Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    3:35:17 PM

  • majithia calls for punjab to be freed from delhi s remote control

    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ 'ਚ...

  • sunil jakhar on mining policy

    ਸੁਨੀਲ ਜਾਖੜ ਨੇ ਮਾਈਨਿੰਗ ਨੀਤੀ ਨੂੰ ਲੈ ਕੇ ਘੇਰੀ...

  • sunil jakhar on cm mann statements

    ਔਰਤਾਂ ਬਾਰੇ ਟਿੱਪਣੀਆਂ ਲਈ ਭਗਵੰਤ ਮਾਨ ਖ਼ਿਲਾਫ਼...

  • young man committed suicide in kapurthala after being upset with his girlfriend

    Punjab:ਨੌਜਵਾਨ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ 'ਚ ਜਾਣਬੁੱਝ ਕੇ ਰੌਲਾ ਪਾਇਆ ਜਾ ਰਿਹਾ: ਮਜੀਠੀਆ

PUNJAB News Punjabi(ਪੰਜਾਬ)

ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ 'ਚ ਜਾਣਬੁੱਝ ਕੇ ਰੌਲਾ ਪਾਇਆ ਜਾ ਰਿਹਾ: ਮਜੀਠੀਆ

  • Edited By Shivani Bassan,
  • Updated: 12 Mar, 2026 03:34 PM
Moga
majithia calls for punjab to be freed from delhi s remote control
  • Share
    • Facebook
    • Tumblr
    • Linkedin
    • Twitter
  • Comment

ਬਾਘਾਪੁਰਾਣਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਬਾਘਾਪੁਰਾਣਾ ਵਿੱਚ ਹੋਈ “ਪੰਜਾਬ ਬਚਾਓ” ਰੈਲੀ ਦੌਰਾਨ ਜਨਤਾ ਨੂੰ ਸੰਬੋਧਨ ਕਰਦਿਆਂ  ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਨੂੰ ਬਚਾਉਣ ਲਈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਮਜੀਠੀਆ ਨੇ ਹਾਲ ਹੀ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ  ਨੂੰ ਵਧਾਈ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਚੋਣਾਂ ਵਿੱਚ ਹਰ ਕਿਸਮ ਦਾ ਧੱਕਾ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰਾਂ ਨੇ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਤੋਂ ਬਦਲਿਆ ਮੌਸਮ ਦਾ ਮਿਜਾਜ਼

ਬਜਟ ਸੈਸ਼ਨ ਨੂੰ ਲੈ ਕੇ ਬੋਲੇ ਮਜੀਠੀਆ

ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਇਹ ਸਭ ਤੋਂ ਅਹਿਮ ਇਜਲਾਸ ਹੁੰਦਾ ਹੈ ਜਿੱਥੇ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ 'ਤੂੰ-ਤੂੰ ਮੈਂ-ਮੈਂ' ਵਿੱਚ ਸਮਾਂ ਵਿਅਰਥ ਕਰ ਰਹੀ ਹੈ ਅਤੇ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਧਾਇਕਾਂ ਰਾਹੀਂ ਜਾਣਬੁੱਝ ਕੇ ਰੌਲਾ ਪਵਾਇਆ ਜਾ ਰਿਹਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਦੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਵਿਧਾਨ ਸਭਾ ਦੇ ਸੈਸ਼ਨ 'ਚ ਬੋਲਣ ਦਾ ਮੌਕਾ  ਦਿੱਤਾ ਜਾਂਦਾ ਸੀ।

ਇਹ ਵੀ ਪੜ੍ਹੋ- ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ

ਮੁੱਖ ਮੰਤਰੀ ਦੀ ਸ਼ਬਦਾਵਲੀ  ਹਮਲੇ

ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਬਦਾਵਲੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਮੁੱਖ ਮੰਤਰੀ ਨੇ ਇਤਿਹਾਸ ਵਿੱਚ ਧੀਆਂ-ਭੈਣਾਂ ਬਾਰੇ ਅਜਿਹੀ ਭਾਸ਼ਾ ਨਹੀਂ ਵਰਤੀ ਸੀ, ਜੋ ਮੌਜੂਦਾ ਮੁੱਖ ਮੰਤਰੀ ਨੇ ਵਰਤੀ ਹੈ। ਉਨ੍ਹਾਂ ਮੁੱਖ ਮੰਤਰੀ ਦੀਆਂ ਨਿੱਜੀ ਆਦਤਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਵਰਗੇ ਸੂਬੇ ਦਾ ਸਟੇਅਰਿੰਗ ਇੱਕ ਅਜਿਹੇ ਇਨਸਾਨ ਦੇ ਹੱਥ ਦੇਣਾ ਖ਼ਤਰਨਾਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੈਰਾਂ ਵਿੱਚ ਪਏ ਹਨ ਅਤੇ ਪੰਜਾਬ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ

ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦਾ ਮੁੱਦਾ

ਮਜੀਠੀਆ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਹਾਲਤ 'ਤੇ ਬੋਲਦਿਆਂ ਕਿਹਾ ਕਿ ਪੰਜਾਬ 'ਚ ਝੂਠੇ ਮੁਕਾਬਲਿਆਂ (ਫੇਕ ਇਨਕਾਊਂਟਰ) ਅਤੇ ਨਸ਼ਿਆਂ ਦੇ ਵਧ ਰਹੇ  ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੇਮਕਰਨ ਹਲਕੇ ਵਿੱਚ ਇੱਕ ਸਰਪੰਚ 18 ਕਿਲੋ ਹੈਰੋਇਨ ਨਾਲ ਫੜਿਆ ਗਿਆ ਹੈ ਜੋ ਸਰਕਾਰੀ ਧਿਰ ਨਾਲ ਨੇੜਤਾ ਰੱਖਦਾ ਸੀ। ਮਜੀਠੀਆ ਨੇ ਕਿਹਾ ਕਿ ਪੰਜਾਬ ਅੱਜ 5 ਲੱਖ ਕਰੋੜ ਦਾ ਕਰਜ਼ਾਈ ਹੋ ਚੁੱਕਾ ਹੈ ਅਤੇ ਕੋਈ ਨਵੀਂ ਡਿਵੈਲਪਮੈਂਟ ਨਹੀਂ ਹੋ ਰਹੀ। ਉਨ੍ਹਾਂ ਮੁਲਾਜ਼ਮਾਂ ਦੇ ਹੱਕਾਂ ਬਾਰੇ ਬੋਲਦਿਆਂ ਕਿਹਾ ਕਿ ਬਾਦਲ ਸਾਹਿਬ ਦੇ ਸਮੇਂ ਪੰਜਾਬ ਦੇ ਮੁਲਾਜ਼ਮਾਂ ਨੂੰ ਦੇਸ਼ ਵਿੱਚੋਂ ਸਭ ਤੋਂ ਵੱਧ ਤਨਖਾਹਾਂ ਅਤੇ ਸਮੇਂ ਸਿਰ ਡੀ.ਏ. (DA) ਮਿਲਦਾ ਸੀ, ਜਦਕਿ ਅੱਜ ਮੁਲਾਜ਼ਮਾਂ ਅਤੇ ਧੀਆਂ-ਭੈਣਾਂ ਦੀਆਂ ਚੁੰਨੀਆਂ ਰੋਲੀਆਂ ਜਾ ਰਹੀਆਂ ਹਨ, ਕਿਸੇ ਦੀ ਪੱਗ ਰੋਲੀ ਜਾ ਰਹੀ ਹੈ । 

ਪੰਜਾਬ ਦਾ ਕੱਚਾ ਡੀ.ਜੀ.ਪੀ.

ਮਜੀਠੀਆ ਨੇ ਮੌਜੂਦਾ ਡੀ.ਜੀ.ਪੀ. ਗੌਰਵ ਯਾਦਵ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ 'ਮਜ਼ਬੂਰ' ਨਹੀਂ ਬਲਕਿ 'ਮਜ਼ਬੂਤ' ਡੀ.ਜੀ.ਪੀ. ਚਾਹੀਦਾ ਹੈ। ਉਨ੍ਹਾਂ ਡੀ.ਜੀ.ਪੀ. ਨੂੰ 'ਕੱਚਾ' ਡੀ.ਜੀ.ਪੀ. ਕਹਿੰਦਿਆਂ ਸਵਾਲ ਕੀਤਾ ਹੈ ਕਿ ਪੰਜਾਬ ਵਿੱਚ ਪੱਕਾ ਡੀ.ਜੀ.ਪੀ. ਕਿਉਂ ਨਹੀਂ ਲਗਾਇਆ ਜਾ ਰਿਹਾ। ਉਨ੍ਹਾਂ ਅਨੁਸਾਰ, ਕੱਚੇ ਡੀ.ਜੀ.ਪੀ. ਨੂੰ ਸੂਬੇ ਦੀ ਕਾਨੂੰਨ ਵਿਵਸਥਾ (ਲਾਅ ਐਂਡ ਆਰਡਰ) ਨਾਲੋਂ ਆਪਣੀ ਕੁਰਸੀ ਬਚਾਉਣ ਦੀ ਜ਼ਿਆਦਾ ਚਿੰਤਾ ਰਹਿੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੱਕਾ ਡੀ.ਜੀ.ਪੀ. ਲਗਾਉਣ ਦੀ ਗੱਲ ਕਹੀ ਹੈ, ਪਰ ਸਰਕਾਰ ਅਜਿਹਾ ਨਹੀਂ ਕਰ ਰਹੀ। ਮਜੀਠੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਪੱਕਾ ਡੀ.ਜੀ.ਪੀ. ਇਸ ਲਈ ਨਹੀਂ ਲਗਾ ਰਹੀ ਕਿਉਂਕਿ ਜੇਕਰ ਕੋਈ ਪੱਕਾ ਅਫਸਰ ਲੱਗ ਗਿਆ ਤਾਂ ਉਹ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਇਸ਼ਾਰਿਆਂ 'ਤੇ ਚੱਲਣ ਦੀ ਬਜਾਏ ਸੰਵਿਧਾਨ ਅਤੇ ਕਾਨੂੰਨ ਲਾਗੂ ਕਰੇਗਾ।

ਡੀ.ਏ. (DA) ਅਤੇ ਭੱਤਿਆਂ ਦਾ ਮੁੱਦਾ

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਚੀਫ਼ ਸੈਕਟਰੀ ਜਾਂ ਕੱਚੇ ਡੀ.ਜੀ.ਪੀ. ਨੂੰ ਡੀ.ਏ. (DA) ਮਿਲ ਸਕਦਾ ਹੈ, ਤਾਂ ਪੰਜਾਬ ਦੇ ਕਾਂਸਟੇਬਲ ਜਾਂ ਹਵਲਦਾਰ ਨੂੰ ਵੀ ਉਸੇ ਹਿਸਾਬ ਨਾਲ ਭੱਤੇ ਮਿਲਣੇ ਚਾਹੀਦੇ ਹਨ। ਉਨ੍ਹਾਂ ਬਾਦਲ ਸਰਕਾਰ ਦੇ ਸਮੇਂ ਦਾ ਹਵਾਲਾ ਦਿੱਤਾ ਕਿ ਉਦੋਂ ਵੱਡੇ ਅਫਸਰਾਂ ਅਤੇ ਕਾਂਸਟੇਬਲ ਮੁਲਾਜ਼ਮਾਂ ਦੇ ਭੱਤਿਆਂ ਵਿੱਚ ਅਜਿਹਾ ਵਿਤਕਰਾ ਨਹੀਂ ਸੀ ਹੁੰਦਾ।ਅਖੀਰ ਵਿੱਚ ਉਨ੍ਹਾਂ ਲੋਕਾਂ ਨੂੰ ਜਾਗਰੂਕ ਹੋਣ ਅਤੇ 2027 ਵਿੱਚ ਪੰਜਾਬ ਦੇ ਹਿੱਤਾਂ ਲਈ ਲੜਨ ਵਾਲੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • Bikram Majithia
  • Punjab
  • bhagapurana
  • punjab bachao relly
  • ਬਿਕਰਮ ਮਜੀਠੀਆ
  • ਪੰਜਾਬ
  • ਬਾਘਾ ਪੁਰਾਣਾ
  • ਪੰਜਾਬ ਬਚਾਓ ਰੈਲੀ

ਪੰਜਾਬ ਪੁਲਸ ਦੇ ACP ਦੇ ਨਾਂ 'ਤੇ ਬਣੀ ਜਾਅਲੀ Facebook ID, ਪੋਸਟ ਪਾ ਦਿੱਤੀ ਚੇਤਾਵਨੀ

NEXT STORY

Stories You May Like

  • aap government creates controversy with khaira pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ : ਪਰਗਟ ਸਿੰਘ
  • i am being repeatedly stopped from speaking in the punjab vidhan sabha
    'ਮੈਨੂੰ ਪੰਜਾਬ ਵਿਧਾਨ ਸਭਾ 'ਚ ਬੋਲਣ ਤੋਂ ਵਾਰ-ਵਾਰ ਰੋਕਿਆ ਜਾ ਰਿਹਾ' ਸੁਖਪਾਲ ਖਹਿਰਾ ਨੇ ਲਾਏ ਦੋਸ਼
  • shankaracharya swami avimukteshwaranand medical report
    "POCSO ਕੇਸ 'ਚ ਫਸੇ ਸ਼ੰਕਰਾਚਾਰੀਆ ਦਾ ਵੱਡਾ ਦਾਅਵਾ: 'ਐਪਸਟੀਨ ਫਾਈਲਜ਼' ਤੋਂ ਧਿਆਨ ਭਟਕਾਉਣ ਦੀ ਸਾਜ਼ਿਸ਼!
  • punjab vidhan sabha proceedings adjourned till march 8
    ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
  • shiromani akali dal candidate announced bhucho assembly constituency
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ
  • atmosphere tense in vidhan sabha over sukhpal khaira case
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਮਾਮਲੇ ਨੂੰ ਲੈ ਕੇ ਭਖਿਆ ਮਾਹੌਲ, ਕਾਂਗਰਸ ਨੇ ਕੀਤਾ ਵਾਕਆਊਟ
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ 'ਆਪ' ਕਰਵਾ ਰਹੀ ਡਾਊਨ
  • threat to blow up punjab vidhan sabha before budget
    ਵੱਡੀ ਖ਼ਬਰ : ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
Trending
Ek Nazar
us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal statement
      ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ...
    • fir case
      ਕੈਨੇਡਾ ਭੇਜਣ ਦੇ ਨਾਂ ’ਤੇ 28 ਲੱਖ ਦੀ ਠੱਗੀ, ਮਾਮਲਾ ਦਰਜ
    • municipal corporation ludhiana transfers
      ਨਗਰ ਨਿਗਮ 'ਚ ਫੇਰਬਦਲ! ਵੱਡੇ ਅਫ਼ਸਰਾਂ ਦੇ ਬਦਲੇ ਗਏ ਵਿਭਾਗ
    • big change in police administration transfer of these 19 big officers in punjab
      ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
    • statement by sri darbar sahib management amid gas shortage
      ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ...
    • fake fecebook id
      ਪੰਜਾਬ ਪੁਲਸ ਦੇ ACP ਦੇ ਨਾਂ 'ਤੇ ਬਣੀ ਜਾਅਲੀ Facebook ID, ਪੋਸਟ ਪਾ ਦਿੱਤੀ...
    • woman  s body found in dirty drain in balongi
      ਬਲੌਂਗੀ ਵਿਚਲੇ ਗੰਦੇ ਨਾਲੇ ’ਚੋਂ ਔਰਤ ਦੀ ਮਿਲੀ ਲਾਸ਼
    • it rained notes on the highway
      ਪੰਜਾਬ : HIGHWAY 'ਤੇ ਵਰ੍ਹਿਆ ਨੋਟਾਂ ਦਾ ਮੀਂਹ, ਖੜ੍ਹ-ਖੜ੍ਹ ਦੇਖਣ ਲੱਗੇ ਲੋਕ,...
    • sisters  husband and wife
      ਪੰਜਾਬ : ਪਤੀ-ਪਤਨੀ ਤੇ ਸਕੀਆਂ ਭੈਣਾਂ ਸਣੇ ਫੜਿਆ ਗਿਆ 11 ਮੈਂਬਰੀ ਗਿਰੋਹ, ਕਾਰਾ...
    • dc himanshu agarwal s big statement regarding petrol diesel and lpg
      ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +