Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    10:24:45 AM

  • iran us conflict

    ਮੁੜ ਛਿੜ ਗਈ ਜੰਗ ! ਵੱਜ ਉਠੇ ਸਾਇਰਨ, ਹੁਣ ਈਰਾਨ ਨੇ...

  • big weather warning for these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • suspense continues over the new leadership of punjab congress

    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ...

  • big trouble for thousands of punjab board students

    ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ

PUNJAB News Punjabi(ਪੰਜਾਬ)

ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ

  • Edited By Shivani Bassan,
  • Updated: 19 Feb, 2026 07:34 PM
Chandigarh
majithia attacks aap government over lack of computers in schools
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਪਿਊਟਰਾਂ ਦੀ ਭਾਰੀ ਘਾਟ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਮਜੀਠੀਆ ਨੇ ਟਵੀਟ ਕੀਤਾ ਕਿ ਪੰਜਾਬ ਦੇ ਵਿਦਿਆਰਥੀ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਇੱਕ ਅਜੀਬ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ- ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ

ਮਜੀਠੀਆ ਨੇ ਆਪਣੇ ਟਵੀਟ ਵਿੱਚ ਇਲਜ਼ਾਮ ਲਾਇਆ ਕਿ ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ "ਜਾਅਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ ਵਿੱਚ ਲੱਗੇ ਹੋਏ ਹਨ, ਜਦੋਂ ਕਿ ਵਿਦਿਆਰਥੀਆਂ ਨੂੰ ਕੰਪਿਊਟਰਾਂ ਤੋਂ ਬਿਨਾਂ ਹੀ ਪ੍ਰੈਕਟੀਕਲ ਪ੍ਰੀਖਿਆਵਾਂ ਦੇਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਸਿੱਖਿਆ ਅਤੇ ਸਿਹਤ ਕ੍ਰਾਂਤੀ ਤੋਂ ਹੈਰਾਨ ਹਾਂ।  ਉਨ੍ਹਾਂ ਨੇ ਸਰਕਾਰ ਦੀ 'ਸਿੱਖਿਆ ਅਤੇ ਸਿਹਤ ਕ੍ਰਾਂਤੀ' 'ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਜੇਕਰ ਵਿਦਿਆਰਥੀਆਂ ਕੋਲ ਸਿੱਖਿਆ ਲਈ ਕੰਪਿਊਟਰ ਹੀ ਨਹੀਂ ਹਨ, ਤਾਂ ਇਹ ਕ੍ਰਾਂਤੀ ਕਿਵੇਂ ਸੰਭਵ ਹੈ?

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ

ਬਿਕਰਮ ਮਜੀਠੀਆ ਨੇ ਅੱਗੇ ਕਿਹਾ ਹਮੇਸ਼ਾ ਵਾਂਗ, ਮੈਨੂੰ ਸ਼ੱਕ ਹੈ ਕਿ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਦਿਆਰਥੀਆਂ ਲਈ ਸਹੂਲਤਾਂ ਦੀ ਇਸ ਘਾਟ ਨੂੰ ਦੂਰ ਨਹੀਂ ਕਰਨਗੇ ਅਤੇ ਇਸ ਦੀ ਬਜਾਏ ਆਪਣੀਆਂ ਅਖੌਤੀ ਪ੍ਰਾਪਤੀਆਂ ਬਾਰੇ ਸ਼ੇਖੀ ਮਾਰਨਗੇ। ਮਜੀਠੀਆ ਨੇ ਮੌਜੂਦਾ ਸਿਸਟਮ 'ਤੇ ਸ਼ਰਮਿੰਦਗੀ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀ ਹਮੇਸ਼ਾ ਯਾਦ ਰੱਖਣਗੇ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਉਨ੍ਹਾਂ ਨੂੰ ਕਿਵੇਂ ਪ੍ਰੇਸ਼ਾਨ ਹੋਣਾ ਪਿਆ।

ਇਹ ਵੀ ਪੜ੍ਹੋ-  ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Bikram Majithia
  • AAP government
  • lack of computers
  • government schools
  • ਬਿਕਰਮ ਮਜੀਠੀਆ
  • ਆਪ ਸਰਕਾਰ
  • ਕੰਪਿਊਟਰਾਂ ਦੀ ਘਾਟ
  • ਸਰਕਾਰੀ ਸਕੂਲ

ਪੰਜਾਬ ਤੋਂ ਹਿਮਾਚਲ ਜਾਣ ਵਾਲਿਆਂ ਨੂੰ ਝਟਕਾ

NEXT STORY

Stories You May Like

  • government increases onion procurement price
    ਸਰਕਾਰ ਨੇ ਵਧਾਈ ਪਿਆਜ਼ ਦੀ ਖਰੀਦ ਕੀਮਤ, ਸ਼ਨੀਵਾਰ ਤੋਂ ਹੋਵੇਗੀ ਲਾਗੂ
  • attempt to undermine akal takht  s authority with fake forensic report  sirsa
    ਜਾਅਲੀ ਫੋਰੈਂਸਿਕ ਰਿਪੋਰਟ ਨਾਲ ਅਕਾਲ ਤਖ਼ਤ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ : ਸਿਰਸਾ
  • world fastest computer
    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ ਅਮਰੀਕਾ ਨੂੰ ਪਛਾੜਿਆ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • insurance company ordered to pay claim of rs 1 93 crore
    ਬੀਮਾ ਕੰਪਨੀ ਨੂੰ 1.93 ਕਰੋੜ ਰੁਪਏ ਦਾ ਦਾਅਵਾ ਚੁਕਾਉਣ ਦੇ ਹੁਕਮ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • majitha police station bikram majithia amritsar court
    ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • weather will change in punjab on july 1
      ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
    • snatching in mansa
      ਬੈਂਕ ਤੋਂ ਪੈਸੇ ਕਢਵਾ ਕੇ ਆ ਰਹੀ ਔਰਤ ਨਾਲ ਲੁੱਟ! ਬੈਗ ਖੋਹ ਕੇ ਲੈ ਗਏ ਲੁਟੇਰੇ
    • shots fired over plot dispute in mansa
      ਮਾਨਸਾ 'ਚ ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਿਆ ਚੀਕ-ਚਿਹਾੜਾ
    • wife kills husband in connivance with lover
      ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ...
    • government job  fraud with youth
      ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ 1,70,000 ਦੀ ਠੱਗੀ
    • barnala police action
      ਬਰਨਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! ਅੰਤਰ-ਜ਼ਿਲ੍ਹਾ ਚੋਰ ਗਿਰੋਹ ਦੇ 2 ਮੈਂਬਰ...
    • ashish negi  jathedar tek singh  sikh community
      ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ :...
    • foreign connection behind petrol bomb attack in bathinda
      ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +