ਅੰਮ੍ਰਿਤਸਰ/ਜੰਡਿਆਲਾ ਗੁਰੂ (ਵੈੱਬ ਡੈਸਕ)- ਅੰਮ੍ਰਿਤਸਰ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਡਿਆਲਾ ਗੁਰੂ ਵਿਚ ਕਾਰ ਅਤੇ ਤੇਲ ਦੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਈਵੇਅ 'ਤੇ ਵਾਪਰੇ ਇਸ ਦੌਰਾਨ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਾਰ ਅੰਮ੍ਰਿਤਸਰ ਦੇ ਪਾਸਿਓਂ ਆ ਰਹੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

ਇਸ ਦਰਦਨਾਕ ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਦੌਰਾਨ ਜਿਊਂਦੇ ਸੜੇ ਦੋਵੇਂ ਮ੍ਰਿਤਕਾਂ ਦੀ ਫਿਲਹਾਲ ਅਜੇ ਕੋਈ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਚਾਇਤ ਦੇ ਮਤੇ ਖ਼ਿਲਾਫ਼ ਜਾ ਕੇ ਮੁੰਡੇ ਨੇ ਕਰਵਾਇਆ ਪ੍ਰੇਮ ਵਿਆਹ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ
NEXT STORY