Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    10:54:41 AM

  • people born in america get right

    ਸਿਰਫ਼ ਅਮਰੀਕਾ 'ਚ ਜਨਮੇ ਲੋਕਾਂ ਨੂੰ ਮਿਲਣ ਅਧਿਕਾਰ !...

  • punjab congress leader ed summons

    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ...

  • pakistan extends entry ban

    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਐਂਟਰੀ ਬੈਨ ਇਕ...

  • canada spouse policy

    ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

PUNJAB News Punjabi(ਪੰਜਾਬ)

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

  • Edited By Gurminder Singh,
  • Updated: 27 Sep, 2024 03:14 PM
Chandigarh
mahendra bhagat took over the post
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਬਾਰੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਇਸ ਮਾਣਮੱਤੇ ਮੌਕੇ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਆਪਣੇ ਵਿਆਪਕ ਤਜ਼ਰਬੇ ਅਤੇ ਜਨਤਕ ਸੇਵਾ ਲਈ ਜਨੂੰਨ ਦੇ ਨਾਲ ਮਹੱਤਵਪੂਰਨ ਯੋਗਦਾਨ ਪਾਉਣ ਦਾ ਵਾਅਦਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਮੀਡੀਆ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਦਾ ਵੀ ਪ੍ਰਣ ਕੀਤਾ। ਉਨ੍ਹਾਂ ਕਿਹਾ ਕਿ ਇਕ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਖੇਤੀ ਵਿਭਿੰਨਤਾ ਮਹੱਤਵਪੂਰਨ ਹੈ ਇਸ ਲਈ ਉਹ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੁਲਾਰਾ ਦੇ ਕੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਹੋਰਨਾਂ ਭਾਈਵਾਲਾਂ ਦੀ ਆਮਦਨ ਨੂੰ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

  • Mahendra Bhagat
  • Minister for Defense Services Welfare
  • Mahendra Bhagat
  • assumed office
  • ਮਹਿੰਦਰ ਭਗਤ
  • ਰੱਖਿਆ ਸੇਵਾਵਾਂ ਭਲਾਈ
  • ਮੰਤਰੀ ਮਹਿੰਦਰ ਭਗਤ
  • ਅਹੁਦਾ ਸੰਭਾਲਿਆ

ਕੇਂਦਰ ਦੀ ਸੰਸਦੀ ਕਮੇਟੀ ਦੇ ਮੈਂਬਰ ਬਣੇ ਚਰਨਜੀਤ ਚੰਨੀ

NEXT STORY

Stories You May Like

  • junior minister resigns
    ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ
  • n rangasamy  puducherry  chief minister  sworn
    ਰੰਗਾਸਾਮੀ ਨੇ 5ਵੀਂ ਵਾਰ ਪੁਡੂਚੇਰੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
  • defence minister rajnath singh  s visit to vietnam
    ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ
  • himanta biswa sarma chief minister assam sworn
    ਹਿਮੰਤ ਬਿਸਵਾ ਸਰਮਾ ਮੁੜ ਬਣੇ CM ! ਲਗਾਤਾਰ ਦੂਜੀ ਵਾਰ ਆਸਾਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
  • suvendu adhikari cm oath ceremony
    ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਸਮਾਗਮ 'ਚ PM ਮੋਦੀ ਸਣੇ ਪੁੱਜੇ 21 ਸੂਬਿਆਂ
  • nitish  s son nishant will also get ministerial post in bihar
    ਬਿਹਾਰ ’ਚ ਨਿਤੀਸ਼ ਦੇ ਬੇਟੇ ਨਿਸ਼ਾਂਤ ਨੂੰ ਵੀ ਮਿਲੇਗਾ ਮੰਤਰੀ ਅਹੁਦਾ
  • cm vijay distributes departments
    CM ਵਿਜੇ ਨੇ ਵੰਡੇ ਵਿਭਾਗ ! ਆਪਣੇ ਕੋਲ ਰੱਖਿਆ ਗ੍ਰਹਿ ਮੰਤਰਾਲਾ, 9 ਹੋਰ ਨੂੰ ਬਣਾਇਆ 'ਮੰਤਰੀ'
  • ravneet singh bittu statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 'ਤੇ ਸਾਧਿਆ ਨਿਸ਼ਾਨਾ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • came to the house for ring ceremony  stole 1 lakh and jewellery at night
      ਰਿੰਗ ਸੈਰੇਮਨੀ ਲਈ ਘਰ ਆਏ, ਰਾਤ ਨੂੰ ਉਡਾ ਲੈ ਗਏ 1 ਲੱਖ ਤੇ ਗਹਿਣੇ
    • lohara main road built with substandard material collapses
      ਘਟੀਆ ਮਟੀਰੀਅਲ ਨਾਲ ਬਣੀ ਲੋਹਾਰਾ ਮੇਨ ਰੋਡ ਉਖੜੀ, ਨਿਗਮ ਦੇ ਕੁਆਲਿਟੀ ਕੰਟਰੋਲ ‘ਤੇ...
    • gunshots fired during panchayat land auction
      ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਤਾੜ-ਤਾੜ ਚੱਲੀਆਂ ਗੋਲੀਆਂ, ਪਿੰਡ 'ਚ ਦਹਿਸ਼ਤ ਦਾ...
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • big in the case of a girl kidnapped in broad daylight in mohali
      ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ...
    • new orders issued for vehicle owners gave ultimatum of three days
      ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +