Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    4:39:09 PM

  • sadar police station moga ravneet bittu

    ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ...

  • indian student in iusa

    ਅਮਰੀਕਾ 'ਚ ਕਾਰ ਹਾਦਸੇ 'ਚ ਭਾਰਤੀ ਵਿਦਿਆਰਥਣ ਦੀ...

  • stock market  sensex rises 238 points and nifty closes above 23 900

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238...

  • it is mandatory to get a png connection within 3 months

    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

PUNJAB News Punjabi(ਪੰਜਾਬ)

ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

  • Edited By Shivani Attri,
  • Updated: 13 Feb, 2026 05:25 PM
Jalandhar
major accident in goraya two students tragically die
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਗੋਰਾਇਆ (ਮੁਨੀਸ਼)- ਮੁਠੱਡਾ ਕਲਾਂ ਦੇ ਤਿੰਨ ਦੋਸਤਾਂ ਦੀ ਸੜਕ ਹਾਦਸੇ 'ਚ ਹੋਈ ਮੌਤ ਨੂੰ ਅਜੇ ਕੋਈ ਭੁਲਾ ਨਹੀਂ ਸਕਿਆ ਸੀ ਕਿ ਇਕ ਹੋਰ ਦਰਦਨਾਕ ਹਾਦਸਾ ਵਾਪਰ ਗਿਆ। ਥਾਣਾ ਗੁਰਾਇਆ ਦੇ ਪਿੰਡ ਦੁਸਾਂਝ ਕਲਾਂ ਨੇੜੇ ਵਾਪਰੇ ਹਾਦਸੇ ਵਿਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਗੋਰਾਇਆ ਵਿਖੇ ਦੁਸਾਂਝ ਕਲਾਂ-ਫਗਵਾੜਾ ਰੋਡ ਇੰਦਣਾਂ ਕਲਾਸਕੇ ਗੇਟ ਨੇੜੇ ਐਕਟਿਵਾ ਸਕੂਟਰੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। 

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ ਚੇਨਈ ਟਰਾਂਸਫਰ

PunjabKesari

ਇਸ ਹਾਦਸੇ ਵਿਚ ਦੋ ਨਾਬਾਲਗ ਦੋਸਤਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਬਾਈਕ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਕਟਿਵਾ 'ਤੇ ਜਾ ਰਹੇ ਦੋ ਨਾਬਾਲਗ ਦੋਸਤਾਂ ਦੀ ਸਪਲੈਂਡਰ ਬਾਈਕ ਸਵਾਰ ਲੋਕਾਂ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਚਾਰੇ ਗੰਭੀਰ ਜ਼ਖਮੀ ਹੋ ਗਏ। ਹਸਪਤਾਲ ਲਿਜਾਂਦੇ ਸਮੇਂ ਦੋਵਾਂ ਨਾਬਾਲਗਾਂ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਪੂਰੀ ਤਰ੍ਹਾਂ ਤਬਾਹ ਹੋ ਗਏ।

PunjabKesari

ਪਿੰਡ ਦੇ ਪੰਚ ਮਨਵੀਰ ਸਿੰਘ ਨੇ ਦੱਸਿਆ ਕਿ ਐਕਟਿਵਾ 'ਤੇ ਸਵਾਰ ਹੋ ਕੇ ਸਮਰ (15) ਪੁੱਤਰ ਧੀਰਜ ਅਤੇ ਬਿਕਰਮ (16) ਪੁੱਤਰ ਸ਼ਮਸ਼ੇਰ ਸਿੰਘ ਫਗਵਾੜਾ ਵੱਲ ਜਾ ਰਹੇ ਸਨ। ਸਮਰ 8ਵੀਂ ਜਮਾਤ ਦਾ ਵਿਦਿਆਰਥੀ ਸੀ ਜਦਕਿ ਬਿਕਰਮ ਸਿੰਘ 11ਵੀਂ ਜਮਾਤ ਵਿਚ ਪੜ੍ਹਦਾ ਸੀ।  ਹਾਦਸੇ ਤੋਂ ਤੁਰੰਤ ਬਾਅਦ ਦੋਵਾਂ ਬੱਚਿਆਂ ਨੂੰ ਫਗਵਾੜਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ (ਡੀ. ਐੱਮ. ਸੀ) ਰੈਫਰ ਕਰ ਦਿੱਤਾ ਗਿਆ। ਬਦਕਿਸਮਤੀ ਨਾਲ ਬਿਕਰਮ ਦੀ ਰਸਤੇ 'ਚ ਹੀ ਮੌਤ ਹੋ ਗਈ, ਜਦਕਿ ਸਮਰ ਦੀ ਹਸਪਤਾਲ ਪਹੁੰਚਣ 'ਤੇ ਮੌਤ ਹੋ ਗਈ।  ਟੱਕਰ ਦੇ ਦੂਜੇ ਪਾਸੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਲੋਕ ਸਵਾਰ ਸਨ, ਜੋ ਫਗਵਾੜਾ ਤੋਂ ਦੋਸਾਂਝ ਕਲਾਂ ਵੱਲ ਜਾ ਰਹੇ ਸਨ। ਉਹ ਵੀ ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ

PunjabKesari

ਪੁਲਸ ਦੀ ਕਾਰਵਾਈ 
ਦੋਸਾਂਝ ਕਲਾਂ ਪੁਲਸ ਥਾਣਾ ਦੇ ਇੰਚਾਰਜ ਜੰਗ ਬਹਾਦਰ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਫਿਲੌਰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। 

ਇਹ ਵੀ ਪੜ੍ਹੋ: ਕਪੂਰਥਲਾ ਤੇ ਫਗਵਾੜਾ 'ਚ ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, DC ਨੇ ਜਾਰੀ ਕੀਤੇ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Major accident in Goraya
  • Two students
  • tragically die
  • raod accident in Goraya
  • ਗੋਰਾਇਆ
  • ਵੱਡਾ ਹਾਦਸਾ
  • ਵਿਦਿਆਰਥੀ
  • ਦਰਦਨਾਕ ਮੌਤ

ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ ਪ੍ਰਤਾਪ

NEXT STORY

Stories You May Like

  • parents only son dies
    ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ
  • stray dogs attack girl she dies a painful death
    Punjab:ਕੁੱਤਿਆਂ ਨੇ ਜਵਾਕੜੀ ਨੂੰ ਨੋਚ-ਨੋਚ ਮਾਰਿਆ, ਤੜਫ਼-ਤੜਫ਼ ਨਿਕਲੀ ਜਾਨ
  • heartbreaking incident in moga stray dogs attack man on way home from fields
    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ
  • major accident in punjab tragic death of 3 boys
    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੀ ਕੰਬੀ ਰੂਹ
  • national highway  major accident
    ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
  • major accident in congo
    ਕਾਂਗੋ 'ਚ ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਨਦੀ 'ਚ ਡੁੱਬੀ, 20 ਲੋਕਾਂ ਦੀ ਮੌਤ
  • painful road accident in shimla
    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ ਖੱਡ 'ਚ ਡਿੱਗੀ ਪਿਕਅੱਪ, 6 ਲੋਕਾਂ ਦੀ ਮੌਤ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • cashier murder case in chandigarh
      ਕੈਸ਼ੀਅਰ ਦਾ ਕਤਲ ਕਰਨ ਵਾਲੇ ਗਿਰੋਹ ਦੇ ਮੈਂਬਰ ਪਾਕਿਸਤਾਨ ਤੋਂ ਮੰਗਵਾਉਂਦੇ ਸਨ ਹਥਿਆਰ
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • lpg consumers news
      ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4 ਮਹੀਨਿਆਂ ਬਾਅਦ...
    • beware of drunk drivers
      ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ...
    • sohana gurdwara case
      ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ...
    • imprisonment case
      2 ਕਿੱਲੋ ਗਾਂਜੇ ਸਮੇਤ ਫੜ੍ਹੇ ਗਏ ਦੋਸ਼ੀ ਨੂੰ 1 ਸਾਲ 3 ਮਹੀਨੇ ਦੀ ਕੈਦ
    • father daughter  mother son  incident
      ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ ਜ਼ਹਿਰ
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • case of the film satluj has reached the high court
      ਹਾਈਕੋਰਟ ਪਹੁੰਚਿਆ 'ਸਤਲੁਜ' ਦਾ ਮਾਮਲਾ ! ਫ਼ਿਲਮ ਨੂੰ OTT ਤੋਂ ਹਟਾਉਣ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +