Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    2:20:45 PM

  • pm modi celebrates diwali in bastar

    ਨਕਸਲਵਾਦ ਦੇ ਖ਼ਾਤਮੇ ਮਗਰੋਂ PM ਮੋਦੀ ਨੇ ਬਸਤਰ 'ਚ...

  • ind vs pak son of a jalandhar pakistan century

    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ...

  • parwinder jhota last rites

    ਪਰਵਿੰਦਰ ਝੋਟਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ...

  • parwinder singh jhota funreal

    ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਘਰ ਪਹੁੰਚਣ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

MAJHA News Punjabi(ਮਾਝਾ)

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

  • Edited By Shivani Bassan,
  • Updated: 16 Oct, 2026 09:14 PM
Amritsar
major decision by the singh sahibans of sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਲੈ ਕੇ ਵੱਡਾ ਆਦੇਸ਼ ਜਾਰੀ ਕੀਤਾ ਗਿਆ ਹੈ। ਪੰਜ ਸਿੰਘ ਸਾਹਿਬਾਨਾਂ ਨੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਈਆ ਕਰਾਕ ਦੇ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗਿਆਸਪੁਰਾ ਨੂੰ ਧਾਰਮਿਕ ਸੰਸਥਾਵਾਂ ਬਾਰੇ ਘਟੀਆ ਤੇ ਅਪਮਾਨਜਨਕ ਸ਼ਬਦਾਵਲੀ ਬੋਲਣ ਕਰਕੇ ਉਨ੍ਹਾਂ ਨੂੰ ਸਕੱਤਰੇਤ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ ਸੀ। ਇਸ ਦੀ ਜਾਣਕਾਰੀ ਵਿਧਾਇਕਾਂ ਨੂੰ ਵੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਧਾਇਕ ਵੱਲੋਂ ਝੂਠ ਬੋਲ ਕੇ ਸੇਵਾਦਾਰਾਂ 'ਤੇ ਜਾਤੀਸੂਚਕ ਸ਼ਬਦ ਬੋਲੇ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਤਿ ਘਟੀਆ ਸ਼ਬਦਾਵਲੀ ਵਰਤੀ ਗਈ। ਉਨ੍ਹਾਂ ਕਿਹਾ ਸਾਰੇ ਗੁਰੂ ਘਰਾਂ ਦੇ ਦਰਵਾਜ਼ੇ ਸਾਂਝੇ ਹਨ, ਪਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਅਜਿਹਾ ਬਿਰਤਾਂਤ ਘੜਿਆ ਜੋ ਸਿੱਖ ਮਰਿਆਦਾ ਦੇ ਉਲਟ ਹੈ। ਜਥੇਦਾਰ ਨੇ ਆਦੇਸ਼ ਦਿੱਤਾ ਕਿ ਕੋਈ ਵੀ ਸਿੱਖ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਾਂਝ ਨਾਲ ਰੱਖੇ। ਉਨ੍ਹਾਂ ਕਿਹਾ  ਕਿਹਾ ਗਿਆਸਪੁਰਾ ਵੱਲੋਂ ਸ਼ਰੇਆਮ ਝੂਠ ਬੋਲ ਕੇ ਸਿੱਖ ਰਵਾਇਤਾਂ ਨੂੰ ਚੈਲੇਂਜ ਕਰਨ ਦੇ ਦੋਸ਼ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ, ਜਿਸ ਵਿਚ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ

ਦੱਸ ਦੇਈਏ ਮਿਤੀ 12 ਅਕਤੂਬਰ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕ ਤੇ ਸਿਆਸਤਦਾਨ ਆਏ ਸਨ, ਜਿਸ ਦੌਰਾਨ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਸ ਵੱਲੋਂ ਪਹਿਲਾਂ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਬਾਰੇ ਘਟੀਆ ਤੇ ਅਪਮਾਨਜਨਕ ਸ਼ਬਦਾਵਲੀ ਬੋਲਣ ਕਰਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਦਰ ਆਉਣ ਤੋਂ ਸਿੰਘ ਸਾਹਿਬ ਜੀ ਦੇ ਆਦੇਸ਼ ਅਨੁਸਾਰ ਰੋਕਿਆ ਗਿਆ ਸੀ । ਇਸ ਸਬੰਧੀ ਹਾਜ਼ਰ ਹੋਏ ਵਿਧਾਇਕਾਂ ਨੂੰ ਇਸ ਦੀ ਜਾਣਕਾਰੀ ਵੀ ਦਿੱਤੀ ਗਈ ਸੀ ਪਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਗੁਰੂ ਸਾਹਿਬ ਦੇ ਸਿਰਜੇ ਤਖ਼ਤ ਸਾਹਿਬ ਬਾਰੇ ਝੂਠ ਬੋਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਉੱਤੇ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਤਿ ਘਟੀਆ ਸ਼ਬਦਵਾਲੀ ਵਰਤੀ ਗਈ ਜਿਸ ਨਾਲ ਦੁਨੀਆਂ ਵਿਚ ਵਸਦੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਤੇ ਖ਼ਾਲਸਾ ਪੰਥ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ। 

ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

ਅੱਜ ਵੀ ਵਫ਼ਦ ਰੂਪ ਵਿਚ ਆਏ ਵਿਧਾਇਕਾਂ ਨੇ ਮੰਨਿਆ ਕਿ ਮਨਵਿੰਦਰ ਸਿੰਘ ਗਿਆਸਪੁਰਾ ਨੇ ਜਾਣਬੁੱਝ ਕੇ ਜਾਤ ਦਾ ਮੁੱਦਾ ਬਣਾਇਆ, ਜਦਕਿ ਉਸ ਦਿਨ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ। ਮਨਵਿੰਦਰ ਸਿੰਘ ਗਿਆਸਪੁਰਾ ਨਿੱਜੀ ਸਿਆਸੀ ਲਾਭ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸਿੱਖ ਸਿਧਾਂਤ ਦੇ ਉਲਟ ਚੱਲਿਆ ਹੈ। ਸਿੰਘ ਸਾਹਿਬ ਨੇ ਕਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਦੀ ਦਾਤ ਬਖ਼ਸ਼ ਕੇ ਜਾਤ-ਪਾਤ, ਊਚ-ਨੀਚ, ਭੇਦ-ਭਾਵ, ਛੂਤ-ਛਾਤ, ਨਸਲ ਭੇਦ, ਰੰਗ ਭੇਦ ਆਦਿ ਵਿਤਕਰੇ ਖਤਮ ਕੀਤੇ ਹਨ। ਪਰ ਗਿਆਸਪੁਰਾ ਨੇ ਅੰਮ੍ਰਿਤਧਾਰੀ ਹੋ ਕੇ ਜਾਤ ਪਾਤ ਅਧਾਰਤ ਝੂਠਾ ਤੇ ਨਫ਼ਰਤ ਫਲਾਉਣ ਦਾ ਬਿਰਤਾਂਤ ਸਿਰਜਿਆ ਹੈ, ਜਿਸ ਕਰਕੇ ਬਹੁਤ ਸਾਰੇ ਸਿੱਖ ਵਿਰੋਧੀ ਅਨਸਰਾਂ ਨੇ ਸਿੱਖ ਸੰਥਾਵਾਂ ਤੇ ਸਿੱਖ ਧਰਮ ਦੇ ਖਿਲਾਫ ਝੂਠਾ ਪ੍ਰਾਪੇਗੰਡਾ ਸ਼ੁਰੂ ਕੀਤਾ। ਇਸ ਨੇ ਸੱਚ ਦੇ ਤਖ਼ਤ ਅਤੇ ਮਨੁੱਖਤਾ ਨੂੰ ਕਲਾਵੇ ਵਿਚ ਲੈਣ ਵਾਲੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਬਾਰੇ ਕੁਫ਼ਰ ਤੋਲਿਆ ਹੈ। ਇਸ ਦਾ ਗੁਨਾਹ ਬਹੁਤ ਗੰਭੀਰ ਅਤੇ ਸਿੱਖ ਸਿਧਾਂਤਾਂ ਨੂੰ ਢਾਹ ਲਗਾਉਣ ਵਾਲਾ ਹੈ, ਇਸ ਲਈ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਸਿੱਖ ਇਸ ਨਾਲ ਸਾਂਝ ਰੱਖਣ ਤੋਂ ਗੁਰੇਜ ਕਰਨ।

 

ਇਹ ਵੀ ਪੜ੍ਹੋ-ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ ਜਾਣ ਹੋਵੇਗੀ ਹੈਰਾਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


 

  • Major decision
  • Singh Sahibans
  • Sri Akal Takht Sahib
  • MLA Manwinder Singh Giaspura
  • ਵੱਡਾ ਫੈਸਲਾ
  • ਸਿੰਘ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ
  • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

ਗੁਰਦਾਸਪੁਰ ’ਚ ਬਾਰਿਸ਼ ਕਾਰਨ 4 ਡਿਗਰੀ ਹੋਰ ਡਿੱਗਿਆ ਪਾਰਾ, ਕਿਸਾਨਾਂ ਦਾ ਵੀ ਹੋ ਰਿਹਾ ਨੁਕਾਸਨ

NEXT STORY

Stories You May Like

  • jammu and kashmir  former mla jagdish raj spolia passes away
    ਸਾਬਕਾ ਵਿਧਾਇਕ ਜਗਦੀਸ਼ ਰਾਜ ਸਪੋਲੀਆ ਦਾ ਦਿਹਾਂਤ, ਜਿਤੇਂਦਰ ਸਿੰਘ ਨੇ ਜਤਾਇਆ ਸੋਗ
  • highcourt s major decision regarding daljit singh s cremation
    ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕਿੱਥੇ ਦਿੱਤੀ ਜਾਵੇਗੀ ਅੰਤਿਮ ਵਿਦਾਈ
  • rajnath singh  operation sindoor  ap singh  retired
    ਆਪਰੇਸ਼ਨ ਸਿੰਦੂਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਏਪੀ ਸਿੰਘ ਨੂੰ ਰਾਜਨਾਥ ਸਿੰਘ ਨੇ ਦਿੱਤੀ ਵਿਦਾਈ
  • nihal singh wala  congress  ticket
    ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੀ ਟਿਕਟ ਲਈ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਪੇਸ਼ ਕੀਤੀ ਦਾਅਵੇਦਾਰੀ
  • baba gurinder singh  dera beas  mangat bansal
    ਬਾਬਾ ਗੁਰਿੰਦਰ ਸਿੰਘ ਤੇ ਹਜ਼ੂਰ ਜਸਦੀਪ ਸਿੰਘ ਤੋਂ ਮੰਗਤ ਬਾਂਸਲ ਨੇ ਲਿਆ ਅਸ਼ੀਰਵਾਦ
  • rahul gandhi acquitted
    ਬਰੀ ਹੋ ਗਏ ਰਾਹੁਲ ਗਾਂਧੀ ! ਅਦਾਲਤ ਨੇ 2018 ਦੇ ਮਾਣਹਾਨੀ ਕੇਸ 'ਚ ਸੁਣਾਇਆ ਵੱਡਾ ਫ਼ੈਸਲਾ
  • giani harpreet singh arrived to meet the family of parvinder singh jhota
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
  • insaf rally  nachhatar singh
    ਸੰਗਰੂਰ ਇਨਸਾਫ਼ ਰੈਲੀ ਨੇ ਸਿਰਜਿਆ ਨਵਾਂ ਇਤਿਹਾਸ : ਨਛੱਤਰ ਸਿੰਘ ਅਰਾਈਮਾਜਰਾ
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ !...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਕਾੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • out of control car hits truck
      ਬੇਕਾਬੂ ਕਾਰ ਟਰੱਕ ’ਚ ਵੱਜੀ, ਇਕੋ ਪਰਿਵਾਰ ਦੇ 3 ਮੈਂਬਰ ਜ਼ਖਮੀ
    • thieves target a home
      ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...
    • public holiday announced in punjab for monday
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • bjp leader distressed by threats announces closure of business
      ਪੰਜਾਬ: ਧਮਕੀਆਂ ਤੋਂ ਦੁਖੀ ਭਾਜਪਾ ਆਗੂ ਨੇ ਕਾਰੋਬਾਰ ਬੰਦ ਕਰਨ ਤੇ ਸ਼ਹਿਰ ਛੱਡਣ ਦਾ...
    • patti  indiscriminate firing on a youth by motorcycle borne assailants
      ਪੱਟੀ: ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਨੌਜਵਾਨ ’ਤੇ ਅੰਨ੍ਹੇਵਾਹ ਫਾਇਰਿੰਗ
    • amritsar municipal corporation extensive fire safety arrangements for diwali
      ਦੀਵਾਲੀ ਮੌਕੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਗ ਤੋਂ ਬਚਾਅ ਲਈ ਵਿਆਪਕ ਪ੍ਰਬੰਧ,...
    • tragic road accident  young man  dies
      ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, ਨੌਜਵਾਨ ਦੀ ਮੌਤ
    • fraud of rs 13 93 lakh in pathankot under the pretext of investment
      ਪਠਾਨਕੋਟ 'ਚ ਨਿਵੇਸ਼ ਦੇ ਨਾਂਅ 'ਤੇ 13.93 ਲੱਖ ਦੀ ਠੱਗੀ, ਚੱਲ-ਅਚੱਲ ਜਾਇਦਾਦ...
    • giani raghbir singh
      ਗੁਰਦੁਆਰਾ ਸ੍ਰੀ ਲਖਪਤ ਸਾਹਿਬ ਬਾਰੇ ਸਤਨਾਮ ਸਿੰਘ ਸੰਧੂ ਦੀ ਪੁਸਤਕ ਇਤਿਸਾਹਕ...
    • satnam sandhu book released
      MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +