Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:32:14 AM

  • trump adds fresh uncertainty to iran peace talks with   abraham accords

    ਈਰਾਨ ਨਾਲ ਸ਼ਾਂਤੀ ਸਮਝੌਤੇ ਲਈ ਟਰੰਪ ਨੇ ਖੇਡਿਆ...

  • 17 arrested as peel police extortion network

    ਕੈਨੇਡਾ 'ਚ ਜ਼ਬਰੀ ਵਸੂਲੀ ਵਾਲੇ 'ਪੰਜਾਬੀ ਗੈਂਗ' ਦਾ...

  • fm sitharaman says government open to hear investor concerns

    ਸ਼ੇਅਰ ਬਾਜ਼ਾਰ ਦੇ ਉਤਾਰ-ਚੜ੍ਹਾਅ ਵਿਚਕਾਰ ਵਿੱਤ...

  • two punjabi youths die in road accident in italy

    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • ਮਜੀਠਾ ਹਲਕੇ 'ਚ ਅਕਾਲੀ ਦਲ ਦੀ ਚੜ੍ਹਾਈ, ਮਜੀਠੀਆ ਬਾਗੋ ਬਾਗ

AMRITSAR News Punjabi(ਅੰਮ੍ਰਿਤਸਰ)

ਮਜੀਠਾ ਹਲਕੇ 'ਚ ਅਕਾਲੀ ਦਲ ਦੀ ਚੜ੍ਹਾਈ, ਮਜੀਠੀਆ ਬਾਗੋ ਬਾਗ

  • Updated: 22 Sep, 2018 08:45 PM
Amritsar
majitha  akali dal victory  bikram singh majithia
  • Share
    • Facebook
    • Tumblr
    • Linkedin
    • Twitter
  • Comment

ਮਜੀਠਾ,(ਪ੍ਰਿਥੀਪਾਲ ਹਰੀਆਂ)-ਮਜੀਠਾ ਹਲਕੇ ਅਧੀਨ ਜ਼ਿਲਾ ਪੀ੍ਰਸ਼ਦ ਦੀਆਂ ਚਾਰ ਅਤੇ ਬਲਾਕ ਸੰਮਤੀ ਦੀਆਂ 28 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਹੈ। ਇਸ ਜਿੱਤ 'ਤੇ ਬਿਕਰਮ ਸਿੰਘ ਮਜੀਠਿਆ ਨੇ ਖੁਸ਼ੀ ਜਾਹਰ ਕਰਦੇ ਹੋਏ ਕਿਹਾ ਕਿ ਮੈਂ ਬੇਹੱਦ ਸ਼ੁਕਰਗੁਜ਼ਾਰ ਹਾਂ ਉਸ ਅਕਾਲ ਪੁਰਖ ਦਾ, ਜਿਨ੍ਹਾਂ ਨੇ ਆਪਣੀ ਮਿਹਰ ਦੀ ਬਖਸ਼ਿਸ਼ ਕੀਤੀ ਤੇ ਬਹੁਤ ਧੰਨਵਾਦੀ ਹਾਂ ਮੇਰੇ ਹਲਕੇ ਦੇ ਮੇਰੇ ਸਾਰੇ ਆਪਣਿਆਂ ਦਾ, ਜਿਨ੍ਹਾਂ ਦੇ ਸਾਥ ਦੀ ਬਦੌਲਤ ਅੱਜ ਸ਼੍ਰੋਮਣੀ ਅਕਾਲੀ ਦਲ ਨੂੰਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ। ਵਾਹਿਗੁਰੂ ਜੀ ਮਿਹਰ ਕਰੋ! 

ਮੈਂ ਬੇਹੱਦ ਸ਼ੁਕਰਗੁਜ਼ਾਰ ਹਾਂ ਉਸ ਅਕਾਲ ਪੁਰਖ ਦਾ, ਜਿੰਨਾਂ ਨੇ ਆਪਣੀ ਮਿਹਰ ਦੀ ਬਖਸ਼ਿਸ਼ ਕੀਤੀ ਤੇ ਬਹੁਤ ਧੰਨਵਾਦੀ ਹਾਂ ਮੇਰੇ ਹਲਕੇ ਦੇ ਮੇਰੇ ਸਾਰੇ ਆਪਣਿਆਂ ਦਾ , ਜਿੰਨਾਂ ਦੇ ਸਾਥ ਦੀ ਬਦੌਲਤ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ। ਵਾਹਿਗੁਰੂ ਮਿਹਰ ਕਰੇ ! pic.twitter.com/LSwqbJveSo

— Bikram Majithia (@bsmajithia) September 22, 2018

ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹਲਕਾ ਮਜੀਠਾ  ਹਲਕਾ ਮਜੀਠਾ ਅਧੀਨ ਆਉਂਦੇ ਚਾਰ ਜ਼ਿਲਾ ਪ੍ਰੀਸ਼ਦ ਦੀਆਂ ਸੀਟਾਂ 'ਤੇ ਚੋਣ ਲੜ੍ਹ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਪਣੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰਾਂ ਨੂੰ ਹਰਾ ਕੇ ਜੇਤੂ ਕਰਾਰ ਰਹੇ । ਜ਼ਿਲਾ ਪ੍ਰੀਸ਼ਦ ਦੇ ਜੋਨ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਭਦਿਆਲ ਸਿੰਘ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਦੀਪ ਸਿੰਘ ਭੁੱਲਰ ਨੂੰ 1643 ਵੋਟਾਂ ਦੇ ਫਰਕ ਨਾਲ, ਜੋਨ ਕੱਥੂਨੰਗਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਕੌਰ ਆਪਣੇ ਨੇੜਲੇ ਵਿਰੋਧੀ ਕਾਂਗਰਸ ਪਾਰਟੀ ਦੀ ਉਮੀਦਵਾਰ ਅਜਨੀਤ ਕੌਰ ਨੂੰ 1455 ਵੋਟਾਂ ਦੇ ਫਰਕ ਨਾਲ ਅਤੇ ਜੋਨ ਭੰਗਾਲੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਕੱਤਰ ਸਿੰਘ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੀਸ਼ ਸਿੰਘ ਨੂੰ 368 ਵੋਟਾਂ ਦੇ ਫਰਕ ਨਾਲ ਜਿੱਤੇ। 
ਇਸੇ ਤਰ੍ਹਾਂ ਬਲਾਕ ਸੰਮਤੀ ਦੇ ਹਲਕਾ ਮਜੀਠਾ ਅਧੀਨ ਆਉਂਦੇ 32 ਬਲਾਕ ਸੰਮਤੀ ਜੋਨਾਂ 'ਚੋਂ 28 ਜੋਨਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਪਣੇ ਨੇੜੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰਾ ਕੇ ਜੇਤੂ ਕਰਾਰ ਦਿੱਤੇ ਗਏ। ਇਸ ਤਰ੍ਹਾਂ ਹਲਕਾ ਮਜੀਠਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਹੂੰਝਾ ਫੇਰੂ ਜਿੱਤ ਦਰਜ ਕਰਵਾਈ ਹੈ। ਇਸ ਮੌਕੇ ਤਲਬੀਰ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਲਕੇ ਵਿਚ ਬਹੁਤ ਸਾਰਾ ਕੂੜ ਪ੍ਰਚਾਰ ਕੀਤਾ ਸੀ, ਜਿਸ ਦੇ ਉਲਟ ਅੱਜ ਲੋਕਾ ਨੇ ਫਤਵਾ ਦਿੱਤਾ ਹੈ। ਇਸ ਮੌਕੇ ਜੇਤੂ ਉਮੀਦਵਾਰਾ ਨਾਲ ਸਕੱਤਰ ਜਨਰਲ ਮਾਝਾ ਜੋਨ ਤਲਬੀਰ ਸਿੰਘ ਗਿੱਲ, ਜੋਧ ਸਿੰਘ ਸਮਰਾ, ਸਰਬਜੀਤ ਸਿੰਘ ਸਪਾਰੀਵਿੰਡ, ਜ਼ਿਲਾ ਪ੍ਰੀਸਦ ਮੈਬਰ ਪ੍ਰਭਦਿਆਲ ਸਿੰਘ ਪੰਨੂੰ, ਸਕੱਤਰ ਸਿੰਘ ਮਰੜੀ, ਗੁਰਵੇਲ ਸਿੰਘ ਅਲਕੜੇ, ਸੱਜਣ ਸਿੰਘ ਬੁੱਢਾਥੇਹ, ਸਰਪੰਚ ਜਸਪਾਲ ਸਿੰਘ ਭੋਆ, ਜਤਿੰਦਰ ਸਿੰਘ ਤਲਵੰਡੀ, ਗੁਰਿੰਦਰ ਸਿੰਘ ਭੋਮਾ, ਧੀਰ ਸਿੰਘ ਦਾਦੂਪੁਰਾ, ਨਿਸਾਨ ਸਿੰਘ ਸੋਹੀਆਂ, ਸੁਖਚੈਲ ਸਿੰਘ ਭੋਮਾ, ਬਾਬਾ ਗੁਰਦੀਪ ਸਿੰਘ, ਜਗਰਾਜ ਸਿੰਘ ਜੱਗਾ ਹਰੀਆਂ ਤੇ ਹੋਰ ਅਕਾਲੀ ਵਰਕਰ ਮੌਜੂਦ ਸਨ।

 

  • ਮਜੀਠਾ ਹਲਕੇ
  • ਅਕਾਲੀ ਦਲ ਜਿੱਤ
  • ਬਿਕਰਮ ਸਿੰਘ ਮਜੀਠਿਆ Majitha
  • Akali Dal victory
  • Bikram Singh Majithia

ਚੀਫ ਖਾਲਸਾ ਦੀਵਾਨ ਦੇ ਸਜ਼ਾ ਯਾਫਤਾ ਪ੍ਰਧਾਨ ਸੰਤੋਖ ਸਿੰਘ ਦਾ ਅਸਤੀਫਾ ਹਾਊਸ ਵਲੋਂ ਮਨਜ਼ੂਰ (ਵੀਡੀਓ)

NEXT STORY

Stories You May Like

  • punjab politics manpreet ayali
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ 'ਚੋਂ ਦਿੱਤਾ ਅਸਤੀਫ਼ਾ
  • more than one and a half dozen congress leaders join   shiromani akali dal
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਡੇਢ ਦਰਜਨ ਤੋਂ ਵੱਧ ਕਾਂਗਰਸੀ ਅਕਾਲੀ ਦਲ ’ਚ ਸ਼ਾਮਲ
  • the absence of congress and akali dal in the   heart of the city
    'ਸ਼ਹਿਰ ਦੇ ਦਿਲ' 'ਚ ਕਾਂਗਰਸ ਤੇ ਅਕਾਲੀ ਦਲ ਦੀ ਗ਼ੈਰ-ਹਾਜ਼ਰੀ, ਲੋਕਤੰਤਰ ਦਾ ਸੰਕਟ ਜਾਂ ਰਣਨੀਤਕ ਮਜਬੂਰੀ?
  • fake comments contract given to gurgaon company  shiromani akali dal
    ਗੁੜਗਾਓਂ ਦੀ ਕੰਪਨੀ ਨੂੰ ਦਿੱਤਾ ਗਿਆ ਫੇਕ ਕੁਮੈਂਟਾਂ ਦਾ ਠੇਕਾ : ਸ਼੍ਰੋਮਣੀ ਅਕਾਲੀ ਦਲ
  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • major incident in punjab
    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
  • punjab politics news
    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਇਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਮਰਥਨ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • sikh community proud of sikh runner gurindervir singh
      ਰਾਸ਼ਟਰੀ ਰਿਕਾਰਡ ਤੋੜਨ ਵਾਲੇ ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ’ਤੇ ਸਿੱਖ ਕੌਮ ਨੂੰ...
    • punjab police asi murder
      ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ...
    • major accident in gurdwara sahib
      ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2...
    • child dies after being shot while playing with father s licensed pistol
      ਪੰਜਾਬ: ਖੇਡ-ਖੇਡ 'ਚ ਬੁਝ ਗਿਆ ਘਰ ਦਾ ਚਿਰਾਗ ! ਪਿਓ ਦੇ ਲਾਇਸੈਂਸੀ ਪਿਸਤੌਲ 'ਚੋਂ...
    • sgpc president dhami reaches hospital after accident in gurdwara sahib
      ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ,...
    • high alert at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
    • special arrangements made for devotees visiting sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਇੰਤਜ਼ਾਮ, ਲਾਈਆਂ...
    • in amritsar  tarun chugh appealed to the youth to stay away from drugs
      ਅੰਮ੍ਰਿਤਸਰ ’ਚ ਭਾਜਪਾ ਆਗੂ ਤਰੁਣ ਚੁੱਘ ਬਣਾਈ ਲੱਸੀ, ਨੌਜਵਾਨਾਂ ਨੂੰ ਨਸ਼ਿਆਂ ਤੋਂ...
    • woman dies in shooting over land dispute
      ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, ਗੁਆਂਢੀਆਂ ਵੱਲੋਂ ਔਰਤ ਦਾ ਗੋਲੀ ਮਾਰ ਕੇ ਕਤਲ
    • gurjit singh aujla in brisbane
      ਐੱਮ. ਪੀ ਗੁਰਜੀਤ ਸਿੰਘ ਔਜਲਾ ਦਾ ਬ੍ਰਿਸਬੇਨ ਪਹੁੰਚਣ 'ਤੇ ਸ਼ਾਨਦਾਰ ਸਵਾਗਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +