Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:40:38 PM

  • ind vs wi 2nd odi

    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ...

  • major police operation in amritsar five accused arrest with 13 pistols

    ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ,...

  • flydubai flight update

    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ...

  • discount of thousands of rupees is being available on 10gm gold  why

    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • 1000 ਰੁਪਏ ਦੇ ਵਾਅਦੇ 'ਤੇ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ, 'ਪੰਜਾਬ ਦਾ ਖ਼ਜ਼ਾਨਾ ਪਹਿਲਾਂ ਹੀ ICU 'ਚ

PUNJAB News Punjabi(ਪੰਜਾਬ)

1000 ਰੁਪਏ ਦੇ ਵਾਅਦੇ 'ਤੇ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ, 'ਪੰਜਾਬ ਦਾ ਖ਼ਜ਼ਾਨਾ ਪਹਿਲਾਂ ਹੀ ICU 'ਚ

  • Edited By Shivani Bassan,
  • Updated: 08 Mar, 2026 02:38 PM
Bathinda-Mansa
majithia attacks aap government over rs 1000 claim
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ- ਹਲਕਾ ਮੌੜ 'ਚ ਹੋ ਰਹੀ “ਪੰਜਾਬ ਬਚਾਓ” ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਪੰਜਾਬ ਇੱਕ ਅਹਿਮ ਮੋੜ ‘ਤੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ਲੋਕਾਂ ਨੇ “ਬਦਲਾਅ” ਦੇ ਨਾਂ ‘ਤੇ ਫੈਸਲਾ ਕੀਤਾ ਸੀ, ਪਰ ਅੱਜ ਪੰਜਾਬ ਦੇ ਲੋਕਾਂ ਦੇ ਮਨ ਵਿੱਚ ਉਸ ਫੈਸਲੇ ਲਈ ਪਛਤਾਵਾ ਹੈ। ਮਜੀਠੀਆ ਨੇ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਐਸਾ ਬਦਲਾਅ ਕਿਸੇ ਹੋਰ ਸੂਬੇ ਵਿੱਚ ਨਾ ਆਵੇ, ਜਿਸ ਤਰ੍ਹਾਂ ਦਾ ਬਦਲਾਅ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਬਦਲਾਅ ਨੇ ਪੰਜਾਬ ਦੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ।  ਮਜੀਠੀਆ ਨੇ ਕਿਹਾ ਕਿ ਇਸ ਸਰਕਾਰ ਦੇ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਪੰਜਾਬ ਦੇ ਕਾਮਯਾਬ ਪੁੱਤ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ। ਉਨ੍ਹਾਂ ਆਰੋਪ ਲਗਾਇਆ ਕਿ ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਕੋਈ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਕਿਸੇ ਨੌਜਵਾਨ ਦੇ ਕਤਲ ਜਾਂ ਫਿਰੌਤੀ ਦੀਆਂ ਘਟਨਾਵਾਂ ਦੀ ਖ਼ਬਰ ਨਾ ਆਵੇ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਅੱਜ ਆਪਣਾ ਅਖੀਰਲਾ ਬਜਟ ਪੇਸ਼ ਕੀਤਾ ਹੈ, ਜਿਸ ਤੋਂ ਬਾਅਦ ਚੋਣਾਂ ਹੋਣੀਆਂ ਹਨ। ਉਨ੍ਹਾਂ ਮੁਤਾਬਕ 'ਬਦਲਾਅ' ਦੇ ਇਸ ਦੌਰ ਨੂੰ ਵੇਖਦਿਆਂ ਹੁਣ ਲੋਕ ਕੋਈ ਹੋਰ ਨਵਾਂ ਤਜਰਬਾ ਨਹੀਂ ਕਰਨਾ ਚਾਹੁਣਗੇ। 

ਇਹ ਵੀ ਪੜ੍ਹੋ- ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ

ਕੇਜਰੀਵਾਲ ਨੂੰ 'ਵੱਡਾ ਠੱਗ' ਬੋਲਦਿਆਂ ਮਜੀਠੀਆ ਨੇ ਕਿਹਾ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਜੋ ਕਿ ਸਾਲਾਂ ਤੋਂ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਸਿਰਫ਼ ਡਰਾਮਾ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕ ਭੋਲੇ-ਭਾਲੇ ਹਨ ਅਤੇ ਝੂਠ ਬੋਲ ਕੇ ਮੁੜ ਸਰਕਾਰ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਭੋਲੇ ਜ਼ਰੂਰ ਹਨ, ਪਰ ਜੇ ਕੋਈ ਉਨ੍ਹਾਂ ਨਾਲ ਠੱਗੀ ਮਾਰ ਜਾਵੇ ਤਾਂ ਉਹ ਉਸ ਦਾ 'ਬੰਦੇ ਦਾ ਪੁੱਤ ਵੀ ਬਣਾ ਦਿੰਦੇ ਹਨ'। ਇਸ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਤੇ ਕੇਜਰੀਵਾਲ 'ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ 'ਠੱਗੀ ਦਿਵਸ' ਮਨਾਇਆ ਹੈ ਕਿਉਂਕਿ ਉਨ੍ਹਾਂ ਨੇ 18 ਸਾਲ ਤੋਂ ਵੱਧ ਉਮਰ ਦੀ ਹਰ ਧੀ-ਭੈਣ ਨੂੰ 1000 ਰੁਪਏ ਦੇਣ ਦਾ ਐਲਾਨ ਕਰਨਾ ਸੀ। ਉਨ੍ਹਾਂ ਹੈਰਾਨੀ ਜਤਾਉਂਦਿਆਂ ਦੱਸਿਆ ਕਿ ਜਦੋਂ ਪੰਜਾਬ ਦਾ ਖ਼ਜ਼ਾਨਾ ਪਹਿਲਾਂ ਹੀ ਆਈ.ਸੀ.ਯੂ. (ICU) ਵਿੱਚ ਹੈ ਅਤੇ ਸੂਬੇ 'ਤੇ 4.30 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਅਨੁਮਾਨ ਲਗਾਇਆ ਕਿ ਸਾਲ ਦੇ ਅਖੀਰ ਤੱਕ ਇਹ ਕਰਜ਼ਾ 5 ਲੱਖ ਕਰੋੜ ਤੋਂ ਵੀ ਉੱਪਰ ਚਲਾ ਜਾਵੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ

ਮਹਿਲਾਵਾਂ ਨੂੰ 1000 ਰੁਪਏ ਦੇਣ ਦੇ ਐਲਾਨ 'ਤੇ ਮਜੀਠੀਆ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ, ਜਿਸ ਮੁਤਾਬਕ ਚਾਰ ਸਾਲਾਂ ਵਿੱਚ ਇਹ ਰਕਮ 48 ਹਜ਼ਾਰ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਧੀਆਂ-ਭੈਣਾਂ ਦਾ ਸੱਚਮੁੱਚ ਸਤਿਕਾਰ ਕਰਦੀ ਹੈ ਤਾਂ ਅੱਜ ਦੇ ਦਿਨ ਪੰਜ ਸਾਲਾਂ ਦੇ 60 ਹਜ਼ਾਰ ਰੁਪਏ ਇਕੱਲੀ-ਇਕੱਲੀ ਧੀ-ਭੈਣ ਦੇ ਖਾਤੇ ਵਿੱਚ ਪਾ ਦੇਵੇ, ਤਾਂ ਉਹ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦੇਣਗੇ। ਪਰ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਅੱਜ ਵੀ ਝੂਠੇ ਵਾਅਦਿਆਂ ਨਾਲ ਕੰਮ ਚਲਾਉਣਾ ਚਾਹੁੰਦੀ ਹੈ। ਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਜਿੰਨੀਆਂ ਵੀ ਸਰਕਾਰਾਂ ਪੰਜਾਬ ਵਿੱਚ ਬਣੀਆਂ ਹਨ, ਉਨ੍ਹਾਂ ਵਿੱਚ ਸਭ ਤੋਂ ਵੱਧ ਕਰਜ਼ਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸਿਰ ਚੜ੍ਹਾਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਵਿਕਾਸ ਦੇ ਨਾਂ ‘ਤੇ ਕੋਈ ਢੰਗ ਦਾ ਕੰਮ ਨਹੀਂ ਕੀਤਾ ਗਿਆ। ਮਜੀਠੀਆ ਨੇ ਕਿਹਾ ਕਿ ਬਾਦਲ ਸਰਕਾਰ ਦੇ ਸਮੇਂ ਦੌਰਾਨ ਕਈ ਵਿਕਾਸੀ ਕੰਮ ਕੀਤੇ ਗਏ ਸਨ।

ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ

ਮਜੀਠੀਆ ਨੇ ਅੱਗੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਬਰਨਾਲਾ ਦੀ ਧਰਤੀ ‘ਤੇ ਆਪਣੀ ਮਾਂ ਦੇ ਸਿਰ ‘ਤੇ ਹੱਥ ਰੱਖ ਕੇ ਸਹੁੰ ਚੁੱਕੀ ਸੀ ਕਿ ਉਹ ਸ਼ਰਾਬ ਨਹੀਂ ਪੀਣਗੇ, ਪਰ ਹਰ ਹਫ਼ਤੇ ਇਲਾਜ ਕਿਸ ਗੱਲ ਦਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਉਹ ਜੇਲ੍ਹ ਵਿੱਚ ਸਨ ਤਾਂ ਮੁੱਖ ਮੰਤਰੀ ਉਨ੍ਹਾਂ ਦਾ ਹੀ ਜ਼ਿਕਰ ਕਰਦਾ ਸੀ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਛੇ ਮਹੀਨੇ ਤੱਕ ਉਨ੍ਹਾਂ ਨੂੰ ਨੀਂਦ ਨਹੀਂ ਆਈ ਅਤੇ ਜਦੋਂ ਉਹ ਜੇਲ੍ਹ ਵਿੱਚ ਸਨ ਤਾਂ ਉਹ ਮੇਰੇ ਸਰਹਾਣਿਆਂ ਅਤੇ ਤਰੀ ਵਾਲੇ ਬੈਂਗਣਾਂ ਦਾ ਜ਼ਿਕਰ ਕਰਦੇ ਰਹਿੰਦੇ ਸਨ, ਜਦੋਂ ਹੁਣ ਬਾਹਰ ਆ ਗਿਆ ਤਾਂ ਮੇਰੀਆਂ ਮੁੱਛਾਂ ਦੀ ਫਿਕਰ ਰੱਖਦਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਛਾਂ ਨੂੰ ਵੱਟ ਇਸ ਲਈ ਦਿੰਦੇ ਹਨ ਕਿਉਂਕਿ ਪੰਜਾਬੀ ਕਦੇ ਵੀ ਦਬਾਅ ਅੱਗੇ ਨਹੀਂ ਝੁਕਦੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਦੀ ਗੱਲ ਹਿੱਕ ਠੋਕ ਕੇ ਕਰਦੇ ਰਹਿਣਗੇ ਅਤੇ ਕਿਸੇ ਤੋਂ ਡਰਣ ਵਾਲੇ ਨਹੀਂ ਹਨ। ਇਸ ਦੌਰਾਨ ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਪ੍ਰੈਸ ਦੀ ਆਜ਼ਾਦੀ ‘ਤੇ ਵੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੱਚ ਲਿਖਦਾ ਹੈ ਤਾਂ ਉਸ ‘ਤੇ ਪਰਚੇ ਦਰਜ ਕੀਤੇ ਜਾਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਤਰ੍ਹਾਂ ਸੱਚ ਬੋਲਣ ਕਾਰਨ 'ਜਗ ਬਾਣੀ' ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਗਿਆ।

ਅੰਤ ਵਿੱਚ ਮਜੀਠੀਆ ਨੇ ਕਿਹਾ ਕਿ ਅੱਜ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਫੇਲ੍ਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਰਕਾਰ ਨੇ ਪੰਜਾਬ ਦੇ ਸਿਰ ‘ਤੇ ਹੋਰ ਕਰਜ਼ਾ ਚੜ੍ਹਾ ਦਿੱਤਾ ਹੈ ਅਤੇ ਝੂਠੇ ਵਾਅਦਿਆਂ ਨਾਲ ਲੋਕਾਂ ਤੋਂ ਵੋਟਾਂ ਲਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਸਰਕਾਰ ਕੋਲੋਂ ਆਪਣਾ ਹੱਕ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ-ਵਿਵਸਥਾ ਨੂੰ ਕਾਬੂ ਵਿੱਚ ਨਾ ਕੀਤਾ ਗਿਆ ਤਾਂ ਪੰਜਾਬ ਵਿੱਚ ਕਦੇ ਵੀ ਨਿਵੇਸ਼ ਨਹੀਂ ਆਵੇਗਾ। ਮਜੀਠੀਆ ਨੇ ਕਿਹਾ ਕਿ ਪੰਜਾਬ ਨੂੰ ਇੱਕ ਪੱਕਾ ਡੀ.ਜੀ.ਪੀ. ਚਾਹੀਦਾ ਹੈ, ਜਿਸ ਨੂੰ ਆਪਣੀ ਕੁਰਸੀ ਦੀ ਨਹੀਂ ਸਗੋਂ ਕਾਨੂੰਨ-ਵਿਵਸਥਾ ਦੀ ਚਿੰਤਾ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਚੁਟਕਲਿਆਂ ਦੀ ਨਹੀਂ, ਸਗੋਂ ਪੱਕੇ ਪ੍ਰਬੰਧ ਅਤੇ ਮਜ਼ਬੂਤ ਪ੍ਰਬੰਧਨ ਦੀ ਲੋੜ ਹੈ, ਜੋ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਦੇ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Bikram Majithia
  • AAP government
  • Punjabs treasury
  • ਬਿਕਰਮ ਮਜੀਠੀਆ
  • ਆਪ ਸਰਕਾਰ
  • ਪੰਜਾਬ ਦੇ ਖਜ਼ਾਨੇ

ਇਕ ਨਾਜਾਇਜ਼ ਪਿਸਤੌਲ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

NEXT STORY

Stories You May Like

  • famous actor  s health deteriorates  admitted to the icu
    ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ ਕਰ ਮੰਗੀ ਮਦਦ
  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • majithia summoned in punjab  s multi crore drug case
    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • double standards of   aap   leaders have tarnished punjab  s image
    'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ. ਅਲਕਾ ਗੁੱਜਰ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics congress high command
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ ਲੈਣ ਜਾ ਰਹੀ ਵੱਡਾ ਫ਼ੈਸਲਾ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • rajjit hundal  remand  punjab police
      ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ ਵਧਿਆ
    • 13 arrested with drugs
      ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
    • fraud case
      ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
    • punjab new decree for teachers creates tension
      ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ...
    • ed conducted raids at 14 locations  including the tricity
      ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +