Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    2:12:44 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ 'ਚ 5 ਅਕਤੂਬਰ ਲਈ ਵੱਡਾ ਐਲਾਨ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

MALWA News Punjabi(ਮਾਲਵਾ)

ਪੰਜਾਬ 'ਚ 5 ਅਕਤੂਬਰ ਲਈ ਵੱਡਾ ਐਲਾਨ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

  • Edited By Babita,
  • Updated: 03 Oct, 2026 12:59 PM
Chandigarh
major announcement for punjab for october 5
  • Share
    • Facebook
    • Tumblr
    • Linkedin
    • Twitter
  • Comment

ਲਾਲੜੂ (ਵਿਕਰਮਜੀਤ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ’ਚ 5 ਅਕਤੂਬਰ ਤੋਂ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਤੇ ਐੱਸ. ਡੀ. ਐੱਮ. ਦਫ਼ਤਰਾਂ ਦੇ 24 ਘੰਟਿਆਂ ਦੇ ਲਗਾਤਾਰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਐਲਾਨ ਕਾਰਨ ਸਰਕਾਰੀ ਕੰਮਕਾਜ ਕਰਾਉਣ ਆਉਣ ਵਾਲੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸੰਘਰਸ਼ ਦੀ ਤਿਆਰੀ ਵਜੋਂ ਜੱਥੇਬੰਦੀ ਵੱਲੋਂ ਪਿੰਡਾਂ ’ਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਵੀਰਵਾਰ ਨੂੰ ਲਾਲੜੂ ਸਰਕਲ ਦੇ ਪਿੰਡ ਮਲਕਪੁਰ, ਖੇੜੀ ਜੱਟਾਂ, ਹਮਾਯੂੰਪੁਰ ਤੇ ਸਾਧਾਂਪੁਰ ’ਚ ਕਿਸਾਨਾਂ ਤੇ ਮਜ਼ਦੂਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ’ਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ

ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ 5 ਅਕਤੂਬਰ ਦੀ ਰਾਤ 12 ਵਜੇ ਤੋਂ ਸ਼ੁਰੂ ਹੋਣ ਵਾਲੇ ਘਿਰਾਓ ਅਗਲੇ ਦਿਨ ਰਾਤ 12 ਵਜੇ ਤੱਕ ਲਗਾਤਾਰ ਜਾਰੀ ਰਹਿਣਗੇ। ਇਸ ਦੌਰਾਨ ਵੱਡੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗਾਂ ’ਚ ਕੀਤੇ ਵਾਅਦੇ ਵੀ ਅਮਲ ’ਚ ਨਹੀਂ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਜੱਥੇਬੰਦੀ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਦਾ ਵਿਰੋਧ ਕਰ ਰਹੀ ਹੈ। ਇਸ ਤੋਂ ਇਲਾਵਾ ਬਿਜਲੀ ਬਿੱਲ, ਬੀਜ ਬਿੱਲ ਤੇ ਸਾਰੀਆਂ ਫ਼ਸਲਾਂ ’ਤੇ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਵੀ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ ਹਾਈਕੋਰਟ ਦਾ ਵੱਡਾ ਫ਼ੈਸਲਾ

ਉਗਰਾਹਾਂ ਨੇ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਲੈਣ ਦਾ ਵਿਰੋਧ ਕਰਦਿਆਂ ਕਿਹਾ ਕਿ ਜੱਥੇਬੰਦੀ ਇਸ ਨੀਤੀ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਮੋਹਾਲੀ ਜ਼ਿਲ੍ਹੇ ਦੇ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਵੀ ਧੱਕਾਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਜ਼ਬਰੀ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੇ ਜਾਣ ਦਾ ਵੀ ਜ਼ਬਰਦਸਤ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਨ, ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝੜ੍ਹ, ਜ਼ਿਲ੍ਹਾ ਪ੍ਰਧਾਨ ਸੰਗਰੂਰ ਅਮਰੀਕ ਸਿੰਘ ਗੰਢੂਆਂ, ਭਵਾਨੀਗੜ੍ਹ ਬਲਾਕ ਦੇ ਖ਼ਜ਼ਾਨਚੀ ਬਲਵਿੰਦਰ ਸਿੰਘ ਘਟੌੜਾ ਜੱਟਾਂ, ਜਨਰਲ ਸਕੱਤਰ ਜਸਵੀਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਮੋਹਾਲੀ ਲਖਵਿੰਦਰ ਸਿੰਘ ਹੈਪੀ ਮਲਕਪੁਰ, ਧਰਵਿੰਦਰ ਸਿੰਘ ਜੋਲਾਂ, ਜਵਾਲਾ ਸਿੰਘ ਖੇੜੀ ਜੱਟਾਂ ਸਮੇਤ ਵੱਡੀ ਗਿਣਤੀ ’ਚ ਕਿਸਾਨ ਮਜ਼ਦੂਰ ਔਰਤਾਂ ਤੇ ਨੌਜਵਾਨ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

  • Punjab
  • October 5
  • Major Announcement
  • ਪੰਜਾਬ
  • 5 ਅਕਤੂਬਰ
  • ਵੱਡਾ ਐਲਾਨ

ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ

NEXT STORY

Stories You May Like

  • attention those heading to pgi chandigarh
    ਚੰਡੀਗੜ੍ਹ PGI ਜਾਣ ਵਾਲੇ ਸਾਵਧਾਨ! ਅੱਜ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ, ਪੜ੍ਹੋ ਇਹ ਐਡਵਾਈਜ਼ਰੀ
  • flights from bathinda airport cancelled
    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • river  fell  vehicle  5 people
    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • maharashtra cyber   issues final reminder to honey singh
    ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ ਪੁੱਛਗਿੱਛ ਲਈ ਕੀਤਾ ਤਲਬ
  • boeing  737 max aircraft  software  company
    ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
  • operations in dc offices to remain suspended from october 8 to 20
    ਡੀ.ਸੀ. ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਠੱਪ ਰਹੇਗਾ ਕੰਮਕਾਜ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • ed summons chief minister bhagwant mann  s brotherinlaw
      ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • punjab  drugs  corruption  shwait malik
      ਪੰਜਾਬ 'ਚ ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਵੇਤ ਮਲਿਕ ਦਾ ਵੱਡਾ ਬਿਆਨ
    • shameful act by 65 year old former sarpanch in ludhiana
      ਲੁਧਿਆਣਾ 'ਚ 65 ਸਾਲਾ ਸਾਬਕਾ ਸਰਪੰਚ ਦੀ ਸ਼ਰਮਨਾਕ ਕਰਤੂਤ, ਮਹਿਲਾ ਅਕਾਊਂਟੈਂਟ ਨਾਲ...
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • action in ludhiana
      ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +