ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰਾ ਬਿਆਸ ਜਾ ਰਹੀ ਸੰਗਤ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਢਿੱਲਵਾਂ ਨੇੜੇ ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਛੋਟਾ ਹਾਥੀ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਮਗਰੋਂ ਭਿਆਨਕ ਹਾਦਸਾ ਵਾਪਰ ਗਿਆ।
ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 15 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋਏ ਹਨ। ਜ਼ਖ਼ਮੀਆ ਨੂੰ ਮੌਕੇ ਉਤੇ ਡੇਰਾ ਬਿਆਸ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ ਜਾਣਕਾਰੀ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
DC ਦਲਵਿੰਦਰਜੀਤ ਸਿੰਘ ਨੇ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
NEXT STORY