Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:49:26 PM

  • bakrid holiday date changed in punjab

    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ...

  • share market excitement  sensex jumps 1073 points  nifty crosses 24 000

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ...

  • petrol and diesel prices increased for the fourth time

    ਪੈਟਰੋਲ-ਡੀਜ਼ਲ ਦੇ ਚੌਥੀ ਵਾਰ ਵਧੇ ਰੇਟ, ਪੰਪਾਂ 'ਤੇ...

  • boys tragically die in horrific road accident

    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬਰਨਾਲਾ 'ਚ ਹਾਦਸਾ ਮਾਮਲੇ 'ਚ ਵੱਡੀ ਅਪਡੇਟ, ਲਾਪਰਵਾਹੀ ਦੇ ਦੋਸ਼ 'ਚ ਠੇਕੇਦਾਰ ਖ਼ਿਲਾਫ਼ ਕੇਸ ਦਰਜ

PUNJAB News Punjabi(ਪੰਜਾਬ)

ਬਰਨਾਲਾ 'ਚ ਹਾਦਸਾ ਮਾਮਲੇ 'ਚ ਵੱਡੀ ਅਪਡੇਟ, ਲਾਪਰਵਾਹੀ ਦੇ ਦੋਸ਼ 'ਚ ਠੇਕੇਦਾਰ ਖ਼ਿਲਾਫ਼ ਕੇਸ ਦਰਜ

  • Edited By Baljit Singh,
  • Updated: 30 Mar, 2026 07:04 PM
Punjab
major in barnala accident case
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਪੁਨੀਤ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਜੈਕ ਰਾਹੀਂ ਉੱਪਰ ਚੁੱਕਿਆ ਜਾ ਰਿਹਾ ਇੱਕ ਮਕਾਨ ਅਚਾਨਕ ਡਿੱਗਣ ਕਾਰਨ ਮਲਬੇ ਹੇਠ ਦੱਬ ਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੋਗਾ ਦੇ ਰਹਿਣ ਵਾਲੇ ਠੇਕੇਦਾਰ ਰਣਜੀਤ ਸਿੰਘ ਵਿਰੁੱਧ ਲਾਪਰਵਾਹੀ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਸਵੇਰੇ ਕਰੀਬ 4 ਵਜੇ ਵਾਪਰੀ। ਪਿੰਡ ਫਰਵਾਹੀ ਦੇ ਰਹਿਣ ਵਾਲੇ ਵਿਸ਼ਾਲ ਗੋਇਲ ਦੇ ਘਰ ਨੂੰ ਪਿਛਲੇ 15 ਦਿਨਾਂ ਤੋਂ ਜੈਕ ਲਗਾ ਕੇ ਉੱਚਾ ਚੁੱਕਣ ਦਾ ਕੰਮ ਚੱਲ ਰਿਹਾ ਸੀ। ਜਦੋਂ ਮਜ਼ਦੂਰ ਸੁੱਤੇ ਹੋਏ ਸਨ, ਤਾਂ ਅਚਾਨਕ ਮਕਾਨ ਡਿੱਗ ਗਿਆ ਅਤੇ ਉਹ ਮਲਬੇ ਹੇਠ ਦੱਬ ਗਏ।

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਤਿੰਨੋਂ ਮਜ਼ਦੂਰ ਜ਼ਿਲ੍ਹਾ ਮੋਗਾ ਨਾਲ ਸਬੰਧਤ ਸਨ। ਮ੍ਰਿਤਕਾਂ ਦੀ ਪਛਾਣ ਵਰਿੰਦਰ ਉਰਫ਼ ਬੌਬੀ (ਨਿਵਾਸੀ ਪਿੰਡ ਦੁਸਾਂਝ), ਰਜਨੀਸ਼ ਸਿੰਘ (ਨਿਵਾਸੀ ਪਿੰਡ ਡਾਲਾ) ਅਤੇ ਪ੍ਰਿੰਸ (ਨਿਵਾਸੀ ਮੋਗਾ) ਵਜੋਂ ਹੋਈ ਹੈ। ਪੁਲਸ ਨੇ ਮਜ਼ਦੂਰਾਂ ਨੂੰ ਮਲਬੇ 'ਚੋਂ ਕੱਢ ਕੇ ਬਰਨਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਡੀ.ਐੱਸ.ਪੀ. ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਠੇਕੇਦਾਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਲੇਬਰ ਇੰਸਪੈਕਟਰ ਦੇ ਐਫੀਡੇਵਿਟ ਦੇ ਆਧਾਰ 'ਤੇ ਠੇਕੇਦਾਰ ਰਣਜੀਤ ਸਿੰਘ ਵਿਰੁੱਧ ਥਾਣਾ ਸਦਰ ਵਿਖੇ ਸੈਕਸ਼ਨ 106 (1) BNS ਅਤੇ FIR ਨੰਬਰ 52 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲਸ ਅਧਿਕਾਰੀਆਂ ਅਨੁਸਾਰ ਠੇਕੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ, ਲੇਬਰ ਵਿਭਾਗ ਨੇ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਠੇਕੇਦਾਰ ਨੂੰ ਨੋਟਿਸ ਜਾਰੀ ਕਰਦਿਆਂ ਚਲਾਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Barnala
  • accident
  • death of three workers
  • case registered
  • ਬਰਨਾਲਾ
  • ਹਾਦਸਾ
  • ਤਿੰਨ ਮਜ਼ਦੂਰਾਂ ਦੀ ਮੌਤ
  • ਪਰਚਾ ਦਰਜ

ਗੱਡੀ ਦਾ ਸ਼ੀਸ਼ਾ ਤੋੜ ਕੇ ਲੈ ਗਏ ਪੈਸਿਆਂ ਨਾਲ ਭਰਿਆ ਬੈਗ, ਦਿਨ-ਦਿਹਾੜੇ ਕੀਤੀ 97 ਹਜ਼ਾਰ ਦੀ ਚੋਰੀ

NEXT STORY

Stories You May Like

  • case registered against in laws family
    ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਕੇਸ ਦਰਜ
  • big in the case of a girl kidnapped in broad daylight in mohali
    ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ ਕਿਸ ਨੇ ਕੀਤਾ KIDNAP (ਵੀਡੀਓ)
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ
  • big murder case of gangster sukha kahlwan  s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ
  • case registered against 9 people for assault over land possession
    ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਦੇ ਦੋਸ਼ 'ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • big news case registered against actor yograj singh
    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
  • forged signature  voter form  husband and wife
    ਜਾਅਲੀ ਦਸਤਖ਼ਤ ਕਰ ਕੇ ਵੋਟਰ ਫਾਰਮ ਭਰਨ ਦੇ ਮਾਮਲੇ ’ਚ ਪਤੀ-ਪਤਨੀ ਖ਼ਿਲਾਫ਼ ਮੁਕੱਦਮਾ ਦਰਜ
  • case registered against kanungo for accepting bribe
    40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਨੂੰਗੋ ਵਿਰੁੱਧ ਕੇਸ ਦਰਜ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • courier companies on the radar of security agencies
      ਸੁਰੱਖਿਆ ਏਜੰਸੀਆਂ ਦੇ ਰਾਡਾਰ ’ਤੇ ਕੋਰੀਅਰ ਕੰਪਨੀਆਂ, ਵਿਦੇਸ਼ ਭੇਜੇ ਗਏ ਪਾਰਸਲਾਂ 'ਚ...
    • woman dies after falling from 11th floor
      11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ
    • order to pay compensation of rs 19 lakh in security guard  s death case
      ਸਕਿਓਰਿਟੀ ਗਾਰਡ ਦੀ ਮੌਤ ਮਾਮਲੇ 'ਚ ਪਰਿਵਾਰ ਨੂੰ 19 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ
    • sanaur police  punjab police  baba
      ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ...
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • youth dead body missing for three days found in suspicious condition
      ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
    • fraud case
      NRI ਦੇ ਜਾਅਲੀ ਹਸਤਾਖ਼ਰ ਕਰ 2 ਵਿਅਕਤੀਆ ਨੇ ਠੱਗੇ 15 ਲੱਖ ਰੁਪਏ
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • bareta municipal council votes
      ਬਰੇਟਾ ਨਗਰ ਕੌਂਸਲ ਲਈ 14243 ਵੋਟਰ 44 ਉਮੀਦਵਾਰਾ ਦੀ ਕਿਸਮਤ ਦਾ ਕਰਨਗੇ ਫ਼ੈਸਲਾ
    • woman dies in accident
      ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +