Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:02:23 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਹੋਣਗੇ ਪੰਜਾਬ ਦੇ ਦਿੱਗਜ ਖਿਡਾਰੀ'

PUNJAB News Punjabi(ਪੰਜਾਬ)

'ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਹੋਣਗੇ ਪੰਜਾਬ ਦੇ ਦਿੱਗਜ ਖਿਡਾਰੀ'

  • Edited By Gurminder Singh,
  • Updated: 07 Jul, 2019 06:23 PM
Chandigarh
maharaja ranjit singh award  players
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਖੇਡਾਂ ਦੇ ਖੇਤਰ ਵਿਚ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀ ਸ਼ਾਨ ਬਣੇ 18 ਦਿੱਗਜ ਖਿਡਾਰੀਆਂ ਸਣੇ ਕੁੱਲ 99 ਖਿਡਾਰੀਆਂ ਨੂੰ ਇਸ ਐਵਾਰਡ ਨਾਲ ਸਨਮਾਨਤ ਕਰਨਗੇ। ਇਹ ਗੱਲ ਪੰਜਾਬ ਦੇ ਖੇਡ ਤੇ ਨੌਜਵਾਨ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਆਖੀ।

ਰਾਣਾ ਸੋਢੀ ਨੇ ਆਖਿਆ ਕਿ 18 ਅਜਿਹੇ ਖਿਡਾਰੀ ਹਨ ਜਿਨ੍ਹਾਂ ਨੇ ਖੇਡਾਂ ਦੇ ਖੇਤਰ ਵਿਚ ਪੰਜਾਬ ਦਾ ਨਾਮ ਵਿਸ਼ਵ ਪੱਧਰ 'ਤੇ ਚਮਕਾਇਆ ਹੈ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸ਼ੁਰੂਆਤ 1978 ਵਿਚ ਹੋਣ ਕਰਕੇ ਇਨ੍ਹਾਂ ਖਿਡਾਰੀਆਂ ਨੂੰ ਹੁਣ ਤੱਕ ਸੂਬੇ ਦਾ ਸਰਵਉੱਚ ਖੇਡ ਸਨਮਾਨ ਨਹੀਂ ਮਿਲਿਆ ਕਿਉਂਕਿ ਇਨ੍ਹਾਂ ਨੇ 1978 ਤੋਂ ਪਹਿਲਾਂ ਸੂਬੇ ਅਤੇ ਦੇਸ਼ ਲਈ ਪ੍ਰਾਪਤੀਆਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਖੇਡਾਂ ਅਤੇ ਖਿਡਾਰੀਆਂ ਲਈ ਪਿਆਰ ਅਤੇ ਸਤਿਕਾਰ ਹੈ ਕਿ ਉਨ੍ਹਾਂ ਨੇ ਪੁਰਾਣੇ ਖਿਡਾਰੀਆਂ ਨੂੰ ਖੇਡ ਐਵਾਰਡ ਦੇਣ ਲਈ ਖੇਡ ਨੀਤੀ ਵਿਚ ਸੋਧ ਕੀਤੀ ਹੈ। 

ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਖੁਲਾਸਾ ਕਰਦਿਆਂ ਖੇਡ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਵਿਚ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ, ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦੇ ਚੈਂਪੀਅਨ ਮਿਲਖਾ ਸਿੰਘ, ਏਸ਼ੀਆ ਦੇ ਸਰਵੋਤਮ ਅਥਲੀਟ ਬਣੇ ਗੁਰਬਚਨ ਸਿੰਘ ਰੰਧਾਵਾ, ਭਾਰਤ ਨੂੰ ਇਕਲੌਤਾ ਹਾਕੀ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਅਜੀਤ ਪਾਲ ਸਿੰਘ, ਭਾਰਤੀ ਕ੍ਰਿਕਟ ਦੇ ਚੋਟੀ ਦੇ ਸਪਿੰਨਰ ਬਿਸ਼ਨ ਸਿੰਘ ਬੇਦੀ, ਏਸ਼ਿਆਈ ਖੇਡਾਂ ਵਿਚ ਪਹਿਲੀ ਸੋਨ ਤਮਗਾ ਭਾਰਤੀ ਮਹਿਲਾ ਅਥਲੀਟ ਕਮਲਜੀਤ ਕੌਰ ਸੰਧੂ ਪ੍ਰਮੁੱਖ ਹਨ। ਇਸ ਤੋਂ ਇਲਾਵਾ ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ ਤੇ ਹਰਭਜਨ ਸਿੰਘ ਸ਼ਾਮਲ ਹਨ ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਜਾਂ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ ਅਤੇ ਹੁਣ ਪੰਜਾਬ ਸਰਕਾਰ ਆਪਣੇ ਇਨ੍ਹਾਂ ਮਾਣਮੱਤੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨ ਜਾ ਰਹੀ ਹੈ।

ਖੇਡ ਮੰਤਰੀ ਨੇ ਦੱਸਿਆ ਕਿ ਉਕਤ 18 ਖਿਡਾਰੀਆਂ ਤੋਂ 81 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰ ਰਹੀ ਹੈ ਜਿਨ੍ਹਾਂ ਨੇ ਸਾਲ 2011 ਤੋਂ 2018 ਤੱਕ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਪ੍ਰਾਪਤੀਆਂ ਕੀਤੀਆਂ। ਇਨ੍ਹਾਂ ਵਿਚ ਇਨ੍ਹਾਂ ਸਾਲਾਂ ਦੌਰਾਨ ਅਰਜੁਨ ਐਵਾਰਡ ਹਾਸਲ ਕਰਨ ਵਾਲੇ ਪੰਜਾਬ ਦੇ ਖਿਡਾਰੀ ਵੀ ਸ਼ਾਮਲ ਹਨ। ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿਚ ਸਾਲ 2011 ਲਈ 15 ਖਿਡਾਰੀਆਂ ਰਾਜਪਾਲ ਸਿੰਘ, ਰਾਜਿੰਦਰ ਸਿੰਘ ਰਹੇਲੂ, ਹਿਨਾ ਸਿੱਧੂ, ਮਨਦੀਪ ਕੌਰ, ਗਗਨਦੀਪ ਕੌਰ, ਦਿਲਾਵਰ ਸਿੰਘ, ਕੁਲਜੀਤ ਸਿੰਘ, ਜਗਦੀਪ ਸਿੰਘ, ਕੋਮਲਪ੍ਰੀਤ ਸ਼ੁਕਲਾ, ਰਵੀਪਾਲ, ਰਣਜੀਤ ਕੌਰ, ਮਨਕਿਰਨ ਕੌਰ, ਗੁਰਚੰਦ ਸਿੰਘ, ਹਰਦੀਪ ਸਿੰਘ ਮਨਜੀਤ ਸਿੰਘ, ਸਾਲ 2012 ਲਈ 14 ਖਿਡਾਰੀਆਂ ਨਵਪ੍ਰੀਤ ਕੌਰ, ਸੁਨੀਤਾ ਰਾਣੀ, ਗੁਰਿੰਦਰ ਸਿੰਘ, ਅੰਮ੍ਰਿਤ ਸਿੰਘ, ਸ਼ੰਮੀਪ੍ਰੀਤ ਕੌਰ, ਕਿਰਨਜੀਤ ਕੌਰ, ਰਾਜਵੰਤ ਕੌਰ, ਸਰਵਨਜੀਤ ਸਿੰਘ, ਸਾਹਿਲ ਪਠਾਣੀਆ, ਜਸ਼ਨਦੀਪ ਸਿੰਘ, ਲਖਬੀਰ ਕੌਰ, ਨਵਜੋਤ ਕੌਰ, ਰਣਜੀਤ ਸਿੰਘ ਤੇ ਮਹਾਂਬੀਰ ਸਿੰਘ, ਸਾਲ 2013 ਲਈ 5 ਖਿਡਾਰੀਆਂ ਮਨਦੀਪ ਕੌਰ, ਅਮਨਦੀਪ ਕੌਰ, ਸਪਨਾ ਦੱਤਾ, ਸਮਿਤ ਸਿੰਘ ਤੇ ਤ੍ਰਿਪਤਪਾਲ ਸਿੰਘ, ਸਾਲ 2014 ਲਈ 5 ਖਿਡਾਰੀਆਂ ਦਵਿੰਦਰ ਸਿੰਘ, ਗੁਰਬਾਜ਼ ਸਿੰਘ, ਜਾਸਮੀਨ, ਮਨਦੀਪ ਸਿੰਘ ਤੇ ਬਲਜੀਤ ਸਿੰੰਘ ਸ਼ਾਮਲ ਹਨ।

ਇਸੇ ਤਰ੍ਹਾਂ ਸਾਲ 2015 ਲਈ 10 ਖਿਡਾਰੀਆਂ ਅਰਪਿੰਦਰ ਸਿੰਘ, ਤ੍ਰਿਸ਼ਾ ਦੇਬ, ਸ਼ਾਹਬਾਜ਼ ਸਿੰਘ ਭੰਗੂ, ਧਰਮਵੀਰ ਸਿੰਘ, ਅਮਨ ਕੁਮਾਰ, ਰੂਬੀ ਤੋਮਰ, ਸ਼ਿਵ ਕੁਮਾਰ, ਵਿਕਾਸ ਠਾਕੁਰ, ਦਵਿੰਦਰ ਸਿੰਘ ਤੇ ਅਮਨਦੀਪ ਸ਼ਰਮਾ, ਸਾਲ 2016 ਲਈ 15 ਖਿਡਾਰੀ ਸਵਰਨ ਸਿੰਘ ਵਿਰਕ, ਖੁਸ਼ਬੀਰ ਕੌਰ, ਕੰਵਲਪ੍ਰੀਤ ਸਿੰਘ, ਅਮਜੋਤ ਸਿੰਘ, ਰੇਖਾ ਰਾਣੀ, ਨੀਲਮ ਰਾਣੀ, ਪ੍ਰਭਜੋਤ ਕੌਰ ਬਾਜਵਾ, ਮਨਿੰਦਰ ਕੌਰ, ਗੁਰਵਿੰਦਰ ਸਿੰਘ, ਰਾਜਵਿੰਦਰ ਕੌਰ, ਗੁਰਿੰਦਰ ਸਿੰਘ, ਮਲਾਇਕਾ ਗੋਇਲ, ਗੁਰਪ੍ਰੀਤ ਸਿੰਘ, ਜਸਵੀਰ ਕੌਰ ਤੇ ਪਾਰੁਲ ਗੁਪਤਾ, ਸਾਲ 2017 ਲਈ 7 ਖਿਡਾਰੀ ਰਾਜ ਰਾਣੀ, ਅਮਨਦੀਪ ਕੌਰ (ਹੈਂਡਬਾਲ), ਅਮਨਦੀਪ ਕੌਰ (ਹਾਕੀ), ਵਰਿੰਦਰ ਕੁਮਾਰ, ਅਜੀਤੇਸ਼ ਕੌਸ਼ਲ, ਦਵਿੰਦਰ ਸਿੰਘ ਤੇ ਸੰਜੀਵ ਕੁਮਾਰ ਅਤੇ ਸਾਲ 2018 ਲਈ 10 ਖਿਡਾਰੀ ਮਨਪ੍ਰੀਤ ਸਿੰਘ, ਨਵਜੀਤ ਕੌਰ ਢਿੱਲੋਂ, ਰਮਨਦੀਪ ਕੌਰ, ਗੁਰਜੀਤ ਕੌਰ, ਰਣਦੀਪ ਕੌਰ, ਵੀਰਪਾਲ ਕੌਰ, ਨਵਨੀਤ ਕੌਰ, ਸਾਹਿਲ ਚੋਪੜਾ, ਹਰਸ਼ਦੀਪ ਕੌਰ ਤੇ ਵੀਨਾ ਅਰੋੜਾ ਨੂੰ ਐਵਾਰਡ ਨਾਲ ਸਨਮਾਨਿਆ ਜਾਵੇਗਾ।

  • Maharaja Ranjit Singh Award
  • Players
  • ਮਹਾਰਾਜਾ ਰਣਜੀਤ ਸਿੰਘ ਐਵਾਰਡ
  • ਖਿਡਾਰੀ

ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਯਾਦ 'ਚ ਲੱਗੇ ਫ੍ਰੀ ਮੈਡੀਕਲ ਕੈਂਪ

NEXT STORY

Stories You May Like

  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • maharaja ajj sarovar
    ਰਣਜੀਤ ਸਿੰਘ ਗਿੱਲ ਵੱਲੋਂ ਕੇਂਦਰ ਸਰਕਾਰ ਅਤੇ ਰਾਜਪਾਲ ਦਾ ਧੰਨਵਾਦ ਕੀਤਾ
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ
  • suspended former dig harcharan singh bhullar appears in court major statement
    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ
  • satnam singh sandhu honored
    'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ ਸਿੰਘ ਸੰਧੂ ਦਾ ਹੋਇਆ ਸਨਮਾਨ
  • new for punjab employees awaiting da
    DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਅਪਡੇਟ, ਪਹਿਲੀ ਵਾਰ ਇਸ ਬੈਂਚ ਸਾਹਮਣੇ ਪੇਸ਼ ਹੋਵੇਗਾ ਮਾਮਲਾ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • producer amanpreet singh met former kabaddi player veeri dhaipai
    ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ ਵੀਰੀ ਢੈਪਈ ਨਾਲ ਕੀਤੀ ਮੁਲਾਕਾਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +