Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    6:12:02 PM

  • latest of punjab weather till may 12 released

    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ...

  • gold prices may fall sharply  prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

  • mumbai man walks into hospital with machete stuck in head doctors save him

    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ...

  • death figures in punjab and haryana jails are alarming

    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਿਆਨਕ ਹਾਦਸੇ "ਚ 2 ਨੌਜਵਾਨਾਂ ਦੀ ਮੌਤ, ਪਰਿਵਾਰ ਵਿਆਹ ’ਤੇ ਜਾਣ ਲਈ ਕਰਦਾ ਰਿਹਾ ਉਡੀਕ

PUNJAB News Punjabi(ਪੰਜਾਬ)

ਭਿਆਨਕ ਹਾਦਸੇ "ਚ 2 ਨੌਜਵਾਨਾਂ ਦੀ ਮੌਤ, ਪਰਿਵਾਰ ਵਿਆਹ ’ਤੇ ਜਾਣ ਲਈ ਕਰਦਾ ਰਿਹਾ ਉਡੀਕ

  • Edited By Gurminder Singh,
  • Updated: 12 Feb, 2026 05:02 PM
Chandigarh
major accident in machhiwara
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਕੱਲ੍ਹ ਦੇਰ ਸ਼ਾਮ ਬਲਾਚੌਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਾਛੀਵਾੜਾ ਇਲਾਕੇ ਦੇ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਜਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਹਰਮੇਸ਼ ਕੁਮਾਰ (33) ਵਾਸੀ ਜਾਤੀਵਾਲ ਅਤੇ ਬਲਜਿੰਦਰ ਸਿੰਘ ਬੰਟੀ (34) ਵਾਸੀ ਮਿਲਕੋਵਾਲ ਵਜੋਂ ਹੋਈ ਜੋ ਕਿ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ। ਟ੍ਰੈਕਟਰ-ਟਰਾਲੀ ਦੇ ਡਰਾਇਵਰ ਜਤਿੰਦਰ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਪਿੰਡ ਰੂੜੇਵਾਲ ਤੋਂ ਸ਼ਟਰਿੰਗ ਦਾ ਸਮਾਨ ਲੱਦ ਕੇ ਕਾਠਗੜ੍ਹ ਉਤਾਰਨ ਲਈ ਗਏ ਸਨ। ਉਸਦੇ ਨਾਲ ਹਰਮੇਸ਼ ਕੁਮਾਰ ਤੇ ਬਲਜਿੰਦਰ ਸਿੰਘ ਜੋ ਕਿ ਦੋਵੇਂ ਹੀ ਇਮਾਰਤਾਂ ਦੀ ਸ਼ਟਰਿੰਗ ਲਗਾਉਣ ਦੀ ਮਜ਼ਦੂਰੀ ਕਰਦੇ ਸਨ ਉਹ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ ਵੱਡਾ ਐਲਾਨ

ਕੱਲ੍ਹ ਉਹ ਕਾਠਗੜ੍ਹ ਵਿਖੇ ਸ਼ਟਰਿੰਗ ਦਾ ਸਮਾਨ ਉਤਾਰ ਕੇ ਟ੍ਰੈਕਟਰ-ਟਰਾਲੀ ਰਾਹੀਂ ਵਾਪਸ ਪਰਤ ਰਹੇ ਸਨ ਕਿ ਰਸਤੇ ਵਿਚ ਇਕ ਤੇਜ਼ ਰਫ਼ਤਾਰ ਸਕਾਰਪਿਓ ਕਾਰ ਨੇ ਉਨ੍ਹਾਂ ਦੇ ਵਾਹਨ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰੀ ਜਿਸ ਕਾਰਨ ਟ੍ਰੈਕਟਰ-ਟਰਾਲੀ ਬੇਕਾਬੂ ਹੋ ਗਈ। ਹਰਮੇਸ਼ ਕੁਮਾਰ ਤੇ ਬਲਜਿੰਦਰ ਸਿੰਘ ਟ੍ਰੈਕਟਰ ਦੇ ਮਰਗਾਡਾਂ ’ਤੇ ਬੈਠੇ ਸਨ ਅਤੇ ਪਿੱਛੋਂ ਇੱਕਦਮ ਟੱਕਰ ਵੱਜਣ ਕਾਰਨ ਇਹ ਸੜਕ ’ਤੇ ਆ ਡਿੱਗੇ ਜਦਕਿ ਉਸ ਦੇ ਵੀ ਸੱਟਾਂ ਲੱਗੀਆਂ। ਇਸ ਹਾਦਸੇ ਵਿਚ ਹਰਮੇਸ਼ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਲਜਿੰਦਰ ਸਿੰਘ ਵੀ ਕੁਝ ਸਮੇਂ ਵਿਚ ਸੜਕ ’ਤੇ ਹੀ ਦਮ ਤੋੜ ਗਿਆ। ਹਾਦਸੇ ਤੋਂ ਬਾਅਦ ਗੱਡੀ ਚਾਲਕ ਵਾਹਨ ਛੱਡ ਮੌਕੇ ਤੋਂ ਫ਼ਰਾਰ ਹੋ ਗਿਆ। ਹਰਮੇਸ਼ ਕੁਮਾਰ ਦੇ 2 ਛੋਟੇ ਛੋਟੇ ਬੱਚੇ ਹਨ ਜਦਕਿ ਬਲਜਿੰਦਰ ਸਿੰਘ ਦੇ 3 ਬੱਚੇ ਹਨ। ਇਹ ਦੋਵੇਂ ਨੌਜਵਾਨ ਸ਼ਟਰਿੰਗ ਦੀ ਮਜ਼ਦੂਰੀ ਕਰ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਸਨ। 

ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਭਾਜਪਾ

ਦੋਵਾਂ ਨੌਜਵਾਨਾਂ ਦੀ ਮੌਤ ਕਾਰਨ ਪਿੰਡ ਜਾਤੀਵਾਲ ਤੇ ਮਿਲਕੋਵਾਲ ਵਿਚ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਹਰੇਕ ਵਿਅਕਤੀ ਦੀ ਅੱਖ ਨਮ ਸੀ ਕਿ ਇਹ ਗਰੀਬ ਨੌਜਵਾਨ ਆਪਣੇ ਪਰਿਵਾਰ ਦਾ ਸਹਾਰਾ ਸਨ। ਬਲਾਚੌਰ ਪੁਲਸ ਵਲੋਂ ਦੋਵੇਂ ਨੌਜਵਾਨਾਂ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਸ ਵਲੋਂ ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਗਰੀਬ ਪਰਿਵਾਰਾਂ ਦੀ ਬਾਂਹ ਫੜੇ ਅਤੇ ਮ੍ਰਿਤਕਾਂ ਦੇ ਬੱਚਿਆਂ ਤੇ ਪਤਨੀਆਂ ਨੂੰ ਵੱਧ ਤੋਂ ਵੱਧ ਆਰਥਿਕ ਸਹਾਇਤਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ ਲੰਬੀਆਂ ਲਾਈਨਾਂ

ਬੱਚੇ ਤੇ ਪਤਨੀ ਵਿਆਹ ’ਤੇ ਜਾਣ ਲਈ ਹਰਮੇਸ਼ ਕੁਮਾਰ ਦਾ ਕਰ ਰਹੇ ਸਨ ਇੰਤਜ਼ਾਰ

ਪਿੰਡ ਜਾਤੀਵਾਲ ਵਿਖੇ ਮ੍ਰਿਤਕ ਹਰਮੇਸ਼ ਕੁਮਾਰ ਦੇ ਗੁਆਂਢ ਵਿਚ ਹੀ ਵਿਆਹ ਸਮਾਗਮ ਸੀ ਅਤੇ ਬੱਚੇ ਤੇ ਪਤਨੀ ਤਿਆਰ ਹੋ ਕੇ ਇੰਤਜ਼ਾਰ ਕਰ ਰਹੇ ਸਨ ਕਿ ਕਦੋਂ ਉਹ ਆਉਣ ਤੇ ਉਹ ਵਿਆਹ ਵਿਚ ਸ਼ਾਮਲ ਹੋ ਸਕਣ। ਹੋਣੀ ਨੂੰ ਕੁਝ ਹੋਰ ਮਨਜ਼ੂਰ ਸੀ ਕਿ ਅਚਾਨਕ ਪਰਿਵਾਰ ਨੂੰ ਫੋਨ ਆਇਆ ਕਿ ਸੜਕ ਹਾਦਸੇ ਵਿਚ ਹਰਮੇਸ਼ ਕੁਮਾਰ ਦੀ ਮੌਤ ਹੋ ਗਈ ਅਤੇ ਵਿਆਹ ’ਤੇ ਜਾਣ ਲਈ ਤਿਆਰ ਬੈਠੇ ਪਤਨੀ ਤੇ ਬੱਚੇ ਗਹਿਰੇ ਸਦਮੇ ਵਿਚ ਚਲੇ ਗਏ। ਹਰਮੇਸ਼ ਕੁਮਾਰ ਦੀ ਮੌਤ ਹੋਣ ਕਾਰਨ ਗੁਆਂਢੀਆਂ ਵਲੋਂ ਵਿਆਹ ਸਮਾਗਮ ਦੇ ਜਸ਼ਨ ਵੀ ਬੰਦ ਕਰ ਦਿੱਤੇ ਗਏ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Accident in Machhiwara
  • youth died in the accident
  • accident happened in Punjab
  • ਮਾਛੀਵਾੜਾ ਵਿਚ ਹਾਦਸਾ
  • ਹਾਦਸੇ ਵਿਚ ਨੌਜਵਾਨਾਂ ਦੀ ਮੌਤ
  • ਪੰਜਾਬ ਵਿਚ ਵਾਪਰਿਆ ਹਾਦਸਾ

ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ ਤਾਇਨਾਤ

NEXT STORY

Stories You May Like

  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • gujarat  2 youths die due to drowning in mahisagar river in vadodara
    ਗੁਜਰਾਤ: ਵਡੋਦਰਾ ਦੀ ਮਹੀਸਾਗਰ ਨਦੀ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
  • youth dies in horrific road accident in phagwara
    ਫਗਵਾੜਾ ’ਚ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
  • bengaluru accident pm modi 2 lakhs compensation
    ਬੈਂਗਲੁਰੂ ਹਾਦਸੇ 'ਚ 7 ਲੋਕਾਂ ਦੀ ਮੌਤ, PM ਮੋਦੀ ਵਲੋਂ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
  • motorcycle hits parked truck
    ACCIDENT: ਖੜ੍ਹੇ ਟਰੱਕ 'ਚ ਵੱਜਿਆ ਮੋਟਰਸਾਈਕਲ, ਇਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • samastipur  two youths die in road accident
    ਸਮਸਤੀਪੁਰ 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਇਕ ਜ਼ਖ਼ਮੀ
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major restrictions imposed in nawanshahr district  orders till july 4
      ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • ludhiana businessman case
      ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼...
    • shameful incident in ludhiana
      ਵਿਆਹ ਦਾ ਝਾਂਸਾ ਦੇ ਕੇ ਲੁੱਟੀ ਪੱਤ, ਮਾਂ ਬਣੀ ਤਾਂ ਮੁੱਕਰਿਆ ਪ੍ਰੇਮੀ
    • 27 year old youth  only son  commits suicide
      27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
    • heartbreaking accident in punjab sparks outcry
      ਪੰਜਾਬ 'ਚ ਵੱਡੇ ਹਾਦਸੇ ਨੇ ਪਵਾ ਦਿੱਤੀਆਂ ਚੀਕਾਂ, ਭਿਆਨਕ ਮੰਜ਼ਰ ਦੇਖ ਧੁਰ ਅੰਦਰ...
    • great news for those buying houses on rent
      ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ, ਖ਼ਤਮ ਹੋਇਆ ਪੁਰਾਣਾ ਸਿਸਟਮ, ਹੁਣ...
    • punjab airport force deployed
      ਪੰਜਾਬ ਦੇ ਇਸ ਏਅਰ ਫੋਰਸ ਸਟੇਸ਼ਨ ਦੀ ਵਧਾਈ ਗਈ ਸੁਰੱਖਿਆ, ਵੱਡੀ ਗਿਣਤੀ 'ਚ ਫੋਰਸਾਂ...
    • national lok adalat to be held in bathinda tomorrow
      ਬਠਿੰਡਾ 'ਚ ਭਲਕੇ ਲੱਗੇਗੀ ਨੈਸ਼ਨਲ ਲੋਕ ਅਦਾਲਤ
    • ludhiana businessman arrested
      ਟੈਕਸ ਚੋਰੀ ਦੇ ਦੋਸ਼ ਹੇਠ ਲੁਧਿਆਣਾ ਦਾ ਕਾਰੋਬਾਰੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +