Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:59:40 AM

  • neet pg   2026 exam will not be held again

    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ,...

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਜੀਠੀਆ ਨੂੰ ਜੇਲ੍ਹ 'ਚ ਜਾਨੋਂ ਮਾਰਨ ਦਾ ਖਦਸ਼ਾ; ਅਕਾਲੀ ਦਲ ਨੇ ਰਾਜਪਾਲ ਕੋਲ ਪ੍ਰਗਟਾਇਆ ਖਦਸ਼ਾ

PUNJAB News Punjabi(ਪੰਜਾਬ)

ਮਜੀਠੀਆ ਨੂੰ ਜੇਲ੍ਹ 'ਚ ਜਾਨੋਂ ਮਾਰਨ ਦਾ ਖਦਸ਼ਾ; ਅਕਾਲੀ ਦਲ ਨੇ ਰਾਜਪਾਲ ਕੋਲ ਪ੍ਰਗਟਾਇਆ ਖਦਸ਼ਾ

  • Updated: 08 Jun, 2022 09:38 PM
Chandigarh
majithia feared to be killed in jail
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੱਸਿਆ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਜੇਲ੍ਹ 'ਚ ਖ਼ਤਰਾ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ 'ਤੇ ਕੋਈ ਵੀ ਬਰਾਮਦਗੀ ਪਾ ਕੇ ਉਨ੍ਹਾਂ ਨੂੰ ਇਕ ਹੋਰ ਝੂਠੇ ਮੁਕੱਦਮੇ 'ਚ ਫਸਾਇਆ ਜਾ ਸਕਦਾ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਇਯਾਲੀ ਤੇ ਮਜੀਠੀਆ ਦੀ ਧਰਮ ਪਤਨੀ ਵਿਧਾਇਕਾ ਗਨੀਵ ਕੌਰ ਸਮੇਤ ਅਕਾਲੀ ਦਲ ਦੇ ਇਕ ਵਫ਼ਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਕਿਹਾ ਕਿ ਉਹ ਹਰਪ੍ਰੀਤ ਸਿੱਧੂ ਨੂੰ ਏ.ਡੀ.ਜੀ.ਪੀ. ਜੇਲ੍ਹਾਂ ਦੇ ਦਿੱਤੇ ਐਡੀਸ਼ਨ ਚਾਰਜ ਨੂੰ ਵਾਪਸ ਲੈਣ ਲਈ ਤੁਰੰਤ ਹਦਾਇਤਾਂ ਜਾਰੀ ਕਰਨ।

ਇਹ ਵੀ ਪੜ੍ਹੋ : ਕੈਬਨਿਟ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਪੰਜਾਬ 'ਚ ਸਸਤੀ ਹੋਈ ਸ਼ਰਾਬ (ਵੀਡੀਓ)

ਵਫ਼ਦ ਨੇ ਰਾਜਪਾਲ ਦੇ ਧਿਆਨ 'ਚ ਲਿਆਂਦਾ ਕਿ ਪਿਛਲੀ ਸਰਕਾਰ ਵਾਂਗ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੀ ਹਰਪ੍ਰੀਤ ਸਿੱਧੂ ਦੇ ਹੱਥਾਂ ਵਿੱਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਅਫ਼ਸਰ ਜੋ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਵਜੋਂ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ, ਨੂੰ ਏ.ਡੀ.ਜੀ.ਪੀ. ਜੇਲ੍ਹਾਂ ਦਾ ਐਡੀਸ਼ਨਲ ਚਾਰਜ ਸਿਰਫ ਬਿਕਰਮ ਮਜੀਠੀਆ ਨਾਲ ਨਿੱਜੀ ਕਿੜਾਂ ਕੱਢਣ ਵਾਸਤੇ ਦਿੱਤਾ ਗਿਆ ਹੈ। ਅਜਿਹਾ ਕਰਨਾ ਆਮ ਆਦਮੀ ਪਾਰਟੀ ਵਾਸਤੇ ਸਿਆਸੀ ਤੌਰ 'ਤੇ ਲਾਹੇਵੰਦ ਹੈ ਕਿਉਂਕਿ ਇਸ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਮਜੀਠੀਆ ਨਾਲ ਲੱਗਦੇ ਹਨ ਕਿਉਂਕਿ ਉਨ੍ਹਾਂ ਨੂੰ ਨਸ਼ਿਆਂ ਦੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਲਾਏ ਦੋਸ਼ਾਂ ਲਈ ਉਨ੍ਹਾਂ ਤੋਂ ਮੁਆਫੀ ਮੰਗਣੀ ਪਈ ਹੈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਹਰਪ੍ਰੀਤ ਸਿੰਘ ਸਿੱਧੂ ਏ.ਡੀ.ਜੀ.ਪੀ. ਜੇਲ੍ਹਾਂ ਰਹੇਗਾ, ਮੇਰੇ ਭਰਾ ਦੀ ਜੇਲ੍ਹ 'ਚ ਜਾਨ ਸੁਰੱਖਿਅਤ ਨਹੀਂ ਹੈ। ਪੁਲਸ ਅਫ਼ਸਰ ਉਨ੍ਹਾਂ ਦੇ ਭਰਾ ਦਾ ਨੁਕਸਾਨ ਕਰਨ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਮਜੀਠੀਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਜਾਂ ਫਿਰ ਉਨ੍ਹਾਂ ਨੂੰ ਇਕ ਹੋਰ ਝੂਠੇ ਕੇਸ 'ਚ ਸਫਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਸਿੱਧੂ ਜਿਸ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ ਹੈ, ਨੂੰ ਸੁਪਰ ਡੀ.ਜੀ.ਪੀ ਵਜੋਂ ਕੰਮ ਨਹੀਂ ਕਰਨ ਦੇਣਾ ਚਾਹੀਦਾ। ਵਫ਼ਦ ਨੇ ਦੱਸਿਆ ਕਿ ਪੁਲਸ ਅਫ਼ਸਰ ਨਾ ਸਿਰਫ ਐੱਸ.ਟੀ.ਐੱਫ. ਦੇ ਮੁਖੀ ਵਜੋਂ ਮਜੀਠੀਆ ਦੇ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਐੱਸ.ਟੀ.ਐੱਫ. ਗਠਿਤ ਕਰਵਾਉਣ ਲਈ ਜ਼ਿੰਮੇਵਾਰ ਹਨ ਬਲਕਿ ਉਹ ਇਸ ਨੂੰ ਕੰਟਰੋਲ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਿੱਧੂ ਨੂੰ ਜੇਲ੍ਹ ਵਿਭਾਗ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ ਤਾਂ ਜੋ ਉਹ ਮਜੀਠੀਆ ਦੇ ਖ਼ਿਲਾਫ਼ ਹੋਰ ਝੂਠੇ ਸਬੂਤ ਜੁਟਾ ਸਕਣ।

ਇਹ ਵੀ ਪੜ੍ਹੋ : 'RAPE' ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਸਟ ਬੰਗਾਲ ਤੋਂ ਸਾਈਕਲ 'ਤੇ ਨਿਕਲਿਆ ਇਹ ਨੌਜਵਾਨ (ਵੀਡੀਓ)

ਅਕਾਲੀ ਦਲ ਦੇ ਵਫ਼ਦ ਨੇ ਇਹ ਵੀ ਦੱਸਿਆ ਕਿ ਕਿਵੇਂ ਮਜੀਠੀਆ ਨਾਲ ਜੇਲ੍ਹ 'ਚ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ 8 ਬਾਈ 8 ਸਾਈਜ਼ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਮਜੀਠੀਆ ਨੂੰ ਇਸ ਸੈੱਲ 'ਚ ਤਬਦੀਲ ਕਰਨ ਦਾ ਮਕਸਦ ਸਿਰਫ ਉਨ੍ਹਾਂ ਨੂੰ ਜ਼ਲੀਲ ਕਰਨਾ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨਾ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Bikram Majithia
  • Jail
  • Murder
  • Fear
  • Akali Dal
  • ਬਿਕਰਮ ਮਜੀਠੀਆ
  • ਜੇਲ੍ਹ
  • ਜਾਨੋਂ ਮਾਰਨਾ
  • ਖਦਸ਼ਾ
  • ਅਕਾਲੀ ਦਲ

ਸਿੱਧੂ ਮੂਸੇਵਾਲਾ ਕਤਲਕਾਂਡ : ਗ੍ਰਿਫ਼ਤਾਰ ਦੋਸ਼ੀ ਸੌਰਵ ਮਹਾਕਾਲ ਬਾਰੇ ਪੁਲਸ ਨੇ ਕੀਤਾ ਵੱਡਾ ਖੁਲਾਸਾ

NEXT STORY

Stories You May Like

  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • pakistan s gsp renewal in 2029
    ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ
  • migrant boat from gambia stranded at sea
    Spain: ਗੈਂਬੀਆ ਤੋਂ ਚੱਲੀ ਪ੍ਰਵਾਸੀਆਂ ਦੀ ਕਿਸ਼ਤੀ ਸਮੁੰਦਰ 'ਚ ਫਸੀ, 5 ਦੀ ਮੌਤ, ਕਈ ਹੋਰਾਂ ਦੇ ਮਾਰੇ ਜਾਣ ਦਾ ਖਦਸ਼ਾ
  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gutka sahib at sri darbar sahib
      ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
    • gang supplying foreign weapons busted in punjab
      ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ...
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +