Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    11:23:13 AM

  • gold prices fall for third consecutive day  silver rates also fall

    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ...

  • canada advisory

    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ...

  • people students tear gas

    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ...

  • driving license transport department

    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮਾਝੇ 'ਚ ਅਕਾਲੀਆਂ ਦਾ ਪ੍ਰਦਰਸ਼ਨ, ਮਜੀਠੀਆ ਨੇ ਰੱਜ ਕੇ ਕੱਢੀ ਭੜਾਸ

PUNJAB News Punjabi(ਪੰਜਾਬ)

ਮਾਝੇ 'ਚ ਅਕਾਲੀਆਂ ਦਾ ਪ੍ਰਦਰਸ਼ਨ, ਮਜੀਠੀਆ ਨੇ ਰੱਜ ਕੇ ਕੱਢੀ ਭੜਾਸ

  • Updated: 07 Jul, 2020 01:22 PM
Amritsar
majha shiromani akali badal demonstration
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਗੁਰਦਾਸਪੁਰ/ਪਠਾਨਕੋਟ/ਤਰਨਤਾਰਨ (ਸੁਮਿਤ ਖੰਨਾ, ਰਮਨ, ਵਿਨੋਦ, ਰਾਕੇਸ਼, ਸਰਬਜੀਤ, ਪ੍ਰਿਥੀਪਾਲ) : ਇਸੇ ਤਹਿਤ ਵਿਧਾਨ ਸਭਾ ਹਲਕਾ ਮਜੀਠਾ ਦੇ ਸਮੁੱਚੇ ਅਕਾਲੀ ਦਲ ਵਰਕਰਾਂ ਤੇ ਆਗੂਆਂ ਵਲੋਂ ਕਸਬਾ ਮਜੀਠਾ ਦੇ ਬੱਸ ਸਟੈਂਡ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ 'ਚ ਬਿਕਰਮ ਸਿੰਘ ਮਜੀਠੀਆ ਵਿਧਾਇਕ ਹਲਕਾ ਮਜੀਠਾ ਵਿਸ਼ੇਸ਼ ਤੌਰ ਪਹੁੰਚੇ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਤੇ ਗਰੀਬ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਲੋਕਾਂ ਦੇ ਕੱਟੇ ਗਏ ਰਾਸ਼ਨ ਕਾਰਡ ਨੂੰ ਦੁਬਾਰਾ ਬਹਾਲ ਕਰਵਾਉਣ ਦੇ ਨਾਲ-ਨਾਲ ਡੀਜ਼ਲ ਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਘੱਟ ਕਰਵਾਉਣਾ ਲਈ ਵੱਡੇ ਤੋਂ ਵੱਡਾ ਸੰਘਰਸ਼ ਵੀ ਕਰਨ ਲਈ ਅਕਾਲੀ ਦਲ ਤਿਆਰ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਭੇਜਿਆਂ ਹੋਇਆ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਕਣਕ ਦਾਲ ਤਾਂ ਕੀ ਦੇਣਾਂ ਸੀ ਪਹਿਲਾਂ ਤੋਂ ਸਰਕਾਰੀ ਸਹੂਲਤ ਲੈ ਰਿਹੈ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਕੇ ਗਰੀਬਾਂ ਨੂੰ ਦੋ ਵਕਤ ਦੀ ਰੋਟੀ ਤੋਂ ਦੂਰ ਕਰ ਦਿੱਤਾ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਅਤੇ ਉਹ ਵੀ ਉਸ ਸਮੇਂ ਦੌਰਾਨ ਜਦੋਂ ਕੋਰੋਨਾ ਦਾ ਕਹਿਰ ਪੂਰੇ ਵਿਸ਼ਵ 'ਚ ਫੈਲਿਆ ਹੋਇਆ ਸੀ। 
 PunjabKesari
ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਵਲੋਂ ਫ਼ੀਸਾਂ ਲੈਣ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਪ੍ਰਾਈਵੇਟ ਸਕੂਲਾਂ 'ਚ ਪੜ੍ਹਦਾ ਹੈ ਤੇ ਆਉਣ ਵਾਲੇ ਸਮੇਂ 'ਚ ਇਨ੍ਹਾਂ ਨੇ ਪੰਜਾਬ ਦੀ ਸੇਵਾ ਕਰਨੀ ਹੈ ਪਰ ਸਰਕਾਰ ਨੂੰ ਪੰਜਾਬ ਦੇ ਭਵਿੱਖ ਦਾ ਕੋਈ ਫ਼ਿਕਰ ਨਹੀਂ ਉਨ੍ਹਾਂ ਨੂੰ ਤਾਂ ਬੱਸ ਪ੍ਰਾਈਵੇਟ ਸੂਕਲਾਂ ਦਾ ਹੀ ਫ਼ਿਕਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਾਪਿਆਂ ਦੀਆਂ ਨੌਕਰੀਆਂ ਚਲੀਆਂ ਗਈਆਂ ਜਾਂ ਜਿਨ੍ਹਾਂ ਦੀਆਂ ਤਨਖਾਹਾਂ ਅੱਧੀਆਂ ਹੋ ਗਈਆਂ ਉਨ੍ਹਾਂ ਦੇ ਬੱਚਿਆਂ ਦੀਆਂ ਸਕੂਲ ਦੀਆਂ ਫ਼ੀਸਾਂ ਸਰਕਾਰ ਦੇ ਦਿੰਦੀ। ਇਸ ਨਾਲ ਨਾ ਮਾਪੇ ਔਖੋ ਰਹਿੰਦੇ, ਨਾ ਬੱਚਿਆਂ ਨੂੰ ਕੋਈ ਫਿਕਰ ਹੁੰਦੀ ਤੇ ਨਾ ਹੀ ਪ੍ਰਾਈਵੇਟ ਸਕੂਲਾਂ 'ਤੇ ਅੱਜ ਕੋਈ ਵਿਵਾਦ ਹੁੰਦਾ ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ। ਮਜੀਠੀਆ ਨੇ ਐੱਮ. ਐੱਸ. ਪੀ. ਬਾਰੇ ਗੱਲ ਕਰਦਿਆਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ ਤੇ ਕਿਸਾਨਾਂ ਦੇ ਹਿੱਤ ਨੂੰ ਮੁੱਖ ਰੱਖਿਦਆਂ ਹੋਇਆ ਕਿਸਾਨਾਂ ਦਾ ਨਾਲ ਹੈ ਅਤੇ ਇਸ ਦੇ ਬਦਲੇ ਅਕਾਲੀ ਦਲ ਪਾਰਟੀ ਨੂੰ ਕਿਸੇ ਦਾ ਵੀ ਸਾਥ ਛੱਡਣਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ।
PunjabKesariਬਾਬਾ ਬਕਾਲਾ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਆਦੇਸ਼ਾਂ ਮੁਤਾਬਕ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ਼ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਵੱਲੋਂ ਵੱਖ-ਵੱਖ 21 ਥਾਵਾਂ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਤੇਲ ਦੀਆਂ ਕੀਮਤਾਂ ਨੂੰ ਘਟਾਉਣ, ਰੱਦ ਕੀਤੇ ਨੀਲੇ ਕਾਰਡ ਬਹਾਲ ਕਰਨ, ਰਾਸ਼ਨ ਘੁਟਾਲੇ ਦੀ ਸੀ.ਬੀ.ਆਈ.ਜਾਂਚ ਦੀ ਮੰਗ, ਪਾਣੀ ਸੀਵਰੇਜ ਦੇ ਬਿੱਲ ਮੁਆਫ਼ ਕਰਨ ਅਤੇ ਪੱਤਰਕਾਰਾਂ 'ਤੇ ਝੂਠੇ ਦਰਜ ਮੁਕੱਦਮੇ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਡਾ.ਹਰਜੀਤ ਸਿੰਘ ਮੀਆਂਵਿੰਡ ਜਨਰਲ ਸਕੱਤਰ ਮਾਝਾ ਜ਼ੋਨ ਯੂਥ ਅਕਾਲੀ ਦਲ, ਸਾਬਕਾ ਚੇਅਰਮੈਨ ਰਣਜੀਤ ਸਿੰਘ, ਸੀਨੀ.ਅਕਾਲੀ ਆਗੂ ਜਥੇ: ਗੁਰਵਿੰਦਰਪਾਲ ਸਿੰਘ ਰਈਆ ਸਾਬਕਾ ਚੇਅਰਮੈਨ, ਕ੍ਰਿਪਾਲ ਸਿੰਘ ਖਾਲਸਾ, ਪਲਵਿੰਦਰ ਸਿੰਘ ਮੀਆਂਵਿੰਡ, ਵਾਲੀਆ ਬਿਆਸ, ਹਰਪ੍ਰੀਤ ਸਿੰਘ ਹੈਪੀ ਖੱਖ ਤੇ ਹੋਰ ਅਨੇਕਾਂ ਸ਼੍ਰੋਮਣੀ ਅਕਾਲੀ ਦਲ ਵਰਕਰ ਹਾਜ਼ਰ ਸਨ।

PunjabKesari
ਤਰਨਤਾਰਨ : ਇਸੇ ਤਰ੍ਹਾਂ ਤਰਨਤਾਰਨ 'ਚ ਵੀ ਅਕਾਲੀ ਦਲ ਦੇ ਆਗੂਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਅਕਾਲੀ ਦਲ ਸਮਰਥਕਾਂ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਫੂਕਿਆਂ ਗਿਆ ਤੇ ਰੋਸ ਮੁਜ਼ਾਹਰਾ ਕੀਤਾ ਗਿਆ। 
PunjabKesari
ਗੁਰਦਾਸਪੁਰ : ਇਸੇ ਤਰ੍ਹਾਂ ਗੁਰਦਾਸਪੁਰ 'ਚ ਵੀ ਅਕਾਲੀ ਦਲ ਵਲੋਂ ਸਰਕਾਰ ਖਿਲਾਫ਼ ਹੱਲਾ-ਬੋਲਿਆ ਗਿਆ। ਪਰ ਇਥੇ ਬਹੁਤ ਹੀ ਘੱਟ ਗਿਣਤੀ 'ਚ ਅਕਾਲੀ ਆਗੂ ਧਰਨੇ 'ਚ ਸ਼ਾਮਲ ਹੋਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ 'ਚ ਬਾਕੀ ਸੂਬਿਆਂ ਮੁਕਾਬਲੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਸਭ ਤੋਂ ਜ਼ਿਆਦਾ ਵਸੂਲਿਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਸਰਕਾਰ ਖਿਲਾਫ ਵਿਰੁੱਧ ਗੁੱਸਾ ਵੱਧਦਾ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ 'ਤੇ ਲਗਾਈ ਗਈ ਵੈਟ ਦੀਆਂ ਦਰਾਂ 'ਚ ਕਟੌਤੀ ਕੀਤੀ ਜਾਵੇ।

PunjabKesari

  • Majha
  • Shiromani Akali Badal
  • demonstration
  • ਮਾਝਾ
  • ਸ਼੍ਰੋਮਣੀ ਅਕਾਲੀ ਬਾਦਲ
  • ਪ੍ਰਦਰਸ਼ਨ

ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਚੱਲੇ ਇੱਟਾਂ ਰੋੜੇ, 4 ਵਿਅਕਤੀਆਂ ਸਣੇ 1 ਬੱਚਾ ਗੰਭੀਰ ਜ਼ਖ਼ਮੀ

NEXT STORY

Stories You May Like

  • kashmera shah supports sunita ahuja amidst divorce with govinda
    'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ ਨੇ ਕੋਮਲ ਰਾਣੀ 'ਤੇ ਕੱਢੀ ਭੜਾਸ
  • 6 sixes 5 fours yuvraj singh batted
    6 ਛੱਕੇ-5 ਚੌਕੇ... ਯੁਵਰਾਜ ਸਿੰਘ ਨੇ ਕੀਤੀ ਤਾਬੜਤੋੜ ਬੱਲੇਬਾਜ਼ੀ, AUS ਗੇਂਦਬਾਜ਼ਾਂ ਦਾ ਰੱਜ ਕੇ ਚਾੜ੍ਹਿਆ ਕੁੱਟਾਪਾ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • bikram majithia targets the government over ed raids
    ਬਿਕਰਮ ਮਜੀਠੀਆ ਨੇ ED ਦੀਆਂ ਰੇਡਾਂ ਨੂੰ ਲੈ ਕੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
  • majithia summoned in punjab  s multi crore drug case
    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ
  • sit to question majithia and jagdish bhola today
    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT
  • bikram majithia did not appear before the sit
    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ ਗਿਆ ਸੀ ਤਲਬ
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • cbi action in kharar
      ਖਰੜ ਦੇ ਵੈਸਟਰਨ ਟਾਵਰਜ਼ ’ਚ ਸੀ. ਬੀ. ਆਈ. ਦੀ ਕਾਰਵਾਈ
    • action against corruption
      ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
    • farmers blocked highway to protest
      ਸੁਸਤ ਲਿਫਟਿੰਗ ਤੇ ਕਾਟ ਦੀ ਲੁੱਟ ਵਿਰੁੱਧ ਕਿਸਾਨਾਂ ਨੇ...
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +