Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    10:51:16 AM

  • young men were found in this state inside a room

    ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ,...

  • wedding  groom  bride  hospital  guests

    ਵਿਆਹ ਨਿੱਬੜਦਿਆਂ ਹੀ ਹਸਪਤਾਲ ਜਾ ਪਹੁੰਚੇ ਲਾੜਾ-ਲਾੜੀ...

  • bjp assigns duties for punjab assembly elections

    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਲਾਈਆਂ...

  • uk study visa

    ਯੂਕੇ ਦਾ ਵੱਡਾ ਯੂ-ਟਰਨ,  ਭਾਰਤੀ ਵਿਦਿਆਰਥੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੋਗਾ-ਲੁਧਿਆਣਾ ਰੋਡ ‘ਤੇ ਵੱਡਾ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਕਾਰ; 1 ਦੀ ਮੌਤ, 2 ਜ਼ਖਮੀ

PUNJAB News Punjabi(ਪੰਜਾਬ)

ਮੋਗਾ-ਲੁਧਿਆਣਾ ਰੋਡ ‘ਤੇ ਵੱਡਾ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਕਾਰ; 1 ਦੀ ਮੌਤ, 2 ਜ਼ਖਮੀ

  • Edited By Inder Prajapati,
  • Updated: 14 Nov, 2025 10:22 PM
Punjab
major accident on moga ludhiana road
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਵਿਪਿਨ) – ਮੋਗਾ ਦੇ ਲੁਧਿਆਣਾ ਰੋਡ ‘ਤੇ ਪਿੰਡ ਮੇਹਣਾ ਦੇ ਨੇੜੇ ਅੱਜ ਭਿਆਨਕ ਸੜਕ ਹਾਦਸਾ ਹੋ ਗਿਆ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਜ਼ਖਮੀ ਹੋ ਗਏ। ਹਾਦਸਾ ਉਦੋਂ ਵਾਪਰਿਆ ਜਦੋਂ ਲੁਧਿਆਣਾ ਤੋਂ ਆ ਰਹੀ i20 ਕਾਰ ਸੜਕ ਦੇ ਕਿਨਾਰੇ ਖੜ੍ਹੇ ਟਰੱਕ ਦੇ ਪਿੱਛੇ ਜਾ ਟਕਰਾਈ।

ਸੂਚਨਾ ਮਿਲਦਿਆਂ ਹੀ ਮੋਗਾ ਸਮਾਜ ਸੇਵਾ ਸੋਸਾਇਟੀ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਮੈਡਿਸਿਟੀ ਹਸਪਤਾਲ ਰੈਫਰ ਕੀਤਾ ਗਿਆ ਹੈ।

ਜ਼ਖਮੀ ਵਿਅਕਤੀ ਨੇ ਦੱਸਿਆ ਹਾਦਸੇ ਦਾ ਪੂਰਾ ਵੇਰਵਾ
ਜ਼ਖਮੀ ਗੁਰਜੀਤ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜੀ ਪਿਛਲੇ 10 ਦਿਨਾਂ ਤੋਂ DMC ਲੁਧਿਆਣਾ ਵਿੱਚ ਦਾਖ਼ਲ ਹਨ ਅਤੇ ਮੈਂ ਉਨ੍ਹਾਂ ਦੀ ਦੇਖਭਾਲ ਕਰ ਰਿਹਾ ਸੀ। ਅੱਜ ਮੇਰੇ ਅੰਕਲ ਲੁਧਿਆਣਾ ਆਏ ਸਨ ਅਤੇ ਮੈਂ ਉਨ੍ਹਾਂ ਨਾਲ ਵਾਪਸ ਜੀਰਾ ਜਾ ਰਿਹਾ ਸੀ।

ਉਸ ਨੇ ਅੱਗੇ ਦੱਸਿਆ, “ਮੈਂ ਪਿਛਲੀ ਸੀਟ ‘ਤੇ ਬੈਠਾ ਸੀ। ਹਾਕਮ ਸਿੰਘ ਕਾਰ ਚਲਾ ਰਿਹਾ ਸੀ ਅਤੇ ਅਜੀਤ ਸਿੰਘ ਸਾਹਮਣੇ ਬੈਠਾ ਸੀ। ਅਚਾਨਕ ਪਤਾ ਨਹੀਂ ਲੱਗਾ ਕਿ ਕਾਰ ਸਿੱਧੀ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਕਮ ਸਿੰਘ ਦੀ ਮੌਤ ਹੋ ਗਈ ਹੈ ਅਤੇ ਅਜੀਤ ਸਿੰਘ DMC ਵਿੱਚ ਇਲਾਜ ਅਧੀਨ ਹਨ। ਅਸੀਂ ਸਾਰੇ ਜੀਰਾ ਦੇ ਰਹਿਣ ਵਾਲੇ ਹਾਂ।”

ਪੁਲਸ ਨੇ ਸ਼ੁਰੂ ਕੀਤੀ ਜਾਂਚ
ਥਾਣਾ ਮਿਹਣਾ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਕਿਹਾ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਜਾਂ ਸੰਤੁਲਨ ਬਿਗੜਣ ਕਾਰਨ ਹਾਦਸਾ ਵਾਪਰਿਆ ਹੋ ਸਕਦਾ ਹੈ। ਟਰੱਕ ਸੜਕ ਦੇ ਕਿਨਾਰੇ ਖੜ੍ਹਾ ਸੀ ਅਤੇ ਕਾਰ ਸਿੱਧੀ ਪਿੱਛੋਂ ਟਕਰਾ ਗਈ। 
 

  • accident
  • Moga Ludhiana road
  • village Mehna

Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਹੈ ਲੰਬਾ Power Cut

NEXT STORY

Stories You May Like

  • major accident in bikaner
    ਬੀਕਾਨੇਰ 'ਚ ਵੱਡਾ ਹਾਦਸਾ : ਡੰਪਰ ਦੀ ਮੋਟਰਸਾਇਕਲ ਨਾਲ ਟੱਕਰ ਕਾਰਨ 2 ਨੌਜਵਾਨਾਂ ਦੀ ਮੌਤ, 1 ਜ਼ਖਮੀ
  • rajasthan truck car family 6 members
    ਰਾਜਸਥਾਨ 'ਚ ਵੱਡਾ ਹਾਦਸਾ : ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋਂ ਪਰਿਵਾਰ ਦੇ 6 ਜੀਆਂ ਦੀ ਮੌਤ
  • major accident in gujarat
    ਗੁਜਰਾਤ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ ਕਾਰਨ ਇਕ ਪਰਿਵਾਰ ਦੇ 2 ਜੀਆਂ ਦੀ ਮੌਤ
  • collision  woman  death  accident
    ਮੋਗਾ-ਕੋਟ ਈਸੇ ਖਾਂ ਰੋਡ ’ਤੇ ਦੋ ਗੱਡੀਆਂ ਦੀ ਭਿਆਨਕ ਟੱਕਰ, ਔਰਤ ਸਮੇਤ 2 ਦੀ ਮੌਤ
  • major accident in nangal
    ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
  • accident case
    ਕਾਰ ਦੀ ਟੱਕਰ ਨਾਲ ਖੰਭੇ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਵੈਨ, ਨੌਜਵਾਨ ਦੀ ਮੌਤ
  • truck  passenger bus  3 people
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਟਰੱਕ 'ਚ ਜਾ ਵਜੀ ਯਾਤਰੀਆਂ ਨਾਲ ਭਰੀ ਬੱਸ; 3 ਦੀ ਮੌਤ, ਕਈ ਜ਼ਖਮੀ
  • passenger bus  3 pilgrims
    ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab school timing change
      ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ
    • issues concerning punjab  s muslim community will be included
      ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
    • law and order situation in punjab is worrying sachin pilot
      ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
    • new twist in the case of a 20 year old youth in khanna
      ਖੰਨਾ 'ਚ 20 ਸਾਲਾ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ: ਨਸ਼ੀਲਾ ਟੀਕਾ ਨਹੀਂ, ਇੱਟ...
    • punjab girls milk
      ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ! ਦੁੱਧ ਪੀਣ ਮਗਰੋਂ 3 ਕੁੜੀਆਂ ਦੀ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
    • police picked up shiv sena leader
      ਪਹਿਲਾਂ ਪੁਲਸ ਨੇ ਖ਼ੁਦ ਘਰ 'ਚ ਰੱਖਿਆ ਚਿੱਟਾ? ਫਿਰ ਚੁੱਕਿਆ ਸ਼ਿਵ ਸੈਨਾ ਆਗੂ, CCTV...
    • punjab police personnel opens fire with an ak 47
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਏਕੇ-47 ਨਾਲ ਚਲਾਈਆਂ ਗੋਲ਼ੀਆਂ ! ਇਲਾਕੇ 'ਚ ਫੈਲੀ...
    • charanjit channi statement
      4 ਨਵੰਬਰ ਦੀ ਸੰਗਰੂਰ ਰੈਲੀ 'ਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਅਹਿਮ ਮੁੱਦੇ...
    • holiday in punjab
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +