Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    3:04:25 PM

  • amritsar s daughter tia selected for international space mission

    ਅੰਮ੍ਰਿਤਸਰ ਦੀ ਧੀ ਟੀਆ ਦਾ ਕਮਾਲ, ‘ਇੰਟਰਨੈਸ਼ਨਲ...

  • ravneet bittu s statement regarding punjab congress

    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ...

  • shiromani akali dal announces new office bearers

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ...

  • kewal dhillon on punjab congress

    ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ ਕਾਰਵਾਈ ਦੀ ਤਲਵਾਰ

PUNJAB News Punjabi(ਪੰਜਾਬ)

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ ਕਾਰਵਾਈ ਦੀ ਤਲਵਾਰ

  • Edited By Shivani Attri,
  • Updated: 19 Jun, 2025 06:20 PM
Jalandhar
major action can be taken against 3 senior officials
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਸਾਲਾਂ ਤੋਂ ਸੀਵਰ ਦੀ ਸਮੱਸਿਆ ਨਾਲ ਜੂਝ ਰਹੇ ਗਾਜ਼ੀਗੁੱਲਾ ਇਲਾਕੇ ਦੇ ਵਾਸੀਆਂ ਲਈ ਹੁਣ ਰਾਹਤ ਦੀ ਕਿਰਨ ਨਜ਼ਰ ਆਉਣ ਲੱਗੀ ਹੈ। ਪੰਜਾਬ ਦੇ ਲੋਕਲ ਬਾਡੀਜ਼ ਵਿਭਾਗ ਦੇ ਐਡੀਸ਼ਨਲ ਚੀਫ਼ ਸੈਕ੍ਰੇਟਰੀ ਤੇਜਵੀਰ ਸਿੰਘ ਦੇ ਸਖ਼ਤ ਰਵੱਈਏ ਕਾਰਨ ਨਗਰ ਨਿਗਮ ਜਲੰਧਰ ਦੇ 3 ਸੀਨੀਅਰ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਨੇ ਮੰਗਲਵਾਰ ਨੂੰ ਓ. ਐਂਡ ਐੱਮ. ਸੈੱਲ ਦੇ ਐੱਸ. ਆਈ. ਰਾਹੁਲ ਗਗਨੇਜਾ ਨੂੰ ਸ਼ੋਅਕਾਜ਼ ਨੋਟਿਸ, ਐਕਸੀਅਨ ਸੁਖਵਿੰਦਰ ਸਿੰਘ ਨੂੰ ਸਸਪੈਂਸ਼ਨ ਨੋਟਿਸ ਅਤੇ ਐੱਸ. ਡੀ. ਓ. ਗੁਰਸ਼ਰਨ ਸਿੰਘ ਨੂੰ ਟਰਮੀਨੇਸ਼ਨ ਨੋਟਿਸ ਜਾਰੀ ਕਰਨ ਸਬੰਧੀ ਹੁਕਮ ਦਿੱਤੇ। ਇਹ ਸਾਰੇ ਹੁਕਮ ਗਾਜ਼ੀਗੁੱਲਾ ਦੀ ਸੀਵਰ ਸਮੱਸਿਆ ਨੂੰ ਅਣਦੇਖਾ ਕਰਨ ਅਤੇ ਲਾਪ੍ਰਵਾਹੀ ਵਰਤਣ ਦੇ ਦੋਸ਼ ਵਿਚ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

5 ਜੂਨ ਨੂੰ ਦਿੱਤੇ ਸਨ ਨਿਰਦੇਸ਼, 12 ਦਿਨ ਬਾਅਦ ਵੀ ਕੋਈ ਕਾਰਵਾਈ ਨਹੀਂ
ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਸੈਕ੍ਰੇਟਰੀ ਰਾਜਨ ਸ਼ਾਰਦਾ ਲੰਮੇ ਸਮੇਂ ਤੋਂ ਗਾਜ਼ੀਗੁੱਲਾ ਦੀ ਸੀਵਰ ਸਮੱਸਿਆ ਨੂੰ ਲੈ ਕੇ ਨਿਗਮ ਅਤੇ ਲੋਕਲ ਬਾਡੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕਰ ਰਹੇ ਸਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਸੀ। ਮਜਬੂਰ ਹੋ ਕੇ ਉਨ੍ਹਾਂ ਨੇ 5 ਜੂਨ ਨੂੰ ਚੰਡੀਗੜ੍ਹ ਜਾ ਕੇ ਐਡੀਸ਼ਨਲ ਚੀਫ ਸੈਕ੍ਰੇਟਰੀ ਤੇਜਵੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਮੱਸਿਆ ਤੋਂ ਜਾਣੂ ਕਰਵਾਇਆ।
ਤੇਜਵੀਰ ਸਿੰਘ ਨੇ ਉਸੇ ਦਿਨ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੂੰ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਦਿੱਤੇ ਪਰ 12 ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਕੋਈ ਕੰਮ ਸ਼ੁਰੂ ਨਾ ਹੋਇਆ ਤਾਂ ਰਾਜਨ ਸ਼ਾਰਦਾ ਨੇ ਦੁਬਾਰਾ ਚੰਡੀਗੜ੍ਹ ਜਾ ਕੇ ਉਨ੍ਹਾਂ ਨੂੰ ਸਮੱਸਿਆ ਦੀ ਫੋਟੋ ਵਿਖਾਈ। ਇਸ ਤੋਂ ਬਾਅਦ ਐਡੀਸ਼ਨਲ ਚੀਫ ਸੈਕ੍ਰੇਟਰੀ ਨੇ ਖੁਦ ਕਮਿਸ਼ਨਰ ਨੂੰ ਫੋਨ ਕਰ ਕੇ ਸਖ਼ਤ ਨਾਰਾਜ਼ਗੀ ਜਤਾਈ।

ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ: 'ਆਪ' ਉਮੀਦਵਾਰ ਸੰਜੀਵ ਅਰੋੜਾ ਤੇ ਮਮਤਾ ਆਸ਼ੂ ਹੋਏ ਆਹਮੋ-ਸਾਹਮਣੇ (ਵੀਡੀਓ)

ਕਮਿਸ਼ਨਰ ਨੇ ਖ਼ੁਦ ਕੀਤਾ ਦੌਰਾ, ਸ਼ੁਰੂ ਹੋਇਆ ਕੰਮ
ਤੇਜਵੀਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਬੁੱਧਵਾਰ ਨੂੰ ਖ਼ੁਦ ਗਾਜ਼ੀਗੁੱਲਾ ਇਲਾਕੇ ਦਾ ਦੌਰਾ ਕੀਤਾ। ਇਸ ਦੌਰਾਨ ਨਗਰ ਨਿਗਮ ਦੇ ਸਾਬਕਾ ਅਤੇ ਰਿਟਾਇਰਡ ਐੱਸ. ਈ. ਸਤਿੰਦਰ ਮਹਾਜਨ, ਰਾਜਨ ਸ਼ਾਰਦਾ ਅਤੇ ਨਿਗਮ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ। ਕਮਿਸ਼ਨਰ ਜੈਨ ਨੇ ਗਾਜ਼ੀਗੁੱਲਾ ਦੀ ਸੀਵਰ ਸਮੱਸਿਆ ਦੇ ਹੱਲ ਲਈ ਸਤਿੰਦਰ ਮਹਾਜਨ ਨੂੰ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਹੈ। ਮਹਾਜਨ ਅਨੁਸਾਰ ਵਰਕਸ਼ਾਪ ਚੌਕ ਤੋਂ ਪ੍ਰਕਾਸ਼ ਆਈਸਕ੍ਰੀਮ ਤਕ ਸਿਵਲ ਲਾਈਨ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਦੂਜੇ ਇਲਾਕਿਆਂ ਦੀਆਂ ਲਾਈਨਾਂ ਨੂੰ ਸੁਪਰ ਸਕਸ਼ਨ ਮਸ਼ੀਨਾਂ ਨਾਲ ਸਾਫ ਕਰਵਾਇਆ ਜਾਵੇਗਾ। ਦੌਰੇ ਤੋਂ ਬਾਅਦ ਮੌਕੇ ’ਤੇ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ।

3 ਸਾਲ ਤੋਂ ਲੋਕ ਝੱਲ ਰਹੇ ਸਨ ਨਰਕ ਵਰਗੇ ਹਾਲਾਤ
‘ਜਗ ਬਾਣੀ’ ਦੀ ਟੀਮ ਨੇ ਜਦੋਂ ਬੁੱਧਵਾਰ ਨੂੰ ਗਾਜ਼ੀਗੁੱਲਾ ਇਲਾਕੇ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਉਥੋਂ ਦੀਆਂ ਗਲੀਆਂ ਅਤੇ ਕੰਧਾਂ ’ਤੇ ਕਾਈ ਜੰਮੀ ਹੋਈ ਸੀ ਅਤੇ ਗੰਦਾ ਪਾਣੀ ਥਾਂ-ਥਾਂ ਜਮ੍ਹਾ ਸੀ। ਸਥਾਨਕ ਵਾਸੀਆਂ ਨੇ ਦੱਸਿਆ ਕਿ ਉਹ ਪਿਛਲੇ 3 ਸਾਲਾਂ ਤੋਂ ਨਰਕ ਵਰਗੀ ਸਥਿਤੀ ਵਿਚ ਜੀਵਨ ਬਿਤਾ ਰਹੇ ਹਨ ਪਰ ਨਗਰ ਨਿਗਮ ਨੇ ਕਦੇ ਕੋਈ ਸਥਾਈ ਹੱਲ ਨਹੀਂ ਕੱਢਿਆ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਨਵੇਂ ਹੁਕਮ ਹੋ ਗਏ ਜਾਰੀ

ਚੋਣਾਂ ਸਮੇਂ ਸਿਰਫ ਦਿਖਾਵੇ ਲਈ ਸਫਾਈ ਹੁੰਦੀ ਹੈ, ਬਾਅਦ ਵਿਚ ਫਿਰ ਤੋਂ ਲਾਪ੍ਰਵਾਹੀ ਸ਼ੁਰੂ ਹੋ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਜਦੋਂ ਮਾਮਲਾ ਚੰਡੀਗੜ੍ਹ ਤਕ ਪਹੁੰਚਿਆ ਅਤੇ ਅਧਿਕਾਰੀਆਂ ’ਤੇ ਕਾਰਵਾਈ ਹੋਈ ਹੈ ਤਾਂ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਸਮੱਸਿਆ ਦਾ ਸਥਾਈ ਹੱਲ ਨਿਕਲੇਗਾ। ਮੰਨਿਆ ਜਾ ਰਿਹਾ ਹੈ ਕਿ ਐਡੀਸ਼ਨਲ ਚੀਫ਼ ਸੈਕ੍ਰੇਟਰੀ ਤੇਜਵੀਰ ਸਿੰਘ ਦੇ ਸਖ਼ਤ ਤੇਵਰਾਂ ਅਤੇ ਕਾਂਗਰਸੀ ਨੇਤਾ ਰਾਜਨ ਸ਼ਾਰਦਾ ਦੀ ਸਰਗਰਮੀ ਨਾਲ ਜਲੰਧਰ ਨਗਰ ਨਿਗਮ ਦੀ ਲਾਪ੍ਰਵਾਹੀ ’ਤੇ ਲਗਾਮ ਲੱਗੀ ਹੈ। ਜਨਤਾ ਨੂੰ ਉਮੀਦ ਹੈ ਕਿ ਹੁਣ ਗਾਜ਼ੀਗੁੱਲਾ ਇਲਾਕੇ ਦੀ ਸਾਲਾਂ ਪੁਰਾਣੀ ਸੀਵਰ ਸਮੱਸਿਆ ਦਾ ਸਥਾਈ ਹੱਲ ਨਿਕਲੇਗਾ ਅਤੇ ਉਹ ਵੀ ਆਮ ਜੀਵਨ ਜਿਊਣਗੇ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Major action
  • senior officials
  • ਅਫ਼ਸਰਸ਼ਾਹੀ
  • ਭਾਜੜ
  • ਵੱਡੇ ਅਧਿਕਾਰੀ

ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ, ਲੋਕਾਂ ’ਚ ਹਾਹਾਕਾਰ

NEXT STORY

Stories You May Like

  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ ਚਿੰਤਾ
  • stampede during cricket match
    ਰਾਂਚੀ ਦੇ JSCA ਸਟੇਡੀਅਮ 'ਚ ਕ੍ਰਿਕਟ ਮੈਚ ਦੌਰਾਨ ਮਚੀ ਭਾਜੜ: ਕਈ ਦਰਸ਼ਕ ਜ਼ਖਮੀ, ਗੇਟ 'ਤੇ ਚੜ੍ਹ ਕੇ ਬਾਹਰ ਭੱਜੇ ਲੋਕ
  • israel pm netanyahu
    ਨੇਤਨਯਾਹੂ ਦੀਆਂ 'ਜੜ੍ਹਾਂ' 'ਚ ਬੈਠੀ ਜੰਗ ! ਕੁਰਸੀ 'ਤੇ ਮੰਡਰਾਉਣ ਲੱਗਾ ਖ਼ਤਰਾ, 'ਜੇਲ੍ਹ' ਦੀ ਵੀ ਲਟਕੀ ਤਲਵਾਰ
  • indians deported from canada
    ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼ ਨਿਕਾਲੇ ਦੀ ਤਲਵਾਰ
  • drug bust in surrey  b c   leads to arrest  charges and deportations
    Surrey 'ਚ ਨਸ਼ੀਲੇ ਪਦਾਰਥਾਂ ਸਣੇ ਪੰਜਾਬੀ ਨੌਜਵਾਨ ਗ੍ਰਿਫਤਾਰ, ਲਟਕੀ ਦੇਸ਼ ਨਿਕਾਲੇ ਦੀ ਤਲਵਾਰ
  • major accident in punjab tragic death of 3 boys
    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੀ ਕੰਬੀ ਰੂਹ
  • major police operation in amritsar
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10 ਮੁਲਜ਼ਮ ਗ੍ਰਿਫ਼ਤਾਰ
  • 3 days punjab visit bjp nitin nabin
    ਅੱਜ ਤੋਂ 3 ਦਿਨ ਦੇ ਪੰਜਾਬ ਦੌਰੇ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਜਾਣੋ ਪੂਰਾ ਸ਼ਡਿਊਲ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
Trending
Ek Nazar
this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific consequences of love marriage in tarn taran
      ਤਰਨਤਾਰਨ 'ਚ ਲਵ ਮੈਰਿਜ ਦਾ ਖ਼ੌਫ਼ਨਾਕ ਖ਼ਾਮਿਆਜ਼ਾ, ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਘਰ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • asi s bjp leader s car hit by drunk driver
      ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
    • big announcement by sarpanches of 7 villages across ravi river
      ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • mawan dhiyan satikar yojana
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਚੱਕਰ 'ਚ ਕਿਤੇ ਖਾਲੀ ਨਾ ਹੋ ਜਾਵੇ ਬੈਂਕ ਅਕਾਊਂਟ!...
    • amarnath yatra  punjab pilgrims narinder hotel
      ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਸ਼ਰਧਾਲੂ ਦੀ ਮੌਤ, ਇਸ ਹਾਲਤ 'ਚ ਮਿਲੀ ਲਾਸ਼
    • naib tehsildar samana s reader arrested for taking bribe of rs 6 000
      ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +