ਜਲੰਧਰ (ਕੁੰਦਨ, ਪੰਕਜ)- ਜਲੰਧਰ ਵਿਖੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਮਾ ਮੰਡੀ ਪੁਲ ਰੇਲਵੇ ਸਟੇਸ਼ਨ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਸੜਕ ਦੇ ਵਿਚਕਾਰ ਪਲਟ ਗਿਆ, ਜਿਸ ਕਾਰਨ ਉਥੋਂ ਲੰਘ ਰਿਹਾ ਟੈਂਪੂ ਟਰੈਵਲ ਵੀ ਸੜਕ ਦੇ ਵਿਚਕਾਰ ਹੀ ਪਲਟ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੌਕੇ ਉਤੇ ਉਥੋਂ ਲੰਘ ਰਹੀ ਆਵਜਾਈ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕਪੂਰਥਲਾ ਨਾਲ ਸੀ ਡਾ. ਮਨਮੋਹਨ ਸਿੰਘ ਦਾ ਪੁਰਾਣਾ ਨਾਤਾ, ਭੈਣ ਅਮਰਜੀਤ ਕੌਰ ਨੇ ਦੱਸੀਆਂ ਦਿਲਚਸਪ ਗੱਲਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ! Full ਕਰਾ ਲਓ ਟੈਂਕੀਆਂ, ਖ਼ਰੀਦ ਲਓ ਸਬਜ਼ੀਆਂ, ਭਲਕੇ ਹੋ ਜਾਣਾ ਬੇਹੱਦ ਔਖਾ
NEXT STORY