Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    11:25:33 AM

  • punjabi youth in canada

    ਕੈਨੇਡਾ ਤੋਂ ਵੱਡੀ ਖ਼ਬਰ, ਰੇਲਗੱਡੀ ਹੇਠਾਂ ਆਇਆ...

  • indian ship targeted

    ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ ! 1...

  • stock markets rise  sensex rises 818 points  nifty crosses 23 600

    ਸ਼ੇਅਰ ਬਾਜ਼ਾਰਾਂ 'ਚ ਵਾਧਾ, ਸੈਂਸੈਕਸ 818 ਅੰਕ...

  • during the show singer gagan became emotional

    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ', ਮਜੀਠੀਆ ਨੇ ਘੇਰੀ ਮਾਨ ਸਰਕਾਰ (Video)

PUNJAB News Punjabi(ਪੰਜਾਬ)

'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ', ਮਜੀਠੀਆ ਨੇ ਘੇਰੀ ਮਾਨ ਸਰਕਾਰ (Video)

  • Edited By Baljit Singh,
  • Updated: 23 Mar, 2026 07:50 AM
Punjab
majithia lashes out at mann government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਤੇ ਮੁੱਖ ਮੰਤਰੀ ਦਫ਼ਤਰ (CMO) 'ਤੇ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ ਅਤੇ ਚੋਣ ਪ੍ਰਕਿਰਿਆਵਾਂ ਨਾਲ ਸਮਝੌਤਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ।

ਬਾਘਾਪੁਰਾਣਾ ਚੋਣਾਂ 'ਚ ਧੱਕੇਸ਼ਾਹੀ ਦੇ ਦੋਸ਼
ਮਜੀਠੀਆ ਨੇ ਦੱਸਿਆ ਕਿ 17 ਮਾਰਚ, 2026 ਨੂੰ ਬਾਘਾਪੁਰਾਣਾ ਬਲਾਕ ਸਮਿਤੀ ਦੀਆਂ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਦੀ ਗੰਭੀਰ ਸਥਿਤੀ ਕਾਰਨ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਨਹੀਂ ਹੋ ਸਕੀ ਸੀ। ਇਸ ਦੇ ਬਾਵਜੂਦ, ਸੱਤਾਧਾਰੀ ਧਿਰ ਦੇ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਵੱਲੋਂ ਕਥਿਤ ਤੌਰ 'ਤੇ ਜਨਤਕ ਐਲਾਨ ਕਰ ਦਿੱਤਾ ਗਿਆ, ਜੋ ਕਿ ਨਿਯਮਾਂ ਦੀ ਸਿੱਧੀ ਉਲੰਘਣਾ ਹੈ।

👉 Yet Dr Gagandeep Randhawa’s final rites remain pending, justice still awaited in Punjab

👉 Another shocking case surfaces, PCS officer Babandeep Singh Walia speaks out

👉 Allegations of extreme harassment and pressure during Baghapurana Block Samiti elections

👉 Election… pic.twitter.com/nga97H4zh5

— Bikram Singh Majithia (@bsmajithia) March 22, 2026

SDM ਵਾਲੀਆ ਨੂੰ ਮਿਲ ਰਹੀਆਂ ਨੇ ਧਮਕੀਆਂ
ਪ੍ਰਸ਼ਾਸਨਿਕ ਹਲਕਿਆਂ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ PCS ਅਧਿਕਾਰੀ ਅਤੇ ਐੱਸਡੀਐੱਮ ਬਬਨਦੀਪ ਸਿੰਘ ਵਾਲੀਆ ਨੇ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਦਾ ਖੁਲਾਸਾ ਕੀਤਾ। ਮਜੀਠੀਆ ਅਨੁਸਾਰ ਅਧਿਕਾਰੀ 'ਤੇ ਨਿਯਮਾਂ ਦੇ ਉਲਟ ਕੰਮ ਕਰਨ ਲਈ ਭਾਰੀ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਝੂਠੇ ਵਿਜੀਲੈਂਸ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਜਾਨ ਨੂੰ ਖਤਰਾ ਪੈਦਾ ਕੀਤਾ ਗਿਆ ਹੈ ਅਤੇ ਅੱਧੀ ਰਾਤ ਨੂੰ ਵਾਰ-ਵਾਰ ਫੋਨ ਕਾਲਾਂ ਕਰਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਸਵੇਰੇ 3:13 ਵਜੇ ਲਿਖੀ ਗਈ ਚਿੱਠੀ
ਹਾਲਾਤ ਇੰਨੇ ਨਾਜ਼ੁਕ ਹੋ ਗਏ ਕਿ ਐੱਸਡੀਐੱਮ ਵਾਲੀਆ ਨੂੰ ਆਪਣਾ ਫੋਨ ਬੰਦ ਕਰਨਾ ਪਿਆ ਅਤੇ ਉਨ੍ਹਾਂ ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਆਪਣੀ ਸੁਰੱਖਿਆ, ਨਿਰਪੱਖ ਜਾਂਚ ਅਤੇ ਤਬਾਦਲੇ ਦੀ ਮੰਗ ਕੀਤੀ। ਮਜੀਠੀਆ ਨੇ ਸਵਾਲ ਉਠਾਇਆ ਕਿ ਇੱਕ ਅਧਿਕਾਰੀ ਨੂੰ ਅਜਿਹਾ ਕਦਮ ਚੁੱਕਣ ਲਈ ਕਿੰਨੇ ਵੱਡੇ ਮਾਨਸਿਕ ਦਬਾਅ ਵਿੱਚੋਂ ਗੁਜ਼ਰਨਾ ਪਿਆ ਹੋਵੇਗਾ।

ਡਾ. ਗਗਨਦੀਪ ਰੰਧਾਵਾ ਦੇ ਮਾਮਲੇ ਦਾ ਹਵਾਲਾ
ਮਜੀਠੀਆ ਨੇ ਡਾ. ਗਗਨਦੀਪ ਰੰਧਾਵਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜੇ ਤੱਕ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਨਹੀਂ ਹੋਇਆ ਅਤੇ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਧਿਕਾਰੀਆਂ ਨੂੰ ਇਸੇ ਤਰ੍ਹਾਂ ਪਰੇਸ਼ਾਨ ਕੀਤਾ ਜਾਂਦਾ ਰਿਹਾ, ਤਾਂ ਸੂਬੇ ਦਾ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ। ਅਕਾਲੀ ਦਲ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Shiromani Akali Dal
  • SDM
  • Bikram Singh Majithia
  • Punjab Government
  • ਸ਼੍ਰੋਮਣੀ ਅਕਾਲੀ ਦਲ
  • ਐੱਸਡੀਐੱਮ
  • ਬਿਕਰਮ ਸਿੰਘ ਮਜੀਠੀਆ
  • ਪੰਜਾਬ ਸਰਕਾਰ

ਨਿਆਂ ਤੇ ਸਾਬਕਾ ਮੰਤਰੀ ਦੀ ਗ੍ਰਿਫਤਾਰੀ ਹਲੇ ਬਾਕੀ ਹੈ : ਸੁਨੀਲ ਜਾਖੜ

NEXT STORY

Stories You May Like

  • bikram singh majithia press confrence
    ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ ਵੱਡਾ ਬਿਆਨ
  • 3 secrateries retired
    ਬਦਲਾਅ ਲਈ 3 ਸਕੱਤਰ ਸੇਵਾਮੁਕਤ ਹੋਏ
  • bikram majithia statement
    ਮਜੀਠੀਆ ਨੇ ਗੁਰੂਘਰਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
  • municipal corporation  panchayat  elections  chief secretary
    21 ਨਵੰਬਰ ਨੂੰ ਹੋਣਗੀਆਂ ਪੰਚਾਇਤ ਤੇ ਨਗਰ ਨਿਗਮ ਚੋਣਾਂ ! ਲੱਦਾਖ ਦੇ ਮੁੱਖ ਸਕੱਤਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
  • harsimrat kaur badal latter to speaker
    ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, SSP ਮਾਨਸਾ ਖ਼ਿਲਾਫ਼ ਕਾਰਵਾਈ ਦੀ ਮੰਗ
  • influencer  video  investment  youtube  instagram
    13 ਲੱਖ ਫੋਲੋਅਰਜ਼ ਵਾਲੇ ਇਨਫਲੂਐਂਸਰ ਨੇ ਕੀਤੀ ਖੁਦਕੁਸ਼ੀ, ਪਿਤਾ ਨੇ ਲਗਾਏ ਗੰਭੀਰ ਦੋਸ਼
  • 13 mobile phones recovered from detainees
    ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਕੋਲੋਂ 13 ਮੋਬਾਈਲ ਬਰਾਮਦ
  • bikram majithia statement
    ਪੰਜਾਬ 'ਚ ਰੋਜ਼ਾਨਾ ਹੋ ਰਹੇ ਕਤਲਾਂ 'ਤੇ ਮਜੀਠੀਆ ਨੇ ਖੜ੍ਹੇ ਕੀਤੇ ਸਵਾਲ, ਸੂਬਾ ਸਰਕਾਰ 'ਤੇ ਸਾਧਿਆ ਨਿਸ਼ਾਨਾ
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • amritsar  diwali  smog pollution  toxic air
      ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ...
    • presentation of fabricated gurbani verses via ai
      ਏ. ਆਈ. ਰਾਹੀਂ ਗੁਰਬਾਣੀ ਦੀਆਂ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਚੁਣੌਤੀ :...
    • there will be no compromise on children  s safety dr  baljit kaur
      ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
    • youth dies under suspicious circumstances in moga
      ਮੋਗਾ 'ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਂ ਨੇ ਗੁਆਂਢੀ...
    • workers painting a road divider seriously injured
      ਟਿੱਪਰ ਦੀ ਲਪੇਟ ’ਚ ਆਉਣ ਕਾਰਨ ਡਿਵਾਈਡਰ ’ਤੇ ਪੇਂਟ ਕਰ ਰਹੇ 3 ਕਾਰੀਗਰ ਗੰਭੀਰ...
    • youth murdered in broad daylight in khadur sahib
      ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ...
    • khanna incident has exposed the true face of punjab police  harsimrat badal
      ਖੰਨਾ ਕਾਂਡ ਨਾਲ ਪੰਜਾਬ ਪੁਲਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ : ਹਰਸਿਮਰਤ ਬਾਦਲ
    • langar service continues at the civil hospital
      ਸਿਵਲ ਹਸਪਤਾਲ 'ਚ ਬਾਬਾ ਨਾਨਕ ਰਸੋਈ ਵੱਲੋਂ ਲੰਗਰ ਦੀ ਸੇਵਾ ਜਾਰੀ, ਸੇਤੀਆ ਪਰਿਵਾਰ...
    • massive fire broke out in a slum on jassian road
      ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +