Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    4:18:39 PM

  • big regarding government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ,...

  • trump s statement the stock market collapsed sensex fell by 1663 points

    ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ...

  • ravneet bittu arrives to review preparations cantt railway station

    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ...

  • modi departed for australia

    ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, ਸੂਬੇ ਭਰ ’ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ

PUNJAB News Punjabi(ਪੰਜਾਬ)

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, ਸੂਬੇ ਭਰ ’ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ

  • Edited By Anuradha,
  • Updated: 19 Mar, 2024 06:47 PM
Chandigarh
major action of the election commission
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐੱਮ. ਸੀ. ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ’ਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ 16 ਮਾਰਚ ਤੋਂ 18 ਮਾਰਚ, 2024 ਤੱਕ ਸੂਬੇ ਭਰ ’ਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾਇਆ ਗਿਆ ਹੈ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਬਲ ਅਤੇ ਪੈਸੇ ਦੀ ਤਾਕਤ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਦੱਸਿਆ ਕਿ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਲਾਕੇ  ਦੀ ਸੰਵੇਦਨਸ਼ੀਲਤਾਂ ਦੇ ਆਧਾਰ ’ਤੇ ਵਾਧੂ ਤਾਇਨਾਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ’ਚ ਇੱਕ ਮਜ਼ਬੂਤ ਜ਼ਬਤੀ ਪ੍ਰਬੰਧਨ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ 1 ਮਾਰਚ, 2024 ਤੋਂ ਹੁਣ ਤੱਕ 113.45 ਕਰੋੜ ਰੁਪਏ ਦੀਆਂ ਜ਼ਬਤੀਆਂ ਹੋਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜੀਲ ਐਪ ਰਾਹੀਂ 119 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ’ਚੋਂ 86 ਜਾਇਜ਼ ਪਾਈਆਂ ਗਈਆਂ ਹਨ ਅਤੇ ਹੱਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੰਤਰ-ਰਾਜੀ ਨਾਕਿਆਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਲੋੜੀਂਦੇ ਉਪਕਰਨਾਂ ਨਾਲ ਲੈਸ ਫਲਾਇੰਗ ਸਕੁਐਡ ਅੰਤਰ-ਜ਼ਿਲ੍ਹਾ ਚੌਕੀਆਂ 'ਤੇ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਡੀ. ਸੀ. ਵਲੋਂ ਚੋਣਾਂ ਦੌਰਾਨ ਨਗਦੀ ਤੇ ਹੋਰ ਸਮੱਗਰੀ ਨੂੰ ਜ਼ਬਤ ਮਾਮਲਿਆਂ ਦੇ ਨਿਪਟਾਰੇ ਲਈ ਕਮੇਟੀ ਦਾ ਗਠਨ

ਸਿਬਿਨ ਸੀ ਨੇ ਕਿਹਾ ਕਿ ਸੂਬੇ ਦੇ 24,433 ਪੋਲਿੰਗ ਸਟੇਸ਼ਨਾਂ ’ਚੋਂ 2,416 ਨੂੰ ਹੁਣ ਤੱਕ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ, ਜਿਨ੍ਹਾਂ ਨੂੰ ਵਾਧੂ ਸੁਰੱਖਿਆ ਉਪਾਵਾਂ ਦੀ ਲੋੜ ਹੈ। ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੀਸੀਟੀਵੀ ਇੰਸਟਾਲੇਸ਼ਨ ਅਤੇ ਕੇਂਦਰੀਕ੍ਰਿਤ ਨਿਗਰਾਨੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 12,000 ਪੋਲਿੰਗ ਸਟੇਸ਼ਨਾਂ ’ਤੇ ਖ਼ਾਸ ਤਵੱਜੋ ਦਿੱਤੀ ਜਾ ਰਹੀ ਹੈ, ਜਿੱਥੇ ਮਤਦਾਨ ਰਾਸ਼ਟਰੀ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਨਾਲੋਂ 2019 ’ਚ ਔਸਤ ਨਾਲੋਂ ਘੱਟ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ, ਪਖਾਨੇ, ਦਿਸ਼ਾ ਸੂਚਕ, ਰੈਂਪ/ਵ੍ਹੀਲ ਚੇਅਰ, ਹੈਲਪ ਡੈਸਕ, ਵੋਟਰ ਸੁਵਿਧਾ ਕੇਂਦਰ, ਲੋੜੀਂਦੀ ਰੋਸ਼ਨੀ ਅਤੇ ਸ਼ੈੱਡ ਦੀ ਸਹੂਲਤ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

ਉਨ੍ਹਾਂ ਦੱਸਿਆ ਕਿ 1 ਮਾਰਚ, 2024 ਤੱਕ ਪੰਜਾਬ ’ਚ ਕੁੱਲ 2,12,71,246 ਵੋਟਰ ਹਨ ਅਤੇ ਡੁਪਲੀਕੇਟ ਵੋਟ ਨੂੰ ਰੋਕਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਵਿਸ਼ੇਸ਼ ਯਤਨ ਕੀਤੇ ਗਏ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਸੁਧਾਈ ਦੇ ਹਰ ਪੜਾਅ ’ਤੇ ਰਾਜਨੀਤਿਕ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਤਰਾਜ਼ ਦੇਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ। ਸਿਬਿਨ ਸੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੀਡੀਆ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰੇ ਤਾਂ ਜੋ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਮੁੱਖ ਚੋਣ ਅਧਿਕਾਰੀ ਨੇ ਵਚਨਬੱਧਤਾ ਪ੍ਰਗਟਾਈ ਕਿ ਉਹ ਮੀਡੀਆ ਨਾਲ ਸਰਗਰਮੀ ਨਾਲ ਜੁੜੇ ਰਹਿਣਗੇ ਅਤੇ ਮੀਡੀਆ ਰਾਹੀਂ ਮਹੱਤਵਪੂਰਨ ਜਾਣਕਾਰੀਆਂ ਲੋਕਾਂ ਤੱਕ ਪੁੱਜਦੀਆਂ ਕਰਨਗੇ।  

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ : ਚੋਣ ਅਫ਼ਸਰ ਵਲੋਂ ਸਖ਼ਤ ਹਿਦਾਇਤਾਂ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Election Commission
  • Poster
  • Banner
  • Election Officer
  • Sibin C
  • ਚੋਣ ਕਮਿਸ਼ਨ
  • ਪੋਸਟਰ
  • ਬੈਨਰ
  • ਚੋਣ ਅਧਿਕਾਰੀ
  • ਸਿਬਿਨ ਸੀ

ਕੁੜੀ ਦੇ ਚੱਕਰ ’ਚ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਦੀ ਵੀਡੀਓ ਨੇ ਉਡਾਏ ਹੋਸ਼

NEXT STORY

Stories You May Like

  • air india s action against entry into pakistani airspace
    ਪਾਕਿਸਤਾਨੀ ਏਅਰਸਪੇਸ 'ਚ ਦਾਖ਼ਲ ਹੋਣ 'ਤੇ Air India ਦੀ ਕਾਰਵਾਈ, ਅੰਮ੍ਰਿਤਸਰ ATC ਤੇ ਪਾਇਲਟ ਡਿਊਟੀ ਤੋਂ ਹਟਾਏ
  • big action in bangladesh
    ਬੰਗਲਾਦੇਸ਼ ’ਚ ਵੱਡੀ ਕਾਰਵਾਈ: ਸ਼ੇਖ ਹਸੀਨਾ ਦੇ ਕਰੀਬੀ ਹਸਨੁਲ ਹੱਕ ਇਨੂ ਨੂੰ 10 ਸਾਲ ਦੀ ਜੇਲ੍ਹ
  • big relief for hemant soren from high court
    ਹੇਮੰਤ ਸੋਰੇਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ! ਚੋਣ ਜ਼ਾਬਤਾ ਉਲੰਘਣਾ ਮਾਮਲੇ ’ਚ ਅਪਰਾਧਿਕ ਕਾਰਵਾਈ ਰੱਦ
  • us give relief indian compaines
    ਵੱਡੀ ਰਾਹਤ : ਅਮਰੀਕਾ ਨੇ ਪਾਬੰਦੀ ਸੂਚੀ 'ਚੋਂ ਹਟਾਏ ਚਾਰ ਭਾਰਤੀ ਕੰਪਨੀਆਂ ਦੇ ਨਾਮ
  • moga police takes major action against drug smugglers
    ਮੋਗਾ ਪੁਲਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਕੀਤੀ ਤਲਾਸ਼ੀ
  • major action by patran police
    ਪਾਤੜਾਂ ਪੁਲਸ ਦੀ ਵੱਡੀ ਕਾਰਵਾਈ: ਹਰਮਨ ਨਗਰ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 'ਅੰਬਰਸਰਨੀ' ਸਣੇ 3 ਕਾਬੂ
  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • major action against 47 leaders
    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab employee news
      ਪੰਜਾਬ 'ਚ ਸਰਕਾਰੀ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਹਾਲ ਵੇਖ ਅਫ਼ਸਰਾਂ...
    • chandigarh ranks first in the country in pgi index
      ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ,...
    • punjab man s senses go blank after seeing lottery results
      ਪੰਜਾਬ : ਲਾਟਰੀ ਦਾ ਨਤੀਜਾ ਦੇਖ ਬੰਦੇ ਦੇ ਉੱਡੇ ਹੋਸ਼! ਪਿਲਾਉਣਾ ਪਿਆ ਨਿੰਬੂ ਪਾਣੀ,...
    • petrol bottle  water tank  punjab police
      ਬਾਘਾਪੁਰਾਣਾ : ਪੈਟਰੋਲ ਵਾਲੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਨੌਜਵਾਨ, ਪੁਲਸ...
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • pm modi chandigarh visit
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +