Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:39:12 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਾਲਜੀਤ ਭੁੱਲਰ ਨੂੰ ਤੁਰੰਤ ਗ੍ਰਿਫ਼ਤਾਰ ਕਰੋ: ਬਿਕਰਮ ਮਜੀਠੀਆ

PUNJAB News Punjabi(ਪੰਜਾਬ)

ਲਾਲਜੀਤ ਭੁੱਲਰ ਨੂੰ ਤੁਰੰਤ ਗ੍ਰਿਫ਼ਤਾਰ ਕਰੋ: ਬਿਕਰਮ ਮਜੀਠੀਆ

  • Edited By Anmol Tagra,
  • Updated: 21 Mar, 2026 11:49 AM
Chandigarh
majithia demands arrest of laljit singh bhullar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ 'ਆਪ' ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਨੇ ਅੰਮ੍ਰਿਤਸਰ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਲਾਲਜੀਤ ਸਿੰਘ ਭੁੱਲਰ ਨੂੰ ਕੈਬਨਿਟ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵਿਚੋਂ ਬਾਹਰ ਕੱਢਣ ਅਤੇ ਉਸ ਖ਼ਿਲਾਫ਼ ਪਰਚਾ ਦਰਜ ਕਰ ਕੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਡੀ. ਜੀ. ਪੀ. ਤੇ ਪੁਲਸ ਕਮਿਸ਼ਨਰ ਨੂੰ ਵੀ ਆਖਿਆ ਹੈ ਕਿ ਉਹ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਵੀ ਨਾ ਕਰਨ ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 

👉 A young life lost in Amritsar amid grave allegations of torture linked to AAP minister Laljit Singh Bhullar.
👉 Gagandeep Singh Randhawa, District Manager, Warehouse Corporation Amritsar, died by suicide after consuming Celphos.
👉 Resident of Ranjit Avenue, was handling… pic.twitter.com/mxcazWPA3i

— Bikram Singh Majithia (@bsmajithia) March 21, 2026

ਬਿਕਰਮ ਮਜੀਠੀਆ ਨੇ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿਚ ਉਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਡਰ ਤੋਂ ਖ਼ੁਦਕੁਸ਼ੀ ਕਰਨ ਦੀ ਗੱਲ ਕਰ ਰਿਹਾ ਹੈ। ਇਸ ਦੇ ਨਾਲ ਮਜੀਠੀਆ ਹੀ ਮਜੀਠੀਆ ਨੇ ਲਿਖਿਆ, "ਕੱਟੜ ਇਮਾਨਦਾਰ ਸਰਕਾਰ ਦੇ ਮੰਤਰੀ ਦੇ ਕੱਟੜ ਕਾਰਨਾਮੇ। ਪੈਸੇ ਬਣਾਉਣ ਪਿੱਛੇ ਕਿਸ ਤਰ੍ਹਾਂ ਪੰਜਾਬ ਸਰਕਾਰ ਵਿਚ ਕੰਮ ਕਰਦੇ ਅਧਿਕਾਰੀਆ ਨੂੰ ਜਲੀਲ ਕੀਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਲਾਲਜੀਤ ਭੁੱਲਰ ਕਥਿਤ ਰੂਪ ਵਿਚ ਕਿਵੇਂ ਇਸ ਪੰਜਾਬ ਵੇਅਰ ਹਾਊਸ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਤਾਇਨਾਤ ਗਗਨ ਰੰਧਾਵਾ ਜ਼ਿਲ੍ਹਾ ਅਧਿਕਾਰੀ ਤੋਂ ਜ਼ਬਰਦਸਤੀ ਰਿਸ਼ਵਤ ਦੀ ਮੰਗ ਕਰਦਾ ਸੀ।ਗਗਨ ਰੰਧਾਵਾ ਨੇ ਆਪਣੀ ਜ਼ਿੰਦਗੀ ਦੀ ਅਖੀਰੀ ਵੀਡੀਓ ਵਿਚ ਇਸ ਮੰਤਰੀ ਦਾ ਨਾਂ ਲੈ ਕੇ ਸਲਫਾਸ ਖਾਣ ਦੀ ਗੱਲ ਕਰ ਰਿਹਾ ਹੈ । ਇਹ ਗੱਲ ਉਸ ਦੀ ਜ਼ਿੰਦਗੀ ਦੀ ਆਖ਼ਰੀ ਵੀਡਿਓ ਦੀ ਆਖ਼ਰੀ ਘੋਸ਼ਣਾ ਹੈ, ਜਿਸ ਵਿਚ ਲਾਲਜੀਤ ਭੁੱਲਰ ਨੂੰ ਦੋਸ਼ੀ ਦੱਸ ਰਿਹਾ । ਹੁਣ ਗਗਨ ਰੰਧਾਵਾ ਦੀ ਮੌਤ ਹੋ ਚੁੱਕੀ ਹੈ। ਮਾਨਸਿਕ ਅਤੇ ਸਰੀਰਕ ਤੌਰ ਤੇ ਜਿਥੇ ਉਸਦਾ ਉਤਪੀੜਨ ਕੀਤਾ ਗਿਆ, ਉਥੇ ਹੀ ਉਸਤੋਂ ਰਿਸ਼ਵਤ ਦੀ ਮੰਗ ਕੀਤੀ ਗਈ । ਮੈਂ ਕੱਟੜ ਇਮਾਨਦਾਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਪੁੱਛਦਾ ਹਾਂ ਕਿ ਪੰਜਾਬ ਦੇ ਲੋਕਾ ਨੇ ਇਹ ਬਦਲਾਅ ਦੇਖਣਾ ਸੀ ਜਿਸ ਵਿਚ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋਵੇਗਾ। ਜੇਕਰ ਤੁਹਾਡੇ ਵਿਚ ਥੋੜੀ ਸੰਗ ਸ਼ਰਮ ਹੈ ਤਾਂ ਲਾਲਜੀਤ ਭੁੱਲਰ ਉੱਪਰ ਪਰਚਾ ਦਰਜ ਕਰਕੇ ਤੁਰੰਤ ਉਸ ਨੂੰ ਕੈਬਿਨਟ ਵਿਚੋਂ ਬਾਹਰ ਕੱਢੋ।"
 

  • Punjab Politics
  • Bikram Singh Majithia
  • Laljit Singh Bhullar
  • Punjab Cabinet
  • AAP Government

ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • bikram majithia did not appear before the sit
    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ ਗਿਆ ਸੀ ਤਲਬ
  • bikram majithia targets the government over ed raids
    ਬਿਕਰਮ ਮਜੀਠੀਆ ਨੇ ED ਦੀਆਂ ਰੇਡਾਂ ਨੂੰ ਲੈ ਕੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
  • harcharan singh bhullar
    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ 'ਚ ED! ਨਵਾਂ ਪ੍ਰੋਡਕਸ਼ਨ ਵਾਰੰਟ ਜਾਰੀ
  • suspended dig harcharan singh bhullar arrested by ed  granted 8 day remand
    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ ਰਿਮਾਂਡ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
  • majithia khehra knocked on the door of the district court
    ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
  • sit to question majithia and jagdish bhola today
    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +