Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:36:16 PM

  • ac every 6 seconds

    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ...

  • jagat jyot sri guru granth sahib satkar amendment act 2026

    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)...

  • heartbreaking accident in mansa

    ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ’ਚ ਪੁਲਸ ਤੇ ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: 30,780 ਕਿਲੋ ਲਾਹਣ ਕੀਤੀ ਬਰਾਮਦ

PUNJAB News Punjabi(ਪੰਜਾਬ)

ਗੁਰਦਾਸਪੁਰ ’ਚ ਪੁਲਸ ਤੇ ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: 30,780 ਕਿਲੋ ਲਾਹਣ ਕੀਤੀ ਬਰਾਮਦ

  • Edited By Sandeep Kumar,
  • Updated: 22 Apr, 2026 09:32 AM
Gurdaspur
major action by police and excise department in gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ, ਹਰਮਨ) : ਪੰਜਾਬ ’ਚ ਨਜਾਇਜ਼ ਸ਼ਰਾਬ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਗੁਰਦਾਸਪੁਰ ’ਚ ਇਕ ਵੱਡਾ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਆਬਕਾਰੀ ਵਿਭਾਗ ਅਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਇਹ ਕਾਰਵਾਈ ਸਵੇਰੇ ਕਰੀਬ 6 ਵਜੇ ਸ਼ੁਰੂ ਕੀਤੀ ਗਈ, ਜੋ ਲਗਭਗ ਸਾਢੇ ਅੱਠ ਘੰਟੇ ਤੱਕ ਜਾਰੀ ਰਹੀ। ਇਹ ਕਾਰਵਾਈ ਗੁਰਦਾਸਪੁਰ ਰੇਂਜ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਕਰਮਬੀਰ ਸਿੰਘ ਮਾਹਲ ਅਤੇ ਆਬਕਾਰੀ ਅਧਿਕਾਰੀ ਹੇਮੰਤ ਸ਼ਰਮਾ ਦੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ। ਇਸ ਤਲਾਸ਼ੀ ਮੁਹਿੰਮ ’ਚ ਆਬਕਾਰੀ ਇੰਸਪੈਕਟਰ ਦੀਪਕ ਕੁਮਾਰ, ਪੰਕਜ ਮਹਾਜਨ ਅਤੇ ਕਸ਼ਮੀਰ ਸਿੰਘ ਦੀਆਂ ਟੀਮਾਂ ਨੇ ਧਾਰੀਵਾਲ ਅਤੇ ਕਾਦੀਆਂ ਸਰਕਲ ਨਾਲ ਮਿਲ ਕੇ ਹਿੱਸਾ ਲਿਆ। ਪੁਲਸ ਟੀਮ ਦੀ ਅਗਵਾਈ ਡੀ.ਐੱਸ.ਪੀ. ਕੁਲਵੰਤ ਸਿੰਘ ਮਾਨ, ਐੱਸ.ਐੱਚ.ਓ. ਭੈਣੀ ਮੀਆਂ ਖਾਂ ਗੁਰਨਾਮ ਸਿੰਘ ਅਤੇ ਆਬਕਾਰੀ ਪੁਲਸ ਨੇ ਕੀਤੀ।

ਇਹ ਵੀ ਪੜ੍ਹੋ : ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ 'ਚ ਹੋਣ ਜਾ ਰਿਹਾ ਵੱਡਾ ਇਵੈਂਟ, ਫ੍ਰੀ ਬੁੱਕ ਕਰੋ ਆਪਣੀ ਸੀਟ

ਸਾਂਝੀ ਟੀਮ ਨੇ ਬਿਆਸ ਦਰਿਆ ਦੇ ਕੰਢੇ ਸਥਿਤ ਮੰਡ ਖੇਤਰ ਦੇ ਪਿੰਡਾਂ ਮੌਜਪੁਰ, ਆਲਮਾ, ਨੂਨਾ ਬਰਕਤ, ਨਵੀਂ ਬਾਘੜੀਆਂ, ਪੁਰਾਣੀ ਬਾਘੜੀਆਂ, ਰਾਜਪੁਰ, ਭੈਣੀ ਪਾਸਵਾਲ, ਭੈਣੀ ਮਿਲਵਾਂ ਅਤੇ ਭੈਣੀ ਮੀਆਂ ਖਾਂ ’ਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਟੀਮ ਨੇ ਲੋਹੇ ਦੇ ਡਰੰਮ, ਸਿਲਵਰ ਬੁਆਇਲਰ (ਪਤੀਲੇ), ਟੀਨ ਅਤੇ ਵੱਡੀ ਗਿਣਤੀ ’ਚ ਤਰਪਾਲਾਂ ਬਰਾਮਦ ਕੀਤੀਆਂ, ਇਨ੍ਹਾਂ ’ਚ ਕੁੱਲ 30,780 ਕਿਲੋ ਲਾਹਣ ਭਰੀ ਹੋਈ ਸੀ। ਇਸ ਤੋਂ ਇਲਾਵਾ 198 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ। ਇਸ ਦੌਰਾਨ ਬਰਾਮਦ ਸਾਰੀ ਲਾਹਣ ਅਤੇ ਹੋਰ ਸਮੱਗਰੀ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ, ਕਿਉਂਕਿ ਇਹ ਮਨੁੱਖੀ ਸਿਹਤ ਲਈ ਬਹੁਤ ਖ਼ਤਰਨਾਕ ਸੀ। ਅਧਿਕਾਰੀਆਂ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੇ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Gurdaspur
  • Excise Department
  • Action
  • Lahan recovered
  • ਗੁਰਦਾਸਪੁਰ
  • ਆਬਕਾਰੀ ਵਿਭਾਗ
  • ਕਾਰਵਾਈ
  • ਲਾਹਣ ਬਰਾਮਦ

ਲੁਧਿਆਣਾ 'ਚ ਭਿਆਨਕ ਧਮਾਕਾ: ਸੀਵਰ ਗੈਸ ਨਾਲ ਫਟੀ ਸੜਕ, ਘਰ ਦਾ ਫਰਸ਼ ਵੀ ਉੱਡਿਆ

NEXT STORY

Stories You May Like

  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • gurdaspur police imposes special blockade across the district
    ਗੁਰਦਾਸਪੁਰ ਪੁਲਸ ਨੇ ਜ਼ਿਲ੍ਹੇ ਭਰ ’ਚ ਕੀਤੀ ਵਿਸ਼ੇਸ਼ ਨਾਕਾਬੰਦੀ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
  • ed  mundra port  heroin  delhi  raid
    3 ਹਜ਼ਾਰ ਕਿਲੋ ਹੈਰੋਇਨ ਮਾਮਲੇ 'ਚ ED ਦਾ ਐਕਸ਼ਨ, ਦਿੱਲੀ 'ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
  • amidst the strike of mid day meal workers
    ਮਿਡ-ਡੇ-ਮੀਲ ਵਰਕਰਾਂ ਦੀ ਹੜਤਾਲ ਵਿਚਾਲੇ ਵਿਭਾਗ ਦਾ ਵੱਡਾ ਐਕਸ਼ਨ, ਹਰ ਹਾਲ ’ਚ ਚਾਲੂ ਰਹੇਗੀ ਸਕੂਲਾਂ ਦੀ ਰਸੋਈ
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • gangster  prince khan  bulldozer  mla  threat  police
    ਗੈਂਗਸਟਰ ਪ੍ਰਿੰਸ ਖਾਨ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਵਿਧਾਇਕ ਨੂੰ ਧਮਕੀ ਮਗਰੋਂ ਪੁਲਸ ਦਾ ਵੱਡਾ ਐਕਸ਼ਨ
  • drug smuggler arrested  anantnag  heroin seized
    ਅਨੰਤਨਾਗ 'ਚ ਨਸ਼ੀਲੇ ਪਦਾਰਥ ਤਸਕਰ ਗ੍ਰਿਫ਼ਤਾਰ, 2.6 ਕਿਲੋ ਹੈਰੋਇਨ ਬਰਾਮਦ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv rainy day video
      'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
    • heavy rains expected from july 6 to 8
      6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • pm modi may come to chandigarh on july 17
      17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ...
    • voting for hoshiarpur municipal corporation continues
      ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ...
    • raja warring meeting
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੀਨੀਅਰ ਲੀਡਰ ਨਾਲ ਕੀਤੀ ਬੰਦ...
    • big announcement from july 9 regarding dc offices across punjab
      ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ...
    • punjab congress news
      ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ...
    • woman dies after giving birth in moga government hospital
      ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ...
    • a young man who got married 2 months ago committed suicide
      2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +