Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:51:25 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

MAJHA News Punjabi(ਮਾਝਾ)

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

  • Edited By Shivani Bassan,
  • Updated: 02 Aug, 2026 04:35 PM
Gurdaspur
major action may be taken against these schools in punjab
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੋਰਾਇਆ, ਵਿਨੋਦ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਾਪਿਆਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਹਦਾਇਤਾਂ ਦੇ ਬਾਵਜੂਦ ਜ਼ਿਲਾ ਗੁਰਦਾਸਪੁਰ ਦੇ 56 ਨਿੱਜੀ ਸਕੂਲਾਂ ਵੱਲੋਂ ਹਾਲੇ ਤੱਕ ਆਪਣਾ ਫੀਸ ਸਟਰੱਕਚਰ ਅਤੇ ਹੋਰ ਲੋੜੀਂਦਾ ਡਾਟਾ ਸਿੱਖਿਆ ਵਿਭਾਗ ਦੇ ਪੋਰਟਲ ’ਤੇ ਅਪਲੋਡ ਨਹੀਂ ਕੀਤਾ ਗਿਆ, ਜਿਸ ਨੂੰ ਸਿੱਖਿਆ ਵਿਭਾਗ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਫੀਸ ਰੈਗੂਲੇਟਰੀ ਕਮੇਟੀ ਦੇ ਚੇਅਰਮੈਨ ਹਨ ਅਤੇ ਉਨ੍ਹਾਂ ਵੱਲੋਂ ਇਸ ਸਾਰੀ ਪ੍ਰਕਿਰਿਆ ਦੀ ਸਮੇਂ-ਸਮੇਂ ’ਤੇ ਨਿੱਜੀ ਤੌਰ ’ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਸਰਕਾਰ ਦੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬੀਤੇ ਸ਼ਨੀਵਾਰ ਨੂੰ ਬਾਕੀ ਰਹਿ ਗਏ ਸਕੂਲਾਂ ਦੀ ਸਹੂਲਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ-ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ

ਇਸ ਮੌਕੇ ਐੱਮ.ਆਈ.ਐੱਸ. ਕੋਆਰਡੀਨੇਟਰ ਅਤੇ ਉਨ੍ਹਾਂ ਦੀ ਟੀਮ ਸਾਰਾ ਦਿਨ ਮੌਜੂਦ ਰਹੀ ਤਾਂ ਜੋ ਸਕੂਲਾਂ ਨੂੰ ਪੋਰਟਲ ’ਤੇ ਡਾਟਾ ਅਪਲੋਡ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ। ਮੀਟਿੰਗ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਸ਼ਰਮਾ, ਡੀ.ਆਰ.ਸੀ. ਅਸ਼ੋਕ ਕੁਮਾਰ, ਰਾਹੁਲ, ਸੁਮਿਤ ਕੁਮਾਰ ਅਤੇ ਹੋਰ ਸਬੰਧਤ ਅਧਿਕਾਰੀ/ਕਰਮਚਾਰੀ ਵੀ ਮੌਜੂਦ ਰਹੇ। ਉਨ੍ਹਾਂ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਪੋਰਟਲ ’ਤੇ ਜਾਣਕਾਰੀ ਅਪਲੋਡ ਕਰਨ ਲਈ ਹਰ ਸੰਭਵ ਤਕਨੀਕੀ ਅਤੇ ਪ੍ਰਸ਼ਾਸਨਿਕ ਸਹਾਇਤਾ ਪ੍ਰਦਾਨ ਕੀਤੀ ਗਈ। ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਬਹੁਤ ਘੱਟ ਸਕੂਲ ਪ੍ਰਬੰਧਕਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਦਾ ਲਾਭ ਲਿਆ।

ਇਹ ਵੀ ਪੜ੍ਹੋ-ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸੋਮਵਾਰ ਦੁਪਹਿਰ 12 ਵਜੇ ਤੱਕ ਸਬੰਧਤ ਸਕੂਲ ਆਪਣਾ ਫੀਸ ਸਟਰੱਕਚਰ ਅਤੇ ਲੋੜੀਂਦਾ ਡਾਟਾ ਪੋਰਟਲ ’ਤੇ ਅਪਲੋਡ ਨਹੀਂ ਕਰਦੇ, ਤਾਂ ਉਹ ਮਾਣਯੋਗ ਡਿਪਟੀ ਕਮਿਸ਼ਨਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਉਕਤ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਲਿਖਣ ਵਾਸਤੇ ਮਜ਼ਬੂਰ ਹੋਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਪੂਰੀ ਪਾਰਦਰਸ਼ਤਾ ਲਿਆਉਣ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਲਈ ਸਾਰੇ ਨਿੱਜੀ ਸਕੂਲਾਂ ਲਈ ਆਪਣਾ ਫੀਸ ਸਟਰੱਕਚਰ, ਹੋਰ ਲਾਜ਼ਮੀ ਵੇਰਵੇ ਅਤੇ ਲੋੜੀਂਦੀ ਜਾਣਕਾਰੀ ਨਿਰਧਾਰਤ ਸਮੇਂ ਅੰਦਰ ਪੋਰਟਲ ’ਤੇ ਅਪਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਾਕੀ ਰਹਿੰਦੇ ਸਕੂਲਾਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਕਰਕੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਂ ਸੀਮਾ ਸਮਾਪਤ ਹੋਣ ਉਪਰੰਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਿੱਖਿਆ ਵਿਭਾਗ ਦੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਅੰਮ੍ਰਿਤਸਰ ’ਚ 79 ਪ੍ਰਾਈਵੇਟ ਸਕੂਲਾਂ ’ਤੇ ਮਾਨਤਾ ਰੱਦ ਹੋਣ ਦੀ ਤਲਵਾਰ ਲਟਕੀ
ਅੰਮ੍ਰਿਤਸਰ(ਦਲਜੀਤ)-ਪੰਜਾਬ ਵਿਚ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਨਿਯਮਤ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ ਤਹਿਤ ਹੁਣ ਜ਼ਿਲਾ ਅੰਮ੍ਰਿਤਸਰ ਦੇ 79 ਪ੍ਰਾਈਵੇਟ ਸਕੂਲਾਂ ’ਤੇ ਮਾਨਤਾ ਰੱਦ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ। ਵਿਭਾਗ ਵਲੋਂ ਇਨ੍ਹਾਂ ਸਕੂਲਾਂ ਨੂੰ ਸਖ਼ਤ ਨੋਟਿਸ ਜਾਰੀ ਕਰਦੇ ਹੋਏ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ 3 ਅਗਸਤ ਤੱਕ ਸੰਬੰਧਤ ਸਕੂਲ ਆਪਣਾ ਤਸੱਲੀਬਖ਼ਸ਼ ਸਪਸ਼ਟੀਕਰਨ ਨਹੀਂ ਦਿੰਦੇ, ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਦੇ ਪਿੱਛੇ ਮੁੱਖ ਕਾਰਨ ਸਰਕਾਰੀ ਪੋਰਟਲ ’ਤੇ ਲਾਜ਼ਮੀ ਜਾਣਕਾਰੀ ਅਪਲੋਡ ਨਾ ਕਰਨਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵਲੋਂ ਜ਼ਿਲੇ ਦੇ ਕੁੱਲ 819 ਪ੍ਰਾਈਵੇਟ ਸਕੂਲਾਂ ਨੂੰ ਆਪਣੀਆਂ ਸੰਸਥਾਵਾਂ ਨਾਲ ਸੰਬੰਧਤ ਵਿਸਥਾਰਪੂਰਵਕ ਜਾਣਕਾਰੀ ਆਨਲਾਈਨ ਜਮ੍ਹਾ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 740 ਸਕੂਲਾਂ ਨੇ ਤਹਿ ਸਮੇਂ ਅੰਦਰ ਡਾਟਾ ਅਪਲੋਡ ਕਰ ਦਿੱਤਾ ਹੈ, ਜਦਕਿ 79 ਸਕੂਲ ਅਜੇ ਵੀ ਇਸ ਪ੍ਰਕਿਰਿਆ ਤੋਂ ਬਾਹਰ ਹਨ। ਮਾਪਿਆਂ ਵਲੋਂ ਲਗਾਤਾਰ ਉੱਠ ਰਹੀਆਂ ਫੀਸਾਂ ਸੰਬੰਧੀ ਸ਼ਿਕਾਇਤਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ ਫੀਸ ਰੈਗੂਲੇਟਰੀ ਬਾਡੀ ਦਾ ਗਠਨ ਕੀਤਾ ਸੀ। ਇਸ ਬਾਡੀ ਦਾ ਮਕਸਦ ਪ੍ਰਾਈਵੇਟ ਸਕੂਲਾਂ ਨੂੰ ਨਿਯਮਾਂ ਦੇ ਦਾਇਰੇ ਵਿਚ ਲਿਆਉਣਾ ਅਤੇ ਫੀਸਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ।

ਇਸ ਦੇ ਤਹਿਤ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਆਪਣਾ ਫੀਸ ਸਟ੍ਰਕਚਰ, ਸਹੂਲਤਾਂ, ਸਟਾਫ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਸਰਕਾਰੀ ਪੋਰਟਲ ’ਤੇ ਅਪਲੋਡ ਕਰਨੀ ਲਾਜ਼ਮੀ ਕੀਤੀ ਗਈ ਸੀ। ਜ਼ਿਲਾ ਅੰਮ੍ਰਿਤਸਰ ਵਿਚ ਇਸ ਬਾਡੀ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਹਨ, ਜਦਕਿ ਸਕੱਤਰ ਦੇ ਤੌਰ ’ਤੇ ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਦੀ ਭੂਮਿਕਾ ਹੈ। ਡਿਪਟੀ ਕਮਿਸ਼ਨਰ ਵਲੋਂ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਸਕੂਲ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।

ਅਖੀਰੀ ਦਿਨ ਤੱਕ ਚੱਲੀ ਦੌੜ-ਭੱਜ

ਵਿਭਾਗ ਵਲੋਂ 31 ਜੁਲਾਈ ਤੱਕ ਡਾਟਾ ਅਪਲੋਡ ਕਰਨ ਦੀ ਮਿਆਦ ਨਿਰਧਾਰਤ ਕੀਤੀ ਗਈ ਸੀ। ਇਸ ਦੌਰਾਨ ਕਈ ਸਕੂਲਾਂ ਨੇ ਅਖੀਰੀ ਸਮੇਂ ’ਤੇ ਆਪਣੀ ਜਾਣਕਾਰੀ ਅਪਲੋਡ ਕੀਤੀ। ਵਿਭਾਗ ਦੇ ਅਧਿਕਾਰੀਆਂ ਵਲੋਂ ਦੇਰ ਰਾਤ ਤੱਕ ਪੋਰਟਲ ’ਤੇ ਕੰਮ ਕਰ ਰਹੇ ਸਕੂਲਾਂ ਦੀ ਮਦਦ ਵੀ ਕੀਤੀ ਗਈ, ਤਾਂ ਜੋ ਵੱਧ ਤੋਂ ਵੱਧ ਸੰਸਥਾਨ ਨਿਯਮਾਂ ਦੀ ਪਾਲਣਾ ਕਰ ਸਕਣ। ਫਿਰ ਵੀ 79 ਸਕੂਲ ਅਜੇ ਵੀ ਪੋਰਟਲ ’ਤੇ ਡਾਟਾ ਅਪਲੋਡ ਕਰਨ ਵਿਚ ਨਾਕਾਮ ਰਹੇ, ਜਿਸ ਕਾਰਨ ਹੁਣ ਉਨ੍ਹਾਂ ’ਤੇ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ।

ਸਰਕਾਰੀ ਅਤੇ ਨਿੱਜੀ ਸਿੱਖਿਆ ਵਿਚ ਸੰਤੁਲਨ ਬਣਾਉਣਾ ਲਾਜ਼ਮੀ

ਇਸ ਸਾਰੀ ਕਾਰਵਾਈ ਦੇ ਵਿਚਕਾਰ ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰੀ ਅਤੇ ਨਿੱਜੀ ਸਿੱਖਿਆ ਦੋਵੇਂ ਦੇਸ਼ ਦੀ ਤਰੱਕੀ ਦੇ ਮਜ਼ਬੂਤ ਥੰਮ੍ਹ ਹਨ। ਜਿੱਥੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ, ਉੱਥੇ ਨਿੱਜੀ ਸਕੂਲਾਂ ਦੀ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਪੰਜਾਬ ਸਮੇਤ ਦੇਸ਼ ਭਰ ਵਿਚ ਹਜ਼ਾਰਾਂ ਨਿੱਜੀ ਸਕੂਲ ਲੱਖਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਅਧਿਆਪਕਾਂ ਅਤੇ ਕਰਮਚਾਰੀਆਂ ਲਈ ਰੋਜ਼ਗਾਰ ਦਾ ਸਾਧਨ ਹਨ। ਅਜਿਹੇ ਵਿਚ ਜੇਕਰ ਨੀਤੀਆਂ ਸੰਤੁਲਿਤ ਨਾ ਹੋਣ, ਤਾਂ ਇਸ ਦਾ ਪ੍ਰਭਾਵ ਸਿੱਖਿਆ ਦੇ ਪੂਰੇ ਢਾਂਚੇ ’ਤੇ ਪੈ ਸਕਦਾ ਹੈ।

ਸੂਬੇ ਭਰ ਵਿਚ ਜਾਰੀ ਹੋਏ ਹੁਕਮਾਂ ਤੋਂ ਬਾਅਦ ਵੱਖ-ਵੱਖ ਬੋਰਡਾਂ ਨਾਲ ਸੰਬੰਧਤ ਜਥੇਬੰਦੀਆਂ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਕੇਸ ਦਾਇਰ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਣੀ ਹੈ। ਹਾਲਾਂਕਿ ਇਸ ਦੇ ਬਾਵਜੂਦ ਸਿੱਖਿਆ ਵਿਭਾਗ ਵਲੋਂ ਆਪਣਿਆਂ ਹੁਕਮਾਂ ’ਤੇ ਸਖ਼ਤੀ ਨਾਲ ਅਮਲ ਕਰਵਾਇਆ ਜਾ ਰਿਹਾ ਹੈ।

ਅਗਲੇ ਕਦਮ ’ਤੇ ਸਭ ਦੀ ਨਜ਼ਰ

ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ 3 ਅਗਸਤ ਤੱਕ ਬਾਕੀ ਰਹਿੰਦੇ ਸਕੂਲ ਕੀ ਰਵੱਈਆ ਅਪਣਾਉਂਦੇ ਹਨ ਅਤੇ ਵਿਭਾਗ ਵਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ। ਜੇਕਰ ਵੱਡੀ ਗਿਣਤੀ ਵਿਚ ਸਕੂਲ ਮਾਨਤਾ ਗੁਆ ਬੈਠਦੇ ਹਨ, ਤਾਂ ਇਸ ਦਾ ਪ੍ਰਭਾਵ ਸਿੱਧਾ ਵਿਦਿਆਰਥੀਆਂ ਅਤੇ ਮਾਪਿਆਂ ’ਤੇ ਪਵੇਗਾ।

ਸਕੂਲਾਂ ਨੇ ਨਹੀਂ ਕੀਤਾ ਡਾਟਾ ਅਪਲੋਡ

ਸਿੱਖਿਆ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲੇ ਦੇ 819 ਪ੍ਰਾਈਵੇਟ ਸਕੂਲਾਂ ਵਿਚੋਂ ਵੱਡੀ ਗਿਣਤੀ ਨੇ ਪੋਰਟਲ ’ਤੇ ਆਪਣਾ ਡਾਟਾ ਅਪਲੋਡ ਕਰ ਦਿੱਤਾ ਹੈ ਪਰ 79 ਸਕੂਲ ਅਜੇ ਵੀ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਿਚ ਅਸਫਲ ਰਹੇ ਹਨ। ਇਹ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ, ਸੀ. ਬੀ. ਐੱਸ. ਈ., ਆਈ. ਸੀ. ਐੱਸ. ਈ. ਅਤੇ ਹੋਰ ਬੋਰਡਾਂ ਨਾਲ ਸੰਬੰਧਤ ਹਨ। ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਸੰਬੰਧਤ ਸਕੂਲਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ 3 ਅਗਸਤ ਤੱਕ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜੇਕਰ ਸਕੂਲਾਂ ਵਲੋਂ ਦਿੱਤਾ ਗਿਆ ਜਵਾਬ ਸੰਤੋਸ਼ਜਨਕ ਨਹੀਂ ਹੁੰਦਾ, ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Major action
  • schools in Punjab
  • Education Department
  • ਵੱਡੀ ਕਾਰਵਾਈ
  • ਪੰਜਾਬ ਦੇ ਸਕੂਲ
  • ਸਿੱਖਿਆ ਵਿਭਾਗ

ਨਿਹੰਗ ਜਸਦੀਪ ਕਦੇ ਬਾਣਾ ਨਹੀਂ ਪਹਿਨ ਸਕੇਗਾ: ਖੁਦ ਉਤਾਰੇ ਕਕਾਰ, ਵਿਚਕਾਰ ਛੱਡੀ ਧਾਰਮਿਕ ਸਜ਼ਾ

NEXT STORY

Stories You May Like

  • punjab schools private schools
    Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • vehicle punjab challan
    ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • punjab  colonies  glada
    ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth injured in fresh shooting incident in jhabal  panic among residents
      ਝਬਾਲ ’ਚ ਫਿਰ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ, ਲੋਕਾਂ ’ਚ ਦਹਿਸ਼ਤ
    • illicit liquor seized from a zen car during checkpoint operation at bridge
      ਬੱਬੇਹਾੜੀ ਪੁੱਲ 'ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ 'ਚੋਂ 1.80 ਲੱਖ ਮਿ.ਲੀ....
    • orders issued imposing a complete ban on burning paddy stubble crop residue
      ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ...
    • excise department action in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ...
    • bjp  s   drug free punjab   yatra reaches amritsar central
      ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ...
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • two people injured by venomous snakebites
      ਜ਼ਹਿਰੀਲੇ ਸੱਪਾਂ ਦੇ ਡੰਗਣ ਨਾਲ 2 ਵਿਅਕਤੀ ਜ਼ਖ਼ਮੀ
    • major action by gurdaspur police
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ...
    • 9 mobile phones and 3 chargers recovered from 11 inmates in amritsar jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +