Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    3:39:24 PM

  • canada deportation

    ਕੈਨੇਡਾ ਨੇ 3,300 ਤੋਂ ਵੱਧ ਭਾਰਤੀਆਂ ਨੂੰ ਕੀਤਾ...

  • ex soldier dies under suspicious circumstances in mansa

    ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ,...

  • pakistan supporting sudan civil war

    ਆਪਣੇ ਫ਼ਾਇਦੇ ਲਈ ਹਜ਼ਾਰਾਂ ਕਿਲੋਮੀਟਰ ਦੂਰ ਜੰਗ ਨੂੰ...

  • third accused in batala grenade attack arrested

    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੋਦੀ ਵਲੋਂ ਵਿਰੋਧੀ ਧਿਰ ’ਤੇ ਸੁੱਟੀ ਜਾ ਰਹੀ ‘ਗਾਜ਼’ ਭਾਜਪਾ ਨੂੰ ਪਵੇਗੀ ਮਹਿੰਗੀ ਜਾਂ ...?

PUNJAB News Punjabi(ਪੰਜਾਬ)

ਮੋਦੀ ਵਲੋਂ ਵਿਰੋਧੀ ਧਿਰ ’ਤੇ ਸੁੱਟੀ ਜਾ ਰਹੀ ‘ਗਾਜ਼’ ਭਾਜਪਾ ਨੂੰ ਪਵੇਗੀ ਮਹਿੰਗੀ ਜਾਂ ...?

  • Updated: 23 Dec, 2020 09:52 AM
Amritsar
majitha  modi  bjp
  • Share
    • Facebook
    • Tumblr
    • Linkedin
    • Twitter
  • Comment

ਮਜੀਠਾ (ਸਰਬਜੀਤ ਵਡਾਲਾ): ਇਕ ਪਾਸੇ ਚੱਲ ਰਹੇ ਕੋਰੋਨਾ ਕਾਲ ਅਤੇ ਦੂਜੇ ਪਾਸੇ ਪੈ ਰਹੇ ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਵਲੋਂ ਜਾਰੀ ਦੇਸ਼-ਵਿਆਪੀ ਅੰਦੋਲਨ ’ਚ ਹੁਣ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਸਰਕਾਰ ਚੁਫੇਰਿਓਂ ਘਿਰੀ ਦਿਸ ਰਹੀ ਹੈ ਤਾਂ ਮੋਦੀ ਇਕ ਨਵਾਂ ਸਿਆਸੀ ਪੈਂਤੜਾ ਖੇਡਦਿਆਂ ਸਾਰੀ ਗਾਜ਼ ਆਪਣੀ ਸਿਆਸੀ ਵਿਰੋਧੀ ਧਿਰ ’ਤੇ ਸੁੱਟ ਕੇ ਖ਼ੁਦ ਨੂੰ ਪਾਕ ਸਾਫ਼ ਦੱਸਣਾ ਚਾਹ ਰਹੇ ਹਨ। ਪਰ ਕਿਸਾਨ ਜਥੇਬੰਦੀਆਂ ਇੰਨੀਆਂ ਬੁੱਧੂ ਨਹੀਂ ਹਨ ਕਿ ਉਨ੍ਹਾਂ ਨੂੰ ਕਿਸੇ ਗੱਲ ਦੀ ਸਮਝ ਨਾ ਹੋਵੇ।

ਇਹ ਵੀ ਪੜ੍ਹੋ :  ਕੋਰੋਨਾ ਦੀ ਦਹਿਸ਼ਤ ਦੌਰਾਨ ਲੰਡਨ ਤੋਂ ਅੰਮਿ੍ਰਤਸਰ ਪੁੱਜੀ ਉਡਾਣ, ਜਾਂਚ ਲਈ ਰੋਕੇ ਯਾਤਰੀ ਤਾਂ ਰਿਸ਼ਤੇਦਾਰਾਂ ਕੀਤਾ ਹੰਗਾਮਾ

ਅੱਜ ਇਥੇ ਇਹ ਦੱਸਣਾ ਲਾਜ਼ਮੀ ਹੈ ਕਿ ਦੇਸ਼ ਦੇ ਕਿਸਾਨਾਂ ਵਲੋਂ ਸ਼ੁਰੂ ਕੀਤੇ ਗਏ ਦੇਸ਼-ਵਿਆਪੀ ਅੰਦੋਲਨ ਨੂੰ 3 ਕੁ ਹਫਤਿਆਂ ਦਾ ਹੀ ਸਮਾਂ ਹੋਇਆ ਹੋਵੇਗਾ ਕਿ ਮੋਦੀ ਕਿਸਾਨਾਂ ਦੇ ਅੰਦੋਲਨ ਨੂੰ ਪ੍ਰਚੰਡ ਹੁੰਦਾ ਦੇਖ ਕੇ ਆਪਣੀ ਮੀਡੀਆ ਰਾਹੀਂ ਬਿਆਨ ਦੇ ਰਹੇ ਹਨ ਕਿ ਕ੍ਰਿਸ਼ੀ ਕਾਨੂੰਨ ਉਨ੍ਹਾਂ ਦੇ ਫ਼ਾਇਦੇ ਲਈ ਬਣਾਏ ਗਏ ਹਨ ਅਤੇ ਉਹ ਕਿਸੇ ਦੇ ਵੀ ਬਹਿਕਾਵੇ ’ਚ ਨਾ ਆਉਣ ਅਤੇ ਆਪਣਾ ਅੰਦੋਲਨ ਖ਼ਤਮ ਕਰਨ। ਪਰ ਇਹ ਇੰਨੀ ਜਲਦ ਸੰਭਵ ਨਹੀਂ  ਹੋ ਸਕਦਾ ਕਿਉਂਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਮੋਦੀ ਸਰਕਾਰ ਨੇ ਅਜਿਹੇ ਮੋੜ ’ਤੇ ਲਿਆ ਖੜ੍ਹਾ ਕੀਤਾ ਹੈ ਕਿ ਹੁਣ ਉਨ੍ਹਾਂ ਦਾ ਖਾਲੀ ਹੱਥ ਪਰਤਣਾ ਮੁਨਾਸਿਬ ਨਹੀਂ ਲੱਗ ਰਿਹਾ। ਦੇਸ਼ ਦੇ ਕਿਸਾਨ ਨੂੰ ਅੰਨਦਾਤਾ ਇਸੇ ਲਈ ਕਿਹਾ ਜਾਂਦਾ ਹੈ ਕਿਉਂਕਿ ਇਕ ਤਾਂ ਉਹ ਜ਼ਮੀਨ ’ਚੋਂ ਅੰਨ੍ਹ ਪੈਦਾ ਕਰ ਕੇ ਸਮੁੱਚੇ ਦੇਸ਼ ਦਾ ਪੇੇਟ ਪਾਲ ਰਿਹਾ ਹੈ ਅਤੇ ਦੂਜਾ ਆਪਣੇ ਮਨਾਂ ਅੰਦਰ ਦੇਸ਼ ਭਰ ਦੇ ਕਿਸਾਨ ‘ਖੇਤੀ ਵਿਰੋਧੀ ਕਾਨੂੰਨ ਰੱਦ ਕਰੋ’ ਨੂੰ ਮੁੱਖ ਰੱਖਦੇ ਹੋਏ ਦਿੱਲੀ ਘੇਰੀ ਬੈਠੇ ਮੋਦੀ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰਨ ਦੀ ਤਾਂਘ ’ਚ ਹਨ।

ਇਹ ਵੀ ਪੜ੍ਹੋ :  ਕੋਰੋਨਾ ਨਾਲ ਮਰੇ SMO ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿਲ ਨੂੰ ਝੰਜੋੜ ਦੇਵੇਗੀ ਵਜ੍ਹਾ

ਹੁਣ ਦੇਖਣਾ ਇਹ ਹੋਵੇਗਾ ਕਿ ਮੋਦੀ, ਜੋ ਖੇਤੀ ਕਾਨੂੰਨਾਂ ’ਚ ਸੋਧਾਂ ਦੀ ਕਿਸਾਨ ਜਥੇਬੰਦੀਆਂ ਨੂੰ ਗੱਲ ਕਹਿੰਦੇ ਹੋਏ ਵਿਸ਼ਵਾਸ ਦਿਵਾ ਰਹੇ ਹਨ ਕਿ ਇਹ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਰਹਿਣਗੇ, ਕਿਸਾਨਾਂ ਦੇ ਇਸ ਦੇਸ਼-ਵਿਆਪੀ ਅੰਦੋਲਨ ਨੂੰ ਦਿਨੋਂ-ਦਿਨ ਭਖਦਾ ਦੇਖ ਕੇ ਰੱਦ ਕਰਨ ਵੱਲ ਆਉਂਦੇ ਹਨ ਜਾਂ ਕਿਸਾਨ ਅੰਦੋਲਨ ਨੂੰ ਕਿਸੇ ਨਾ ਕਿਸੇ ਢੰਗ ਨਾਲ ਅਸਫ਼ਲ ਬਣਾਉਣ ਦੀਆਂ ਵਿਊਂਤਾਂ ਬਣਾ ਕੇ ਕਿਸਾਨ ਜਥੇਬੰਦੀਆਂ ਨੂੰ ਬੇਰੰਗ ਪਰਤਣ ਲਈ ਮਜਬੂਰ ਕਰਦੇ ਹਨ। ਇਹ ਤਾਂ ਹੁਣ ਆਉਣ ਵਾਲੀ 25 ਦਸੰਬਰ ਨੂੰ ਹੀ ਪਤਾ ਚੱਲੇਗਾ ਕਿ ਮੋਦੀ ਕਿਸਾਨਾਂ ਅੱਗੇ ਆਪਣੀ ਰੱਖਣ ਵਾਲੀ ਗੱਲ ’ਚ ਕਿਹੜਾ ਸਿਆਸੀ ਦਾਅ ਖ਼ੇਡਦੇ ਹਨ, ਜਿਸ ਨਾਲ ਇਹ ਅੰਦੋਲਨ ਕਿਸੇ ਨਾ ਕਿਸੇ ਢੰਗ ਨਾਲ ਖ਼ਤਮ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਇੰਗਲੈਂਡ ’ਚ ਪਾਏ ਗਏ ਨਵੇਂ ਸਾਰਸ-ਕੋਵ-2 ਵਾਇਰਸ ਸਬੰਧੀ SOP ਜਾਰੀ

1907 ’ਚ ਅੰਗਰੇਜ਼ਾਂ ਨੇ ਲਿਆਂਦੇ ਸਨ ਅਜਿਹੇ ਕਾਨੂੰਨ
ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਇਨ੍ਹਾਂ ਸਬੰਧੀ ਸਿਆਸੀ ਗਲਿਆਰਿਆਂ ’ਚ ਚਰਚਾ ਜ਼ੋਰ ਫੜ ਰਹੀ ਹੈ ਕਿ ਮੋਦੀ ਸਰਕਾਰ ਅੰਗਰੇਜ਼ਾਂ ਦੀ ਸਰਕਾਰ ਦੀ ਤਰਜ ’ਤੇ ਚਲਦੀ ਹੋਈ ਲੋਕਾਂ ਅਤੇ ਕਿਸਾਨਾਂ ਦਾ ਉਜਾਡ਼ਾ ਕਰਨ ਦੀ ਯੋਜਨਾ ਬਣਾਈ ਬੈਠੀ ਹੈ ਕਿਉਂਕਿ ਇਹ ਜਿਹਡ਼ੇ ਕਾਨੂੰਨ ਮੋਦੀ ਸਰਕਾਰ ਨੇ ਪਾਸ ਕੀਤੇ ਹਨ, ਇਸੇ ਤਰ੍ਹਾਂ ਦੇ 1907 ਵਿਚ ਅੰਗਰੇਜ਼ਾਂ ਨੇ ਆਪਣੀ ਸਰਕਾਰ ਦੇ ਸਮੇਂ ਲਿਆਂਦੇ ਸਨ, ਜਿਨ੍ਹਾਂ ਦੇ ਵਿਰੋਧ ਵਿਚ ਉਸ ਵੇਲੇ ਦੇ ਕਿਸਾਨਾਂ ਨੇ ‘ਪਗਡ਼ੀ ਸੰਭਾਲ ਜੱਟਾ’ ਲਹਿਰ 7 ਮਹੀਨੇ ਚਲਾਈ ਸੀ, ਜਿਸ ਨੇ ਅੰਗਰੇਜ਼ਾਂ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਸੀ ਅਤੇ ਹੁਣ ਮੋਦੀ ਸਰਕਾਰ ਨੇ ਜੋ ਇਹ ਕਿਸਾਨ ਵਿਰੋਧੀ ਤਿੰਨੋਂ ਕਾਨੂੰਨ ਪਾਸ ਕੀਤੇ ਹਨ, ਉਹ ਅੰਗਰੇਜ਼ਾਂ ਦੀ ਸਰਕਾਰ ਸਮੇਂ ਪਾਸ ਕੀਤੇ ਕਾਨੂੰਨਾਂ ਨਾਲ ਰਲਦੇ-ਮਿਲਦੇ ਦੱਸੇ ਜਾ ਰਹੇ ਹਨ। ਹੁਣ ਭਵਿੱਖ ਵਿਚ ਜੇਕਰ ਇਹ ਖੇਤੀ ਵਿਰੋਧੀ ਕਾਨੂੰ ਨ ਮੋਦੀ ਸਰਕਾਰ ਵਾਪਸ ਨਹÄ ਲੈਂਦੀ ਤਾਂ ਫਿਰ ਕਿਸਾਨ ਜਥੇਬੰਦੀਆਂ ਅਤੇ ਮੋਦੀ ਸਰਕਾਰ ਦਰਮਿਆਨ ‘ਪੇਚਾ’ ਫਸਣਾ ਸੁਭਾਵਿਕ ਹੈ ਅਤੇ ਇਨ੍ਹਾਂ ਪਾਸ ਕੀਤੇ ਕਾਨੂੰਨਾਂ ਦੇ ਮਾਮਲੇ ਨੂੰ ਲੈ ਕੇ ਦੇਸ਼ ਦੇ ਹਾਲਾਤ ਖਰਾਬ ਹੁੰਦੇ ਹਨ ਤਾਂ ਉਸ ਲਈ ਜੇਕਰ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ ਕਿਉਂਕਿ ਸਿਆਣਿਆਂ ਦਾ ਕਥਨ ਹੈ ਕਿ ‘ਹੱਥਾਂ ਦੀਆਂ ਬੱਝੀਆਂ ਦੰਦਾਂ ਨਾਲ ਖੋਲ੍ਹਣੀਆਂ ਪੈਂਦੀਆਂ ਹਨ।’

ਇਹ ਵੀ ਪੜ੍ਹੋ : ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਮੋਰਚੇ ਸ਼ੁਰੂ, ਇਸ ਪਿੰਡ ਦੇ ਨੌਜਵਾਨਾਂ ਨੇ ਕੱਟਿਆ ਜਿਓ ਟਾਵਰ ਦਾ ਕੁਨੈਕਸ਼ਨ

ਕਿਸਾਨ ਜਥੇਬੰਦੀਆਂ ਸਭ ਜਾਣਦੀਆਂ ਹਨ
ਕਿਸਾਨ ਕਾਨੂੰਨਾਂ ਦੇ ਮਾਮਲੇ ’ਚ ਅੱਜ ਆਪਣੀ ਗੱਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੋ ‘ਗਾਜ਼’ ਸਿਆਸੀ ਵਿਰੋਧੀ ਧਿਰ ’ਤੇ ਸੁੱਟੀ ਜਾ ਰਹੀ ਹੈ, ਉਹ ਭਾਜਪਾ ਨੂੰ ਮਹਿੰਗੀ ਪੈ ਸਕਦੀ ਹੈ ਕਿਉਂਕਿ ਇਸੇ ਵੇਲੇ ਸਿਆਸੀ ਵਿਰੋਧੀ ਧਿਰ ਕਿਸੇ ਵੀ ਤਰ੍ਹਾਂ ਆਪਣੇ ਪੱਤੇ ਨਹੀਂ  ਖੋਲ੍ਹਣਾ ਚਾਹ ਰਹੀ ਕਿਉਂਕਿ ਕਿਸਾਨਾਂ ਨੂੰ ਵਰਗਲਾਉਣ ਅਤੇ ਉਨ੍ਹਾਂ ਨੂੰ ਅੰਦੋਲਨ ਕਰਨ ਲਈ ਉਕਸਾਉਣ ਵਿਚ ਜੋ ਲਾਭ ਲੈਣ ਸਬੰਧੀ ਪ੍ਰਧਾਨ ਮੰਤਰੀ ਵੱਲੋਂ ਸਿਆਸੀ ਵਿਰੋਧੀ ’ਤੇ ਚਿੱਕਡ਼ ਸੁੱਟਿਆ ਜਾ ਰਿਹਾ ਹੈ, ਉਹ ਸਭ ਜਾਣਦੇ ਹਨ। ਮੋਦੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਅਤੇ ਕਰਵਾਉਣ ਵਿਚ ਤੁਹਾਡੀ ਸਰਕਾਰ ਦਾ ਸਭ ਤੋਂ ਵੱਡਾ ਹੱਥ ਹੈ, ਜੋ ਕਿਸਾਨ ਜਥੇਬੰਦੀਆਂ ਭਲੀਭਾਂਤ ਜਾਣਦੀਆਂ ਹਨ।

  • Majitha
  • Modi
  • BJP
  • ਮਜੀਠਾ
  • ਮੋਦੀ
  • ਭਾਜਪਾ

ਵੱਡੀ ਖ਼ਬਰ : 'ਕਿਸਾਨੀ ਘੋਲ' ਦੌਰਾਨ ਤਿਆਰ ਹੋਈ ਅਗਲੀ ਰਣਨੀਤੀ, ਕੇਂਦਰ ਨਾਲ ਮੀਟਿੰਗ ਸਬੰਧੀ ਫ਼ੈਸਲਾ ਅੱਜ

NEXT STORY

Stories You May Like

  • question paper  bill  discussion rijiju
    ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ
  • students  police action  ram temple  opposition
    ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ
  • is prime minister modi antiyouth or proyouth
    ਪ੍ਰਧਾਨ ਮੰਤਰੀ ਮੋਦੀ ਯੂਥ-ਵਿਰੋਧੀ ਹਨ ਜਾਂ ਯੂਥ-ਸਮਰਥਕ?
  • lok sabha appropriation bill passed
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ
  • ram mandir  rajya sabha  opposition  adjournment
    ਰਾਮ ਮੰਦਰ 'ਚ ਚੜ੍ਹਾਵਾ ਚੋਰੀ 'ਤੇ ਰਾਜ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
  • lok sabha proceedings  2 pm  adjourned
    ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • tarun chugh  bjp  congress  ram temple
    ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ
  • opposition in parliament
    ਸੰਸਦ 'ਚ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ ਧਿਰ ! ਪੁੱਛੇਗੀ 2 ਅਹਿਮ ਸਵਾਲ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
Trending
Ek Nazar
ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves target house jewelry and cash stolen
      ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
    • prisoner who came for treatment at pgi from hoshiarpur jail escapes
      ਹੁਸ਼ਿਆਰਪੁਰ ਜੇਲ੍ਹ ਤੋਂ PGI ਇਲਾਜ ਲਈ ਆਇਆ ਕੈਦੀ ਫ਼ਰਾਰ
    • a big gift from the center to the people of punjab
      ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • dirty games were going on in the closed rooms of the hotel
      ਹੋਟਲ ਦੇ ਬੰਦ ਕਮਰਿਆਂ 'ਚ ਚੱਲ ਰਿਹਾ ਸੀ ਗੰਦਾ ਖੇਡ! ਪੁਲਸ ਦੀ ਰੇਡ ਨੇ ਖੋਲ੍ਹ...
    • accident case
      ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ...
    • air india flight from ludhiana to delhi immediately stopped
      ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ...
    • red alert in punjab police force deployed blockade campaign
      ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
    • captain s big statement on rahul gandhi s praise
      'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +