Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    11:46:31 AM

  • trump tweet

    'ਭਾਰਤ 'ਚ ਅੱਜ ਰਾਸ਼ਟਰਪਤੀ ਚੋਣਾਂ...' ;  ਟਵੀਟ ਕਾਰਨ...

  • syringe cap found in plate of manchurian family left shocked

    FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ...

  • no new liquor shops open for 3 years

    ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ...

  • inflation hits all round ahead of festivals  foodgrain prices increase

    ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਬੋਲੇ-ਮੈਂ ਪਹਿਲਾਂ ਹੀ ਕਿਹਾ ਸੀ ਕਿ ਮੇਰੇ...(ਵੀਡੀਓ)

PUNJAB News Punjabi(ਪੰਜਾਬ)

ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਬੋਲੇ-ਮੈਂ ਪਹਿਲਾਂ ਹੀ ਕਿਹਾ ਸੀ ਕਿ ਮੇਰੇ...(ਵੀਡੀਓ)

  • Edited By Babita,
  • Updated: 04 Feb, 2026 05:14 PM
Chandigarh
majithia s big statement against cm mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਤਿੱਖੇ ਰਗੜੇ ਲਾਏ ਹਨ। ਮਜੀਠੀਆ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਦੇ ਖ਼ਿਲਾਫ਼ ਹਮੇਸ਼ਾ ਆਵਾਜ਼ ਬੁਲੰਦ ਕਰਕੇ ਦੁਨੀਆ ਨੂੰ ਰਾਹ ਦਿਖਾਇਆ ਹੈ ਅਤੇ ਅਸੀਂ ਉਸ ਰਸਤੇ 'ਤੇ ਚੱਲਣ ਵਾਲੇ ਹਾਂ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ 5 ਜਾਂ 7 ਮਹੀਨੇ ਕਿੰਨੀ ਦੇਰ ਮੈਨੂੰ ਮੁੱਖ ਮੰਤਰੀ ਅੰਦਰ ਰੱਖ ਲਵੇਗਾ, ਹਾਂ ਗੋਲੀ ਮਰਵਾ ਦੇਵੇ ਤਾਂ ਕਹਿ ਨਹੀਂ ਸਕਦਾ ਕਿਉਂਕਿ ਸਿੱਧੂ ਮੂਸੇਵਾਲਾ ਵੀ ਮਰਵਾਇਆ ਸੀ ਅਤੇ ਇਹ ਕਿਸੇ ਨੂੰ ਵੀ ਮਰਵਾ ਸਕਦੇ ਹਨ।

ਇਹ ਵੀ ਪੜ੍ਹੋ : ਕਰੋੜਾਂ ਦੀ ਜ਼ਮੀਨ...ਕੌਡੀਆਂ ਦੇ ਭਾਅ SALE, ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ 'ਤੇ ਧਾਮੀ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੁਲਸ ਸਟੇਟ ਬਣ ਗਿਆ ਹੈ ਅਤੇ ਲੋਕਤੰਤਰ, ਪ੍ਰੈੱਸ ਦੀ ਆਜ਼ਾਦੀ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਦਾ ਰੋਜ਼ਾਨਾ ਘਾਣ ਹੋ ਰਿਹਾ ਹੈ। ਆਪਣੇ ਖ਼ਿਲਾਫ ਦਰਜ ਕੇਸਾਂ ਬਾਰੇ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਮੇਰੇ ’ਤੇ ਕੇਸ ਦਰਜ ਕਰਨੇ ਹਨ। ਮੈਂ ਪਹਿਲਾਂ ਹੀ ਜਨਤਕ ਤੌਰ ’ਤੇ ਕਿਹਾ ਸੀ ਕਿ ਮੇਰੇ ’ਤੇ ਪਰਚਾ ਪਵੇਗਾ ਕਿਉਂਕਿ ਮੈਂ ਸਰਕਾਰ ਦਾ ਆਲੋਚਕ ਹਾਂ। ਉਨ੍ਹਾਂ ਦਾਅਵਾ ਕੀਤਾ ਕਿ ਕੇਸ ਬਣਾਉਣ ਲਈ ਕਈ ਏ. ਡੀ. ਜੀ. ਪੀ. ਅਧਿਕਾਰੀਆਂ ਦੀ ਬਦਲੀ ਕੀਤੀ ਗਈ, ਕਿਸੇ ਨੂੰ ਸਸਪੈਂਡ ਕੀਤਾ ਗਿਆ ਅਤੇ ਕਾਨੂੰਨ ਪਸੰਦ ਅਫ਼ਸਰਾਂ ਨੂੰ ਹਟਾਇਆ ਗਿਆ। ਜਿਹੜੇ ਅਫ਼ਸਰ ਸੰਵਿਧਾਨ ਨੂੰ ਪਹਿਲ ਦਿੰਦੇ ਸਨ, ਉਹ ਇਹ ਗੰਦੀ ਖੇਡ ਖੇਡਣ ਨੂੰ ਤਿਆਰ ਨਹੀਂ ਸਨ। 
ਇਹ ਵੀ ਪੜ੍ਹੋ : ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ ਗੋਲੀਆਂ
ਡੀ. ਜੀ. ਪੀ. 'ਤੇ ਸਰਕਾਰ ਦਾ ਦਬਾਅ
ਮਜੀਠੀਆ ਨੇ ਡੀ. ਜੀ. ਪੀ. ਗੌਰਵ ਯਾਦਵ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਜਦੋਂ ਪੁਲਸ ਮੁਖੀ ਦਾ ਕਾਰਜਕਾਲ ਫਿਕਸ ਨਾ ਹੋਵੇ ਤਾਂ ਉਹ ਸਰਕਾਰ ਦੇ ਰਹਿਮੋ-ਕਰਮ ’ਤੇ ਹੁੰਦਾ ਹੈ। ਇਹੀ ਕਾਰਨ ਹੈ ਕਿ ਪੁਲਸ ਨੂੰ ਗਲਤ ਕੰਮਾਂ ਲਈ ਵਰਤਿਆ ਜਾ ਰਿਹਾ ਹੈ। ਕਰਾਸ ਪਾਰਟੀ ਸਮਰਥਨ ਲਈ ਧੰਨਵਾਦ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੇ ਮਾਮਲੇ ’ਚ ਕਈ ਨੇਤਾਵਾਂ ਨੇ ਪਾਰਟੀ ਲਾਈਨਾਂ ਤੋਂ ਉੱਪਰ ਉੱਠ ਕੇ ਇਨਸਾਫ਼ ਦੀ ਗੱਲ ਕੀਤੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਤਰੁਣ ਚੁੱਘ, ਸ਼ਵੇਤ ਮਲਿਕ, ਜੈਵੀਰ ਸ਼ੇਰਗਿੱਲ, ਸੁਖਪਾਲ ਖਹਿਰਾ ਅਤੇ ਹੋਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਚਾਰ ਧਾਰਕ ਮਤਭੇਦ ਆਪਣੀ ਥਾਂ ਹਨ ਪਰ ਇਨਸਾਫ਼ ਲਈ ਸਾਰੇ ਇਕੱਠੇ ਹੋਏ, ਇਹ ਪੰਜਾਬ ਦੀ ਤਾਕਤ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Bikram Majithia
  • Chief Minister Mann
  • big statement
  • Sidhu Moosewala
  • ਬਿਕਰਮ ਮਜੀਠੀਆ
  • ਮੁੱਖ ਮੰਤਰੀ ਮਾਨ
  • ਵੱਡਾ ਬਿਆਨ
  • ਸਿੱਧੂ ਮੂਸੇਵਾਲਾ

ਪਤਨੀ ਤੇ ਸੱਸ ਤੋਂ ਦੁਖੀ ਨੌਜਵਾਨ ਨੇ ਕਰ ਲਈ ਖ਼ੁਦਕੁਸ਼ੀ

NEXT STORY

Stories You May Like

  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • external affairs minister jaishankar
    ਜੈਸ਼ੰਕਰ ਦਾ ਵੱਡਾ ਬਿਆਨ, ਕਿਹਾ-ਜਦੋਂ ਪਾਕਿ ਦੇ ਪਿੱਛੇ ਦੁਨੀਆ ਖੜ੍ਹੀ ਸੀ , ਉਦੋਂ ਭਾਰਤ ਨਾਲ ਰੂਸ ਸੀ
  • wife big step
    SI ਦੀ ਪਤਨੀ ਨੇ ਚੁੱਕਿਆ ਵੱਡਾ ਕਦਮ ! 10 ਮਹੀਨੇ ਪਹਿਲਾਂ ਹੀ ਹੋਈ ਸੀ Love Marriage
  • major statement by chancellor ashok mittal regarding the lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ ਬਿਆਨ! MIG-23 ਦੀ ਵਾਇਰਲ ਵੀਡੀਓ ਬਾਰੇ ਦੱਸੀ ਗੱਲ
  • telangana  chief minister  a revanth reddy  lord shiva  lord ram
    ਤੇਲੰਗਾਨਾ ਦੇ CM ਦਾ ਵਿਵਾਦਿਤ ਬਿਆਨ, ਕਿਹਾ- ਸ਼ਿਵ ਗਰੀਬਾਂ ਦੇ ਤੇ ਰਾਮ ਅਮੀਰਾਂ ਦੇ ਭਗਵਾਨ ਹਨ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
Trending
Ek Nazar
fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sit to question majithia and jagdish bhola today
      6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ...
    • bus full of passengers overturns in punjab early morning
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ,...
    • bhai salho  s birth anniversary celebrated at gurdwara tobha bhai salho
      ਗੁਰਦੁਆਰਾ ਟੋਭਾ ਭਾਈ ਸਾਲ੍ਹੋ 'ਚ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਮਨਾਇਆ, ਵੱਡੀ...
    • preparations underway to implement the   one student one day   formula
      CUET-UG 2027 'ਚ ‘ਵਨ ਸਟੂਡੈਂਟ-ਵਨ ਡੇ’ ਫਾਰਮੂਲਾ ਲਾਗੂ ਕਰਨ ਦੀ ਤਿਆਰੀ, ਇੱਕੋ...
    • sunny enclave  speeding car  vehicles
      ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ...
    • new group of balochistan  s female fighters poses a threat to the pakistan army
      ਬਲੋਚਿਸਤਾਨ ਦੀਆਂ ਮਹਿਲਾ ਫਾਈਟਰਜ਼ ਦਾ ਨਵਾਂ ਗਰੁੱਪ ਬਣਿਆ ਪਾਕਿਸਤਾਨੀ ਆਰਮੀ ਲਈ...
    • police accused of shielding the guilty in the case of a dalit youth  s death
      ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ, ਲੋਕਾਂ...
    • major revelation in the former sarpanch murder case
      ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ...
    • ex sarpanch was killed by ax outside the liquor store in bathinda
      ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ...
    • major incident in ajnala
      ਅਜਨਾਲਾ 'ਚ ਵਾਰਦਾਤ: ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਸ ਜਵਾਨ 'ਤੇ ਫਾਇਰਿੰਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +