Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    2:06:16 PM

  • situation in pok

    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ,...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • paper leak lok sabha rahul gandhi

    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ 'ਚ ਵੱਡਾ ਹਾਦਸਾ! ਪ੍ਰਸਿੱਧ ਫੁੱਟਬਾਲ ਖਿਡਾਰੀ ਦੀ ਮੌਤ, ਮੈਚ ਖੇਡ ਕੇ ਜਾ ਰਿਹਾ ਸੀ ਘਰ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਹਾਦਸਾ! ਪ੍ਰਸਿੱਧ ਫੁੱਟਬਾਲ ਖਿਡਾਰੀ ਦੀ ਮੌਤ, ਮੈਚ ਖੇਡ ਕੇ ਜਾ ਰਿਹਾ ਸੀ ਘਰ

  • Edited By Shivani Attri,
  • Updated: 29 Nov, 2025 06:58 PM
Roopnagar-Nawanshahr
major accident in punjab famous football player jaspal bains dies
  • Share
    • Facebook
    • Tumblr
    • Linkedin
    • Twitter
  • Comment

ਔੜ/ਚੱਕਦਾਨਾ/ਫਿਲੌਰ (ਛਿੰਜੀ ਲੜੋਆ)- ਪੰਜਾਬ ਵਿਚ ਰੂਹ ਕੰਬਾਊ ਹਾਦਸਾ ਵਾਪਰਨ ਕਰਕੇ ਫੁੱਟਬਾਲ ਖਿਡਾਰੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਫਿਲੌਰ ਤੋਂ ਫਿਲੌਰ ਸੜਕ 'ਤੇ ਗੜ੍ਹੀ ਅਜੀਤ ਸਿੰਘ ਦੇ ਗੇਟ ਨੇੜੇ ਪੈਂਦੇ ਪੈਟਰੋਲ ਪੰਪ ਨਜ਼ਦੀਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਦੌਰਾਨ ਇਕ ਉੱਘੇ ਫੁੱਟਬਾਲ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਖਿਡਾਰੀ ਦੀ ਪਛਾਣ ਜਸਪਾਲ ਬੈਂਸ ਉਰਫ਼ ਮੱਟੀ ਸਪੁੱਤਰ ਸਵਰਗੀ ਪ੍ਰਗਣ ਰਾਮ ਵਾਸੀ ਰਾਏਪੁਰ ਅਰਾਈਆਂ ਵਜੋਂ ਹੋਈ ਹੈ। 

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸਪਾਲ ਬੈਂਸ ਉਰਫ਼ ਮੱਟੀ ਸਪੁੱਤਰ ਸਵਰਗੀ ਪ੍ਰਗਣ ਰਾਮ ਵਾਸੀ ਰਾਏਪੁਰ ਅਰਾਈਆਂ ਥਾਣਾ ਫਿਲੌਰ ਜੋ ਫੁੱਟਬਾਲ ਦਾ ਪ੍ਰਸਿੱਧ ਖਿਡਾਰੀ ਸੀ ਅਤੇ ਉਹ ਬੀਤੀ ਰਾਤ ਨਵਾਂਸ਼ਹਿਰ ਵਿਖੇ ਚੱਲ ਰਹੇ ਫੁੱਟਬਾਲ ਦੇ ਟੂਰਨਾਮੈਂਟ ਦੌਰਾਨ ਰੈਫਰੀ ਦੀ ਭੂਮਿਕਾ ਨਿਭਾ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਰਾਏਪੁਰ ਅਰਾਈਆਂ ਨੂੰ ਆ ਰਿਹਾ ਸੀ।

ਇਹ ਵੀ ਪੜ੍ਹੋ:  ਪੰਜਾਬ 'ਚ ਮਸ਼ਹੂਰ ਮਠਿਆਈ ਕਾਰੋਬਾਰੀ ਦਾ ਪਾਕਿ ਕੁਨੈਕਸ਼ਨ ਆਇਆ ਸਾਹਮਣੇ! ਹੋਇਆ ਵੱਡਾ ਖ਼ੁਲਾਸਾ

PunjabKesari

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 2 ਦਸੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਮੀਂਹ ਸਬੰਧੀ...

ਜਦੋਂ ਉਹ ਘਟਨਾ ਵਾਲੇ ਸਥਾਨ ’ਤੇ ਪੁੱਜਾ ਤਾਂ ਫਿਲੌਰ ਸਾਈਡ ਤੋਂ ਆ ਰਹੀ ਇਕ ਕਾਰ ਨੇ ਦੂਜੇ ਪਾਸੇ ਆ ਕੇ ਉਸ ਨੂੰ ਲਪੇਟ ਵਿਚ ਲੈ ਲਿਆ ਅਤੇ ਇਸ ਭਿਆਨਕ ਟੱਕਰ ਵਿਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਸਾਨੂੰ ਸੜਕ ਸੁਰੱਖਿਆ ਫੋਰਸ ਦੇ ਏ. ਐੱਸ. ਆਈ. ਕੁਲਦੀਪ ਸਿੰਘ ਦਾ ਫੋਨ ਆਇਆ ਸੀ ਅਤੇ ਉਸ ਤੋਂ ਹੀ ਪਤਾ ਲੱਗਾ ਕਿ ਜਸਪਾਲ ਬੈਂਸ ਦੀ ਇਕ ਕਾਰ ਨਾਲ ਟੱਕਰ ਹੋਣ ਉਪਰੰਤ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ: ਲੁਧਿਆਣਾ 'ਚ ਵੱਡੀ ਵਾਰਦਾਤ! ਬੱਸ ਸਟੈਂਡ ਨੇੜੇ ਚੱਲੀਆਂ ਗੋਲ਼ੀਆਂ, ਮਾਮੂਲੀ ਗੱਲ ਨੂੰ ਲੈ ਕੇ ਭਿੜੀਆਂ ਦੋ ਧਿਰਾਂ

ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਆਹਿਆ ਹੋਇਆ ਸੀ, ਜਿਸ ਦੇ ਦੋ ਛੋਟੇ-ਛੋਟੇ ਬੱਚੇ ਹਨ। ਉਹ ਆਪਣੀ ਮੌਤ ਪਿੱਛੋਂ ਆਪਣੀ ਵਿਧਵਾ ਪਤਨੀ ਤੇ ਪਰਿਵਾਰਕ ਮੈਂਬਰਾਂ ਰੋਂਦੇ ਕੁਰਲਾਉਂਦੇ ਛੱਡ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਘਟਨਾ ਸਥਾਨ 'ਤੇ ਪਹੁੰਚੇ ਪੁਲਸ ਥਾਣਾ ਔੜ ਦੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਭੇਜ ਦਿਤਾ ਗਿਆ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਏ ਸਨ ਜਿਨ੍ਹਾਂ ਬਾਰੇ ਜਾਣਕਾਰੀ ਪੈਦਾ ਕੀਤੀ ਜਾ ਰਹੀ ਹੈ ਕਿ ਉਹ ਕਿੱਥੋਂ ਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major accident
  • Famous football
  • Jaspal Bains player
  • dies
  • player
  • ਵੱਡਾ ਹਾਦਸਾ
  • ਫੁੱਟਬਾਲ ਖਿਡਾਰੀ
  • ਜਸਪਾਲ ਬੈਂਸ

ਤਕਰਾਰ ਤੋਂ ਬਾਅਦ ਚੱਲੀਆਂ ਗੋਲੀਆਂ, ਪਿਓ-ਪੁੱਤ ਨੇ ਮਸਾਂ ਕੇ ਬਚਾਈ ਜਾਨ

NEXT STORY

Stories You May Like

  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ ਲੋਕ
  • a major accident occurred in the early hours of the morning
    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
  • mobile phone  accident  lake  doctor  death
    ਮੋਬਾਈਲ ਕੱਢਣ ਦੇ ਚੱਕਰ 'ਚ ਵੱਡਾ ਹਾਦਸਾ, ਝੀਲ 'ਚ ਡੁੱਬਣ ਨਾਲ ਦੋ ਜੂਨੀਅਰ ਡਾਕਟਰਾਂ ਦੀ ਮੌਤ
  • boy dies of electrocution while cleaning at plant
    ਨਿੱਜੀ ਇਨਫ੍ਰਾਕੋਨ ਪਲਾਂਟ 'ਚ ਵੱਡਾ ਹਾਦਸਾ, ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • major accident in fatehgarh sahib
    ਫਤਹਿਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ 2 ਜਵਾਕਾਂ ਦੀ ਮੌਤ, 3 ਦੀ ਹਾਲਤ ਗੰਭੀਰ
  • football legend zinedine zidane becomes france coach
    ਮਹਾਨ ਫੁੱਟਬਾਲ ਖਿਡਾਰੀ ਜ਼ਿਨੇਦੀਨ ਜ਼ਿਦਾਨ ਫਰਾਂਸ ਦਾ ਕੋਚ ਬਣਿਆ
  • fire in house
    ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
    • meenakshi goyal appointed as acting vice chancellor of panjab university
      ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • vegetable prices have doubled
      ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +