Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:38:58 PM

  • dubai incident

    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ...

  • lok sabha passes   the bankers   books evidence bill  2026

    ਲੋਕ ਸਭਾ 'ਚ 'The Bankers’ Books Evidence...

  • brock lesnar says goodbye to a 24 year wrestling career

    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24...

  • raid in police station

    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

MAJHA News Punjabi(ਮਾਝਾ)

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

  • Edited By Shivani Bassan,
  • Updated: 16 Jun, 2026 03:55 PM
Amritsar
majithia s first statement after getting bail from the honorable court
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਾਹਮਣੇ ਆ ਗਏ ਹਨ। ਵੀਡੀਓ ਜਾਰੀ ਕਰਦਿਆਂ ਮਜੀਠੀਆ ਨੇ ਕਿਹਾ ਕਿ ਸੱਚ ਨੂੰ ਚਾਹੇ ਕੁਝ ਸਮੇਂ ਲਈ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ਨਾਲ ਇੱਕ ਵਾਰ ਫਿਰ ਸੱਚਾਈ ਦੀ ਜਿੱਤ ਹੋਈ ਹੈ। ਇਸ ਮੁਸ਼ਕਿਲ ਸਮੇਂ ਦੌਰਾਨ ਗੁਰੂ ਸਾਹਿਬ ਦੀ ਅਪਾਰ ਕਿਰਪਾ ਅਤੇ ਹਰ ਸੱਜਣ ਅਤੇ ਸਾਥੀ ਦੇ ਸਹਿਯੋਗ ਲਈ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸੱਚ ਦਾ ਸਾਥ ਦਿੱਤਾ ਹੈ। ਮਜੀਠੀਆ ਨੇ ਕਿਹਾ ਗੁਰੂ ਸਾਹਿਬ ਨੇ ਹਰ ਕਦਮ 'ਤੇ ਆਪਣੀ ਮਿਹਰ ਬਣਾਈ ਰੱਖੀ ਅਤੇ ਚੜ੍ਹਦੀ ਕਲਾ ਬਖ਼ਸ਼ੀ ਹੈ, ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਕਿ ਉਹ ਹਮੇਸ਼ਾ ਸੱਚ, ਇਨਸਾਫ਼ ਅਤੇ ਹੌਂਸਲੇ ਦੇ ਰਾਹ 'ਤੇ ਚੱਲਣ ਦੀ ਹਿੰਮਤ ਬਖ਼ਸ਼ਣ।

ਇਹ ਵੀ ਪੜ੍ਹੋ- ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ ਤੰਗ ਆ ਚੁਕਿਆ ਖੌਫਨਾਕ ਕਦਮ

ਮਜੀਠੀਆ ਨੇ ਅੱਗੇ ਕਿਹਾ ਕਿ ਲੜਾਈ ਭਾਵੇਂ ਔਖੀ ਸੀ ਪਰ ਗੁਰੂ ਸਾਹਿਬ ਦਾ ਹੱਥ ਹਮੇਸ਼ਾ ਸਿਰ 'ਤੇ ਰਿਹਾ ਹੈ ਅਤੇ ਉਨ੍ਹਾਂ ਨੇ ਸਬਰ, ਸੰਤੋਖ, ਚੜਦੀਕਲਾ 'ਚ ਰੱਖਿਆ ਹੈ। ਉਨ੍ਹਾਂ ਕਿਹਾ ਕੱਲ੍ਹ ਮਾਣਯੋਗ ਅਦਾਲਤ ਦਾ ਫੈਸਲਾ ਦਾਸ ਦੇ ਹੱਕ 'ਚ ਆਇਆ ਤੇ ਜ਼ਮਾਨਤ ਮਿਲੀ ਹੈ। ਉਨ੍ਹਾਂ ਕਿਹਾ ਭਾਵੇਂ ਮੇਰੇ 'ਤੇ ਹਰ ਕਿਸਮ ਦਾ ਪਰਚਾ ਹੋਇਆ, ਪਰ ਉਸ ਦਿਨ ਜੋ ਵੀ ਕੀਤਾ ਆਪਣੀ ਜ਼ਿੰਮੇਵਾਰੀ ਸਮਝ ਕੇ ਕੀਤਾ। ਉਨ੍ਹਾਂ ਕਿਹਾ ਗੱਲ ਇਕੱਲੀ ਜੋਬਨ ਦੀ ਹੀ ਨਹੀਂ ਸੀ, ਅਜਿਹੇ ਬਹੁਤ ਲੋਕ ਹਨ ਜਿਨ੍ਹਾਂ ਨਾਲ ਧੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ ਜਿਨ੍ਹਾਂ ਲੋਕਾਂ ਨੇ ਮੇਰਾ ਸਾਥ ਦਿੱਤਾ ਸੀ ਅਤੇ ਮੇਰਾ ਵੀ ਫਰਜ਼ ਨਿਭਾਉਣਾ ਬਣਦਾ ਸੀ। 

ਇਹ ਵੀ ਪੜ੍ਹੋ- ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਮਜੀਠੀਆ ਨੇ ਕਿਹਾ ਗੁਰੂ ਸਾਹਿਬ ਦੀ ਕਚਹਿਰੀ 'ਚ ਹਮੇਸ਼ਾ ਜਰਨੈਲਾਂ ਦਾ ਮੁਲ ਪਿਆ ਹੈ। ਉਨ੍ਹਾਂ ਕਿਹਾ ਮੇਰੇ ਕਰ ਕੇ ਕਈ ਸਾਥੀਆਂ ਨੂੰ ਮੁਸ਼ਕਿਲ ਵੀ ਆਈ ਹੈ, ਇਸ ਵਾਸਤੇ ਮੁਆਫੀ ਮੰਗਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਇਤਿਹਾਸ 'ਚ ਇਹ ਗੱਲ ਹਮੇਸ਼ਾ ਯਾਦ ਰਹੇਗੀ ਕਿ ਕਿਸੇ ਨਾਲ ਬੇਇਨਸਾਫੀ ਲਈ ਤੂਸੀਂ ਆਵਾਜ਼ ਬੁਲੰਦ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ, ਮਾਨਯੋਗ ਅਦਾਲਤ ਅਤੇ ਵਕੀਲ ਸਾਹਿਬਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਗੁਰੂ ਸਾਹਿਬ ਹਮੇਸ਼ਾ ਹੀ ਮੈਨੂੰ ਬਲ ਦੇਣ ਤਾਂ ਕਿ ਹੱਕ ਸੱਚ ਲਈ ਲੜਨ ਤੋਂ ਡਰਾ ਨਾ ਅਤੇ ਜਿੱਤ ਹਮੇਸ਼ਾ ਸੱਚਾਈ ਦੀ ਹੋਵੇਗੀ।

ਮਜੀਠੀਆ ਨੇ ਅੱਗੇ ਬੋਲਦਿਆ ਕਿਹਾ ਕੱਲ੍ਹ ਮੇਰਾ ਫੈਸਲਾ ਆਇਆ ਅਤੇ ਨਾਲ ਹੀ ਅਕਾਲ ਤਖ਼ਤ ਸਾਹਿਬ ਵੱਲੋਂ ਫੈਸਲਾ ਆਇਆ ਹੈ, ਪਰ ਇਸ ਬਾਰੇ ਫਿਰ ਗੱਲ ਕਰਾਂਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰੰਗੇ ਬਿੱਲੇ ਨੂੰ ਇਕੋ ਗੱਲ ਕਹਿ ਦਿਓ ਟਾਈਗਰ ਅਜੇ ਜਿਉਂਦਾ ਹੈ, ਜਦ ਤੱਕ ਅਖੀਰਲੀ ਗੋਲੀ ਨਹੀਂ ਵੱਜ ਜਾਂਦੀ ਉਦੋਂ ਤੱਕ ਇਹ ਆਵਾਜ਼ ਹੱਕ ਸੱਚ ਲਈ ਲੜਦੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Bikram Singh Majithia
  • statement
  • bail
  • honorable court
  • ਬਿਕਰਮ ਸਿੰਘ ਮਜੀਠੀਆ
  • ਬਿਆਨ
  • ਜ਼ਮਾਨਤ
  • ਮਾਣਯੋਗ ਅਦਾਲਤ

ਅੰਮ੍ਰਿਤਸਰ ਏਅਰਪੋਰਟ ’ਤੇ ‘ਯਾਤਰੀ ਸੁਵਿਧਾ ਦਿਵਸ-2026’ ਦਾ ਸ਼ਾਨਦਾਰ ਆਯੋਜਨ

NEXT STORY

Stories You May Like

  • bikram singh majithia exempted from appearing in 5 year old case
    ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ
  • supreme court  cyber   fraud  fir  state
    ਸਾਈਬਰ ਧੋਖਾਦੇਹੀ ਵਧ ਰਹੀ, ਇਸ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
  • akali dal will be given full respect  majithia
    ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ : ਮਜੀਠੀਆ
  • punjab schools  holidays in schools
    ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
  • crude oil problem
    ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
  • citizenship foreign national supreme court
    ਨਾਗਰਿਕਤਾ ਦੀ ਪੁਸ਼ਟੀ ਨਾ ਹੋਣ ’ਤੇ ਵਿਦੇਸ਼ੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦਿੱਤਾ ਜਾ ਸਕਦਾ : ਸੁਪਰੀਮ ਕੋਰਟ
  • ganiv kaur majithia wrote a letter to sri akal takht
    ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ ਨੂੰ ਲਿਖਿਆ ਪੱਤਰ
  • hero of india s u 19 world cup final denied bail in fixing case
    ਫਿਕਸਿੰਗ ਮਾਮਲੇ 'ਚ ਭਾਰਤ ਦੇ U19 WC ਫਾਈਨਲ ਦੇ ਹੀਰੋ ਨੂੰ ਨਹੀਂ ਮਿਲੀ ਜ਼ਮਾਨਤ, ਹਿਰਾਸਤ 'ਚ ਹੀ ਰਹੇਗਾ
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
Trending
Ek Nazar
illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth arrested with heroin and electronic cigarettes
      ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਨੌਜਵਾਨ ਗ੍ਰਿਫ਼ਤਾਰ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • indiscriminate firing during religious function in punjab
      ਪੰਜਾਬ 'ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ, ਡੇਢ ਦਰਜਨ ਦੇ ਕਰੀਬ...
    • devotees forgot their bags containing jewellery and cash in sri harmandir sahib
      ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ...
    • chief agriculture officer gurdaspur issues whatsapp number fertilizer complaints
      ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ...
    • death looming on the main roads at every moment
      ਮੁੱਖ ਮਾਰਗਾਂ ’ਤੇ ਹਰ ਪਲ ਮੰਡਰਾ ਰਹੀ ‘ਮੌਤ’: ਸੁੱਕੇ ਦਰੱਖਤ ਬਣੇ ਰਾਹਗੀਰਾਂ ਲਈ...
    • major operation by batala police
      ਬਟਾਲਾ ਪੁਲਸ ਦੀ ਵੱਡੀ ਕਾਰਵਾਈ, 102 ਮੁਲਜ਼ਮ ਗ੍ਰਿਫਤਾਰ, 5 ਭਗੌੜੇ ਵੀ ਅੜਿੱਕੇ
    • thieves entered a house and stole gold and cash  one arrested
      ਚੋਰਾਂ ਨੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ਕੀਤੀ ਚੋਰੀ, ਇਕ ਕਾਬੂ ਤੇ ਇਕ ਫਰਾਰ
    • aunt s son shot dead with his friends
      ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਮਾਰੀ ਗੋਲੀ
    • ak immigration services travel agency  s license revoked
      ਏ.ਕੇ ਇਮੀਗ੍ਰੇਸ਼ਨ ਸਰਵਿਸਜ਼ ਟਰੈਵਲ ਏਜੰਸੀ ਦਾ ਲਾਇਸੈਂਸ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +