Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:14:22 AM

  • 29 crore cash 10 biscuits  15 kg gold government driver

    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ, ਤੜਫ਼-ਤੜਫ਼ ਕੇ ਨਿਕਲੀ ਜਾਨ

PUNJAB News Punjabi(ਪੰਜਾਬ)

ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ, ਤੜਫ਼-ਤੜਫ਼ ਕੇ ਨਿਕਲੀ ਜਾਨ

  • Edited By Shivani Attri,
  • Updated: 26 Feb, 2026 12:20 PM
Jalandhar
major accident in jalandhar 4 year old child dies in road accident
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)- ਗਦਾਈਪੁਰ ਵਿਚ ਘਰ ਦੇ ਬਾਹਰ ਖੇਡ ਰਹੇ 4 ਸਾਲ ਦੇ ਬੱਚੇ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਮੌਤ ਹੋ ਗਈ। ਲੋਕਾਂ ਨੇ ਹਾਦਸਾ ਵੇਖ ਕੇ ਤੁਰੰਤ ਟਰੈਕਟਰ-ਟਰਾਲੀ ਚਾਲਕ ਨੂੰ ਕਾਬੂ ਕਰ ਲਿਆ, ਜਦਕਿ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੇ ਦੀ ਪਛਾਣ ਮੁਹੰਮਦ ਫੇਜ ਪੁੱਤਰ ਜਾਬੀਦ ਅਹਿਮਦ ਵਾਸੀ ਗਦਾਈਪੁਰ ਵਜੋਂ ਹੋਈ।

ਇਹ ਵੀ ਪੜ੍ਹੋ: SSP ਗੌਰਵ ਤੂੜਾ ’ਤੇ ਸੁਖਪਾਲ ਖਹਿਰਾ ਦਾ ਤਿੱਖਾ ਹਮਲਾ, ਲਗਾਏ ਗੰਭੀਰ ਦੋਸ਼

ਜਾਣਕਾਰੀ ਦਿੰਦਿਆਂ ਬੱਚੇ ਦੇ ਪਿਤਾ ਜਾਬੀਰ ਅਹਿਮਦ ਨੇ ਦੱਸਿਆ ਕਿ ਉਸ ਦਾ ਬੇਟਾ ਫੇਜ ਅਕਸਰ ਘਰ ਦੇ ਬਾਹਰ ਹੀ ਖੇਡਦਾ ਸੀ। ਬੀਤੇ ਦਿਨ ਵੀ ਉਹ ਹੋਰ ਬੱਚਿਆਂ ਨਾਲ ਖੇਡ ਰਿਹਾ ਸੀ ਕਿ ਅਚਾਨਕ ਕਾਫ਼ੀ ਸਪੀਡ ਨਾਲ ਇਕ ਟਰੈਕਟਰ-ਟਰਾਲੀ ਚਾਲਕ ਬੈਕ ਕਰਦਾ ਹੋਇਆ ਆਇਆ ਅਤੇ ਉਸ ਦੇ ਬੇਟੇ ਨੂੰ ਹੇਠਾਂ ਕੁਚਲ ਦਿੱਤਾ। ਟਾਇਰ ਦੇ ਹੇਠਾਂ ਸਿਰ ਆਉਣ ਨਾਲ ਫੇਜ ਖ਼ੂਨ ਨਾਲ ਲਥਪਥ ਹੋ ਗਿਆ। ਜਲਦੀ ਵਿਚ ਉਸ ਨੂੰ ਪਰਿਵਾਰ ਅਤੇ ਗੁਆਂਢ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ

ਲੋਕਾਂ ਨੇ ਟਰੈਕਟਰ-ਟਰਾਲੀ ਚਾਲਕ ਨੂੰ ਕਾਬੂ ਕਰਕੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਨੰ. 8 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਅਤੇ ਚਾਲਕ ਨੂੰ ਕਾਬੂ ਕਰ ਲਿਆ। ਏ. ਐੱਸ. ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਚਾਲਕ ਦੀ ਪਛਾਣ ਅਮੋਦ ਸ਼ਰਮਾ ਪੁੱਤਰ ਭੁਪਿੰਦਰ ਸ਼ਰਮਾ ਵਾਸੀ ਮਕਸੂਦਾਂ ਵਜੋਂ ਹੋਈ। ਉਨ੍ਹਾਂ ਕਿਹਾ ਕਿ ਬੱਚੇ ਦੇ ਪਿਤਾ ਦੇ ਬਿਆਨਾਂ ’ਤੇ ਅਮੋਦ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ ਵਿਰੋਧੀਆਂ ਦੀ ਆਵਾਜ਼ ਦਬਾ ਰਹੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Major accident
  • Major accident in Jalandhar
  • child dies in road accident
  • road accident in jalandhar
  • ਜਲੰਧਰ ਚ ਵੱਡਾ ਹਾਦਸਾ
  • ਸੜਕ ਹਾਦਸੇ ਚ ਜਵਾਕ ਦੀ ਮੌਤ

SSP ਗੌਰਵ ਤੂੜਾ ’ਤੇ ਸੁਖਪਾਲ ਖਹਿਰਾ ਦਾ ਤਿੱਖਾ ਹਮਲਾ, ਲਗਾਏ ਗੰਭੀਰ ਦੋਸ਼

NEXT STORY

Stories You May Like

  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • cyclist dies after being run over by tractor trolley
    ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ
  • terrible road accident in hajipur one person dead
    ਹਾਜੀਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰਾਲੀ ਦਾ ਡਾਲਾ ਖੁੱਲ੍ਹਣ ਨਾਲ 1 ਦੀ ਮੌਤ
  • huge tree falls on moving school bus
    ਦਰਦਨਾਕ ਹਾਦਸਾ: ਚਲਦੀ ਸਕੂਲ ਬੱਸ 'ਤੇ ਡਿੱਗਿਆ ਵੱਡਾ ਦਰੱਖਤ; ਜਵਾਕ ਦੀ ਮੌਤ, 4 ਬੱਚੇ ਗੰਭੀਰ ਜ਼ਖ਼ਮੀ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ ਹੇਠਾਂ
  • canada incident
    ਕੈਨੇਡਾ 'ਚ ਬਜ਼ੁਰਗ ਪੰਜਾਬੀ ਜੋੜੇ ਨਾਲ ਵੱਡਾ ਹਾਦਸਾ ! ਅਪਾਰਟਮੈਂਟ 'ਚ ਹੋਏ BLAST 'ਚ ਗਈ ਜਾਨ
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ ਹਾਦਸਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +