Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:03:34 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ

  • Edited By Shivani Attri,
  • Updated: 27 Jun, 2026 11:38 AM
Jalandhar
major firing outside chawla mobile point in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)-ਫਿਰੌਤੀ ਦੀ ਰਕਮ ਨਾ ਦੇਣ 'ਤੇ ਅਵਤਾਰ ਨਗਰ ਰੋਡ ਸਥਿਤ ਚਾਵਲਾ ਮੋਬਾਇਲ ਪੁਆਇੰਟ ਦੇ ਬਾਹਰ ਗੋਲ਼ੀਆਂ ਚਲਾ ਕੇ ਦਹਿਸ਼ਤ ਫ਼ੈਲਾਉਣ ਦੇ ਮਾਮਲੇ ਵਿਚ ਪੁਲਸ ਪਹਿਲਾਂ ਤੋਂ ਕਾਬੂ ਕੀਤੇ ਮੁਲਜ਼ਮ ਗੁਰਲਾਲ ਸਿੰਘ ਨਿਵਾਸੀ ਜੈਤੋ, ਜ਼ਿਲ੍ਹਾ ਫਰੀਦਕੋਟ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। 
ਪੁਲਸ ਦੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮਹੇੜੂ (ਫਗਵਾੜਾ) ਨੇੜੇ ਦੋਪਹੀਆ ਵਾਹਨਾਂ ਨੂੰ ਨੰਬਰ ਪਲੇਟਾਂ ਲਾਉਣ ਵਾਲੇ ਵਿਅਕਤੀ ਕੋਲੋਂ ਇਨ੍ਹਾਂ ਨੇ ਵਾਰਦਾਤ ਵਿਚ ਵਰਤੇ ਆਪਣੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲੁਆਈ ਸੀ, ਤਾਂ ਜੋ ਵਾਰਦਾਤ ਦੌਰਾਨ ਜੇਕਰ ਕੋਈ ਨੰਬਰ ਨੋਟ ਵੀ ਕਰ ਲਵੇ ਤਾਂ ਉਹ ਟ੍ਰੇਸ ਨਾ ਹੋ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert

PunjabKesari

ਥਾਣਾ ਨੰ. 5 ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਪੁਲਸ ਨੇ ਤੇਜ਼ੀ ਨਾਲ ਜਾਂਚ ਕਰਦੇ ਹੋਏ ਜਾਅਲੀ ਨੰਬਰ ਪਲੇਟ ਲਾਉਣ ਵਾਲੇ ਦੁਕਾਨਦਾਰ ਰਿਸ਼ਵ ਪੁੱਤਰ ਸੁਸ਼ੀਲ ਕੁਮਾਰ ਨਿਵਾਸੀ ਪਿੰਡ ਕਲੀਜਪੁਰ, ਥਾਣਾ ਦੀਨਾਨਗਰ, ਜ਼ਿਲ੍ਹਾ ਪਠਾਨਕੋਟ ਨੂੰ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਜਿਸ ਮੋਟਰਸਾਈਕਲ ’ਤੇ ਉਸ ਨੇ ਨੰਬਰ ਪਲੇਟ ਲਾਈ ਸੀ, ਉਹ ਪੁਲਸ ਨੇ ਪਹਿਲਾਂ ਤੋਂ ਹੀ ਗ੍ਰਿਫ਼ਤਾਰ ਮੁਲਜ਼ਮ ਗੁਰਲਾਲ ਕੋਲੋਂ ਬਰਾਮਦ ਕਰ ਲਿਆ ਸੀ।

ਯੂ. ਕੇ. ਨਿਵਾਸੀ ਏਕਮ ਦੀ ਸੱਸ ਅਤੇ ਮਾਸੜ ਵੀ ਪੁਲਸ ਨੇ ਭੇਜੇ ਜੇਲ੍ਹ
ਇਸ ਕੇਸ ਵਿਚ ਪੁਲਸ ਨੇ ਹੁਣ ਤੱਕ 4 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਨਲਾਈਨ ਪੈਸਿਆਂ ਦੇ ਲੈਣ-ਦੇਣ ਅਤੇ ਗੋਲ਼ੀਆਂ ਚਲਾਉਣ ਵਾਲਿਆਂ ਨੂੰ ਫੰਡਿੰਗ ਕਰਨ ਦੇ ਦੋਸ਼ ਵਿਚ ਪੁਲਸ ਨੇ ਏਕਮ ਦੀ ਸੱਸ ਹਰਦੀਪ ਕੌਰ ਨਿਵਾਸੀ ਜਗਰਾਓਂ (ਲੁਧਿਆਣਾ) ਅਤੇ ਮਾਸੜ ਮੇਜਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ, ਜਦਕਿ ਗੁਰਲਾਲ ਅਤੇ ਅੱਜ ਗ੍ਰਿਫ਼ਤਾਰ ਕੀਤੇ ਗਏ ਰਿਸ਼ਵ ਕੋਲੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਦੋਵਾਂ ਨੂੰ ਵੀ ਜੇਲ੍ਹ ਭੇਜੇਗੀ।
ਪੁਲਸ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਏਕਮ, ਹਰਦੀਪ ਕੌਰ ਅਤੇ ਮੇਜਰ ਸਿੰਘ ਮੋਬਾਇਲ ਫ਼ੋਨ ’ਤੇ ਕਾਨਫ਼ਰੰਸ ਕਾਲ ਰਾਹੀਂ ਗੱਲਬਾਤ ਕਰਦੇ ਸਨ ਅਤੇ ਏਕਮ ਦੇ ਕਹਿਣ ’ਤੇ ਗੋਲ਼ੀਆਂ ਚਲਾਉਣ ਵਾਲਿਆਂ ਨੂੰ ਫੰਡਿੰਗ ਦਾ ਕੰਮ ਕਰਦੇ ਸਨ। ਫ਼ਰਾਰ ਚੱਲ ਰਹੀ ਮੁਲਜ਼ਮ ਏਕਮ ਦੀ ਮਾਂ ਦੀ ਭਾਲ ਵਿਚ ਪੁਲਸ ਵੱਲੋਂ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ

ਏ. ਸੀ. ਪੀ. ਵੈਸਟ ਦੀ ਅਪੀਲ-ਆਰ. ਸੀ. ਦੇਖਣ ਤੋਂ ਬਾਅਦ ਹੀ ਲਾਓ ਨੰਬਰ ਪਲੇਟ
ਉੱਥੇ ਹੀ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਵਾਹਨਾਂ ਦੀਆਂ ਨੰਬਰ ਪਲੇਟਾਂ ਲਾਉਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਲਕੁਲ ਵੀ ਭਰੋਸਾ ਨਾ ਕਰਨ ਅਤੇ ਹਰ ਵਾਹਨ ਦੀ ਆਰ. ਸੀ. ਚੈੱਕ ਕਰਨ ਤੋਂ ਬਾਅਦ ਹੀ ਨੰਬਰ ਪਲੇਟ ਲਾਉਣ ਕਿਉਂਕਿ ਗ਼ਲਤ ਕੰਮ ਕਰਨ ਵਾਲੇ ਅਜਿਹਾ ਹੀ ਕਰਦੇ ਹਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੰਬਰ ਟ੍ਰੇਸ ਨਾ ਹੋਣ ਕਾਰਨ ਬਚ ਨਿਕਲਦੇ ਹਨ। ਏ. ਸੀ. ਪੀ. ਭਾਟੀਆ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦਾ ਸਾਥ ਦੇਣ। ਜੇਕਰ ਕਿਸੇ ਨੇ ਭਰੋਸੇ ਵਿਚ ਆ ਕੇ ਜਾਂ ਜਾਣਬੁਝ ਕੇ ਗ਼ਲਤ ਨੰਬਰ ਪਲੇਟ ਲਾਈ ਅਤੇ ਉਸ ਵਾਹਨ ਨਾਲ ਕੋਈ ਵਾਰਦਾਤ ਹੁੰਦੀ ਹੈ ਤਾਂ ਪੁਲਸ ਉਕਤ ਦੁਕਾਨਦਾਰ ਨੂੰ ਵੀ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chawla Mobile Point in Jalandhar
  • gun firing
  • shopkeeper arrest
  • ਚਾਵਲਾ ਮੋਬਾਇਲ ਪੁਆਇੰਟ
  • ਦੁਕਾਨਦਾਰ ਗ੍ਰਿਫ਼ਤਾਰ  
  • ਵੱਡੀ ਅਪਡੇਟ

ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 13 ਧੰਦੇਬਾਜ਼ ਗ੍ਰਿਫ਼ਤਾਰ

NEXT STORY

Stories You May Like

  • big in the murder case of a youth in kapurthala
    ਕਪੂਰਥਲਾ 'ਚ ਪਾਣੀ ਦੇ ਛਿੱਟੇ ਪੈਣ ਦਾ ਵਿਰੋਧ ਕਰਨ 'ਤੇ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ
  • six members of jagga phukiwal gang arrested in barista cafe firing case
    ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ ਮਾਸਟਰਮਾਈਂਡ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • 3 people arrested for snatching mobile phones
    ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ ਗ੍ਰਿਫ਼ਤਾਰ
  • major in the case of the murderer who beheaded a goat farmer
    ਪੰਜਾਬ : ਬੱਕਰੀ ਪਾਲਕ ਦਾ ਸਿਰ ਵੱਢਣ ਵਾਲੇ ਕਾਤਲ ਦੇ ਮਾਮਲੇ 'ਚ ਵੱਡੀ ਅਪਡੇਟ, 20 ਜੁਲਾਈ ਨੂੰ...
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • major incident in ferozepur
      ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +