Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    12:29:59 AM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖਰੜ ਪੁਲਸ ਦੀ ਵੱਡੀ ਕਾਰਵਾਈ: ਚੋਰੀਆਂ ਕਰਨ ਵਾਲੇ 13 ਮੁਲਜ਼ਮ ਕਾਬੂ, 18 ਮੋਟਰਸਾਈਕਲ ਤੇ ਪਿਸਤੌਲ ਬਰਾਮਦ

PUNJAB News Punjabi(ਪੰਜਾਬ)

ਖਰੜ ਪੁਲਸ ਦੀ ਵੱਡੀ ਕਾਰਵਾਈ: ਚੋਰੀਆਂ ਕਰਨ ਵਾਲੇ 13 ਮੁਲਜ਼ਮ ਕਾਬੂ, 18 ਮੋਟਰਸਾਈਕਲ ਤੇ ਪਿਸਤੌਲ ਬਰਾਮਦ

  • Edited By Sandeep Kumar,
  • Updated: 31 Mar, 2026 09:01 AM
Chandigarh
major action by kharar police
  • Share
    • Facebook
    • Tumblr
    • Linkedin
    • Twitter
  • Comment

ਖਰੜ (ਅਮਰਦੀਪ ਸਿੰਘ ਸੈਣੀ) : ਖਰੜ ਪੁਲਸ ਨੇ ਇਲਾਕੇ ਵਿੱਚ ਚੋਰੀ ਅਤੇ ਸਨੈਚਿੰਗ ਦੀਆਂ ਵਧ ਰਹੀਆਂ ਵਾਰਦਾਤਾਂ 'ਤੇ ਨਕੇਲ ਕੱਸਦਿਆਂ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਕੁੱਲ 13 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਚੋਰੀ ਦਾ ਸਮਾਨ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਕਰਨ ਸਿੰਘ ਸੰਧੂ ਨੇ ਦੱਸਿਆ ਕਿ ਖਰੜ ਦੇ ਵੱਖ-ਵੱਖ ਥਾਣਿਆਂ ਦੇ ਮਾਮਲਿਆਂ ਵਿੱਚ ਦਰਜ ਕੇਸਾਂ ਦੀ ਜਾਂਚ ਦੌਰਾਨ ਇਹ ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਬਰਾਮਦਗੀਆਂ: ਚੋਰੀ ਦੇ 18 ਮੋਟਰਸਾਈਕਲ, ਐਕਟਿਵਾ 03, ਸਾਈਕਲ 02, ਨਕਲੀ ਪਿਸਤੌਲ 01, ਸਿਲੰਡਰ 04 ਅਤੇ ਹੋਰ ਚੋਰੀ ਦਾ ਸਾਮਾਨ ਪੁਲਸ ਨੇ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਡੋਪ ਟੈਸਟ ਪਾਜ਼ਿਟਿਵ ਆਇਆ ਜਿਸ ਕਰਕੇ ਐਕਟ ਅਧੀਨ ਵੀ ਕਾਰਵਾਈ ਵਧਾਈ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ : ਚੋਰਾਂ ਦੇ ਹੌਸਲੇ ਬੁਲੰਦ! ਮੁਲਾਜ਼ਮ ਦੀ ਗੱਡੀ ਦਾ ਸ਼ੀਸ਼ਾ ਤੋੜ ਉਡਾਏ ਰਿਵਾਲਵਰ, ਸੋਨਾ ਤੇ ਨਕਦੀ 

ਗਿ੍ਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਕਰਨ ਸਿੰਘ ਪੁੱਤਰ ਸਵਰਨ ਸਿੰਘ, ਵਾਸੀ ਮਕਾਨ ਨੰਬਰ 4700/1, ਡੱਡੂਮਾਜਰਾ ਕਾਲੋਨੀ, ਸੈਕਟਰ-38 ਵੈਸਟ, ਚੰਡੀਗੜ੍ਹ, ਸਚਿਨ ਪੁੱਤਰ ਮਹੇਸ਼ ਕੁਮਾਰ, ਵਾਸੀ ਪਿੰਡ ਸਤਵਾਰਾ, ਜ਼ਿਲ੍ਹਾ ਦੌਲਪੁਰ (ਰਾਜਸਥਾਨ), ਹਾਲ ਵਾਸੀ ਅਜਾਦ ਨਗਰ ਬਲੌਗੀ, ਰਮਨ ਕੁਮਾਰ ਉਰਫ ਸੋਲਜਰ ਪੁੱਤਰ ਮਨੋਜ ਕੁਮਾਰ, ਵਾਸੀ ਗਲੀ ਨੰਬਰ 5, ਆਜ਼ਾ ਨਗਰ ਬਲੌਗੀ, ਚਤਨ ਸਿੰਘ ਨੇਗੀ ਪੁੱਤਰ ਧਰਮਪਾਲ, ਵਾਸੀ ਆਜ਼ਾਦ ਨਗਰ ਬਲੌਗੀ, ਅਮਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ, ਵਾਸੀ ਪਿੰਡ ਬਸੀ ਗੁਲਾਮ ਹੋਸੈਨਪੁਰ, ਹੁਸ਼ਿਆਰਪੁਰ, ਧੀਰਜ ਮਸੀਹ ਪੁੱਤਰ ਨਿਊਟਨ ਮਸੀਹ, ਵਾਸੀ ਮਕਾਨ ਨੰਬਰ 4369, ਸੈਕਟਰ-7, ਖਰੜ, ਗੁਰਤੇਜ ਸਿੰਘ ਉਰਫ ਬੋਨੀ, ਵਾਸੀ ਮਕਾਨ ਨੰਬਰ 21, ਖਾਨਪੁਰ, ਖਰੜ, ਹਰਪ੍ਰੀਤ ਸਿੰਘ ਉਰਫ ਪੈਂਤੀ, ਵਾਸੀ ਮਕਾਨ ਨੰਬਰ 21, ਖਾਨਪੁਰ ਖਰੜ, ਕਮਲਦੀਪ ਸਿੰਘ ਉਰਫ ਕਾਕਾ ਪੁੱਤਰ ਬਲਵਿੰਦਰ ਸਿੰਘ, ਵਾਸੀ ਪਿੰਡ ਬਜੇਹੜੀ, ਸਿੰਕਦਰ ਸਿੰਘ ਉਰਫ ਗੁਰੀ ਪੁੱਤਰ ਲੇਟ ਮੋਹਣ ਸਿੰਘ, ਵਾਸੀ ਮਕਾਨ ਨੰਬਰ 197, ਗਲੀ ਨੰਬਰ 3, ਪਿੰਡ ਖਾਨਪੁਰ, ਖਰੜ, ਨਿਤਿਨ ਧਵਨ ਪੁੱਤਰ ਪਰਵਿੰਦਰ ਕੁਮਾਰ, ਵਾਸੀ ਆਜ਼ਾਦ ਨਗਰ ਦੇਸੂਮਾਜਰਾ ਖਰੜ, ਰਵੀ ਸ਼ਰਮਾ ਉਰਫ ਨੂੰ ਪੁੱਤਰ ਰਾਕੇਸ਼ ਸ਼ਰਮਾ, ਵਾਸੀ ਗਲੀ ਨੰਬਰ 35, ਪ੍ਰੀਤ ਨਗਰ, ਸ਼ਿਮਲਾਪੁਰੀ, ਲੁਧਿਆਣਾ, ਅਭੈ ਪੁੱਤਰ ਅਸ਼ੋਕ ਕੁਮਾਰ, ਵਾਸੀ ਘੜੂੰਆਂ ਦੇ ਨਾਮ ਸ਼ਾਮਲ ਹਨ। ਪੁੱਛਗਿੱਛ ਦੌਰਾਨ ਹੋਰ ਸਾਥੀਆਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kharar Police
  • Major operation
  • Accused arrested
  • Stolen motorcycle recovered
  • ਖਰੜ ਪੁਲਸ
  • ਵੱਡੀ ਕਾਰਵਾਈ
  • ਮੁਲਜ਼ਮ ਗ੍ਰਿਫ਼ਤਾਰ
  • ਚੋਰੀ ਦੇ ਮੋਟਰਸਾਈਕਲ
  • ਬਰਾਮਦਗੀ

ਨਵਾਂ ਮਿਡ-ਡੇਅ ਮੀਲ ਮੀਨੂ ਜਾਰੀ, ਵਿਦਿਆਰਥੀ ਸ਼ਨੀਵਾਰ ਨੂੰ ਸਾਬਤ ਮਾਂਹ ਦੀ ਦਾਲ ਦਾ ਲੈਣਗੇ ਸੁਆਦ

NEXT STORY

Stories You May Like

  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ
  • po staff action
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜਾ ਮੁਲਜ਼ਮ ਕਾਬੂ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ ਬਰਾਮਦ
  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • sanjeev arora hearing
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +