਰੀ ਨੋਟਿਸ 'ਚ ਕਿਹਾ ਗਿਆ ਸੀ ਕਿ ਮਦਨ ਲਾਲ ਜਲਾਲਪੁਰ ਵਿਰੁੱਧ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਸੀ ਕਿ ਜਲਾਲਪੁਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਹਾਈਕਮਾਂਡ, ਖਾਸ ਕਰਕੇ ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਪਾਰਟੀ ਕੋਲ ਇਸ ਗੱਲਬਾਤ ਦੀ ਵੀਡੀਓ ਵੀ ਮੌਜੂਦ ਹੈ। ਜਲਾਲਪੁਰ ਦੀਆਂ ਇਨ੍ਹਾਂ ਕਥਿਤ ਗਤੀਵਿਧੀਆਂ ਕਾਰਨ ਹੀ ਉਨ੍ਹਾਂ ਵਿਰੁੱਧ ਕਾਰਵਾਈ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Madan Lal Jalalpur
  • Bhupesh Baghel
  • Punjab Congress
  • ਮਦਨ ਲਾਲ ਜਲਾਲਪੁਰ
  • ਭੁਪੇਸ਼ ਬਘੇਲ
  • ਪੰਜਾਬ ਕਾਂਗਰਸ

ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ

NEXT STORY

Stories You May Like

  • bhupesh baghel congress
    ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • people of punjab are looking at congress with great hopes
    ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ : ਭੂਪੇਸ਼ ਬਘੇਲ
  • bhupesh baghel punjab congress amarinder singh raja warring
    ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • bhupesh baghel is coming back to punjab amidst congress turmoil
    ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ ਅਤੇ ਕੀ ਹੈ ਪੂਰਾ ਸ਼ਡਿਊਲ (ਵੀਡੀਓ)
  • bhupesh baghel on punjab congress
    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
Trending
Ek Nazar
iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in sunam
      ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ 'ਤੇ ਸੁੱਟੀ ਲਾਸ਼
    • shocking incident in ludhiana
      ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ ਮੋਢੇ 'ਤੇ ਲਾਸ਼ ਰੱਖ 1...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • i20 car crashes into showroom  causing extensive damage in jalandhar
      ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • major incident in jalandhar bullets fired at house car windows smashed
      ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
    • army man  leave  punjab police
      ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
    • manpreet ayali raised the issue of equal representation in the rajya sabha
      ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
    • shameful incident in punjab
      ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +