Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:38:44 PM

  • cockroach janata party  cjp  protest  delhi police  train cancellations

    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

  • trump s gold statue

    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ...

  • find out when these two films starring nana patekar will be released

    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ’ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

PUNJAB News Punjabi(ਪੰਜਾਬ)

ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ’ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

  • Updated: 08 May, 2021 12:20 PM
Barnala
mahal kalan youth manila death
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਵਿਵੇਕ) : ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਕਸਬਾ ਮਹਿਲ ਕਲਾਂ ਦੇ ਜੰਮਪਲ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਇਸ ਮੌਕੇ ਬਲਵੰਤ ਸਿੰਘ ਮਹਿਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਪਰਿਵਾਰ ਨਾਲ ਸਬੰਧਿਤ ਨੌਜਵਾਨ ਸੁਖਚੈਨ ਸਿੰਘ (31) ਪੁੱਤਰ ਗੁਰਚਰਨ ਸਿੰਘ ਤਕਰੀਬਨ 7 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਅਤੇ ਡੇਢ ਸਾਲਾ ਪੁੱਤਰ ਨਾਲ ਰਹਿ ਰਿਹਾ ਸੀ। ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਉਸ ਦਾ ਦਿਹਾਂਤ ਹੋ ਗਿਆ। ਸੁਖਚੈਨ ਸਿੰਘ ਦੀ ਮੌਤ ਦੀ ਖ਼ਬਰ ਮਨੀਲਾ ਰਹਿ ਰਹੇ ਪਰਿਵਾਰਿਕ ਮੈਂਬਰਾਂ ਵੱਲੋਂ ਫ਼ੋਨ 'ਤੇ ਕਸਬਾ ਮਹਿਲ ਕਲਾਂ ਵਿਖੇ ਰਹਿ ਰਹੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ:  ਬਠਿੰਡਾ ’ਚ ਵਿਆਹ ਸਮਾਗਮ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ, ਪੁਲਸ ਨੇ ਮਾਰੀ ਰੇਡ ਤਾਂ ਪਈ ਭਾਜੜ

ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਪਿਛਲੇ ਪੰਜ ਛੇ ਦਿਨਾਂ ਤੋਂ ਸਾਹ ਨਾਲ ਪੀੜਤ ਚਲਿਆ ਆ ਰਿਹਾ ਸੀ। ਜਿਸ ਦੀ ਦਵਾਈ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਤੋਂ ਚੱਲ ਰਹੀ ਸੀ। ਤਾਲਾਬੰਦੀ ਕਾਰਨ ਉਨ੍ਹਾਂ ਨੂੰ ਮਨੀਲਾ ਤੋਂ ਇੰਡੀਆ ਆਉਣ ਲਈ ਇਜਾਜ਼ਤ ਨਹੀ ਦਿੱਤੀ ਗਈ। ਜਿੱਥੇ ਉਸ ਦੀ ਦਵਾਈ ਖ਼ਤਮ ਹੋਣ ਕਾਰਨ ਤਕਲੀਫ਼ ਜ਼ਿਆਦਾ ਵਧ ਗਈ ਤੇ ਉਸ ਨੇ ਬੀਤੀ ਰਾਤ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਸੁਖਚੈਨ ਸਿੰਘ ਦਾ ਅੰਤਿਮ ਸੰਸਕਾਰ ਵੀ ਪਰਿਵਾਰਕ ਮੈਂਬਰਾਂ ਵੱਲੋਂ ਮਨੀਲਾ ਵਿੱਚ ਹੀ ਕੀਤਾ ਗਿਆ।

ਇਹ ਵੀ ਪੜ੍ਹੋ: ਮਾਸੀ ਦੀ ਸ਼ਰਮਨਾਕ ਕਰਤੂਤ, ਨੌਕਰੀ ਦਿਵਾਉਣ ਬਹਾਨੇ ਭਾਣਜੀ ਨਾਲ ਕਰਵਾਇਆ ਜਬਰ-ਜ਼ਿਨਾਹ

ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ, ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ਼ ਕੁਲਵੰਤ ਸਿੰਘ ਟਿੱਬਾ, ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਮਹੰਤ ਗੁਰਮੀਤ ਸਿੰਘ ਠੀਕਰੀਵਾਲਾ, ਸਰਬਜੀਤ ਸਿੰਘ ਸੰਭੂ, ਭਾਕਿਯੂ ਡਕੌਂਦਾ ਦੇ ਮਨਜੀਤ ਸਿੰਘ ਧਨੇਰ, ਮਲਕੀਤ ਸਿੰਘ ਈਨਾਂ, ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਆਦਿ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਰਾਜਨੀਤਕ ਅਤੇ ਧਾਰਮਿਕ ਆਗੂਆਂ ਨੇ ਨੌਜਵਾਨ ਸੁਖਚੈਨ ਸਿੰਘ ਦੀ ਮੌਤ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰਕ ਮੈਂਬਰਾਂ ਨਾਲ ਆਪਣੀ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ। 

ਇਹ ਵੀ ਪੜ੍ਹੋ:  ਪੰਜਾਬ ’ਚ ਕੋਰੋਨਾ ਦੇ ਵੱਧਦੇ ਕਹਿਰ ਦੌਰਾਨ ਡਾਕਟਰ ਦੇਣ ਲੱਗੇ ਅਸਤੀਫ਼ੇ, ਨਾਜ਼ੁਕ ਬਣੇ ਹਾਲਾਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

  • Mahal Kalan
  • youth
  • Manila
  • death
  • ਮਹਿਲ ਕਲਾਂ
  • ਨੌਜਵਾਨ
  • ਮਨੀਲਾ
  • ਮੌਤ

ਆਕਸੀਜਨ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਹਾਈ ਕੋਰਟ ਸਖਤ

NEXT STORY

Stories You May Like

  • body of youth missing for three days found in canal in pathankot
    ਪਠਾਨਕੋਟ 'ਚ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
  • big statement of ro khanna
    ਭਾਰਤੀ ਮੂਲ ਦਾ ਸ਼ਖਸ ਹੋਵੇਗਾ ਅਮਰੀਕਾ ਦਾ ਅਗਲਾ ਰਾਸ਼ਟਰਪਤੀ ! ਰੋ ਖੰਨਾ ਦਾ ਦਾ ਵੱਡਾ ਬਿਆਨ
  • kapurthala youth dies under mysterious circumstances
    ਕਪੂਰਥਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • family meets with accident
    ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਆਟੋ ਪਲਟਣ ਕਾਰਨ ਇੱਕ ਦੀ ਮੌਤ
  • boy dead on road accident
    ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
  • youth dies after losing control of scooter and falling
    ਸਕੂਟਰੀ ਬੇਕਾਬੂ ਹੋ ਕੇ ਡਿੱਗਣ ਕਾਰਨ ਨੌਜਵਾਨ ਦੀ ਮੌਤ
  • youth death case
    20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
  • youth died in accident
    ਖੰਨਾ 'ਚ ਦਰਦਨਾਕ ਹਾਦਸੇ ਦੌਰਾਨ 30 ਸਾਲਾ ਨੌਜਵਾਨ ਦੀ ਮੌਤ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • two pesco employees arrested for supplying narcotics
      ਸੈਂਟਰਲ ਤੇ ਬ੍ਰੌਸਟਲ ਜੇਲ੍ਹਾਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ 'ਚ...
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • punjab long power cut in punjab on friday electricity will remain shut
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +