Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:37:01 PM

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

  • banks will be closed for two days this week  rbi

    ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI...

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • heavy rains to occur in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਔਰਤਾਂ ਦੇ ਸਤਿਕਾਰ ਦੀ ਗੱਲ ਕਰਨ ਵਾਲੇ ਪਹਿਲਾਂ ਖ਼ੁਦ ਬੀਬੀਆਂ ਦਾ ਸਤਿਕਾਰ ਕਰਨਾ ਸਿੱਖਣ : ਗਨੀਵ ਕੌਰ

PUNJAB News Punjabi(ਪੰਜਾਬ)

ਔਰਤਾਂ ਦੇ ਸਤਿਕਾਰ ਦੀ ਗੱਲ ਕਰਨ ਵਾਲੇ ਪਹਿਲਾਂ ਖ਼ੁਦ ਬੀਬੀਆਂ ਦਾ ਸਤਿਕਾਰ ਕਰਨਾ ਸਿੱਖਣ : ਗਨੀਵ ਕੌਰ

  • Edited By Shivani Attri,
  • Updated: 10 Mar, 2026 12:56 PM
Chandigarh
majitha mla ganieve kaur statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਦੌਰਾਨ ਹਲਕਾ ਮਜੀਠਾ ਤੋਂ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਸੱਤਾਧਾਰੀ ਧਿਰ ਦੇ ਵਿਧਾਇਕਾਂ 'ਤੇ ਸਦਨ ਵਿਚ ਔਰਤਾਂ ਦਾ ਮਜ਼ਾਕ ਬਣਾਏ ਜਾਣ ਦੇ ਦੋਸ਼ ਲਗਾਉਂਦੇ ਤਿੱਖਾ ਵਿਰੋਧ ਕੀਤਾ। ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਸਪੀਕਰ ਵੱਲੋਂ ਉਨ੍ਹਾਂ ਦਾ ਨਾਮ ਲਿਆ ਗਿਆ ਅਤੇ ਜਦੋਂ ਉਹ ਵਿਧਾਨ ਸਭਾ ਵਿਚ ਸੰਬੋਧਨ ਕਰਨ ਲੱਗੇ ਤਾਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਹੱਸਣ ਲੱਗ ਪਏ। 

ਇਹ ਵੀ ਪੜ੍ਹੋ: ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ

ਇਸ ਦਾ ਤਿੱਖਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਔਰਤਾਂ ਦੇ ਸਤਿਕਾਰ ਦੀ ਗੱਲ ਕਰਦੇ ਹੋ ਪਰ ਤੁਸੀਂ ਮੇਰੇ ਉਪਰ (ਗਨੀਵ ਕੌਰ) ਹੱਸ ਕੇ ਕਿਸ ਤਰ੍ਹਾਂ ਇਸ ਔਰਤਾਂ ਦੇ ਸਤਿਕਾਰ ਦੀ ਹਾਮੀ ਭਰ ਸਕਦੇ ਹੋ। ਉਨ੍ਹਾਂ ਕਿਹਾ ਕਿ ਜਿਹੜਾ ਇਥੇ ਬੀਬੀਆਂ ਦਾ ਮਖੌਲ ਬਣਾਇਆ ਜਾਂਦਾ ਹੈ ਕੀ ਇਹ ਇਨ੍ਹਾਂ ਨੂੰ ਸ਼ੋਭਾ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਬਾਹਰ ਜਾ ਕੇ ਜਿਹੜਾ ਬੀਬੀਆਂ ਲਈ ਟਿੱਪਣੀਆਂ ਕਰਦੇ ਹਨ, ਕਿਸੇ ਦੀ ਮਾਂ-ਭੈਣ ਨੂੰ ਇਹ ਬਾਹਰ ਜਾ ਕੇ ਭਾਬੀ-ਭਾਬੀ ਕਹਿ ਕੇ ਸੰਬੋਧਨ ਕਰਦੇ ਹਨ ਕੀ ਇਹ ਸ਼ੋਭਾ ਦਿੰਦਾ ਹੈ।  ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਮੁੱਦੇ ਉਠਾਉਣ ਲਈ ਸਦਨ ਵਿੱਚ ਆਈ ਹਨ ਪਰ ਜੇ ਮਹਿਲਾਵਾਂ ਨਾਲ ਇਸ ਤਰ੍ਹਾਂ ਦਾ ਵਤੀਰਾ ਕੀਤਾ ਜਾਵੇਗਾ ਤਾਂ ਇਹ ਲੋਕਤੰਤਰ ਅਤੇ ਵਿਧਾਨ ਸਭਾ ਦੀ ਮਰਿਆਦਾ ਦੋਵਾਂ ਲਈ ਠੀਕ ਨਹੀਂ ਹੈ। ਗਨੀਵ ਕੌਰ ਨੇ ਕਿਹਾ ਕਿ ਕਿਸੇ ਵੀ ਮਾਂ-ਭੈਣ ਨੂੰ “ਭਾਬੀ-ਭਾਬੀ” ਕਹਿਣਾ ਮਹਿਲਾਵਾਂ ਦਾ ਸਤਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮਹਿਲਾਵਾਂ ਦੀ ਇੱਜ਼ਤ ਦੀ ਗੱਲ ਕਰਦੀ ਹੈ ਤਾਂ ਸਭ ਤੋਂ ਪਹਿਲਾਂ ਆਪਣੀ ਭਾਸ਼ਾ ਅਤੇ ਰਵੱਈਏ 'ਚ ਬਦਲਾਅ ਲਿਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ:  ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ

ਉਥੇ ਹੀ ਪੁਲਸ ਮੁਕਬਾਲਿਆਂ ਦਾ ਮੁੱਦਾ ਚੁੱਕਦੇ ਗਨੀਵ ਕੌਰ ਨੇ ਕਿਹਾ ਕਿ ਜਿਹੜੇ ਬੰਦਿਆਂ ਨੂੰ ਪੁਲਸ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਹੈ, ਉਹ ਵੀ ਕਿਸੇ ਦੇ ਪੁੱਤਰ ਹਨ ਕੀ ਉਨ੍ਹਾਂ ਨੂੰ 'ਆਪ' ਸਰਕਾਰ ਵੱਲੋਂ ਇਨਸਾਫ਼ ਦਿੱਤਾ ਜਾ ਰਿਹਾ ਹੈ। ਆਂਗਨਵਾੜੀ ਵਰਕਰਾਂ ਨੂੰ ਜਿਵੇਂ ਮਾਰਿਆ ਗਿਆ ਕਿ ਉਨ੍ਹਾਂ ਨੂੰ ਇਨਸਾਫ਼ ਮਿਲਿਆ। ਇਹ ਲੋਕ ਇਨਸਾਫ਼ ਦੇ ਇੱਜ਼ਤ ਦੀ ਗੱਲ ਕਰਦੇ ਹਨ, ਪਹਿਲਾਂ ਇਹ ਖ਼ੁਦ ਤਾਂ ਬੀਬੀਆਂ ਦੀ ਇਜ਼ੱਤ ਕਰ ਲੈਣ। ਉਨ੍ਹਾਂ ਕਿਹਾ ਕਿ ਸਰਕਾਰ ਇਨਸਾਫ਼ ਦੀ ਗੱਲ ਕਰਦੀ ਹੈ ਪਰ ਸਭ ਤੋਂ ਪਹਿਲਾਂ ਮਨੁੱਖੀ ਸੰਵੇਦਨਾਵਾਂ ਅਤੇ ਮਹਿਲਾਵਾਂ ਦੀ ਇੱਜ਼ਤ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਦੌਰਾਨ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਉਹ ਕਿਸੇ ਨਾਲ ਨਿੱਜੀ ਤੌਰ ‘ਤੇ ਟਕਰਾਅ ਨਹੀਂ ਚਾਹੁੰਦੇ ਪਰ ਜਦੋਂ ਮਹਿਲਾਵਾਂ ਦੇ ਸਤਿਕਾਰ ਦੀ ਗੱਲ ਆਉਂਦੀ ਹੈ ਤਾਂ ਉਹ ਚੁੱਪ ਨਹੀਂ ਰਹਿ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਉਮੀਦ ਕਰਦੀਆਂ ਹਨ ਕਿ ਸਦਨ 'ਚ ਬੈਠੇ ਸਾਰੇ ਮੈਂਬਰ ਉਨ੍ਹਾਂ ਦੀ ਇੱਜ਼ਤ ਕਰਨਗੇ ਅਤੇ ਮਹਿਲਾ ਸਸ਼ਕਤੀਕਰਨ ਦੀ ਗੱਲ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਹੀਂ ਰਹੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਕਿਹਾ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • majitha mla ganieve kaur
  • punjab budget session 2026
  • ਪੰਜਾਬ ਵਿਧਾਨ ਸਭਾ ਸੈਸ਼ਨ
  • ਗਨੀਵ ਕੌਰ

ਮੋਗਾ 'ਚ ਮਾਈਨਿੰਗ ਮਾਫੀਆ ਵਲੋਂ ਸਰਕਾਰੀ ਟੀਮ 'ਤੇ ਹਮਲਾ, ਰਾਜਾ ਵੜਿੰਗ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ

NEXT STORY

Stories You May Like

  • ganiv kaur majithia wrote a letter to sri akal takht
    ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ ਨੂੰ ਲਿਖਿਆ ਪੱਤਰ
  • dhami  s response to controversial comment on miri piri khalsa march
    ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ ਪਰੰਪਰਾਵਾਂ ਦੇ ਸਤਿਕਾਰ ਦੀ ਕੀਤੀ ਅਪੀਲ
  • narendra modi  world  students  iit delhi
    ਤੇਜ਼ੀ ਨਾਲ ਬਦਲਦੀ ਦੁਨੀਆ 'ਚ ਸਿੱਖਣ ਵਾਲੇ ਹੀ ਜਿੱਤਦੇ ਹਨ : PM ਮੋਦੀ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • these influential women dominate hurun india s women leaders list know the list
    ਹੂਰੂਨ ਇੰਡੀਆ ਦੀ Women leader list 'ਚ ਇਨ੍ਹਾਂ ਪ੍ਰਭਾਵਸ਼ਾਲੀ ਔਰਤਾਂ ਦਾ ਦਬਦਬਾ, ਜਾਣੋ ਸੂਚੀ
  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +