Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    2:42:58 PM

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

  • sale of fake luxury brands exposed in luxury hotel  goods recovered

    ਆਲੀਸ਼ਾਨ ਹੋਟਲ 'ਚ ਨਕਲੀ ਲਗਜ਼ਰੀ ਬ੍ਰਾਂਡਾਂ ਦੀ...

  • no fuel crisis

    ਤੇਲ ਮੁੱਕਣ ਦੀ Tension ਖ਼ਤਮ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ ਪੁੱਜਾ', ਮਜੀਠੀਆ ਨੇ ਫਿਰ ਘੇਰੀ ਮਾਨ ਸਰਕਾਰ

PUNJAB News Punjabi(ਪੰਜਾਬ)

'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ ਪੁੱਜਾ', ਮਜੀਠੀਆ ਨੇ ਫਿਰ ਘੇਰੀ ਮਾਨ ਸਰਕਾਰ

  • Edited By Shivani Bassan,
  • Updated: 23 Mar, 2026 01:19 PM
Amritsar
majithia again attacks mann government
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਤਰਨਤਾਰਨ- ਅੰਮ੍ਰਿਤਸਰ ਦੇ ਵੇਅਰਹਾਊਸ ਕਾਰਪੋਰੇਸ਼ਨ ਦੇ ਡੀ.ਐਮ. (DM) ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੰਦਭਾਗੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਿਆਸਤ ਭਖ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਮਜੀਠੀਆ ਨੇ ਦੋਸ਼ ਲਾਇਆ ਕਿ ਸਰਕਾਰ ਆਪਣੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬਚਾਉਣ ਲਈ ਝੂਠ ਦਾ ਸਹਾਰਾ ਲੈ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਅਤੇ ਵਿਰੋਧੀ ਧਿਰ ਤੇ ਆਗੂਆਂ ਨੂੰ ਮੂਰਖ ਬਣਾ ਰਹੀ ਹੈ। ਮਜੀਠੀਆ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਪਹਿਲਾਂ ਹੀ 24 ਘੰਟੇ ਦਾ ਅਲਟੀਮੇਟਮ ਦਿੱਤਾ ਹੋਇਆ ਹੈ ਕਿ ਜੇਕਰ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨਹੀਂ ਹੁੰਦੀ ਤਾਂ ਉਹ ਕੋਈ ਵੀ ਸਖ਼ਤ ਕਦਮ ਚੁੱਕ ਸਕਦੇ ਹਨ।

ਇਹ ਵੀ ਪੜ੍ਹੋ- DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...

ਕਾਨੂੰਨ ਦੇ ਦੋਹਰੇ ਮਾਪਦੰਡ

ਉਨ੍ਹਾਂ ਕਿਹਾ ਕਿ ਜੇਕਰ ਭੁੱਲਰ ਦੀ ਥਾਂ ਕੋਈ ਵਿਰੋਧੀ ਧਿਰ ਦਾ ਆਗੂ ਹੁੰਦਾ ਤਾਂ ਹੁਣ ਤੱਕ ਹਜ਼ਾਰਾਂ ਪੁਲਸ ਵਾਲੇ ਉਸ ਨੂੰ ਗ੍ਰਿਫ਼ਤਾਰ ਕਰਨ ਪਹੁੰਚ ਚੁੱਕੇ ਹੁੰਦੇ । ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਆਮ ਆਦਮੀ ਲਈ ਹੋਰ ਅਤੇ ‘ਆਪ’ ਦੇ ਵਜ਼ੀਰਾਂ ਲਈ ਹੋਰ ਕਾਨੂੰਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਤੇ ਕੇਜਰੀਵਾਲ ਇੰਨੇ ਡਿੱਗ ਗਏ ਹਨ ਕਿ ਗਗਨਦੀਪ ਸਿੰਘ ਦਾ ਮੌਤ ਤੋਂ ਪਹਿਲਾਂ ਦਾ ਬਿਆਨ ਹੋਣ ਦੇ ਬਾਵਜੂਦ ਪੁਲਸ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ ਅਤੇ ਹੁਣ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ।

ਇਹ ਵੀ ਪੜ੍ਹੋ-  'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ ਪਰਿਵਾਰ ਵੱਲੋਂ 24 ਘੰਟੇ ਦਾ ਅਲਟੀਮੇਟਮ

ਅਸਤੀਫ਼ੇ ਨੂੰ ਦੱਸਿਆ 'ਝੂਠ' 

ਮਜੀਠੀਆ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਭੁੱਲਰ ਦਾ ਅਸਤੀਫ਼ਾ ਲੈਣ ਦੀ ਗੱਲ ਸਿਰਫ਼ ਇੱਕ ਝੂਠ ਹੈ। ਉਨ੍ਹਾਂ ਮੁਤਾਬਕ ਗਵਰਨਰ ਸਾਹਿਬ ਕੋਲ ਅਜੇ ਤੱਕ ਕੋਈ ਜਾਣਕਾਰੀ ਨਹੀਂ ਭੇਜੀ ਗਈ, ਜੇਕਰ ਮੁੱਖ ਮੰਤਰੀ ਕਿਸੇ ਦਾ ਅਸਤੀਫ਼ਾ ਲੈਂਦਾ ਹੈ ਤਾਂ ਉਸ ਨੂੰ ਗਰਵਨਰ ਸਾਬ੍ਹ ਕੋਲ ਭੇਜਿਆ ਜਾਂਦਾ ਅਤੇ ਫਿਰ ਪ੍ਰਵਾਨ ਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਤਰੀ ਨੂੰ ਸਿਰਫ਼ ਅਸਤੀਫ਼ਾ ਨਹੀਂ ਬਲਕਿ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ-  DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ

ਬਿਕਰਮ ਮਜੀਠੀਆ ਨੇ ਭਗਵੰਤ ਮਾਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਦਾ "ਡਰਾਈਵਰ" ਬਣ ਕੇ 4 ਦਿਨਾਂ ਦੀ ਯਾਤਰਾ ਲਈ ਗੁਜਰਾਤ ਵਿੱਚ ਸੈਰ-ਸਪਾਟਾ ਕਰਨ ਚੱਲੇ। ਜਦਕਿ ਇਨ੍ਹਾਂ ਨੂੰ ਪੰਜਾਬ ਦੀ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਅੱਜ ਵੀ ਲਾਲਜੀਤ ਸਿੰਘ ਭੁੱਲਰ ਵਜ਼ੀਰ ਹੈ। ਮਜੀਠੀਆ ਨੇ ਡਾਕਟਰ ਰੰਧਾਵਾ ਦੇ ਕੇਸ ਦੇ ਨਾਲ-ਨਾਲ ਐਸ.ਡੀ.ਐਮ. ਬਾਘਾ ਪੁਰਾਣਾ ਬਬਨਦੀਪ ਸਿੰਘ ਵਾਲੀਆ ਦੀ ਚਿੱਠੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਫ਼ਸਰਸ਼ਾਹੀ ਨੂੰ ਡਰਾ-ਧਮਕਾ ਕੇ ਗਲਤ ਕੰਮ ਕਰਵਾਏ ਜਾ ਰਹੇ ਹਨ। ਬਿਕਰਮ ਮਜੀਠੀਆ ਨੇ ਪੰਜਾਬੀਆਂ ਨੂੰ ਇਸ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ ਤਾਂ ਜੋ ਡਾਕਟਰ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Bikram Majithia
  • Mann government
  • Bhullar resignation
  • DM randhawa ਬਿਕਰਮ ਮਜੀਠੀਆ
  • ਮਾਨ ਸਰਕਾਰ
  • ਭੁੱਲਰ ਅਸਤੀਫਾ
  • ਮਾਨ ਸਰਕਾਰ
  • ਗਗਨ ਰੰਧਾਵਾ

ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

NEXT STORY

Stories You May Like

  • heart beating stopped for 40 hours
    ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ
  • no relief for aap in rajya sabha yet
    ਰਾਜ ਸਭਾ ’ਚ ‘ਆਪ’ ਸਰਕਾਰ ਨੂੰ ਅਜੇ ਕੋਈ ਰਾਹਤ ਨਹੀਂ
  • punjab inflation hits people
    ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ ਕਾਲਾਬਾਜ਼ਾਰੀ, 3201 ਤੱਕ ਪੁੱਜੇ...
  • ban on holidays for government employees
    ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਲੱਗੀ ਰੋਕ ! 3 ਮਹੀਨਿਆਂ ਤੱਕ ਨਹੀਂ ਮਿਲੇਗੀ Leave, ਛੱਤੀਸਗੜ੍ਹ ਸਰਕਾਰ ਦਾ...
  • ministry on oil prices
    ਵੋਟਾਂ ਮਗਰੋਂ 25 ਰੁਪਏ ਤੱਕ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ ! ਸਰਕਾਰ ਨੇ ਖੁਦ ਦੱਸਿਆ ਪੂਰਾ ਸੱਚ
  • central government spend  145 million on security
    ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
  • rohit jain becomes new deputy governor of rbi
    ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ ਨੂੰ ਮਨਜ਼ੂਰੀ
  • decision on engaging in new round of talks with us still pending  iran
    ਅਮਰੀਕਾ ਨਾਲ ਗੱਲਬਾਤ ਹੋਵੇਗੀ ਜਾਂ ਨਹੀਂ? ਈਰਾਨ ਨੇ ਅਜੇ ਨਹੀਂ ਲਿਆ ਕੋਈ ਫੈਸਲਾ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • fire breaks out in derabassi government college student building
      ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • major revelations explosion near the bsf headquarters in jalandhar
      ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +