Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:59:28 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ

PUNJAB News Punjabi(ਪੰਜਾਬ)

ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ

  • Edited By Shivani Attri,
  • Updated: 08 Jul, 2026 12:14 PM
Jalandhar
major action can be taken against defaulter colonizers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਨਗਰ ਨਿਗਮ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਦਬਾ ਕੇ ਬੈਠੇ ਜਲੰਧਰ ਸ਼ਹਿਰ ਦੇ ਲਗਭਗ 100 ਕਾਲੋਨਾਈਜ਼ਰਾਂ ਖ਼ਿਲਾਫ਼ ਹੁਣ ਪੁਲਸ ਅਤੇ ਪ੍ਰਸ਼ਾਸਨਿਕ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਸਿਲਸਿਲੇ 'ਚ ਨਗਰ ਨਿਗਮ ਕਮਿਸ਼ਨਰ ਨੇ ਪੁਲਸ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਸਬੰਧਤ ਕਾਲੋਨਾਈਜ਼ਰਾਂ ਖ਼ਿਲਾਫ਼ ਬੀ. ਐੱਨ. ਐੱਸ. ਅਤੇ ਪਾਪਰਾ ਐਕਟ ਦੀਆਂ ਧਾਰਾਵਾਂ ਤਹਿਤ ਅਪਰਾਧਿਕ ਮਾਮਲੇ ਦਰਜ ਕਰਨ ਦੀ ਬੇਨਤੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਕਦੇ ਵੀ ਇਹ ਐੱਫ਼. ਆਈ. ਆਰ. ਦਰਜ ਹੋ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਮੇਅਰ ਵਿਨੀਤ ਧੀਰ ਨੇ ਦੱਸਿਆ ਕਿ ਨਿਗਮ ਵੱਲੋਂ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਅਤੇ ਜਨਤਕ ਰੂਪ ਵਿਚ ਵੀ ਬਕਾਇਆ ਰਾਸ਼ੀ ਜਮ੍ਹਾ ਕਰਵਾਉਣ ਦੀ ਚਿਤਾਵਨੀ ਦਿੱਤੀ ਗਈ ਪਰ ਵਧੇਰੇ ਕਾਲੋਨਾਈਜ਼ਰਾਂ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਤੋਂ ਬਾਅਦ ਹੁਣ ਡਿਫ਼ਾਲਟਰ ਕਾਲੋਨਾਈਜ਼ਰਾਂ ਦੀ ਸੂਚੀ ਪੁਲਸ ਕਮਿਸ਼ਨਰ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਨਿਯਮਾਂ ਅਨੁਸਾਰ ਐੱਫ਼. ਆਈ. ਆਰ. ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਨਿਗਮ ਨੇ ਸਿਰਫ਼ ਪੁਲਸ ਕਾਰਵਾਈ ਤੱਕ ਹੀ ਮਾਮਲਾ ਸੀਮਤ ਨਹੀਂ ਰੱਖਿਆ ਹੈ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਨੂੰ ਵੀ ਚਿੱਠੀ ਭੇਜੀ ਗਈ ਹੈ, ਜਿਸ ਵਿਚ ਬੇਨਤੀ ਕੀਤੀ ਗਈ ਹੈ ਕਿ ਜਿਹੜੀਆਂ ਕਾਲੋਨੀਆਂ ਵਿਚ ਸਬੰਧਤ ਕਾਲੋਨਾਈਜ਼ਰਾਂ ਦੀ ਮਲਕੀਅਤ ਵਾਲੇ ਖਾਲੀ ਪਲਾਟ ਮੌਜੂਦ ਹਨ, ਉਨ੍ਹਾਂ ਦੀ ਰਜਿਸਟਰੀ ਅਤੇ ਹੋਰ ਜਾਇਦਾਦ ਸਬੰਧੀ ਲੈਣ-ਦੇਣ ’ਤੇ ਤੁਰੰਤ ਰੋਕ ਲਾਈ ਜਾਵੇ। ਨਿਗਮ ਦਾ ਮੰਨਣਾ ਹੈ ਕਿ ਇਸ ਨਾਲ ਬਕਾਇਆ ਰਾਸ਼ੀ ਦੀ ਵਸੂਲੀ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ

ਮੇਅਰ ਨੇ ਦੱਸਿਆ ਕਿ ਸਾਲ 2013 ਅਤੇ 2018 'ਚ ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਪਾਲਿਸੀ ਲਾਗੂ ਕੀਤੀ ਸੀ। ਉਸ ਸਮੇਂ ਵੱਡੀ ਗਿਣਤੀ ਵਿਚ ਕਾਲੋਨਾਈਜ਼ਰਾਂ ਨੇ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਲਈ ਅਪਲਾਈ ਕੀਤਾ ਸੀ ਪਰ ਤੈਅ ਵਿਕਾਸ (ਡਿਵੈੱਲਪਮੈਂਟ) ਫ਼ੀਸ ਅਤੇ ਹੋਰ ਦੇਣਦਾਰੀ ਰਾਸ਼ੀ ਦਾ ਸਿਰਫ਼ ਕੁਝ ਹਿੱਸਾ ਹੀ ਭੁਗਤਾਨ ਕੀਤਾ। ਇਸ ਦੇ ਬਾਅਦ ਤੋਂ ਕਰੋੜਾਂ ਰੁਪਏ ਦੀ ਰਾਸ਼ੀ ਨਗਰ ਨਿਗਮ ਕੋਲ ਬਕਾਇਆ ਚਲੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨਿਗਮ ਲਗਾਤਾਰ ਇਨ੍ਹਾਂ ਬਕਾਇਆਂ ਦੀ ਵਸੂਲੀ ਦੇ ਯਤਨ ਕਰਦਾ ਰਿਹਾ ਹੈ ਪਰ ਕਈ ਕਾਲੋਨਾਈਜ਼ਰ ਭੁਗਤਾਨ ਤੋਂ ਬਚਦੇ ਰਹੇ। ਹੁਣ ਨਿਗਮ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰੀ ਰੈਵੇਨਿਊ ਦੀ ਵਸੂਲੀ ਲਈ ਨਿਯਮਾਂ ਅਨੁਸਾਰ ਹਰ ਸੰਭਵ ਕਾਨੂੰਨੀ ਕਦਮ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ: SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ

ਇਨ੍ਹਾਂ ਕਾਲੋਨੀਆਂ ਨੂੰ ਕੱਟਣ ਵਾਲਿਆਂ ’ਤੇ ਕੱਸਿਆ ਸ਼ਿਕੰਜਾ
ਲੱਧੇਵਾਲੀ-ਹਿਮਾਚਲ ਜਨਹਿੱਤ ਸਭਾ ਸੋਸਾਇਟੀ, ਚੌਹਕਾਂ-ਸ਼ਾਲੀਮਾਰ ਗਾਰਡਨ ਕਾਲੋਨੀ ਫੇਜ਼-2, ਬਸਤੀ ਬਾਵਾ ਖੇਲ-ਪੰਨੂ ਇੰਡਸਟਰੀਅਲ ਐਸਟੇਟ, ਮਕਸੂਦਾਂ-ਅਮਨਦੀਪ ਐਵੇਨਿਊ ਐਕਸਟੈਨਸ਼ਨ, ਚੌਹਕਾਂ-ਅਮਨ ਕਾਲੋਨੀ, ਕਿੰਗਰਾ, ਸਤਕਰਤਾਰ ਨਗਰ, ਨੰਗਲ ਸ਼ਾਮਾ ਕੈਪਟਨ ਪ੍ਰੀਤਮ ਸਿੰਘ ਪਾਰਟਨਰ ਕਾਲੋਨੀ, ਸੁੱਚੀ ਪਿੰਡ ਵਿਚ ਕਾਲੋਨੀ, ਪਾਰਕ ਇੰਡਸਟਰੀਅਲ ਐਸਟੇਟ, ਲੱਧੇਵਾਲੀ-ਕਬੀਰ ਐਵੇਨਿਊ, ਬੂਟ ਪਿੰਡ ਕਿੰਗਰਾ, ਸਿਲਵਰ ਓਕ ਮਾਰਕੀਟ, ਕਾਲੀਆ ਕਾਲੋਨੀ ਐਕਸਟੈਨਸ਼ਨ, ਬੜਿੰਗ ਮਾਸਟਰ ਮਹਿੰਗਾ ਸਿੰਘ ਐਕਸਟੈਨਸ਼ਨ, ਬੜਿੰਗ ਕਾਲੋਨੀ, ਬੜਿੰਗ ਕਾਲੋਨੀ ਫੇਜ਼-2, ਨਿਊ ਉਦੈ ਨਗਰ, ਦਕੋਹਾ ਮਾਡਰਨ ਐਸਟੇਟ, ਬਸੰਤ ਕੁੰਜ, ਢਿੱਲਵਾਂ-ਸੈਨਿਕ ਵਿਹਾਰ, ਢਿੱਲਵਾਂ-ਤਾਰਾ ਐਨਕਲੇਵ, ਵਰਿਆਣਾ ਕਾਲੋਨੀ, ਕਿੰਗਰਾ ਮਹਿਤਾ ਐਨਕਲੇਵ, ਮਿੱਠਾਪੁਰ ਨਿਊ ਕਬੀਰ ਐਵੇਨਿਊ, ਚੌਹਕਾਂ ਸ਼ਿਵਪੁਰੀ ਵਿਹਾਰ, ਲੱਧੇਵਾਲੀ ਵਿਚ ਕਾਲੋਨੀਆਂ, ਗ੍ਰੀਨ ਫੀਲਡ ਵਰਿਆਣਾ, ਪਰਾਗਪੁਰ, ਕੋਟ ਸਦੀਕ, ਬੂਟਾ, ਚੱਕ ਜਿੰਦਾ, ਸੀ. ਟੀ. ਰੋਡ ਕਾਲੋਨੀ, ਫੋਲੜੀਵਾਲ, ਦਕੋਹਾ ਵਿਚ ਕਾਲੋਨੀ, ਸੁੱਚੀ ਪਿੰਡ-ਮੋਤੀ ਬਾਗ, ਢੱਡਾ ਕਿੰਗਸ ਸਿਟੀ ਐਕਸਟੈਨਸ਼ਨ, ਮਿੱਠਾਪੁਰ, ਸ਼ੇਖੇ-ਧਰਮ ਸੋਸਾਇਟੀ, ਗਦਾਈਪੁਰ, ਪਟਵਾਰੀ ਕਾਲੋਨੀ, ਚੱਕ ਹੁਸੈਨਾ, ਲੰਮਾ ਪਿੰਡ, ਐੱਸ. ਐੱਸ. ਚੱਠਾ ਕੰਪਲੈਕਸ, ਦਕੋਹਾ ਰਾਮ ਨਗਰ, ਗੁਲਮਰਗ ਐਵੇਨਿਊ ਐਕਸਟੈਨਸ਼ਨ, ਨਿਊ ਦਸਮੇਸ਼ ਨਗਰ ਐਕਸਟੈਨਸ਼ਨ, ਚੌਹਕਾਂ ਵਿਚ ਕਾਲੋਨੀ, ਕੈਪਟਨ ਕਾਲੋਨੀ, ਢਿੱਲੋਂ ਕਾਲੋਨੀ, ਜੀ. ਪੀ. ਡੀ. ਐਨਕਲੇਵ, ਚੌਗਿੱਟੀ ਪਟੇਲ ਨਗਰ ਕਾਲੋਨੀ, ਤਰਲੋਕ ਐਵੇਨਿਊ, ਗੁਰੂ ਨਾਨਕ ਐਵੇਨਿਊ, ਲਕਸ਼ਮੀ ਇੰਡਸਟਰੀਅਲ ਕੰਪਲੈਕਸ, ਕ੍ਰਿਸ਼ਨਾ ਐਨਕਲੇਵ, ਰੋਜ਼ ਐਨਕਲੇਵ, ਕਬੀਰ ਵਿਹਾਰ ਐਕਸਟੈਨਸ਼ਨ, ਤਲਵਿੰਦਰ ਕਾਲੋਨੀ, ਨੰਗਲ ਐਸਟੇਟ, ਬਸੰਤ ਨਗਰ, ਸ਼ਾਲੀਮਾਰ ਐਨਕਲੇਵ, ਗਦਾਈਪੁਰ, ਕਾਲੀਆ ਕਾਲੋਨੀ, ਸੰਜੇ ਗਾਂਧੀ ਨਗਰ, ਗੁਰੂ ਅੰਗਦ ਐਵੇਨਿਊ, ਤੂਰ ਐਨਕਲੇਵ, ਸ਼ਿਵ ਨਗਰ, ਨਿਊ ਕਾਲੋਨੀ, ਸਟਾਰ ਸਿਟੀ, ਵਿਕਾਸ ਪੁਰੀ, ਪੰਚਸ਼ੀਲ ਐਵੇਨਿਊ, ਨਿਊ ਡਿਫੈਂਸ ਕਾਲੋਨੀ ਫੇਜ਼-1, ਰਾਮ ਨਗਰ, ਰੈਡੀਸਨ ਐਨਕਲੇਵ ਫੇਜ਼-1

ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major action
  • defaulter colonizers
  • ਨਗਰ ਨਿਗਮ
  • ਡਿਫਾਲਟਰ ਕਾਲੋਨਾਈਜ਼ਰ
  • ਵੱਡਾ ਐਕਸ਼ਨ

ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ

NEXT STORY

Stories You May Like

  • big crisis for cab drivers in chandigarh
    ਚੰਡੀਗੜ੍ਹ 'ਚ ਕੈਬ ਸੇਵਾਵਾਂ 'ਤੇ ਐਕਸ਼ਨ ਮਗਰੋਂ ਡਰਾਈਵਰਾਂ 'ਤੇ ਵੱਡਾ ਸੰਕਟ! EMI ਭਰਨੀ ਵੀ ਹੋਈ ਔਖੀ
  • major action against   pregabalin   misuse in pathankot
    ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ ਤਾਕਤ ਵਾਲੇ ਕੈਪਸੂਲਾਂ 'ਤੇ ਪੂਰਨ...
  • highcourt  s major order regarding the da issue of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ
  • bjp s major action against drugs in punjab
    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
  • air travelers bringing in narcotics  gold
    ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ ’ਤੇ!
  • major action against hockey india director general r k  srivastava
    ਹਾਕੀ ਇੰਡੀਆ ਦੇ ਡਾਇਰੈਕਟਰ ਜਨਰਲ ਆਰ. ਕੇ. ਸ਼੍ਰੀਵਾਸਤਵ 'ਤੇ ਵੱਡਾ ਐਕਸ਼ਨ, ਸਾਰੇ ਅਧਿਕਾਰ ਖੋਹੇ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +