Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:17:20 PM

  • diesel price hike

    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • punjab police action

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED...

  • canada bars entry to foreign nationals

    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਪੁਲਸ ਵੱਲੋਂ ‘ਆਪਰੇਸ਼ਨ ਕਲੀਨ’ ਅਧੀਨ ਨਸ਼ਾ ਸਮੱਗਲਰਾਂ ਵਿਰੁੱਧ ਵੱਡੀ ਕਾਰਵਾਈ

PUNJAB News Punjabi(ਪੰਜਾਬ)

ਪੰਜਾਬ ਪੁਲਸ ਵੱਲੋਂ ‘ਆਪਰੇਸ਼ਨ ਕਲੀਨ’ ਅਧੀਨ ਨਸ਼ਾ ਸਮੱਗਲਰਾਂ ਵਿਰੁੱਧ ਵੱਡੀ ਕਾਰਵਾਈ

  • Edited By Shivani Attri,
  • Updated: 01 Jun, 2023 12:44 PM
Jalandhar
major action against drug smugglers under operation clean by punjab police
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ)- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਸ ਨੇ ਨਸ਼ਿਆਂ ਦੀ ਸਮੱਗਲਿੰਗ ਵਿੱਚ ਸ਼ਾਮਲ ਲੋਕਾਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਲਈ ਸੂਬਾ ਪੱਧਰੀ ਮੁਹਿੰਮ ‘ਓ. ਪੀ. ਐੱਸ. ਕਲੀਨ’ ਸ਼ੁਰੂ ਕੀਤੀ ਹੈ। ਇਹ ਮੁਹਿੰਮ ਪੰਜਾਬ ਪੁਲਸ ਦੇ ਮੁਖੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਹੈ। ਏ. ਡੀ. ਜੀ. ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚਲਾਈ ਗਈ ਇਸ ਮੁਹਿੰਮ ਅਧੀਨ ਨਸ਼ਾ ਸਮੱਗਲਰਾਂ ਨਾਲ ਜੁੜੇ ਟਿਕਾਣਿਆਂ ਅਤੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਾਰੇ ਸੀ. ਪੀਜ਼. ਅਤੇ ਐੱਸ. ਐੱਸ. ਪੀਜ਼. ਨੂੰ ਆਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀ ਗਿਣਤੀ ਵਿੱਚ ਪੁਲਸ ਟੀਮਾਂ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਵੱਖ-ਵੱਖ ਥਾਵਾਂ ’ਤੇ ਨਾਲੋ-ਨਾਲ ਛਾਪੇਮਾਰੀ ਕੀਤੀ ਜਾ ਸਕੇ। ਇਸ ਮੁਹਿੰਮ ਦੌਰਾਨ 5500 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 650 ਟੀਮਾਂ ਨੇ ਨਸ਼ਾ ਸਮੱਗਲਰਾਂ ਨਾਲ ਜੁੜੇ 2247 ਟਿਕਾਣਿਆਂ ’ਤੇ ਛਾਪੇ ਮਾਰੇ ਅਤੇ 2125 ਘਰਾਂ ਦੀ ਤਲਾਸ਼ੀ ਲਈ।  ਏ. ਡੀ. ਜੀ. ਪੀ. ਨੇ ਦੱਸਿਆ ਕਿ ਪੁਲਸ ਟੀਮਾਂ ਨੇ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫ਼ੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ 4 ਹਥਿਆਰਾਂ ਤੋਂ ਇਲਾਵਾ ਨਾਜਾਇਜ਼ ਸ਼ਰਾਬ, ਲਾਹਨ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਅਤੇ ਵਾਹਨ ਬਰਾਮਦ ਕੀਤੇ ਹਨ। ਇਸ ਸਬੰਧੀ 48 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਪੁਲਸ ਟੀਮਾਂ ਨੇ 78 ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਫਾਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਨਸ਼ਿਆਂ ਦੀ ਸਮੱਗਲਿੰਗ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ । ਟੀਮਾਂ ਨੇ ਅਜਿਹੇ ਵਿਅਕਤੀਆਂ ਤੋਂ ਉਨ੍ਹਾਂ ਦੇ ਮੌਜੂਦਾ ਕਾਰੋਬਾਰ ਬਾਰੇ ਵੀ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ- ਨਵੇਂ ਬਣੇ ਮੰਤਰੀ ਬਲਕਾਰ ਸਿੰਘ ਨਾਲ ਖ਼ਾਸ ਗੱਲਬਾਤ, ਕਿਹਾ- ਸ਼ਹਿਰਾਂ ਦੇ ਵਿਕਾਸ ਤੇ ਪਾਰਦਰਸ਼ੀ ਪ੍ਰਸ਼ਾਸਨ ’ਤੇ ਰਹੇਗਾ ਫੋਕਸ

ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਘਰ ਵਿੱਚ ਮੌਜੂਦ ਸਮੱਗਲਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਵੇਰਵੇ ਅਤੇ ਵਿਦੇਸ਼ੀ ਲੈਣ-ਦੇਣ ਦੀ ਵੀ ਜਾਂਚ ਕੀਤੀ। ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਮਕਸਦ ਨਸ਼ਿਆਂ ਦੇ ਸਮੱਗਲਰਾਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਅੰਤਰ-ਰਾਜੀ ਹੱਦਾਂ ਤੋਂ ਨਸ਼ਿਆਂ ਦੀ ਆਮਦ ’ਤੇ ਵੀ ਨਜ਼ਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਛਾਪੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

ਇਹ ਵੀ ਪੜ੍ਹੋ- ਮੁਫ਼ਤ ਬਿਜਲੀ ਲੈਣ ਵਾਲਿਆਂ ਲਈ ਅਹਿਮ ਖ਼ਬਰ, ਇਨ੍ਹਾਂ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Major action
  • drug smugglers
  • Operation Clean
  • Punjab Police
  • ਪੰਜਾਬ ਪੁਲਸ
  • ਆਪਰੇਸ਼ਨ ਕਲੀਨ
  • ਨਸ਼ਾ ਸਮੱਗਲਰ
  • ਵੱਡੀ ਕਾਰਵਾਈ

ਵੱਡੀ ਖ਼ਬਰ : ਪੰਜਾਬ 'ਚ ਹੁਣ ਇਸ ਖ਼ਤਰਨਾਕ ਵਾਇਰਸ ਦੀ Entry, ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ

NEXT STORY

Stories You May Like

  • major police action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਸਰਗਰਮੀ, ਅੰਮ੍ਰਿਤਸਰ ਸ਼ਹਿਰ ਦੇ ਸਾਰੇ ਐਂਟਰੀ-ਐਗਜ਼ਿਟ ਪੁਆਇੰਟ ਕੀਤੇ ਸੀਲ
  • punjab police s major operation
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ 4 ਗ੍ਰਿਫਤਾਰ
  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • big action against drug smuggling in nepal
    ਨੇਪਾਲ 'ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ! 2 ਭਾਰਤੀਆਂ ਸਮੇਤ 3 ਤਸਕਰ ਗ੍ਰਿਫ਼ਤਾਰ
  • ccpa  s strictness   41 restaurants  heavy fine imposed
    CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ ਜੁਰਮਾਨਾ
  • drug supply gang arrested in punjab
    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ
  • punjab police employee bathinda
    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
  • drug taking boy runs into police hurdle  case registered
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain in punjab meteorological department
      ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
    • powercom  young son  dengue fever
      ਡੇਂਗੂ ਕਾਰਣ ਪਾਵਰਕਾਮ ਦੇ ਐਕਸੀਅਨ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ
    • kidnapping in ludhiana
      ਤਾਲਿਬਾਨੀ ਜ਼ੁਲਮ! ਨਾਬਾਲਗ ਨੂੰ ਅਗਵਾ ਕਰ ਢਾਹਿਆ ਤਸ਼ੱਦਦ, ਵਾਇਰਲ ਕੀਤੀ ਵੀਡੀਓ
    • punjab school education board issues strict order
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
    • increase in viral fever and other diseases due to heat
      ਗਰਮੀ ਕਾਰਨ ਵਾਇਰਲ ਬੁਖ਼ਾਰ ਤੇ ਹੋਰ ਬੀਮਾਰੀਆਂ 'ਚ ਵਾਧਾ, ਡੇਂਗੂ ਦੇ ਮਾਮਲੇ ਵੀ...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • major traffic alert on ambala chandigarh highway
      ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ...
    • dead body found
      ਰੇਲਵੇ ਦੀਆ ਡਿੱਗੀਆ 'ਚੋਂ ਵਿਅਕਤੀ ਦੀ ਲਾਸ਼ ਬਰਾਮਦ
    • danger of power crisis in punjab
      ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ...
    • dead body found
      ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +